Indian army Archives - TV Punjab | Punjabi News Channel

ਜੰਮੂ-ਕਸ਼ਮੀਰ ਦੇ ਬਾਰਾਮੂਲਾ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਕੀਤਾ ਢੇਰ
ਡੈਸਕ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਵਿਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਦੋ ਅੱਤਵਾਦੀ ਮਾਰੇ ਗਏ। ਕਸ਼ਮੀਰ ਜ਼ੋਨ ਪੁਲਿਸ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ ਕਿ ਮਾਰੇ ਗਏ ਅਤਿਵਾਦੀਆਂ ਅਤੇ ਉਨ੍ਹਾਂ ਦੇ ਸੰਗਠਨ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਤੋਂ ਹਥਿਆਰ, ਗੋਲਾ ਬਾਰੂਦ ਅਤੇ ਹੋਰ ਸਮੱਗਰੀ ਬਰਾਮਦ ਕੀਤੀ ਗਈ ਹੈ। ਖੁਫੀਆ ਸੂਚਨਾ ਦੇ ਆਧਾਰ ‘ਤੇ ਸੁਰੱਖਿਆ ਬਲਾਂ ਦੁਆਰਾ ਸ਼ੁਰੂ ਕੀਤੇ ਗਏ ਆਪਰੇਸ਼ਨ ਤੋਂ ਬਾਅਦ ਵੀਰਵਾਰ ਸ਼ਾਮ ਨੂੰ ਮੁਕਾਬਲਾ ਸ਼ੁਰੂ ਹੋਇਆ।

The post ਜੰਮੂ-ਕਸ਼ਮੀਰ ਦੇ ਬਾਰਾਮੂਲਾ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਕੀਤਾ ਢੇਰ appeared first on TV Punjab | Punjabi News Channel.

ਭਾਰਤੀ ਫੌਜ ਨੂੰ ਮਿਲਿਆ ਨਵਾਂ ਮੁਖੀ, 30 ਜੂਨ ਨੂੰ ਅਹੁਦਾ ਸੰਭਾਲਣਗੇ ਉਪੇਂਦਰ ਦਿਵੇਦੀ
ਡੈਸਕ- ਦੁਨੀਆ ਦੀ ਚੌਥੀ ਵੱਡੀ ਫੌਜ ਨੂੰ ਨਵਾਂ ਮੁਖੀ ਮਿਲ ਗਿਆ ਹੈ। ਥਲ ਸੈਨਾ ਦੇ ਸਹਿ ਮੁਖੀ ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਅਗਲੇ ਫੌਜ ਮੁਖੀ ਹੋਣਗੇ। ਲੈਫਟੀਨੈਂਟ ਜਨਰਲ ਦਿਵੇਦੀ ਮੌਜੂਦਾ ਫੌਜ ਮੁਖੀ ਜਨਰਲ ਮਨੋਜ ਪਾਂਡੇ ਤੋਂ 30 ਜੂਨ ਨੂੰ ਦੁਪਹਿਰ ਬਾਅਦ ਅਹੁਦਾ ਸੰਭਾਲਣਗੇ। ਜਨਰਲ ਪਾਂਡੇ ਪਹਿਲਾਂ 31 ਮਈ ਨੂੰ ਰਿਟਾਇਰ ਹੋਣ ਵਾਲੇ ਸੀ ਪਰ ਸਰਕਾਰ ਨੇ ਉਨ੍ਹਾਂ ਦਾ ਕਾਰਜਕਾਲ 30 ਜੂਨ ਤੱਕ ਵਧਾ ਦਿੱਤਾ ਸੀ।

ਮੱਧ ਪ੍ਰਦੇਸ਼ ਦੇ ਰੀਵਾ ਦੇ ਰਹਿਣ ਵਾਲੇ ਲੈਫਟੀਨੈਂਟ ਜਨਰਲ ਦਿਵੇਦੀ ਦੀ ਸ਼ੁਰੂਆਤੀ ਪੜ੍ਹਾਈ ਸੈਨਿਕ ਸਕੂਲ ਰੀਵਾ ਵਿਚ ਹੋਈ। 1 ਜੁਲਾਈ 1964 ਨੂੰ ਜਨਮ ਤੇ ਨੈਸ਼ਨਲ ਡਿਫੈਂਸ ਅਕਾਦਮੀ ਦੇ ਵਿਦਿਆਰਥੀ ਰਹੇ ਲੈਫਟੀਨੈਂਟ ਜਨਰਲ ਦਿਵੇਦੀ ਸਾਲ 1984 ਵਿਚ ਫੌਜ ਦੀ ਜੰਮੂ-ਕਸ਼ਮੀਰ ਰਾਈਫਲਸ ਦੀ 18ਵੀਂ ਬਟਾਲੀਅਨ ਵਿਚ ਭਰਤੀ ਹੋਏ ਸਨ।

ਆਪਣੇ ਲਗਭਗ 40 ਸਾਲ ਦੇ ਕਰੀਅਰ ਵਿਚ ਕਈ ਮਹੱਤਵਪੂਰਨ ਜ਼ਿੰਮੇਵਾਰੀ ਸੰਭਾਲ ਚੁੱਕੇ ਹਨ। ਥਲ ਸੈਨਾ ਵਿਚ ਇਹ ਫੌਜ ਮੁਖੀ ਬਣਨ ਤੋਂ ਪਹਿਲਾਂ ਲੈਫਟੀਨੈਂਟ ਜਨਰਲ ਦਿਵੇਦੀ ਸੈਨਾ ਦੇ ਉੱਤਰੀ ਕਮਾਨ ਦੇ ਮੁਖੀ ਰਹਿ ਚੁੱਕੇ ਹਨ। ਉੱਤਰੀ ਕਮਾਨ ਦੇ 2022-24 ਦੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਪੂਰਬੀ ਲੱਦਾਖ ਨੂੰ ਲੈ ਕੇ ਚੀਨ ਦੇ ਨਾਲ ਚੱਲ ਰਹੀ ਗੱਲਬਾਤ ਵਿਚ ਅਹਿਮ ਭੂਮਿਕਾ ਨਿਭਾਈ।

ਫੌਜ ਦੇ ਉੱਤਰੀ ਕਮਾਨ ਦਾ ਕੰਮ ਚੀਨ ਨਾ ਲੱਗਦੀ ਸਰਹੱਦ ਦੀ ਸੁਰੱਖਿਆ ਤੇ ਪਾਕਿਸਤਾਨ ਨਾਲ ਲੱਗਦੀ ਭਾਰਤ ਦੀ ਸਰਹੱਦ ਦੀ ਸੁਰੱਖਿਆ ਕਰਨਾ ਹੈ। ਨਾਲ ਹੀ ਇਸ ਦੀ ਜੰਮੂ-ਕਸ਼ਮੀਰ ਵਿਚ ਅੱਤਵਾਦੀ ਵਿਰੋਧੀ ਮੁਹਿੰਮਾਂ ਵਿਚ ਵੀ ਅਹਿਮ ਭੂਮਿਕਾ ਰਹਿੰਦੀ ਹੈ। ਫੌਜ ਦੇ ਨਵੇਂ ਮੁਖੀ ਕੋਲ ਉੱਤਰੀ ਤੇ ਪੱਛਮੀ ਸੀਮਾਵਾਂ ਵਿਚ ਕੰਮ ਕਰਨ ਦਾ ਸ਼ਾਨਦਾਰ ਤਜਰਬਾ ਹੈ। ਉਨ੍ਹਾਂ ਕੋਲ ਅੱਤਵਾਦ ਖਿਲਾਫ ਲੜਨ ਦਾ ਤਜਰਬਾ ਹੈ। ਲੈਫਟੀਨੈਂਟ ਜਨਰਲ ਦਿਵੇਦੀ ਸੈਨਾ ਦੀ ਆਧੁਨਿਕੀਕਰਨ ਪ੍ਰਕਿਰਿਆ ਵਿਚ ਸ਼ਾਮਲ ਰਹੇ ਹਨ। ਨਾਲ ਹੀ ਉਨ੍ਹਾਂ ਨੇ ਆਤਮ ਨਿਰਭਰ ਭਾਰਤ ਵਜੋਂ ਫੌਜ ਵਿਚ ਸਵਦੇਸ਼ੀ ਹਥਿਆਰਾਂ ਨੂੰ ਸ਼ਾਮਲ ਕਰਾਉਣ ਵਿਚ ਵੀ ਅਗਵਾਈ ਕੀਤੀ ਹੈ।

The post ਭਾਰਤੀ ਫੌਜ ਨੂੰ ਮਿਲਿਆ ਨਵਾਂ ਮੁਖੀ, 30 ਜੂਨ ਨੂੰ ਅਹੁਦਾ ਸੰਭਾਲਣਗੇ ਉਪੇਂਦਰ ਦਿਵੇਦੀ appeared first on TV Punjab | Punjabi News Channel.

ਜੰਮੂ ਕਸ਼ਮੀਰ: ਸ਼ੋਪੀਆਂ ਮੁਕਾਬਲੇ ਵਿਚ ਲਸ਼ਕਰ-ਏ-ਤੋਇਬਾ ਦੇ ਦੋ ਅਤਿਵਾਦੀ ਢੇਰ
ਡੈਸਕ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਪਾਬੰਦੀਸ਼ੁਦਾ ਲਸ਼ਕਰ-ਏ-ਤੋਇਬਾ ਦੇ ਦੋ ਅਤਿਵਾਦੀ ਮਾਰੇ ਗਏ। ਪੁਲਿਸ ਨੇ ਦਸਿਆ ਕਿ ਸੁਰੱਖਿਆ ਬਲਾਂ ਨੇ ਜ਼ਿਲ੍ਹੇ ਦੇ ਅਲਸ਼ੀਪੋਰਾ ਇਲਾਕੇ ‘ਚ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ‘ਤੇ ਮੁਹਿੰਮ ਚਲਾਈ ਸੀ ਅਤੇ ਇਸ ਦੌਰਾਨ ਮੰਗਲਵਾਰ ਤੜਕੇ ਮੁੱਠਭੇੜ ਸ਼ੁਰੂ ਹੋਈ।

ਕਸ਼ਮੀਰ ਪੁਲਿਸ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਕੀਤਾ, “ਦੋ ਅਤਿਵਾਦੀ ਮਾਰੇ ਗਏ।” ਤਲਾਸ਼ੀ ਮੁਹਿੰਮ ਚੱਲ ਰਹੀ ਹੈ।” ਪੁਲਿਸ ਨੇ ਦਾਅਵਾ ਕੀਤਾ ਕਿ ਮਾਰੇ ਗਏ ਲਸ਼ਕਰ-ਏ-ਤੋਇਬਾ ਦੇ ਦੋ ਅਤਿਵਾਦੀਆਂ ‘ਚੋਂ ਇਕ ਇਸ ਸਾਲ ਦੇ ਸ਼ੁਰੂ ਵਿਚ ਬੈਂਕ ਸੁਰੱਖਿਆ ਗਾਰਡ ਸੰਜੇ ਸ਼ਰਮਾ ਦੀ ਹਤਿਆ ‘ਚ ਸ਼ਾਮਲ ਸੀ। ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ (ਕਸ਼ਮੀਰ ਜ਼ੋਨ) ਵਿਜੇ ਕੁਮਾਰ ਨੇ ਇਕ ਪੋਸਟ ਵਿਚ ਕਿਹਾ, “ਮਾਰੇ ਗਏ ਅਤਿਵਾਦੀਆਂ ਦੀ ਪਛਾਣ ਲਸ਼ਕਰ-ਏ-ਤੋਇਬਾ ਅਤਿਵਾਦੀ ਸੰਗਠਨ ਦੇ ਮੋਰੀਫਤ ਮਕਬੂਲ ਅਤੇ ਜਾਜਿਮ ਫਾਰੂਕ ਉਰਫ਼ ਅਬਰਾਰ ਵਜੋਂ ਹੋਈ ਹੈ। ਅਤਿਵਾਦੀ ਅਬਰਾਰ ਕਸ਼ਮੀਰੀ ਪੰਡਿਤ ਸੰਜੇ ਸ਼ਰਮਾ ਦੀ ਹਤਿਆ ‘ਚ ਸ਼ਾਮਲ ਸੀ।

The post ਜੰਮੂ ਕਸ਼ਮੀਰ: ਸ਼ੋਪੀਆਂ ਮੁਕਾਬਲੇ ਵਿਚ ਲਸ਼ਕਰ-ਏ-ਤੋਇਬਾ ਦੇ ਦੋ ਅਤਿਵਾਦੀ ਢੇਰ appeared first on TV Punjab | Punjabi News Channel.

ਹਰਿਆਣਾ ਦੀ ਪਾਇਲ ਬਣੀ ਸੈਨਾ ਦੀ ਪਹਿਲੀ ਪੈਰਾ ਕਮਾਂਡੋ ਸਰਜਨ
ਡੈਸਕ-  ਹਰਿਆਣਾ ਦੀ ਧੀ ਪਾਇਲ ਛਾਬੜਾ ਨੇ ਆਰਮਡ ਫੋਰਸਿਜ਼ ਮੈਡੀਕਲ ਸਰਵਿਸਿਜ਼ ਵਿਚ ਡਾਕਟਰ ਰਹਿੰਦਿਆਂ ਟਰੇਂਡ ਪੈਰਾ ਦੀ ਪ੍ਰੀਖਿਆ ਪਾਸ ਕਰਕੇ ਕਮਾਂਡੋ ਬਣਨ ਦਾ ਮਾਣ ਹਾਸਲ ਕੀਤਾ ਹੈ। ਖਾਸ ਗੱਲ ਇਹ ਹੈ ਕਿ ਪਹਿਲਾਂ ਕੋਈ ਵੀ ਮਹਿਲਾ ਸਰਜਨ ਇਹ ਉਪਲਬਧੀ ਹਾਸਲ ਨਹੀਂ ਕਰ ਸਕੀ ਹੈ। ਮੇਜਰ ਪਾਇਲ ਛਾਬੜਾ ਲੇਹ ਲੱਦਾਖ ਦੇ ਆਰਮੀ ਹਸਪਤਾਲ ਵਿਚ ਸਰਜਨ ਵਜੋਂ ਸੇਵਾਵਾਂ ਦੇ ਰਹੀ ਹੈ।

ਪੈਰਾ ਕਮਾਂਡੋ ਲਈ ਬੇਹੱਦ ਮੁਸ਼ਕਲ ਟ੍ਰੇਨਿੰਗ ਤੋਂ ਲੰਘਣਾ ਪੈਂਦਾ ਹੈ। ਆਗਰਾ ਦੇ ਏਅਰਫੋਰਸ ਟ੍ਰੇਨਿੰਗ ਸਕੂਲ ਵਿਚ ਪੈਰਾ ਕਮਾਂਡੋ ਦੀ ਟ੍ਰੇਨਿੰਗ ਹੁੰਦੀ ਹੈ। ਇਸ ਲਈ ਉਤਮ ਪੱਧਰ ਦੀ ਸਰੀਰਕ ਤੇ ਮਾਨਸਿਕ ਫਿਟਨੈੱਸ ਦਾ ਹੋਣਾ ਜ਼ਰੂਰੀ ਹੈ। ਹਰਿਆਣਾ ਸੂਬੇ ਵਿਚ ਬੇਟੀ ਬਚਾਓ ਬੇਟੀ ਪੜ੍ਹਾਓ ਸੰਦੇਸ਼ ਦੇ ਵਾਹਕ ਤੇ ਫੌਜ ਵਿਚ ਔਰਤਾਂ ਦੀ ਹਿੱਸੇਦਾਰੀ ਦੇ ਪੈਰੋਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਦੇਸ਼ ਦੇ ਚਕਿਸਤਕ ਸੇਵਾਵਾਂ (ਫੌਜ) ਦੇ ਡਾਇਰੈਕਟਰ ਲੈਫਟੀਨੈਂਟ ਜਨਰਲ ਦਲਜੀਤ ਸਿੰਘ ਨੂੰ ਮੇਜਰ ਪਾਇਲ ਛਾਬੜਾ ਆਪਣਾ ਰੋਲ ਮਾਡਲ ਮੰਨਦੀ ਹੈ। ਪਾਇਲ ਦੀ ਇਸ ਉਪਲਬਧੀ ‘ਤੇ ਭਾਜਪਾ ਦੇ ਸੂਬਾ ਪ੍ਰਧਾਨ ਓਪੀ ਧਨਖੜ ਨੇ ਟਵੀਟ ਕਰਕੇ ਵਧਾਈ ਦਿੱਤੀ ਹੈ।

ਮੇਜਰ ਪਾਇਲ ਚਕਿਤਸਕ ਵਜੋਂ ਵਿਸ਼ਵ ਵਿਚ ਦੂਜੇ ਸਭ ਤੋਂ ਉੱਚੇ ਖਰਦੂੰਗਲਾ ਮੋਟਰ ਬਾਈਪਾਸ ‘ਤੇ ਸਥਿਤ ਫੌਜ ਹਸਪਤਾਲ ਵਿਚ ਵੀ ਆਪਣੀਆਂ ਸੇਵਾਵਾਂ ਦੇ ਚੁੱਕੀ ਹੈ। ਆਰਮੀ ਹਸਪਤਾਲ ਅੰਬਾਲਾ ਕੈਂਟ ਵਿਚ 13 ਜਨਵਰੀ 2021 ਨੂੰ ਕੈਪਟਨ ਵਜੋਂ ਉਨ੍ਹਾਂ ਨੂੰ ਆਪਣੀ ਨਿਯੁਕਤੀ ਮਿਲੀ ਸੀ। ਵੱਡੇ ਭਰਾ ਸੰਜੀਵ ਛਾਬੜਾ ਤੇ ਭਰਜਾਈ ਡਾ. ਸਲੋਨੀ ਛਾਬੜਾ ਨੇ ਦੱਸਿਆ ਕਿ ਪਹਿਲਾਂ ਦੇਸ਼ ਤੇ ਵਿਦੇਸ਼ ਦੇ ਬਹੁਤ ਸਾਰੇ ਨਾਮੀ ਮਹਾਨਗਰੀ ਨਿੱਜੀ ਮਲਟੀ ਸਪੈਸ਼ਲਿਸਟ ਹਸਪਤਾਲਾਂ ਨੇ ਵੱਡੇ ਆਕਰਸ਼ਕ ਪੈਕੇਜ ਡਾ. ਪਾਇਲ ਨੂੰ ਆਫਰ ਕੀਤੇ ਪਰ ਰਾਸ਼ਟਰ ਸੇਵਾ ਦਾ ਸੰਕਪਲ ਉਨ੍ਹਾਂ ਲਈ ਅਹਿਮ ਰਿਹਾ। ਡਾ. ਪਾਇਲ ਨੇ ਦੱਸਿਆ ਕਿ ਮਾਤਾ-ਪਿਤਾ ਨੇ ਬੇਟੇ ਦੀ ਤਰ੍ਹਾਂ ਉਨ੍ਹਾਂ ਦਾ ਪਾਲਣ-ਪੋਸ਼ਣ ਕੀਤਾ। ਐੱਮਬੀਬੀਐੱਸ, ਐੱਮਐੱਸ ਦੀ ਡਿਗਰੀ ਹਾਸਲ ਕਰਨ ਤੋਂ ਬਾਅਦ ਕਰਨਾਲ ਸਥਿਤ ਰਾਜਕੀ ਕਲਪਨਾ ਚਾਵਲਾ ਮੈਡੀਕਲ ਕਾਲਜ ਸਰਜਰੀ ਵਿਭਾਗ ਵਿਚ ਸੀਨੀਅਰ ਰੈਂਜੀਡੈਂਟ ਵੀ ਰਹੀ।

ਪਾਇਲ ਨੇ ਦੱਸਿਆ ਕਿ ਪੈਰਾ ਕਮਾਂਡੋ ਬਣਨ ਦਾ ਸੁਪਨਾਆਸਾਨਨਹੀਂ ਹੈ। ਹਿੰਮਤ ਤੇ ਕੁਝ ਕਰ ਗੁਜ਼ਰਨ ਦਾ ਜ਼ਜ਼ਬਾ ਇਸ ਨੂੰ ਸਪੈਸ਼ਲ ਬਣਾਉਂਦੀ ਹੈ। ਟ੍ਰੇਨਿੰਗ ਦੀ ਸ਼ੁਰੂਆਤ ਸਵੇਰੇ 3 ਤੋਂ 4 ਵਜੇ ਦੇ ਵਿਚ ਹੋ ਜਾਂਦੀ ਹੈ। 20 ਤੋਂ 65 ਕਿਲੋਗ੍ਰਾਮ ਭਾਰ ਲੈ ਕੇ 40 ਕਿਲੋਮੀਟਰ ਤੱਕ ਦੌੜਨਾ ਤੇ ਅਜਿਹੇ ਕਈ ਮੁਸ਼ਕਲ ਟਾਸਕ ਨੂੰ ਪੂਰਾ ਕਰਨਾ ਪੈਂਦਾ ਹੈ। ਇਹੀ ਕਾਰਨ ਹੈ ਕਿ ਜ਼ਿਆਦਾਤਰ ਜਵਾਨ ਚੁਣੌਤੀ ਦੇ ਸਾਹਮਣੇ ਹਿੰਮਤ ਹਾਰ ਜਾਂਦੇ ਹਨ ਪਰ ਜਿਨ੍ਹਾਂ ਦੇ ਇਰਾਦੇ ਮਜ਼ਬੂਤ ਹੁੰਦੇ ਹਨ,ਉਹ ਮੁਕਾਮ ‘ਤੇ ਪਹੁੰਚ ਕੇ ਹੀ ਦਮ ਲੈਂਦੇ ਹਨ।

The post ਹਰਿਆਣਾ ਦੀ ਪਾਇਲ ਬਣੀ ਸੈਨਾ ਦੀ ਪਹਿਲੀ ਪੈਰਾ ਕਮਾਂਡੋ ਸਰਜਨ appeared first on TV Punjab | Punjabi News Channel.

ਪੰਜਾਬ ਦਾ ਪੁੱਤਰ ਅਨੰਤਨਾਗ ‘ਚ ਹੋੋਇਆ ਸ਼ਹੀਦ, ਮੁਹਾਲੀ ਦੇ ਕਰਨਲ ਮਨਪ੍ਰੀਤ ਸਿੰਘ ਨੂੰ ਸਲਾਮ
ਡੈਸਕ- ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ ਦੇ ਕੋਕਰਨਾਗ ਇਲਾਕੇ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਫੌਜ ਦੇ ਇਕ ਕਰਨਲ, ਮੇਜਰ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਡਿਪਟੀ ਸੁਪਰਡੈਂਟ ਸ਼ਹੀਦ ਹੋ ਗਏ। ਦੱਸ ਦਈਏ ਕਿ ਫੌਜ ਨੂੰ ਅਨੰਤਨਾਗ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਫੌਜ ਦੇ ਜਵਾਨਾਂ ਨੇ ਆਪਰੇਸ਼ਨ ਸ਼ੁਰੂ ਕੀਤਾ।

ਇਸ ਦੀ ਨਿਗਰਾਨੀ ਕਰਨ ਲਈ ਕਮਾਂਡਿੰਗ ਅਫਸਰ ਕਰਨਲ ਮਨਪ੍ਰੀਤ ਸਿੰਘ ਉਥੇ ਪਹੁੰਚ ਗਏ ਸਨ ਪਰ ਜਿਵੇਂ ਹੀ ਉਹ ਗੱਡੀ ਤੋਂ ਹੇਠਾਂ ਉਤਰੇ ਤਾਂ ਅੱਤਵਾਦੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਜਿਸ ਥਾਂ ‘ਤੇ ਅੱਤਵਾਦੀਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਉਹ ਥਾਂ ਸੰਘਣਾ ਜੰਗਲ ਸੀ। ਜਿੱਥੋਂ ਉਨ੍ਹਾਂ ਨੂੰ ਤੁਰੰਤ ਹਸਪਤਾਲ ਨਹੀਂ ਲਿਜਾਇਆ ਜਾ ਸਕਿਆ ਅਤੇ ਖੂਨ ਜ਼ਿਆਦਾ ਵਹਿ ਜਾਣ ਕਾਰਨ ਉਹ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ।

ਤੁਹਾਨੂੰ ਦੱਸ ਦੇਈਏ ਕਿ ਕਰਨਲ ਮਨਪ੍ਰੀਤ ਸਿੰਘ, ਜੋ ਆਪਣੀ ਬਹਾਦਰੀ ਅਤੇ ਜੋਸ਼ ਲਈ ਮਸ਼ਹੂਰ ਸਨ ਨੂੰ ਸੈਨਾ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਸੀ, ਉਹ ਇਸ ਸਮੇਂ ਕਮਾਂਡਿੰਗ ਅਫਸਰ 19 ਆਰਆਰ ਦੀ ਜ਼ਿੰਮੇਵਾਰੀ ਨਿਭਾ ਰਹੇ ਸਨ। ਕਮਾਂਡਿੰਗ ਅਫਸਰ ਤੋਂ ਇਲਾਵਾ ਆਰਆਰ ਦੇ ਮੇਜਰ ਆਸ਼ੀਸ਼ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਡਿਪਟੀ ਸੁਪਰਡੈਂਟ ਹੁਮਾਯੂੰ ਭੱਟ ਵੀ ਇਸ ਅੱਤਵਾਦੀ ਘਟਨਾ ਵਿੱਚ ਸ਼ਹੀਦ ਹੋ ਗਏ ਹਨ। ਮੇਜਰ ਆਸ਼ੀਸ਼ ਨੂੰ ਇਸ ਸਾਲ 15 ਅਗਸਤ ਨੂੰ ਸੈਨਾ ਮੈਡਲ ਨਾਲ ਸਨਮਾਨਿਤ ਕਰਨ ਦਾ ਐਲਾਨ ਵੀ ਕੀਤਾ ਗਿਆ ਸੀ ਅਤੇ ਅਗਲੇ ਇਨਵੈਸਟੀਗੇਸ਼ਨ ਸਮਾਰੋਹ ਵਿੱਚ ਉਨ੍ਹਾਂ ਨੂੰ ਇਸ ਮੈਡਲ ਨਾਲ ਸਨਮਾਨਿਤ ਕੀਤਾ ਜਾਣਾ ਸੀ।

ਅੱਤਵਾਦੀ ਸੰਗਠਨ ਰੇਸਿਸਟੈਂਸ ਫਰੰਟ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਉਹੀ ਅੱਤਵਾਦੀ ਸਮੂਹ ਹੈ ਜਿਸ ਨੇ ਕੁਝ ਸਮਾਂ ਪਹਿਲਾਂ ਰਾਜੌਰੀ ‘ਚ ਫੌਜ ਦੇ ਇਕ ਟਰੱਕ ‘ਤੇ ਹਮਲਾ ਕੀਤਾ ਸੀ, ਜਿਸ ‘ਚ 5 ਜਵਾਨ ਸ਼ਹੀਦ ਹੋ ਗਏ ਸਨ। ਸ਼ਹੀਦ ਹੋਏ।

ਤੁਹਾਨੂੰ ਦੱਸ ਦੇਈਏ ਕਿ ਇਹ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦਾ ਹਿੱਸਾ ਹੈ। ਹਾਲਾਂਕਿ ਅੱਤਵਾਦੀਆਂ ਦੀ ਇਸ ਕਾਇਰਤਾ ਭਰੀ ਕਾਰਵਾਈ ਦੇ ਬਾਵਜੂਦ ਫੌਜ ਵੱਲੋਂ ਬਿਆਨ ਆਇਆ ਹੈ ਕਿ ਉਹ ਇਨ੍ਹਾਂ ਅੱਤਵਾਦੀਆਂ ਨੂੰ ਛੱਡਣ ਵਾਲੀ ਨਹੀਂ ਹੈ, ਅਨੰਤਨਾਗ ‘ਚ ਅਜੇ ਵੀ ਕਈ ਅੱਤਵਾਦੀਆਂ ਦੇ ਲੁਕੇ ਹੋਣ ਦੀ ਖਬਰ ਹੈ, ਇਸ ਲਈ ਫੌਜ ਦਾ ਸਰਚ ਆਪਰੇਸ਼ਨ ਲਗਾਤਾਰ ਜਾਰੀ ਹੈ।

The post ਪੰਜਾਬ ਦਾ ਪੁੱਤਰ ਅਨੰਤਨਾਗ ‘ਚ ਹੋੋਇਆ ਸ਼ਹੀਦ, ਮੁਹਾਲੀ ਦੇ ਕਰਨਲ ਮਨਪ੍ਰੀਤ ਸਿੰਘ ਨੂੰ ਸਲਾਮ appeared first on TV Punjab | Punjabi News Channel.