Indo-Pak border Archives - TV Punjab | Punjabi News Channel

ਅੰਮ੍ਰਿਤਸਰ ‘ਚ BSF ਨੂੰ ਮਿਲੀ ਸਫਲਤਾ, ਸਰਹੱਦ ਤੋਂ ਪਾਕਿਸਤਾਨੀ ਹਥਿਆਰ ਕੀਤੇ ਬਰਾਮਦ, ਤਲਾਸ਼ੀ ਮੁਹਿੰਮ ਜਾਰੀ
ਡੈਸਕ- ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਸੀਮਾ ਸੁਰੱਖਿਆ ਬਲ (BSF) ਨੇ ਗਸ਼ਤ ਦੌਰਾਨ ਪਾਕਿਸਤਾਨੀ ਹਥਿਆਰ ਬਰਾਮਦ ਕੀਤੇ ਹਨ। BSF ਦੇ ਜਵਾਨਾਂ ਨੂੰ ਤਲਾਸ਼ੀ ਮੁਹਿੰਮ ਦੌਰਾਨ ਇਹ ਸਫਲਤਾ ਮਿਲੀ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਹਥਿਆਰ ਪਾਕਿਸਤਾਨੀ ਸਮੱਗਲਰਾਂ ਨੇ ਤਸਕਰੀ ਦੌਰਾਨ ਛੱਡੇ ਹੋਣਗੇ। BSF ਨੇ ਹਥਿਆਰ ਜ਼ਬਤ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

BSF ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਇਹ ਸਫਲਤਾ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਸਿੰਘੋਕੇ ਤੋਂ ਮਿਲੀ ਹੈ। BSF ਦੇ ਜਵਾਨ ਗਸ਼ਤ ‘ਤੇ ਸਨ। ਉਨ੍ਹਾਂ ਵੱਲੋਂ ਕੌਮਾਂਤਰੀ ਸਰਹੱਦ ਤੱਕ ਕੰਡਿਆਲੀ ਤਾਰ ਤੋਂ ਪਾਰ ਤਲਾਸ਼ੀ ਮੁਹਿੰਮ ਚਲਾਈ ਗਈ। ਗਸ਼ਤੀ ਟੀਮ ਨੇ ਸਰਹੱਦੀ ਸੁਰੱਖਿਆ ਕੰਡਿਆਲੀ ਤਾਰ ਤੋਂ ਪਾਰ ਇਲਾਕੇ ਵਿੱਚ ਇੱਕ ਸ਼ੱਕੀ ਵਸਤੂ ਦੇਖੀ। ਜਵਾਨਾਂ ਨੇ ਤੁਰੰਤ ਇਲਾਕੇ ਦੀ ਘੇਰਾਬੰਦੀ ਕਰ ਲਈ।

BSF ਨੇ ਸਰਹੱਦ ਤੋਂ ਇੱਕ 12 ਬੋਰ ਦੀ ਬੰਦੂਕ, 02 ਜਿੰਦਾ ਕਾਰਤੂਸ ਅਤੇ 01 ਚੀਨ ਦਾ ਬਣਿਆ ਚਾਕੂ ਬਰਾਮਦ ਕੀਤੀ ਹੈ। ਬਰਾਮਦ ਹੋਏ ਕਾਰਤੂਸ ‘ਤੇ ਮੇਡ ਇਨ ਪਾਕਿਸਤਾਨ ਲਿਖਿਆ ਹੋਇਆ ਹੈ। ਜਵਾਨਾਂ ਨੇ ਹਥਿਆਰ ਜ਼ਬਤ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

The post ਅੰਮ੍ਰਿਤਸਰ ‘ਚ BSF ਨੂੰ ਮਿਲੀ ਸਫਲਤਾ, ਸਰਹੱਦ ਤੋਂ ਪਾਕਿਸਤਾਨੀ ਹਥਿਆਰ ਕੀਤੇ ਬਰਾਮਦ, ਤਲਾਸ਼ੀ ਮੁਹਿੰਮ ਜਾਰੀ appeared first on TV Punjab | Punjabi News Channel.

ਭਾਰਤੀ ਸਰਹੱਦ ’ਚ ਮੁੜ ਦਿਖਾਈ ਦਿੱਤਾ ਪਾਕਿਸਤਾਨੀ ਡਰੋਨ, ਬੀ.ਐੱਸ.ਐੱਫ ਨੇ ਹਮਲਾ ਕਰ ਨਠਾਇਆ
ਤਰਨਤਾਰਨ – ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਪਾਕਿਸਤਾਨ ਵੱਲੋਂ ਭਾਰਤੀ ਖੇਤਰ ‘ਚ ਭੇਜੇ ਜਾਣ ਵਾਲੇ ਡਰੋਨ ਦੀਆਂ ਗਤੀਵਿਧੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇਸ ਤਹਿਤ ਬੀਤੀ ਰਾਤ ਵੀ ਭਾਰਤੀ ਖੇਤਰ ਵਿਚ ਇਕ ਵਾਰ ਫਿਰ ਪਾਕਿ ਡਰੋਨ ਵਲੋਂ ਦਸਤਕ ਦਿੱਤੀ ਗਈ ਹੈ। ਡਰੋਨ ਦੀ ਆਵਾਜ਼ ਸੁਣਦੇ ਸਾਰ ਸਰਹੱਦ ’ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਕਰੀਬ ਇੱਕ ਦਰਜਨ ਰਾਊਂਡ ਫਾਇਰਿੰਗ ਕੀਤੀ ਗਈ।

ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਕਰੀਬ 4 ਵਜੇ ਦੇ ਕਰੀਬ ਜ਼ਿਲ੍ਹੇ ਤਰਨਤਾਰਨ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਦੇ ਸੈਕਟਰ ਅਮਰਕੋਟ ਵਿਖੇ ਬੀ.ਓ.ਪੀ ਹਰਭਜਨ ਦੇ ਪਿੱਲਰ ਨੰਬਰ 154/7 ਰਾਹੀਂ ਪਾਕਿਸਤਾਨੀ ਡਰੋਨ ਦੇ ਦਾਖ਼ਲ ਹੋਣ ਦੀ ਆਵਾਜ਼ ਸੁਣਾਈ ਦਿੱਤੀ। ਡਰੋਨ ਦੀ ਆਵਾਜ਼ ਹੁਣ ਸਰਹੱਦ ਉਪਰ ਤਾਇਨਾਤ ਬੀ.ਐੱਸ.ਐੱਫ. ਦੀ 101 ਬਟਾਲੀਅਨ ਨੇ ਹਰਕਤ ਵਿੱਚ ਆਉਂਦੇ ਹੋਏ ਕਰੀਬ ਇੱਕ ਦਰਜਨ ਰਾਊਂਡ ਫਾਇਰਿੰਗ ਕੀਤੀ। ਕਰੀਬ 5 ਮਿੰਟ ਬਾਅਦ ਡਰੋਨ ਦੇ ਵਾਪਸ ਪਰਤਣ ਦੀ ਅਵਾਜ਼ ਸੁਣਾਈ ਦਿੱਤੀ ਗਈ। ਦੱਸ ਦੇਈਏ ਕਿ ਡਰੋਨ ਦੇ ਪਾਕਿ ਵਾਪਸ ਜਾਣ ਤੋਂ ਬਾਅਦ ਸਥਾਨਕ ਪੁਲਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

The post ਭਾਰਤੀ ਸਰਹੱਦ ’ਚ ਮੁੜ ਦਿਖਾਈ ਦਿੱਤਾ ਪਾਕਿਸਤਾਨੀ ਡਰੋਨ, ਬੀ.ਐੱਸ.ਐੱਫ ਨੇ ਹਮਲਾ ਕਰ ਨਠਾਇਆ appeared first on TV Punjab | Punjabi News Channel.

ਭਾਰਤੀ ਸਰਹੱਦ ‘ਚ ਦਾਖਲ ਹੋਏ ਦੋ ਡਰੋਨ, BSF ਨੇ ਦਿੱਤਾ ਕਰਾਰਾ ਜਵਾਬ
ਤਰਨਤਾਰਨ : ਵੀਰਵਾਰ ਤੜਕੇ ਪਾਕਿਸਤਾਨ ਤੋਂ ਭਾਰਤੀ ਖੇਤਰ ਵਿੱਚ ਇੱਕ ਡਰੋਨ ਦੀ ਘੁਸਪੈਠ ਕੀਤੀ ਗਈ। ਹਾਲਾਂਕਿ ਮੌਕੇ ‘ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ 9 ਰਾਉਂਡ ਫਾਇਰ ਕੀਤੇ ਅਤੇ ਦੋਵੇਂ ਡਰੋਨਾਂ ਨੂੰ ਭਜਾ ਦਿੱਤਾ। ਇਹ ਡਰੋਨ ਭਿੱਖੀਵਿੰਡ ਦੀ ਚੌਕੀ ਕੇ.ਐਸ. ਵਾਲਾ ਅਤੇ ਬੀਓਪੀ ਮਹਿੰਦਰਾ ਵਿਖੇ ਦੇਖੇ ਗਏ। ਅਮਰਕੋਟ ਸੈਕਟਰ ਵਿੱਚ ਤਾਇਨਾਤ ਬੀਐਸਐਫ ਦੀ 103 ਬਟਾਲੀਅਨ ਦੇ ਜਵਾਨਾਂ ਨੇ ਬੁੱਧਵਾਰ ਰਾਤ 3:10 ਵਜੇ ਬੀਓਪੀ ਕੇਐਸ ਵਾਲਾ ਵਿੱਚ ਸਥਿਤ ਬੁਰਜੀ ਨੰਬਰ-138 ਨੇੜੇ ਇੱਕ ਵੱਡਾ ਡਰੋਨ ਦੇਖਿਆ। ਕਰੀਬ ਤਿੰਨ ਮਿੰਟ ਤੱਕ ਇਹ ਡਰੋਨ ਭਾਰਤੀ ਖੇਤਰ ਦੇ ਉੱਪਰ ਉੱਡਦਾ ਰਿਹਾ। ਇਸ ਤੋਂ ਬਾਅਦ, ਜਵਾਬੀ ਕਾਰਵਾਈ ਵਿੱਚ, ਬੀਐਸਐਫ ਦੇ ਜਵਾਨਾਂ ਨੇ ਪਹਿਲਾਂ ਇੱਕ ਈਐਲਯੂ ਬੰਬ ਸੁੱਟਿਆ ਅਤੇ ਫਿਰ ਛੇ ਰਾਉਂਡ ਫਾਇਰ ਕੀਤੇ। ਗੋਲੀਬਾਰੀ ਤੋਂ ਬਾਅਦ ਡਰੋਨ ਵਾਪਸ ਪਰਤਿਆ।

ਇਸੇ ਤਰ੍ਹਾਂ ਬੀਓਪੀ ਮਹਿੰਦਰਾ ਵਿਖੇ ਤਾਇਨਾਤ ਬੀਐਸਐਫ ਜਵਾਨਾਂ ਨੇ ਸਵੇਰੇ 4:15 ਵਜੇ ਬੁਰਜੀ ਨੰਬਰ-120-20,21 ਨੇੜੇ ਇੱਕ ਡਰੋਨ ਦੇਖਿਆ। ਡਰੋਨ ਨੂੰ ਦੇਖ ਕੇ ਬੀਐਸਐਫ ਦੇ ਜਵਾਨਾਂ ਨੇ ਤਿੰਨ ਰਾਉਂਡ ਫਾਇਰ ਕੀਤੇ। ਇਸ ਦੌਰਾਨ ਡਰੋਨ ਪਾਕਿਸਤਾਨ ਨੂੰ ਵਾਪਸ ਆ ਗਿਆ। ਐਸਪੀ (ਆਈ) ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਬੀਐਸਐਫ ਦੇ ਸਹਿਯੋਗ ਨਾਲ ਦੋਵਾਂ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਸੀ ਪਰ ਕੋਈ ਵੀ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ ਹੈ। ਫਿਲਹਾਲ ਤਲਾਸ਼ੀ ਮੁਹਿੰਮ ਜਾਰੀ ਹੈ।

The post ਭਾਰਤੀ ਸਰਹੱਦ ‘ਚ ਦਾਖਲ ਹੋਏ ਦੋ ਡਰੋਨ, BSF ਨੇ  ਦਿੱਤਾ ਕਰਾਰਾ ਜਵਾਬ appeared first on TV Punjab | Punjabi News Channel.

ਭਾਰਤ-ਪਾਕਿਸਤਾਨ ਸਰਹੱਦ ‘ਤੇ ਡਰੋਨ ਦੀ ਹਲਚਲ
ਅੰਮ੍ਰਿਤਸਰ : ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ‘ਤੇ ਥਾਣਾ ਅਜਨਾਲਾ ਅਧੀਨ ਆਉਂਦੀ ਸਰਹੱਦੀ ਚੌਕੀ ਪੁਰਾਣੀ ਸੁੰਦਰਗੜ੍ਹ ਨਜ਼ਦੀਕ ਦੇਰ ਰਾਤ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਇਸ ਹਲਚਲ ਤੋਂ ਬਾਅਦ ਬੀ.ਐੱਸ.ਐਫ. ਜਵਾਨਾਂ ਨੇ ਤੁਰੰਤ ਹਰਕਤ ਵਿਚ ਆਉਂਦਿਆਂ ਫਾਇਰ ਕੀਤੇ। ਬੀ ਐੱਸ ਐੱਫ ਵੱਲੋਂ ਫਾਇਰ ਕਰਨ ਤੋਂ ਬਾਅਦ ਡਰੋਨ ਵਾਪਿਸ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ। ਦਿਨ ਚੜ੍ਹਦਿਆਂ ਹੀ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਉਕਤ ਏਰੀਏ ਵਿਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ।

ਭਾਰਤ ਪਾਕਿਸਤਾਨ ਸਰਹੱਦ ਤੋਂ 4 ਪੈਕੇਟ ਹੈਰੋਇਨ ਬਰਾਮਦ

ਬੀਤੀ ਰਾਤ ਭਾਰਤ ਪਾਕਿਸਤਾਨ ਸਰਹੱਦ ‘ਤੇ ਬੀ.ਓ.ਪੀ. ਪੁਰਾਣੀ ਸੁੰਦਰਗੜ੍ਹ ਨੇੜੇ ਡਰੋਨ ਦੀ ਹਲਚਲ ਤੋਂ ਬਾਅਦ ਅੱਜ ਸਵੇਰੇ ਬੀ.ਐੱਸ.ਐੱਫ. ਅਧਿਕਾਰੀਆਂ ਵਲੋਂ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ 4 ਪੈਕੇਟ ਹੈਰੋਇਨ ਬਰਾਮਦ ਹੋਈ ਹੈ, ਜਿਸ ਦੀ ਕੀਮਤ ਕਰੋੜਾਂ ਰੁਪਏ ਵਿਚ ਦੱਸੀ ਜਾ ਰਹੀ ਹੈ I ਇਹ ਹੈਰੋਇਨ ਡਰੋਨ ਵਲੋਂ ਸੁੱਟੀ ਗਈ ਹੈ ਜਾਂ ਹੋਰਨਾਂ ਪਾਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈ ਇਸ ਸੰਬੰਧੀ ਅਜੇ ਤੱਕ ਅਧਿਕਾਰਤ ਤੌਰ ‘ਤੇ ਕੋਈ ਪੁਸ਼ਟੀ ਨਹੀਂ ਹੋਈ। ਬੀ.ਐੱਸ.ਐੱਫ. ਵਲੋਂ ਸੰਬੰਧਿਤ ਇਲਾਕੇ ਵਿਚ ਅਜੇ ਵੀ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਮਨੀਸ਼ ਸਿਸੋਦੀਆ ਨੇ ਸਾਧਿਆ ਚੰਨੀ ‘ਤੇ ਨਿਸ਼ਾਨਾ

ਚੰਡੀਗੜ੍ਹ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕੇ ਮੁੱਖ ਮੰਤਰੀ ਚੰਨੀ ‘ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਨੂੰ ਵੀ ਪੰਜ ਸਾਲ ਮਿਲੇ ਅਤੇ ‘ਆਪ’ ਨੂੰ ਵੀ ਦਿੱਲੀ ‘ਚ ਪੰਜ ਸਾਲ ਮਿਲੇ ਹਨ ਅਤੇ ਜੇਕਰ ਦਿੱਲੀ ਦੇ ਸਕੂਲਾਂ ਵਿਚ ਪੰਜ ਸਾਲਾਂ ਵਿਚ ਸਰਕਾਰੀ ਸਕੂਲਾਂ ਵਿਚ ਵਧੀਆ ਪੜ੍ਹਾਈ ਦਾ ਮਾਹੌਲ ਬਣ ਸਕਦਾ ਹੈ ਤਾਂ ਪੰਜਾਬ ਵਿਚ ਕਿਉਂ ਨਹੀਂ ? ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ 250 ਸਕੂਲਾਂ ਦੀ ਲਿਸਟ ਮੰਗੀ ਗਈ ਸੀ ਜੋ ਅਜੇ ਤੱਕ ਨਹੀਂ ਦਿੱਤੀ ਗਈ ਹੈ। ਸਿਸੋਦੀਆ ਨੇ ਟਵੀਟ ਵਿਚ ਕਿਹਾ ਕਿ ਮੁੱਖ ਮੰਤਰੀ ਕਹਿੰਦੇ ਹਨ ਕਿ ਪੰਜਾਬ ਦੇ ਵਿਚ ਸਿੱਖਿਆ ਕ੍ਰਾਂਤੀ ਹੋ ਰਹੀ ਹੈ ਅਤੇ ਪੰਜਾਬ ਦੇ ਸਕੂਲ ਦੇਸ਼ ਵਿਚ ਸਭ ਤੋਂ ਵਧੀਆ ਹਨ ਅਤੇ ਅੱਜ ਉਹ ਇਹ ਸਕੂਲ ਦੇਖਣ ਲਈ ਜਾਣਗੇ।

ਪੱਕੇ ਕਰਨ ਦੀ ਮੰਗ ਨੂੰ ਲੈ ਕੇ ਟਾਵਰ ‘ਤੇ ਚੜ੍ਹੇ ਕੱਚੇ ਅਧਿਆਪਕ

ਮੁਹਾਲੀ : ਸਿੱਖਿਆ ਵਿਭਾਗ ਪੰਜਾਬ ਵਿਚ ਕੰਮ ਕਰਦੇ ਕੱਚੇ ਅਧਿਆਪਕ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਖਰੜ ਸ਼ਹਿਰ ਵਿਚ ਮੋਬਾਈਲ ਟਾਵਰ ‘ਤੇ ਚੜ੍ਹ ਗਏ। ਸੂਚਨਾ ਮਿਲਣ ‘ਤੇ ਪੁਲਿਸ ਵਲੋਂ ਟਾਵਰ ਵਾਲੇ ਏਰੀਆ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਇਕ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕ ਰੋਜ਼ਗਾਰ ਨਾ ਮਿਲਣ ਤੋਂ ਨਾਰਾਜ਼ ਹੋ ਕੇ ਪੰਜਾਬ ਵਿਧਾਇਕ ਹੋਸਟਲ ਦੇ ਸਾਹਮਣੇ ਇਕ ਟਾਵਰ ‘ਤੇ ਚੜ੍ਹ ਗਿਆ ਸੀ। ਟਾਵਰ ‘ਤੇ ਚੜ੍ਹੇ ਅਧਿਆਪਕ ਨਾਲ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਨੇ ਫੋਨ ਤੇ ਗੱਲ ਕੀਤੀ ਸੀ ਅਤੇ ਉਸ ਅਧਿਆਪਕ ਨੂੰ ਟਾਵਰ ਤੋਂ ਹੇਠਾਂ ਆਉਣ ਦੀ ਅਪੀਲ ਕੀਤੀ ਸੀ।

ਸੰਗੀਤਕਾਰ ਸੁਰਿੰਦਰ ਬੱਚਨ ਦਾ ਦਿਹਾਂਤ

ਚੰਡੀਗੜ੍ਹ : ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਸੰਗੀਤ ਨਿਰਦੇਸ਼ਕ ਸੁਰਿੰਦਰ ਬੱਚਨ ਦਾ ਕੱਲ੍ਹ ਚੰਡੀਗੜ੍ਹ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਨੇ ਅਣਗਿਣਤ ਫ਼ਿਲਮਾਂ ਲਈ ਸੰਗੀਤ ਤਿਆਰ ਕੀਤਾ ਸੀ ਅਤੇ ਜਿਸ ਰਫ਼ਤਾਰ ਨਾਲ ਉਹ ਸੰਗੀਤ ਤਿਆਰ ਕਰਦੇ ਸੀ, ਉਨ੍ਹਾਂ ਨੂੰ ਸੰਗੀਤ ਮਸ਼ੀਨ ਵਜੋਂ ਜਾਣਿਆ ਜਾਂਦਾ ਸੀ। ਉਨ੍ਹਾਂ ਨੇ 16,000 ਤੋਂ ਵੱਧ ਫ਼ਿਲਮੀ ਅਤੇ ਗੈਰ- ਫ਼ਿਲਮੀ ਗੀਤਾਂ ਲਈ ਸੰਗੀਤ ਦਿੱਤਾ ਸੀ। ਇਥੇ ਇਹ ਵੀ ਦੱਸਣਯੋਗ ਹੈ ਕਿ ਮਸ਼ਹੂਰ ਗਾਇਕ ਬੀ. ਪਰਾਕ ਉਨ੍ਹਾਂ ਦਾ ਭਤੀਜਾ ਹੈ।

ਟੀਵੀ ਪੰਜਾਬ ਬਿਊਰੋ

The post ਭਾਰਤ-ਪਾਕਿਸਤਾਨ ਸਰਹੱਦ ‘ਤੇ ਡਰੋਨ ਦੀ ਹਲਚਲ appeared first on TV Punjab | Punjabi News Channel.

ਭਾਰਤ-ਪਾਕਿ ਸਰਹੱਦ ਤੋਂ ਪਾਕਿਸਤਾਨੀ ਨੌਜਵਾਨ ਗ੍ਰਿਫ਼ਤਾਰ
ਅੰਮ੍ਰਿਤਸਰ : ਬੀਤੀ ਰਾਤ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ‘ਤੇ ਕੰਡਿਆਲੀ ਤਾਰ ਦੇ ਪਾਰੋਂ ਇਕ ਪਾਕਿਸਤਾਨੀ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਪਾਕਿਸਤਾਨੀ ਨੌਜਵਾਨ ਦਾ ਨਾਮ ਇਮਰਾਨ ਅਹਿਮਦ ਹੈ ਅਤੇ ਉਸ ਦੀ ਉਮਰ ਕਰੀਬ 17 ਸਾਲ ਦੱਸੀ ਜਾ ਰਹੀ ਹੈ। ਪਕਿਸਤਾਨੀ ਨੌਜਵਾਨ ਕੋਲੋਂ ਪਾਕਿਸਤਾਨੀ ਕਰੰਸੀ ਤੋਂ ਇਲਾਵਾ ਹੋਰ ਕੋਈ ਵੀ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ।

ਅਜਨਾਲਾ ‘ਚ 4.75 ਲੱਖ ਰੁਪਏ ਦੀ ਲੁੱਟ

ਅਜਨਾਲਾ ‘ਚ ਡੇਰਾ ਬਾਬਾ ਨਾਨਕ ਰੋਡ ‘ਤੇ ਕਰਿਆਨੇ ਦੀ ਦੁਕਾਨ ਕਰਦੇ ਇਕ ਵਿਅਕਤੀ ਕੋਲੋਂ ਦੇਰ ਰਾਤ 2 ਐਕਟਿਵਾ ‘ਤੇ ਸਵਾਰ 4 ਲੁਟੇਰੇ 4.75 ਲੱਖ ਰੁਪਏ ਲੁੱਟ ਕੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨਦਾਰ ਅਤੁਲ ਤਨੇਜਾ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਉਹ ਦੇਰ ਰਾਤ ਆਪਣੀ ਦੁਕਾਨ ਬੰਦ ਕਰਕੇ ਐਕਟਿਵਾ ‘ਤੇ ਆਪਣੇ ਘਰ ਜਾ ਰਿਹਾ ਸੀ ਤਾਂ 2 ਐਕਟਿਵਾ ‘ਤੇ ਸਵਾਰ ਚਾਰ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ ਤੇ ਉਸ ਨਾਲ ਹੱਥੋਪਾਈ ਕਰਨੀ ਸ਼ੁਰੂ ਕਰ ਦਿੱਤੀ ਹੱਥੋਪਾਈ ਦੌਰਾਨ ਇਕ ਵਿਅਕਤੀ ਨੇ ਉਸ ਦੀ ਐਕਟਿਵਾ ਦੇ ਅੱਗੇ ਪਿਆ ਬੈਗ ਜਿਸ ਵਿਚ 4.75 ਲੱਖ ਰੁਪਏ ਅਤੇ ਦੁਕਾਨ ਦੇ ਜ਼ਰੂਰੀ ਕਾਗ਼ਜ਼ਾਤ ਸਨ ਖੋਹ ਲਏ ਤੇ ਉਹ ਸਾਰੇ ਮੌਕੇ ਤੋਂ ਫ਼ਰਾਰ ਹੋ ਗਏ।

ਖੰਨਾ ਨੇੜਲੇ ਪਿੰਡ ਆਲੋੜ ‘ਚ ਗੋਲੀ ਚੱਲੀ

ਲੁਧਿਆਣਾ : ਖੰਨਾ ਨੇੜਲੇ ਪਿੰਡ ਆਲੋੜ ਵਿਚ ਗੋਲੀ ਚੱਲਣ ਦੀ ਖਬਰ ਮਿਲੀ ਹੈ। ਜਿਸ ਦੀ ਪੁਸ਼ਟੀ ਖੰਨਾ ਦੇ ਐੱਸ.ਐੱਸ.ਪੀ. ਗੁਰਸ਼ਰਨ ਦੀਪ ਸਿੰਘ ਨੇ ਕੀਤੀ । ਘਟਨਾ ਵਿਚ 2 ਵਿਅਕਤੀਆਂ ਨੂੰ ਗੋਲੀ ਲੱਗਣ ਦਾ ਸਮਾਚਾਰ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ।ਇਸੇ ਤਰਾਂ ਕੋਟ ਈਸੇ ਖਾਂ ‘ਚ ਭਰੇ ਬਾਜ਼ਾਰ ਮੇਨ ਚੌਕ ਨਜ਼ਦੀਕ ਅੰਮ੍ਰਿਤਸਰ ਰੋਡ ‘ਤੇ ਅਣਪਛਾਤੇ ਕਰੇਟਾ ਸਵਾਰ ਨੌਜਵਾਨਾਂ ਵਲੋਂ ਇਕ ਆਈ ਟਵੰਟੀ ਕਾਰ ਸਵਾਰ ‘ਤੇ ਹਮਲਾ ਕਰ ਦਿੱਤਾ, ਹਮਲੇ ਦੌਰਾਨ ਆਈ ਟਵੰਟੀ ਕਾਰ ਸਵਾਰ ਭੱਜ ਕੇ ਆਪਣੀ ਜਾਨ ਬਚਾਉਣ ‘ਚ ਸਫ਼ਲ ਹੋ ਗਿਆ। ਦੱਸਣਯੋਗ ਹੈ ਕਿ ਗੁੱਸੇ ‘ਚ ਆਏ ਹਮਲਾਵਰਾਂ ਵਲੋਂ ਬਿਨਾਂ ਕਿਸੇ ਡਰ ਭੈਅ ਦੇ ਹਵਾਈ ਫਾਇਰ ਕਰਦਿਆਂ ਆਈ ਟਵੰਟੀ ਗੱਡੀ ਦੀ ਭੰਨਤੋੜ ਕੀਤੀ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰਾਂ ਨੇ ਪਹਿਲਾਂ ਪਿੱਛੇ ਵੱਲ ਨੂੰ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਪਿੱਛੇ ਆਵਾਜਾਈ ਜਾਮ ਹੋਣ ਕਰਕੇ ਫ਼ਿਰ ਚੌਕ ਵਾਲੇ ਪਾਸੇ ਨੂੰ ਗੱਡੀ ਭਜਾ ਕੇ ਨਿਕਲਣ ‘ਚ ਸਫਲ ਹੋ ਗਏ।

ਕਹਾਣੀਕਾਰ ਮੋਹਨ ਭੰਡਾਰੀ ਨਹੀਂ ਰਹੇ

ਚੰਡੀਗੜ੍ਹ : ਪੰਜਾਬੀ ਦੇ ਨਾਮਵਰ ਕਹਾਣੀਕਾਰ ਮੋਹਨ ਭੰਡਾਰੀ ਇਸ ਦੁਨੀਆਂ ਤੋਂ ਰੁਖ਼ਸਤ ਹੋ ਗਏ ਹਨ। ਉਨ੍ਹਾਂ ਦਾ ਪੰਜਾਬੀ ਕਹਾਣੀ ਵਿੱਚ ਯੋਗਦਾਨ ਕਿਸੇ ਵੀ ਪੰਜਾਬੀ ਲੇਖਕ ਅਤੇ ਚਿੰਤਕ ਤੋਂ ਅੱਖੋਂ ਪਰੋਖਾ ਨਹੀਂ। ਉਨ੍ਹਾਂ ਨੇ ਪੰਜਾਬੀ ਕਹਾਣੀ ਨੂੰ ਨਿਰੰਤਰ ਅਮੀਰ ਬਣਾਉਣ ਦਾ ਸਫਲ ਯਤਨ ਕੀਤਾ। ਲਗਭਗ ਸਾਢੇ ਪੰਜ ਦਹਾਕੇ ਉਹ ਪੰਜਾਬੀ ਕਹਾਣੀ ਦੇ ਖੇਤਰ ਵਿੱਚ ਸਰਗਰਮ ਰਹੇ। ਉਨ੍ਹਾਂ ਦੀਆਂ ਚਰਚਿਤ ਪੁਸਤਕਾਂ ‘ਮਨੁੱਖ ਦੀ ਪੈੜ’, ‘ਪਛਾਣ’, ‘ਮੋਮ ਦੀ ਅੱਖ’, ‘ਗੋਰਾ ਬਾਸ਼ਾ’ ਪੰਜਾਬੀ ਕਥਾ ਜਗਤ ਵਿਚ ਚਰਚਿਤ ਪੁਸਤਕਾਂ ਰਹੀਆਂ। ਉਨ੍ਹਾਂ ਨੂੰ ‘ਮੋਮ ਦੀ ਅੱਖ’ ਪੁਸਤਕ ਉੱਪਰ ਭਾਰਤੀ ਸਾਹਿਤ ਅਕਾਦਮੀ ਦਾ ਇਨਾਮ ਪ੍ਰਾਪਤ ਹੋਇਆ ਸੀ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਨੇ ਉਨ੍ਹਾਂ ਨੂੰ ਕਰਤਾਰ ਸਿੰਘ ਧਾਲੀਵਾਲ ਪੁਰਸਕਾਰ ਨਾਲ ਵੀ ਨਿਵਾਜ਼ਿਆ ਸੀ। ਉਨ੍ਹਾਂ ਦੇ ਸ਼ਬਦ ਸੰਸਾਰ ਨੂੰ ਪੰਜਾਬੀ ਪ੍ਰੇਮੀਆਂ ਨੇ ਪੂਰਨ ਮਾਣਤਾ ਦਿੱਤੀ।

ਮੁੱਖ ਮੰਤਰੀ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਚੁਨੌਤੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੂੰ ਚੁਨੌਤੀ ਦਿੱਤੀ ਹੈ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਵਧਦੀ ਲੋਕਪ੍ਰਿਅਤਾ ਦੇ ਮੱਦੇਨਜ਼ਰ ਆਪਣੀ ਨਿਰਾਸ਼ਾ ਨੂੰ ਦਰਸਾਉਂਦੇ ਹੋਏ ਕਾਂਗਰਸ ਵਿਰੁੱਧ ਗੈਰ-ਜ਼ਿਮੇਵਾਰ ਬਿਆਨਬਾਜ਼ੀ ਕਰਕੇ ਜ਼ਹਿਰ ਉਗਲਣਾ ਬੰਦ ਕਰਨ। ਉਸ ਨੂੰ ਝੂਠ ਬੋਲਣ ‘ਤੇ ਚੁੱਪ ਕਰਾਉਂਦੇ ਹੋਏ ਕਿ ਸਰਕਾਰ ਨੇ ਰੇਤ ਅਤੇ ਬਜਰੀ ਦੇ ਸਸਤੇ ਰੇਟਾਂ ‘ਤੇ ਅਜੇ ਤੱਕ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਹੈ, ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਨੂੰ ਸੌੜੇ ਸਵਾਰਥਾਂ ਲਈ ਜਨਤਾ ਨੂੰ ਗੁਮਰਾਹ ਕਰਨ ਦੇ ਇਕੋ ਉਦੇਸ਼ ਨਾਲ ਸਿਆਸੀ ਤੌਰ ‘ਤੇ ਪ੍ਰੇਰਿਤ ਬਿਆਨ ਦੇਣ ਤੋਂ ਪਹਿਲਾਂ ਸਰਕਾਰੀ ਰਿਕਾਰਡ ਦੀ ਬਿਹਤਰ ਜਾਂਚ ਅਤੇ ਤਸਦੀਕ ਕਰਨ ਲਈ ਕਿਹਾ ਹੈ।

ਟੀਵੀ ਪੰਜਾਬ ਬਿਊਰੋ

The post ਭਾਰਤ-ਪਾਕਿ ਸਰਹੱਦ ਤੋਂ ਪਾਕਿਸਤਾਨੀ ਨੌਜਵਾਨ ਗ੍ਰਿਫ਼ਤਾਰ appeared first on TV Punjab | Punjabi News Channel.