ਲੰਡਨ ‘ਚ ਭਾਰਤੀ ਹਾਈ ਕਮਿਸ਼ਨ ‘ਤੇ ਹਮਲੇ ਦਾ ਦੋਸ਼ੀ ਗ੍ਰਿਫ਼ਤਾਰ
ਡੈਸਕ- ਲੰਡਨ ‘ਚ ਭਾਰਤੀ ਹਾਈ ਕਮਿਸ਼ਨ ਦੇ ਸਾਹਮਣੇ ਪ੍ਰਦਰਸ਼ਨ ਕਰਨ ਦੇ ਮਾਮਲੇ ‘ਚ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਵੀਰਵਾਰ ਨੂੰ ਵੱਡੀ ਸਫ਼ਲਤਾ ਮਿਲੀ ਹੈ। NIA ਨੇ ਸਾਲ 2023 ‘ਚ ਲੰਡਨ ‘ਚ ਭਾਰਤੀ ਹਾਈ ਕਮਿਸ਼ਨ ‘ਤੇ ਹੋਏ ਹਿੰਸਕ ਹਮਲੇ ਦੇ ਮੁੱਖ ਦੋਸ਼ੀ ਇੰਦਰਪਾਲ ਸਿੰਘ ਗਾਬਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਊਂਸਲੋ ਦੇ ਰਹਿਣ ਵਾਲੇ ਇੰਦਰਪਾਲ ਸਿੰਘ […]