investigation Archives - TV Punjab | Punjabi News Channel

ਟੋਰਾਂਟੋ ਵਿੱਚ ਦਿਨ ਦਿਹਾੜੇ ਛੁਰੇਬਾਜ਼ੀ, ਇੱਕ ਗੰਭੀਰ ਜ਼ਖ਼ਮੀ
Toronto- ਟੋਰਾਂਟੋ ਪੁਲਿਸ ਅਨੁਸਾਰ, ਸੋਮਵਾਰ ਦੁਪਹਿਰੇ ਸ਼ਹਿਰ ਦੇ ਕੇਂਦਰੀ ਇਲਾਕੇ ਵਿੱਚ ਹੋਈ ਇੱਕ ਛੁਰੇਬਾਜ਼ੀ ਦੌਰਾਨ ਇੱਕ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਗਿਆ।

ਪੁਲਿਸ ਮੁਤਾਬਕ, ਇਹ ਘਟਨਾ ਯੋਂਗ ਅਤੇ ਬਲੂਰ ਸਟਰੀਟ ਦੇ ਨੇੜੇ ਦੁਪਹਿਰ 2 ਵਜੇ ਦੇ ਆਸ-ਪਾਸ ਵਾਪਰੀ। ਘਟਨਾ ਤੋਂ ਬਾਅਦ ਪੁਲਿਸ ਨੇ ਯੋਂਗ ਅਤੇ ਚਾਰਲਜ਼ ਸਟਰੀਟ ‘ਤੇ ਸਥਿਤ ਇੱਕ ਮੈਕਡੌਨਲਡ ਦੇ ਆਸ-ਪਾਸ ਦੀ ਏਰੀਆ ਨੂੰ ਸੀਲ ਕਰ ਦਿੱਤਾ।

ਪੈਰਾਮੈਡਿਕ ਟੀਮ ਨੇ ਪੁਸ਼ਟੀ ਕੀਤੀ ਕਿ ਇੱਕ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਟਰੌਮਾ ਸੈਂਟਰ ਲਿਜਾਇਆ ਗਿਆ, ਪਰ ਹੋਰ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।

ਪੁਲਿਸ ਨੇ ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਦੂਸਰਾ ਸ਼ੱਕੀ ਹਾਲੇ ਵੀ ਫ਼ਰਾਰ ਹੈ। ਅਜੇ ਤੱਕ ਪੁਲਿਸ ਕੋਲ ਉਸ ਦੀ ਕੋਈ ਵਿਸ਼ੇਸ਼ ਜਾਣਕਾਰੀ ਨਹੀਂ। ਟੋਰਾਂਟੋ ਪੁਲਿਸ ਵੱਲੋਂ ਜਾਂਚ ਜਾਰੀ ਹੈ।

The post ਟੋਰਾਂਟੋ ਵਿੱਚ ਦਿਨ ਦਿਹਾੜੇ ਛੁਰੇਬਾਜ਼ੀ, ਇੱਕ ਗੰਭੀਰ ਜ਼ਖ਼ਮੀ appeared first on TV Punjab | Punjabi News Channel.

ਹੈਮਿਲਟਨ ’ਚ ਅੱਧੀ ਰਾਤ ਨੂੰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਦੀ ਮੌਤ
Hamilton- ਪੁਲਿਸ ਦਾ ਕਹਿਣਾ ਹੈ ਕਿ ਮੰਗਲਵਾਰ ਦੇਰ ਰਾਤ ਹੈਮਿਲਟਨ ’ਚ ਹੋਈ ਗੋਲੀਬਾਰੀ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ। ਹੈਮਿਲਟਨ ਪੁਲਿਸ ਸੇਵਾ ਦੇ ਅਨੁਸਾਰ ਇਹ ਗੋਲੀਬਾਰੀ ਹਰਕੀਮਰ ਸਟਰੀਟ ਅਤੇ ਕੈਰੋਲਿਨ ਸਟਰੀਟ ਸਾਊਥ ਦੇ ਖੇਤਰ ਵਿੱਚ ਰਾਤ 11 ਵਜੇ ਦੇ ਕਰੀਬ ਹੋਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਇੱਥੇ ਕਈ ਗੋਲੀਆਂ ਚੱਲਣ ਦੀ ਖ਼ਬਰ ਮਿਲੀ ਸੀ।

ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਉਨ੍ਹਾਂ ਨੂੰ ਇੱਕ ਗਲੀ ’ਚ ਇੱਕ 36 ਸਾਲਾ ਵਿਅਕਤੀ ਨੂੰ ਗੋਲੀ ਲੱਗਣ ਕਾਰਨ ਜ਼ਖਮੀ ਹਾਲਤ ’ਚ ਪਾਇਆ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਦੀ ਮੌਤ ਹੋ ਗਈ।

ਪੁਲਿਸ ਨੇ ਦੱਸਿਆ ਕਿ ਥੋੜ੍ਹੇ ਸਮੇਂ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਇੱਕ ਹੋਰ ਵਿਅਕਤੀ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋਇਆ ਹੈ, ਜਿਸ ਦਾ ਇੱਕ ਸਥਾਨਕ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਅਧਿਕਾਰੀ ਹੁਣ ਜਾਂਚ ਕਰ ਰਹੇ ਹਨ ਕਿ ਕੀ ਦੋਵੇਂ ਘਟਨਾਵਾਂ ਆਪਸ ’ਚ ਜੁੜੀਆਂ ਹੋਈਆਂ ਹਨ। ਪੁਲਿਸ ਨੇ ਕਿਹਾ ਕਿ ਉਹ ਘਟਨਾ ਵਾਲੀ ਥਾਂ ’ਤੇ ਜਾਂਚ ਕਰ ਰਹੇ ਹਨ, ਜਿੱਥੇ ਕਿ ਗੋਲੀਆਂ ਦੇ ਕਈ ਖੋਖੇ ਮਿਲੇ ਹਨ।

The post ਹੈਮਿਲਟਨ ’ਚ ਅੱਧੀ ਰਾਤ ਨੂੰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਦੀ ਮੌਤ appeared first on TV Punjab | Punjabi News Channel.

ਵੈਨਕੂਵਰ ’ਚ ਕਈ ਵਾਹਨਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ ’ਚ ਇਕ ਵਿਅਕਤੀ ਮੌਤ, ਸੱਤ ਜ਼ਖ਼ਮੀ
Vancouver – ਪੂਰਬੀ ਵੈਨਕੂਵਰ ’ਚ ਅੱਜ ਤੜਕੇ ਕਈ ਵਾਹਨਾਂ ਵਿਚਾਲੇ ਹੋਈ ਭਿਆਨਕ ਟੱਕਰ ’ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 7 ਹੋਰ ਜ਼ਖ਼ਮੀ ਹੋ ਗਏ। ਵੈਨਕੂਵਰ ਪੁਲਿਸ ਦਾ ਕਹਿਣਾ ਹੈ ਕਿ ਇਹ ਹਾਦਸਾ ਮਾਊਂਟ ਪਲੀਜ਼ੈਂਟ ਇਲਾਕੇ ਦੀ ਮੇਨ ਸਟਰੀਟ ਅਤੇ 12 ਅਵੈਨਿਊ ’ਤੇ ਵਾਪਰਿਆ। ਪੁਲਿਸ ਮੁਤਾਬਕ ਪਹਿਲਾਂ ਲਾਲ ਕੈਡੀਲੈਕ ਗੱਡੀ ਨੇ ਇੱਕ ਟੈਕਸੀ ਨੂੰ ਟੱਕਰ ਮਾਰੀ ਅਤੇ ਇਸ ਤੋਂ ਬਾਅਦ ਇਸ ਨੇ ਇੱਕ ਹੋਰ ਵਾਹਨ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ 26 ਸਾਲਾ ਟੈਕਸੀ ਚਾਲਕ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਉਹ ਟੈਕਸੀ ’ਚ ਇਕੱਲਾ ਸਵਾਰ ਸੀ। ਉੱਥੇ ਹੀ ਦੂਜੇ ਵਾਹਨ ’ਚ ਸਵਾਰ ਤਿੰਨ ਲੋਕਾਂ ਨੂੰ ਹਸਪਤਾਲ ’ਚ ਦਾਖ਼ਲ ਕਰਾਇਆ ਗਿਆ, ਜਿਨ੍ਹਾਂ ਦੇ ਕਾਫ਼ੀ ਗੰਭੀਰ ਸੱਟਾਂ ਲੱਗੀਆਂ ਹਨ। ਪੁਲਿਸ ਮੁਤਾਬਕ 17 ਸਾਲਾ ਕੈਡੀਲੈਕ ਚਾਲਕ ਅਤੇ ਉਸ ਦੇ ਤਿੰਨ ਹੋਰ ਸਾਥੀ ਇਸ ਹਾਦਸੇ ’ਚ ਬਚ ਗਏ ਪਰ ਫਿਰ ਵੀ ਉਨ੍ਹਾਂ ਨੂੰ ਹੱਡੀਆਂ ਟੁੱਟਣ ਕਾਰਨ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਇਸ ਹਾਦਸੇ ਦੇ ਕਾਰਨਾਂ ਦੀ ਜਾਂਚ ’ਚ ਜੁਟੀ ਹੈ ਅਤੇ ਉਸ ਨੇ ਇਸ ਮਾਮਲੇ ’ਚ 17 ਸਾਲਾ ਕੈਡੀਲੈਕ ਚਾਲਕ ਨੂੰ ਗਿ੍ਰਫ਼ਤਾਰ ਕਰ ਲਿਆ ਅਤੇ ਉਸ ਦੇ ਵਿਰੁੱਧ ਅਪਰਾਧਿਕ ਜਾਂਚ ਚੱਲ ਰਹੀ ਹੈ।

The post ਵੈਨਕੂਵਰ ’ਚ ਕਈ ਵਾਹਨਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ ’ਚ ਇਕ ਵਿਅਕਤੀ ਮੌਤ, ਸੱਤ ਜ਼ਖ਼ਮੀ appeared first on TV Punjab | Punjabi News Channel.

ਕੋਟਕਪੂਰਾ ਗੋਲ਼ੀ ਕਾਂਡ : SIT ਨੇ ਕੀਤੀ ਪਰਕਾਸ਼ ਸਿੰਘ ਬਾਦਲ ਕੋਲੋਂ ਡੂੰਘੀ ਪੁੱਛ-ਪੜਤਾਲ
ਟੀਵੀ ਪੰਜਾਬ ਬਿਊਰੋ- ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਪੁੱਛ ਪੜਤਾਲ  ਕਰਨ ਲਈ ਐੱਸ.ਆਈ.ਟੀ. ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਪੁੱਜੀ। ਇੱਥੇ ਸਿੱਟ ਵੱਲੋਂ  ਲਗਭਗ ਢਾਈ ਘੰਟੇ ਉਨ੍ਹਾਂ ਕੋਲੋਂ ਪੁੱਛਗਿਛ ਕੀਤੀ ਗਈ। ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੋਵੇਂ ਆਪਣੇ ਫਲੈਟ ‘ਚ ਮੌਜੂਦ ਸਨ।

ਗੌਰਤਲਬ ਹੈ ਕਿ ਇਸ ਜਾਂਚ ਲਈ ਸਿੱਟ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਭੇਜ ਕੇ 16 ਜੂਨ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਪਿਛਲੇ ਸੋਮਵਾਰ ਅਚਾਨਕ ਹੀ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਦੀ ਖ਼ਰਾਬ ਸਿਹਤ ਸਬੰਧੀ ਬਿਆਨ ਜਾਰੀ ਕੀਤਾ ਗਿਆ ਸੀ ਜਿਸ ਦੀ ਲਿਖਤੀ ਜਾਣਕਾਰੀ ਐੱਸ.ਆਈ.ਟੀ. ਨੂੰ ਵੀ ਦਿੱਤੀ ਗਈ ਸੀ। ਫ਼ਿਰ ਅਕਾਲੀ ਦਲ ਵੱਲੋਂ ਬਿਆਨ ਦਿੱਤਾ ਗਿਆ ਕਿ ਉਹ 22 ਜੂਨ ਨੂੰ ਐੱਸ.ਆਈ.ਟੀ. ਦੇ ਸਾਹਮਣੇ ਸੈਕਟਰ-4 ਸਥਿਤ ਵਿਧਾਇਕ ਆਵਾਸ ‘ਚ ਐੱਸ.ਆਈ.ਟੀ. ਦੇ ਸਵਾਲਾਂ ਦੇ ਜਵਾਬ ਦੇਣਗੇ।

The post ਕੋਟਕਪੂਰਾ ਗੋਲ਼ੀ ਕਾਂਡ : SIT ਨੇ ਕੀਤੀ ਪਰਕਾਸ਼ ਸਿੰਘ ਬਾਦਲ ਕੋਲੋਂ ਡੂੰਘੀ ਪੁੱਛ-ਪੜਤਾਲ appeared first on TV Punjab | Punjabi News Channel.

ਸਿੱਟ ਨੇ ਲੱਭਿਆ ਨਵਾਂ ਰਾਹ : ਕੋਟਕਪੂਰਾ ਗੋਲ਼ੀ ਕਾਂਡ ਮਾਮਲੇ ‘ਚ ਹੁਣ ਵੱਡੇ ਬਾਦਲ ਦੀ 22 ਜੂਨ ਨੂੰ ਹੋਵੇਗੀ ਪੇਸ਼ੀ
ਟੀਵੀ ਪੰਜਾਬ ਬਿਊਰੋ-ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਬਾਦਲ ਪਰਿਵਾਰ ਦੀਆਂ ਮੁਸ਼ਕਲਾਂ ਘਟਦੀਆਂ ਦਿਖਾਈ ਨਹੀਂ ਦਿੰਦੀਆਂ  ਇਸ ਮਾਮਲੇ ਨੂੰ ਸੁਲਝਾਉਣ ਲਈ  ਸੂਬਾ ਸਰਕਾਰ ਵੱਲੋਂ ਬਣਾਈ ਗਈ ਨਵੀਂ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਹੁਣ ਖ਼ੁਦ ਜਾ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੁੱਛਗਿੱਛ ਕਰੇਗੀ। ਇਸ ਦੇ ਲਈ ਜਾਂਚ ਟੀਮ ਵੱਲੋਂ ਵੱਡੇ ਬਾਦਲ ਨੂੰ ਲਿਖ਼ਤੀ ਤੌਰ ‘ਤੇ ਇਸ ਦੀ ਸੂਚਨਾ ਦਿੱਤੀ ਗਈ ਹੈ ਕਿ ਜਾਂਚ ਟੀਮ 22 ਜੂਨ ਨੂੰ ਸਵੇਰੇ 10.30 ਵਜੇ ਉਨ੍ਹਾਂ ਦੇ ਐਮ. ਐਲ. ਏ. ਫਲੈਟ ‘ਚ ਪੁੱਜ ਕੇ ਉਨ੍ਹਾਂ ਤੋਂ ਪੁੱਛਗਿੱਛ ਕਰੇਗੀ।

ਸਿੱਟ ਵੱਲੋਂ ਵੱਡੇ ਬਾਦਲ ਨੂੰ ਕਿਹਾ ਗਿਆ ਹੈ ਕਿ ਜੇਕਰ ਉਹ ਇਸ ਮਾਮਲੇ ਸਬੰਧੀ ਸਬੂਤ ਦੇ ਤੌਰ ‘ਤੇ ਕੋਈ ਦਸਤਾਵੇਜ਼ ਪੇਸ਼ ਕਰਨਾ ਚਾਹੁੰਦੇ ਹਨ ਤਾਂ ਉਹ ਉਸ ਦਿਨ ਆਪਣੇ ਕੋਲ ਰੱਖਣ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਲਈ ਗਠਿਤ ਨਵੀਂ ਜਾਂਚ ਟੀਮ ਅੱਗੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਅਸਲ ‘ਚ ਜਾਂਚ ਕਮੇਟੀ ਵੱਲੋਂ ਪੁੱਛਗਿੱਛ ਲਈ ਵੱਡੇ ਬਾਦਲ ਨੂੰ ਬੁਲਾਇਆ ਗਿਆ ਸੀ ਪਰ ਉਨ੍ਹਾਂ ਨੇ ਖ਼ਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਜਾਂਚ ਟੀਮ ਅੱਗੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ।

The post ਸਿੱਟ ਨੇ ਲੱਭਿਆ ਨਵਾਂ ਰਾਹ : ਕੋਟਕਪੂਰਾ ਗੋਲ਼ੀ ਕਾਂਡ ਮਾਮਲੇ ‘ਚ ਹੁਣ ਵੱਡੇ ਬਾਦਲ ਦੀ 22 ਜੂਨ ਨੂੰ ਹੋਵੇਗੀ ਪੇਸ਼ੀ appeared first on TV Punjab | Punjabi News Channel.