Canada ਦੇ ਲੋਕਾਂ ਨੂੰ ਹੁਣ ਕਿਹੜੀ ਚਿੰਤਾ?
Vancouver – ਇੱਕ ਨਵੇਂ ਪੋਲ ‘ਚ ਪਤਾ ਚੱਲਿਆ ਹੈ ਕਿ ਬਹੁਤੇ ਕੈਨੇਡੀਅਨ ਵੱਧ ਰਹੀ ਮਹਿੰਗਾਈ ਕਾਰਨ ਪ੍ਰੇਸ਼ਾਨ ਹਨ। ਮਹਿੰਗਾਈ ਬਾਰੇ ਐਂਗਸ ਰੀਡ ਵੱਲੋਂ ਇਕ ਪੋਲ ਕਰਵਾਇਆ ਗਿਆ ਇਸ ‘ਚ 92 ਫੀਸਦੀ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਹਫਤਾਵਾਰੀ ਕਰਿਆਨੇ ਦਾ ਬਿੱਲ ਪਹਿਲਾ ਨਾਲੋਂ ਵਧਿਆ ਹੈ। 85 ਫੀਸਦੀ ਲੋਕਾਂ ਦਾ ਮੰਨਣਾ ਹੈ ਕਿ ਕਰਿਆਨੇ ਦੀਆਂ […]