indian medal tally Archives - TV Punjab | Punjabi News Channel

ਪੈਰਾਲੰਪਿਕ ‘ਚ ਹਰਵਿੰਦਰ ਸਿੰਘ ਨੇ ਰਚਿਆ ਇਤਿਹਾਸ, ਤੀਰਅੰਦਾਜ਼ੀ ‘ਚ ਭਾਰਤ ਨੂੰ ਦਿਵਾਇਆ ਪਹਿਲਾ ਸੋਨ ਤਗਮਾ
ਡੈਸਕ- ਪੈਰਿਸ ਪੈਰਾਲੰਪਿਕ 2024 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਤੀਰਅੰਦਾਜ਼ ਹਰਵਿੰਦਰ ਸਿੰਘ ਨੇ ਬੁੱਧਵਾਰ ਨੂੰ ਪੈਰਿਸ ਪੈਰਾਲੰਪਿਕ ‘ਚ ਪੁਰਸ਼ਾਂ ਦੇ ਰਿਕਰਵ ਫਾਈਨਲ ‘ਚ ਸੋਨ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ। ਇਸ ਨਾਲ ਪੈਰਿਸ ਪੈਰਾਲੰਪਿਕ ‘ਚ ਭਾਰਤ ਦੇ ਹੁਣ 22 ਮੈਡਲ ਹੋ ਗਏ ਹਨ। ਇਨ੍ਹਾਂ ਵਿੱਚੋਂ ਚਾਰ ਸੋਨੇ ਦੇ, ਅੱਠ ਚਾਂਦੀ ਦੇ ਅਤੇ 10 ਕਾਂਸੀ ਦੇ ਹਨ। ਹੁਣ ਭਾਰਤ ਪੈਰਾਲੰਪਿਕ ਦੀ ਤਗਮਾ ਸੂਚੀ ਵਿੱਚ 15ਵੇਂ ਸਥਾਨ ‘ਤੇ ਪਹੁੰਚ ਗਿਆ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਰਾਲੰਪਿਕ ‘ਚ ਸੋਨ ਤਗਮਾ ਜਿੱਤਣ ‘ਤੇ ਹਰਵਿੰਦਰ ਸਿੰਘ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਆਪਣੇ ਐਕਸ (ਪਹਿਲਾਂ ਟਵੀਟਰ ) ਤੇ ਲਿਖਿਆ- “ਪੈਰਾ ਤੀਰਅੰਦਾਜ਼ੀ ‘ਚ ਸਪੈਸ਼ਲ ਗੋਲਡ ! ਪੈਰਾਲੰਪਿਕਸ 2024 ਵਿੱਚ ਪੁਰਸ਼ਾਂ ਦੇ ਵਿਅਕਤੀਗਤ ਰਿਕਰਵ ਓਪਨ ਵਿੱਚ ਗੋਲਡ ਮੈਡਲ ਜਿੱਤਣ ਲਈ ਹਰਵਿੰਦਰ ਸਿੰਘ ਨੂੰ ਵਧਾਈਆਂ, ਉਸ ਦਾ ਫੋਕਸ ਤੇ ਟਾਰਗੇਟ ਕਮਾਲ ਦਾ ਰਿਹਾ ਪੂਰਾ ਦੇਸ਼ ਤੁਹਾਡੀ ਜਿੱਤ ਨਾਲ ਬਹੁਤ ਖੁਸ਼ ਹੈ”।

ਹਰਵਿੰਦਰ ਨੇ ਫਾਈਨਲ ਵਿੱਚ ਪੋਲੈਂਡ ਦੇ ਲੁਕਾਸ ਸਿਜ਼ੇਕ ਨੂੰ 6-0 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ। ਤੀਰਅੰਦਾਜ਼ੀ ਵਿੱਚ ਭਾਰਤ ਦਾ ਇਹ ਪਹਿਲਾ ਪੈਰਾਲੰਪਿਕ ਸੋਨ ਤਮਗਾ ਹੈ। ਪੈਰਾਲੰਪਿਕ ਵਿੱਚ ਹਰਵਿੰਦਰ ਸਿੰਘ ਦਾ ਇਹ ਦੂਜਾ ਤਮਗਾ ਹੈ। ਇਸ ਤੋਂ ਪਹਿਲਾਂ ਉਸ ਨੇ 2020 ਪੈਰਾਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਸੀ। ਪੈਰਿਸ ਓਲੰਪਿਕ ਅਤੇ ਪੈਰਾਲੰਪਿਕ ਵਿੱਚ ਤੀਰਅੰਦਾਜ਼ੀ ਵਿੱਚ ਵੀ ਇਹ ਭਾਰਤ ਦਾ ਪਹਿਲਾ ਤਮਗਾ ਹੈ। ਹੁਣ ਤੱਕ ਭਾਰਤ ਨੇ ਤੀਰਅੰਦਾਜ਼ੀ ਤੋਂ ਇਲਾਵਾ ਪੈਰਾਲੰਪਿਕ ਵਿੱਚ ਨਿਸ਼ਾਨੇਬਾਜ਼ੀ, ਅਥਲੈਟਿਕਸ ਅਤੇ ਬੈਡਮਿੰਟਨ ਵਿੱਚ ਸੋਨ ਤਗਮੇ ਜਿੱਤੇ ਹਨ।

ਗੋਲਡ ਮੈਡਲ ਮੈਚ ਵਿੱਚ ਹਰਵਿੰਦਰ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ ਦੇਖਣ ਨੂੰ ਮਿਲਿਆ, ਜਿਸ ਵਿੱਚ ਉਸ ਨੇ ਪਹਿਲਾ ਸੈੱਟ 28-24 ਦੇ ਸਕੋਰ ਨਾਲ ਜਿੱਤ ਕੇ 2 ਅਹਿਮ ਅੰਕ ਹਾਸਲ ਕੀਤੇ। ਇਸ ਤੋਂ ਬਾਅਦ ਦੂਜੇ ਸੈੱਟ ‘ਚ ਹਰਵਿੰਦਰ ਨੇ ਫਿਰ 28 ਦਾ ਸਕੋਰ ਬਣਾਇਆ, ਜਦਕਿ ਪੋਲਿਸ਼ ਪੈਰਾ ਐਥਲੀਟ 27 ਦਾ ਸਕੋਰ ਹੀ ਬਣਾ ਸਕਿਆ। ਇਹ ਸੈੱਟ ਵੀ ਇਕ ਅੰਕ ਦੇ ਫਰਕ ਨਾਲ ਹਰਵਿੰਦਰ ਕੋਲ ਗਿਆ।

ਫਿਰ ਤੀਜੇ ਸੈੱਟ ਵਿੱਚ ਹਰਵਿੰਦਰ ਨੇ 29-25 ਦੇ ਫਰਕ ਨਾਲ ਜਿੱਤ ਦਰਜ ਕਰਕੇ 2 ਅੰਕ ਇਕੱਠੇ ਕੀਤੇ ਅਤੇ ਉਸ ਨੂੰ 6-0 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਣ ਵਿੱਚ ਸਫ਼ਲ ਰਿਹਾ। ਇਸ ਤੋਂ ਪਹਿਲਾਂ ਹਰਵਿੰਦਰ ਨੇ ਸੈਮੀਫਾਈਨਲ ਮੈਚ ਵਿੱਚ ਇਰਾਨ ਦੇ ਪੈਰਾ ਅਥਲੀਟ ਖ਼ਿਲਾਫ਼ ਸ਼ਾਨਦਾਰ ਵਾਪਸੀ ਕਰਦਿਆਂ 1-3 ਨਾਲ ਪਛਾੜ ਕੇ 7-3 ਨਾਲ ਜਿੱਤ ਦਰਜ ਕਰਕੇ ਸੋਨ ਤਗ਼ਮੇ ਲਈ ਆਪਣੀ ਥਾਂ ਪੱਕੀ ਕੀਤੀ।

The post ਪੈਰਾਲੰਪਿਕ ‘ਚ ਹਰਵਿੰਦਰ ਸਿੰਘ ਨੇ ਰਚਿਆ ਇਤਿਹਾਸ, ਤੀਰਅੰਦਾਜ਼ੀ ‘ਚ ਭਾਰਤ ਨੂੰ ਦਿਵਾਇਆ ਪਹਿਲਾ ਸੋਨ ਤਗਮਾ appeared first on TV Punjab | Punjabi News Channel.

ਪੈਰਿਸ ਪੈਰਾਲੰਪਿਕਸ ‘ਚ ਭਾਰਤ ਨੇ ਨਿਸ਼ਾਨੇਬਾਜ਼ੀ ‘ਚ ਜਿੱਤੇ 2 ਮੈਡਲ
ਡੈਸਕ- ਚੋਟੀ ਦੀ ਭਾਰਤੀ ਨਿਸ਼ਾਨੇਬਾਜ਼ ਅਵਨੀ ਲੇਖਰਾ ਨੇ ਸ਼ੁੱਕਰਵਾਰ ਨੂੰ ਪੈਰਿਸ ਪੈਰਾਲੰਪਿਕ ‘ਚ 10 ਮੀਟਰ ਏਅਰ ਰਾਈਫਲ ਸਟੈਂਡਿੰਗ ਐੱਸਐੱਚ1 ਸ਼ੂਟਿੰਗ ‘ਚ ਸੋਨ ਤਮਗਾ ਜਿੱਤਿਆ, ਜਦਕਿ ਮੋਨਾ ਅਗਰਵਾਲ ਨੇ ਕਾਂਸੀ ਦਾ ਤਗਮਾ ਜਿੱਤਿਆ। ਅਵਨੀ ਨੇ ਮਹਿਲਾਵਾਂ ਦੀ 10 ਮੀਟਰ ਏਅਰ ਰਾਈਫਲ ਫਾਈਨਲ ਵਿੱਚ ਜ਼ਬਰਦਸਤ ਪ੍ਰਦਰਸ਼ਨ ਕੀਤਾ ਅਤੇ ਪੈਰਾਲੰਪਿਕ ਰਿਕਾਰਡ ਦੇ ਨਾਲ ਸੋਨ ਤਮਗਾ ਜਿੱਤਿਆ। ਇਸ ਨਾਲ ਪੈਰਿਸ ਪੈਰਾਲੰਪਿਕ ‘ਚ ਭਾਰਤ ਦਾ ਮੈਡਲ ਖਾਤਾ ਖੁੱਲ੍ਹ ਗਿਆ ਹੈ। ਪੈਰਿਸ ਪੈਰਾਲੰਪਿਕ ਖੇਡਾਂ ਵਿੱਚ ਭਾਰਤ ਦੋ ਤਗ਼ਮਿਆਂ ਨਾਲ ਨੌਵੇਂ ਸਥਾਨ ’ਤੇ ਪਹੁੰਚ ਗਿਆ ਹੈ।

ਅਵਨੀ ਲੇਖਰਾ ਨੇ 249.7 ਦੇ ਸਕੋਰ ਨਾਲ 249.6 ਦੇ ਆਪਣੇ ਹੀ ਟੋਕੀਓ 2020 ਪੈਰਾਲੰਪਿਕ ਰਿਕਾਰਡ ਨੂੰ ਬਿਹਤਰ ਬਣਾਇਆ। ਉਹ ਪੈਰਾਲੰਪਿਕ ਵਿੱਚ ਦੋ ਸੋਨ ਤਗਮੇ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ। ਅਵਨੀ ਤਿੰਨ ਸਾਲ ਪਹਿਲਾਂ ਟੋਕੀਓ ਪੈਰਾਲੰਪਿਕਸ ਵਿੱਚ SH1 ਵਰਗ ਵਿੱਚ ਸੋਨ ਤਮਗਾ ਜਿੱਤਣ ਤੋਂ ਬਾਅਦ ਦੇਸ਼ ਦੀ ਸਭ ਤੋਂ ਵੱਧ ਸੁਰਖੀਆਂ ਬਟੋਰਨ ਵਾਲੀ ਪੈਰਾ ਐਥਲੀਟ ਬਣ ਗਈ ਸੀ। ਉਸਨੇ ਟੋਕੀਓ ਪੈਰਾਲੰਪਿਕਸ ਵਿੱਚ 10 ਮੀਟਰ ਏਅਰ ਰਾਈਫਲ ਵਿੱਚ ਸੋਨ ਤਗਮਾ ਅਤੇ 50 ਮੀਟਰ ਰਾਈਫਲ ਵਿੱਚ ਕਾਂਸੀ ਦਾ ਤਗਮਾ ਜਿੱਤਿਆ।

ਅਵਨੀ ਲੇਖਾਰਾ ਸ਼ੁੱਕਰਵਾਰ ਨੂੰ ਪੈਰਿਸ ਪੈਰਾਲੰਪਿਕ ‘ਚ ਔਰਤਾਂ ਦੀ 10 ਮੀਟਰ ਏਅਰ ਰਾਈਫਲ ਫਾਈਨਲ (SH1) ਦੇ ਕੁਆਲੀਫਾਈ ‘ਚ ਦੂਜੇ ਸਥਾਨ ‘ਤੇ ਰਹਿ ਕੇ ਫਾਈਨਲ ‘ਚ ਜਗ੍ਹਾ ਬਣਾਉਣ ‘ਚ ਸਫਲ ਰਹੀ। ਪਿਛਲੇ ਇੱਕ ਸਾਲ ਤੋਂ ਸ਼ਾਨਦਾਰ ਫਾਰਮ ਵਿੱਚ ਚੱਲ ਰਹੀ ਮੋਨਾ ਅਗਰਵਾਲ ਨੇ ਵੀ ਪੰਜਵਾਂ ਸਥਾਨ ਹਾਸਲ ਕਰਕੇ ਅੱਠ ਨਿਸ਼ਾਨੇਬਾਜ਼ਾਂ ਦੇ ਫਾਈਨਲ ਲਈ ਕੁਆਲੀਫਾਈ ਕੀਤਾ ਹੈ।

ਡਿਫੈਂਡਿੰਗ ਚੈਂਪੀਅਨ ਅਵਨੀ ਨੇ 625.8 ਦਾ ਸਕੋਰ ਬਣਾਇਆ ਅਤੇ ਇਰੀਨਾ ਸ਼ਚੇਤਨਿਕ ਨੂੰ ਪਿੱਛੇ ਛੱਡ ਦਿੱਤਾ। ਇਰੀਨਾ ਨੇ ਪੈਰਾਲੰਪਿਕ ਕੁਆਲੀਫਿਕੇਸ਼ਨ ਰਾਊਂਡ ਵਿੱਚ 627.5 ਦੇ ਸਕੋਰ ਨਾਲ ਨਵਾਂ ਰਿਕਾਰਡ ਕਾਇਮ ਕੀਤਾ। ਦੋ ਵਾਰ ਦੀ ਵਿਸ਼ਵ ਕੱਪ ਸੋਨ ਤਗਮਾ ਜੇਤੂ ਮੋਨਾ ਨੇ ਆਪਣੇ ਪਹਿਲੇ ਪੈਰਾਲੰਪਿਕ ਵਿੱਚ ਹਿੱਸਾ ਲੈਂਦਿਆਂ 623.1 ਦਾ ਸਕੋਰ ਬਣਾਇਆ।

The post ਪੈਰਿਸ ਪੈਰਾਲੰਪਿਕਸ ‘ਚ ਭਾਰਤ ਨੇ ਨਿਸ਼ਾਨੇਬਾਜ਼ੀ ‘ਚ ਜਿੱਤੇ 2 ਮੈਡਲ appeared first on TV Punjab | Punjabi News Channel.

ਅਮਨ ਸਹਿਰਾਵਤ ਨੇ ਭਾਰਤ ਨੂੰ ਦਿਵਾਇਆ 6ਵਾਂ ਤਮਗਾ, ਜਿੱਤਿਆ Bronze Medal
ਡੈਸਕ- ਭਾਰਤ ਦੇ ਉਭਰਦੇ ਪਹਿਲਵਾਨ ਅਮਨ ਸਹਿਰਾਵਤ ਨੇ ਪੈਰਿਸ ਓਲੰਪਿਕ 2024 ਵਿੱਚ ਕੁਸ਼ਤੀ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਅਮਨ ਨੇ ਪੈਰਿਸ ਖੇਡਾਂ ਦੇ 14ਵੇਂ ਦਿਨ ਕਾਂਸੀ ਦੇ ਤਗਮੇ ਦੇ ਮੁਕਾਬਲੇ ਵਿੱਚ ਪੋਰਟੋ ਰੀਕੋ ਦੇ ਪਹਿਲਵਾਨ ਡੇਰੀਅਨ ਕਰੂਜ਼ ਨੂੰ 13-5 ਨਾਲ ਹਰਾਇਆ। ਇਸ ਓਲੰਪਿਕ ਵਿੱਚ ਭਾਰਤ ਦਾ ਇਹ ਕੁੱਲ ਛੇਵਾਂ ਤਮਗਾ ਹੈ। ਇਸ ਤਰ੍ਹਾਂ ਭਾਰਤ ਨੇ ਪਿਛਲੀਆਂ 4 ਓਲੰਪਿਕ ਖੇਡਾਂ ਵਿੱਚ ਕੁਸ਼ਤੀ ਵਿੱਚ ਤਗ਼ਮੇ ਜਿੱਤਣ ਦੀ ਰਵਾਇਤ ਨੂੰ ਕਾਇਮ ਰੱਖਿਆ। ਭਾਰਤੀ ਪਹਿਲਵਾਨ 2008 ਤੋਂ 2024 ਤੱਕ ਲਗਾਤਾਰ ਓਲੰਪਿਕ ਖੇਡਾਂ ਵਿੱਚ ਤਗਮੇ ਜਿੱਤਦੇ ਰਹੇ ਹਨ।

ਉਨ੍ਹਾਂ ਕਾਂਸੀ ਤਗ਼ਮੇ ਦੇ ਮੈਚ ਵਿੱਚ ਸ਼ੁਰੂ ਤੋਂ ਹੀ ਦਬਾਅ ਬਣਾਇਆ ਅਤੇ ਆਪਣੇ ਵਿਰੋਧੀ ਨੂੰ ਜ਼ਿਆਦਾ ਮੌਕੇ ਨਹੀਂ ਦਿੱਤੇ। ਪੈਰਿਸ ਓਲੰਪਿਕ ਵਿੱਚ ਭਾਰਤ ਦਾ ਇਹ ਛੇਵਾਂ ਤਮਗਾ ਹੈ। ਇਸ ਤੋਂ ਪਹਿਲਾਂ ਨਿਸ਼ਾਨੇਬਾਜ਼ੀ ਵਿੱਚ ਮਨੂ ਭਾਕਰ (10 ਮੀਟਰ ਏਅਰ ਪਿਸਟਲ), ਮਨੂ ਭਾਕਰ ਅਤੇ ਸਰਬਜੋਤ ਸਿੰਘ (10 ਮੀਟਰ ਏਅਰ ਪਿਸਟਲ ਮਿਕਸਡ ਟੀਮ), ਸਵਪਨਿਲ ਕੁਸਲੇ (50 ਮੀਟਰ ਰਾਈਫਲ ਥ੍ਰੀ ਪੁਜ਼ੀਸ਼ਨ) ਅਤੇ ਭਾਰਤੀ ਪੁਰਸ਼ ਹਾਕੀ ਟੀਮ ਨੇ ਕਾਂਸੀ ਦੇ ਤਗ਼ਮੇ ਜਿੱਤੇ, ਜਦੋਂ ਕਿ ਸਟਾਰ ਜੈਵਲਿਨ ਥਰੋਅਰ ਨੀਰਜ ਚੋਪੜਾ ਨੇ ਚਾਂਦੀ ਦਾ ਤਗਮਾ ਜਿੱਤਿਆ।

ਇਸ ਤੋਂ ਪਹਿਲਾਂ ਅਮਨ ਸਹਿਰਾਵਤ  ਸੈਮੀਫਾਈਨਲ ‘ਚ ਚੋਟੀ ਦਾ ਦਰਜਾ ਪ੍ਰਾਪਤ ਜਾਪਾਨ ਦੇ ਰੀ ਹਿਗੁਚੀ ਤੋਂ ਹਾਰ ਗਏ ਸਨ। ਇਸ ਹਾਰ ਨਾਲ ਉਸ ਦਾ ਸੋਨ ਤਮਗਾ ਜਿੱਤਣ ਦਾ ਸੁਪਨਾ ਚਕਨਾਚੂਰ ਹੋ ਗਿਆ। ਹਰਿਆਣਾ ਦੇ ਅਮਨ ਨੇ ਤਕਨੀਕੀ ਉੱਤਮਤਾ ਦੇ ਆਧਾਰ ‘ਤੇ ਆਪਣੇ ਸ਼ੁਰੂਆਤੀ ਦੋਵੇਂ ਮੁਕਾਬਲੇ ਜਿੱਤੇ ਸਨ। ਉਸ ਨੇ ਪ੍ਰੀ-ਕੁਆਰਟਰ ਫਾਈਨਲ ਵਿੱਚ ਉੱਤਰੀ ਮੈਸੇਡੋਨੀਆ ਦੇ ਸਾਬਕਾ ਯੂਰਪੀਅਨ ਚੈਂਪੀਅਨ ਵਲਾਦੀਮੀਰ ਇਗੋਰੋਵ ਨੂੰ 10-0 ਨਾਲ ਹਰਾਇਆ। ਇਸ ਤੋਂ ਬਾਅਦ ਉਸ ਨੇ ਕੁਆਰਟਰ ਫਾਈਨਲ ਵਿੱਚ ਅਲਬਾਨੀਆ ਦੇ ਜ਼ੇਲਿਮਖਾਨ ਅਬਾਕਾਰੋਵ ਨੂੰ 12-0 ਨਾਲ ਹਰਾਇਆ।

The post ਅਮਨ ਸਹਿਰਾਵਤ ਨੇ ਭਾਰਤ ਨੂੰ ਦਿਵਾਇਆ 6ਵਾਂ ਤਮਗਾ, ਜਿੱਤਿਆ Bronze Medal appeared first on TV Punjab | Punjabi News Channel.