IND vs ENG: ਰਾਜਕੋਟ ‘ਚ ਕੌਣ ਕਰੇਗਾ ਡੈਬਿਊ, BCCI ਨੇ ਆਪਣੇ ਅੰਦਾਜ਼ ‘ਚ ਦਿੱਤਾ ਜਵਾਬ, ਦੇਖੋ ਵੀਡੀਓ
ਨਵੀਂ ਦਿੱਲੀ: ਇੰਗਲੈਂਡ ਦੇ ਖਿਲਾਫ ਰਾਜਕੋਟ ‘ਚ ਖੇਡੇ ਜਾਣ ਵਾਲੇ ਤੀਜੇ ਟੈਸਟ ਮੈਚ ‘ਚ ਭਾਰਤ ਦੇ ਕਿੰਨੇ ਖਿਡਾਰੀ ਡੈਬਿਊ ਕਰਨਗੇ। ਇਹ ਸਵਾਲ ਭਾਰਤੀ ਕ੍ਰਿਕਟ ਪ੍ਰਸ਼ੰਸਕਾਂ ਵਿੱਚ ਸਭ ਤੋਂ ਵੱਧ ਪੁੱਛਿਆ ਜਾ ਰਿਹਾ ਹੈ। ਬੀਸੀਸੀਆਈ ਨੇ ਮੈਚ ਸ਼ੁਰੂ ਹੋਣ ਤੋਂ ਇੱਕ ਦਿਨ ਪਹਿਲਾਂ ਆਪਣੇ ਹੀ ਅੰਦਾਜ਼ ਵਿੱਚ ਇਸ ਦਾ ਜਵਾਬ ਦਿੱਤਾ ਹੈ। ਬੀਸੀਸੀਆਈ ਨੇ ਬੁੱਧਵਾਰ ਨੂੰ […]