indian killed in america Archives - TV Punjab | Punjabi News Channel

ਅਮਰੀਕਾ ‘ਚ ਭਾਰਤੀ ਨੌਜਵਾਨ ਦਾ ਲੁਟੇਰਿਆਂ ਨੇ ਕੀਤਾ ਕਤਲ, ਦਸ ਦਿਨ ਪਹਿਲਾਂ ਹੀ ਗਿਆ ਸੀ ਵਿਦੇਸ਼
ਸ਼ਿਕਾਗੋ – ਅਮਰੀਕਾ ਦੇ ਸ਼ਿਕਾਗੋ ਵਿੱਚ ਹਥਿਆਰਬੰਦ ਲੁਟੇਰਿਆਂ ਦੀ ਗੋ.ਲੀ ਲੱਗਣ ਨਾਲ 23 ਸਾਲਾ ਭਾਰਤੀ ਨੌਜਵਾਨ ਦੀ ਮੌ.ਤ ਹੋ ਗਈ ਹੈ । ਇਸ ਸਬੰਧੀ ਮੰਗਲਵਾਰ ਨੂੰ ਮੀਡੀਆ ਵਿੱਚ ਜਾਣਕਾਰੀ ਦਿੱਤੀ ਗਈ । ਮ੍ਰਿਤਕ ਦੀ ਪਹਿਚਾਣ ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਦੇ ਨੰਦਪੂ ਦੇਵਾਂਸ਼ (23) ਵਜੋਂ ਹੋਈ ਹੈ। ਸ਼ਿਕਾਗੋ ਪੁਲਿਸ ਨੇ ਮੰਗਲਵਾਰ ਸਵੇਰੇ ਦੱਸਿਆ ਕਿ ਦੇਵਸ਼ੀਸ਼ ਨੰਦੇਪੂ ਨੂੰ ਐਤਵਾਰ ਰਾਤ ਦੱਖਣੀ ਪਾਸੇ ਪ੍ਰਿੰਸਟਨ ਪਾਰਕ ਵਿੱਚ ਲੁਟੇਰਿਆਂ ਨੇ ਗੋ.ਲੀ ਮਾਰ ਦਿੱਤੀ। ਮੀਡੀਆ ਰਿਪੋਰਟਾਂ ਮੁਤਾਬਕ ਗੰਭੀਰ ਸੱਟ ਕਾਰਨ ਨੰਦੇਪੂ ਦੀ ਮੌ.ਤ ਹੋ ਗਈ। ਉਸ ਦੀ ਬਾਂਹ ਅਤੇ ਮੋਢੇ ਦੇ ਜੋੜ ਦੇ ਵਿਚਕਾਰ ਗੋਲੀ ਲੱਗੀ ਸੀ ।

ਦੱਸਿਆ ਜਾ ਰਿਹਾ ਹੈ ਕਿ ਨੰਦੇਪੂ ਅਤੇ ਉਸ ਦਾ 22 ਸਾਲਾ ਦੋਸਤ ਐਤਵਾਰ ਸ਼ਾਮ 6:55 ਵਜੇ ਦੇ ਕਰੀਬ ਇਕ ਪਾਰਕਿੰਗ ਲਾਟ ਕੋਲ ਸਨ। ਉਦੋਂ ਅਚਾਨਕ 2 ਲੁਟੇਰੇ ਕਾਲੇ ਰੰਗ ਦੀ ਕਾਰ ਤੋਂ ਉਤਰੇ ਅਤੇ ਉਨ੍ਹਾਂ ਕੋਲ ਆ ਗਏ । ਲੁਟੇਰਿਆਂ ਨੇ ਦੋਵਾਂ ਨੂੰ ਬੰਦੂਕ ਦਿਖਾ ਕੇ ਉਨ੍ਹਾਂ ਤੋਂ ਕੀਮਤੀ ਸਾਮਾਨ ਦੀ ਮੰਗ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਦੋਵਾਂ ਨੇ ਹੁਕਮਾਂ ਦੀ ਪਾਲਣਾ ਕੀਤੀ, ਫਿਰ ਵੀ ਉਨ੍ਹਾਂ ਨੂੰ ਗੋ.ਲੀ ਮਾਰ ਦਿੱਤੀ ਗਈ। ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ ਵਿੱਚ ਦਾਖ਼ਲ ਨੰਦੇਪੂ ਦੇ ਦੋਸਤ ਦੀ ਛਾਤੀ ਵਿੱਚ ਗੋ.ਲੀ ਲੱਗੀ ਹੈ ਅਤੇ ਉਸ ਦੀ ਹਾਲਤ ਗੰਭੀਰ ਹੈ। ਫਿਲਹਾਲ ਇਸ ਮਾਮਲੇ ਵਿੱਚ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

The post ਅਮਰੀਕਾ ‘ਚ ਭਾਰਤੀ ਨੌਜਵਾਨ ਦਾ ਲੁਟੇਰਿਆਂ ਨੇ ਕੀਤਾ ਕਤਲ, ਦਸ ਦਿਨ ਪਹਿਲਾਂ ਹੀ ਗਿਆ ਸੀ ਵਿਦੇਸ਼ appeared first on TV Punjab | Punjabi News Channel.