ਇਜ਼ਰਾਈਲ-ਹਮਾਸ ਜੰਗ ਨੂੰ ਲੈ ਕੇ ਟਰੂਡੋ ਵਲੋਂ ਹੋਰਨਾਂ ਦਲਾਂ ਦੇ ਨੇਤਾਵਾਂ ਨਾਲ ਬੈਠਕ
Ottawa- ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀਰਵਾਰ ਨੂੰ ਹੋਰ ਪਾਰਟੀਆਂ ਦੇ ਸੀਨੀਅਰ ਮੈਂਬਰਾਂ ਨਾਲ ਇਜ਼ਰਾਈਲ-ਹਮਾਸ ਸੰਘਰਸ਼ ’ਤੇ ਕੈਨੇਡਾ ਦੇ ਦ੍ਰਿਸ਼ਟੀਕੋਣ ਬਾਰੇ ਚਰਚਾ ਕਰਨ ਲਈ ਬੈਠਕ ਕੀਤੀ। ਬਲਾਕ ਕਿਊਬੇਕੋਇਸ ਦੇ ਆਗੂ ਯਵੇਸ-ਫਰੈਂਕੋਇਸ ਬਲੈਂਚੇਟ ਨੇ ਫਰੈਂਚ ’ਚ ਪੱਤਰਕਾਰਾਂ ਨੂੰ ਦੱਸਿਆ ਕਿ ਟਰੂਡੋ ਅਤੇ ਉਨ੍ਹਾਂ ਦੇ ਦਲ ਵਲੋਂ ਮੀਟਿੰਗ ਬਹੁਤ ਹੀ ਸਪੱਸ਼ਟ ਤਰੀਕੇ ਨਾਲ ਆਯੋਜਿਤ ਕੀਤੀ ਗਈ ਸੀ। […]