jaggu bhagwanpuria Archives - TV Punjab | Punjabi News Channel

ਜਲੰਧਰ ਪੁਲਿਸ ਵੱਲੋਂ ਜੱਗੂ ਦੇ ਕਰੀਬੀ ਦਾ ਐ.ਨਕਾ/ਊਂਟਰ, ਕੰਨੂ ਗੁੱਜਰ ਨੂੰ ਹਥਿਆਰ ਸਣੇ ਕੀਤਾ ਗ੍ਰਿਫ਼ਤਾਰ
ਡੈਸਕ- ਪੰਜਾਬ ਦੇ ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਲੰਧਰ ਪੁਲਿਸ ਨੇ ਜੱਗੂ ਦੇ ਸਾਥੀ ਕਨੂੰ ਗੁੱਜਰ ਦਾ ਐਨਕਾਊਂਟਰ ਕੀਤਾ ਗਿਆ ਹੈ। ਪੁਲਿਸ ਨੇ ਮੁਠਭੇੜ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਸ਼ੀ ਕਤਲ, ਜਬਰੀ ਵਸੂਲੀ ਅਤੇ ਧੋਖੇਬਾਜ਼ੀ ਸਮੇਤ ਘਿਨਾਉਣੇ ਅਪਰਾਧਾਂ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ।

ਮਿਲੀ ਜਾਣਕਾਰੀ ਅਨੁਸਾਰ ਜਲੰਧਰ ਪੁਲਿਸ ਅਤੇ ਬਦਮਾਸ਼ ਵਿਚਾਲੇ ਮੁਠਭੇੜ ਹੋਈ, ਜਿਸ ਵਿੱਚ ਦੋਨਾਂ ਪਾਸਿਓਂ ਵੱਲੋਂ ਕਰੀਬ 9 ਗੋਲੀਆਂ ਚਲਾਈਆਂ ਗਈਆਂ। ਪੁਲਿਸ ਪਾਰਟੀ ਦੀ ਜਵਾਬੀ ਗੋਲੀਬਾਰੀ ‘ਚ ਕਨੂੰ ਗੁੱਜਰ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਪੁਲਿਸ ਨੇ ਦੋਸ਼ੀ ਕੋਲੋਂ ਕਰੀਬ 2 ਹਥਿਆਰ ਬਰਾਮਦ ਕੀਤੇ ਹਨ। ਦੱਸ ਦੇਈਏ ਕਿ ਦੋਸ਼ੀ ਕਤਲ, ਜਬਰੀ ਵਸੂਲੀ ਸਮੇਤ ਘਿਨਾਉਣੇ ਅਪਰਾਧਾਂ ਦੇ ਕਈ ਮਾਮਲਿਆਂ ਵਿੱਚ ਸ਼ਾਮਿਲ ਸੀ।

The post ਜਲੰਧਰ ਪੁਲਿਸ ਵੱਲੋਂ ਜੱਗੂ ਦੇ ਕਰੀਬੀ ਦਾ ਐ.ਨਕਾ/ਊਂਟਰ, ਕੰਨੂ ਗੁੱਜਰ ਨੂੰ ਹਥਿਆਰ ਸਣੇ ਕੀਤਾ ਗ੍ਰਿਫ਼ਤਾਰ appeared first on TV Punjab | Punjabi News Channel.

ਗੋਲਡੀ ਬਰਾੜ ਦੇ ਘਰ ਪੁੱਜੀ ਐੱਨ.ਆਈ.ਏ ਟੀਮ, ਪੁੱਛਗਿੱਛ ਜਾਰੀ
ਸ਼੍ਰੀ ਮੁਕਤਸਰ ਸਾਹਿਬ- ਸਿੱਧੂ ਮੂਸੇਵਾਲਾ ਕਤਲ ਦੀ ਜਾਂਚ ਕਰ ਰਹੀ ਵੱਖ ਵੱਖ ਸੂਬਿਆਂ ਦੀ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਨਿਸ਼ਾਨੇ ‘ਤੇ ਦੇਸ਼ ਭਰ ਦੇ ਗੈਂਗਸਟਰ ਆ ਗਏ ਹਨ । ਦੇਸ਼ ਭਰ ਚ ਹੋ ਰਹੀ ਛਾਪੇਮਾਰੀ ਦੇ ਨਾਲ ਪੰਜਾਬ ਦੇ ਵਿੱਚ ਮੂਸੇਵਾਲਾ ਕਤਲ ਦੇ ਮਾਸਟਰ ਮਾਈਂਡ ਗੋਲਡੀ ਬਰਾੜ, ਜੱਗੂ ਭਗਵਾਨਪੂਰੀਆ ਅਤੇ ਲਾਰੇਂਸ ਬਿਸ਼ਨੋਈ ਸਮੇਤ ਹੋਰ ਗੈਂਗਸਟਰਾਂ ਦੇ ਘਰਾਂ ਚ ਸੋਮਵਾਰ ਤੜਕਸਾਰ ਤੋਂ ਹੀ ਜਾਂਚ ਕੀਤੀ ਜਾ ਰਹੀ ਹੈ ।

ਐੱਨ.ਆਈ.ਏ ਅਤੇ ਸਥਾਣਕ ਪੁਲਿਸ ਵਲੋਂ ਗੁੱਪਚੁੱਪ ਤਰੀਕੇ ਨਾਲ ਅੱਜ ਰੇਡ ਕੀਤੀ ਗਈ ।ਗੈਂਗਸਟਰਾਂ ਦੇ ਪਰਿਵਾਰਾਂ ਤੋਂ ਜਾਇਦਾਦ ਅਤੇ ਪੈਸੇ ਸਬੰਧੀ ਸਵਾਲਾਂ ਦੇ ਜਵਾਬ ਲਏ ਜਾ ਰਹੇ ਹਨ ।ਮੀਡੀਆ ਨੂੰ ਇਸ ਬਾਬਤ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ । ਇੱਥੋਂ ਤਕ ਕਿ ਮੀਡੀਆ ਨੂੰ ਰੇਡ ਵਾਲੀ ਥਾਂ ਤੋਂ ਵੀ ਦੂਰ ਰਖਿਆ ਜਾ ਰਿਹਾ ਹੈ ।

ਦੀਪਕ ਮੁੰਡੀ ਦੀ ਰੇਡ ਅਤੇ ਹੋਰ ਗ੍ਰਿਫਤਾਰੀਆਂ ਅਤੇ ਐਨਕਾਉਂਟਰ ਤੋਂ ਬਾਅਦ ਬੋਲਣ ਵਾਲੇ ਕੈਨੇਡਾ ਵਾਸੀ ਗੋਲਡੀ ਬਰਾੜ ਵਲੋਂ ਇਸ ਕਾਰਵਾਈ ‘ਤੇ ਫਿਲਹਾਲ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ ।

The post ਗੋਲਡੀ ਬਰਾੜ ਦੇ ਘਰ ਪੁੱਜੀ ਐੱਨ.ਆਈ.ਏ ਟੀਮ, ਪੁੱਛਗਿੱਛ ਜਾਰੀ appeared first on TV Punjab | Punjabi News Channel.

ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਕਰੇਗੀ ਜਲੰਧਰ ਪੁਲਿਸ,ਮਿਲਿਆ ਟਰਾਂਜ਼ਿਟ ਰਿਮਾਂਡ
ਮੁਹਾਲੀ : ਸਟੇਟ ਕ੍ਰਾਈਮ ਸੈੱਲ ਮੁਹਾਲੀ ਨੇ ਸ਼ਨਿਚਰਵਾਰ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮੁਹਾਲੀ ਅਦਾਲਤ ‘ਚ ਪੇਸ਼ ਕੀਤਾ। ਕ੍ਰਾਈਮ ਸੈੱਲ ਨੇ ਫਿਰੌਤੀ ਮੰਗਣ ਤੇ ਜਾਅਲੀ ਪਾਸਪੋਰਟ ਬਣਾਉਣ ਦੇ ਮਾਮਲੇ ‘ਚ ਆਖਰੀ ਰਿਮਾਂਡ ਖਤਮ ਹੋਣ ਤੋਂ ਬਾਅਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮੁੜ ਮੋਹਾਲੀ ਅਦਾਲਤ ‘ਚ ਪੇਸ਼ ਕੀਤਾ। ਅਦਾਲਤ ਨੇ ਗੈਂਗਸਟਰ ਭਗਵਾਨਪੁਰੀਆ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਉੱਥੇ ਹੀ, ਜਲੰਧਰ ਪੁਲਿਸ ਵੀ ਅੱਜ ਮੋਹਾਲੀ ਅਦਾਲਤ ਪਹੁੰਚੀ, ਜਿਨ੍ਹਾਂ ਜੱਗੂ ਭਗਵਾਨਪੁਰੀਆ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ। ਗੈਂਗਸਟਰ ਜੱਗੂ ਨੂੰ 2004 ‘ਚ ਭੋਗਪੁਰ ‘ਚ ਦਰਜ ਹੋਏ ਅਸਲਾ ਐਕਟ ਦੇ ਮਾਮਲੇ ‘ਚ ਜਲੰਧਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਜਿਸ ਨੂੰ ਅੱਜ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮੁਹਾਲੀ ਅਦਾਲਤ ‘ਚ ਪੇਸ਼ ਕਰਨ ਤੋਂ ਪਹਿਲਾਂ ਅਦਾਲਤ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਸੀ। ਸੁਰੱਖਿਆ ਦੇ ਮੱਦੇਨਜ਼ਰ ਪੁਲੀਸ ਨੇ ਡੌਗ ਸਕੁਐਡ ਦੀ ਟੀਮ ਨਾਲ ਅਦਾਲਤ ਦੇ ਅੰਦਰ ਅਤੇ ਬਾਹਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਦੱਸ ਦੇਈਏ ਕਿ ਇਸ ਮਾਮਲੇ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਕਰਮਵੀਰ ਸਿੰਘ, ਪਤਵਿੰਦਰ ਸਿੰਘ ਉਰਫ ਗੋਲਡੀ, ਪਤਵੀਰ ਵੜਿੰਗ, ਰਾਜਵੀਰ ਸਿੰਘ, ਯਾਦਵਿੰਦਰ ਸਿੰਘ, ਬਲਦੇਵ ਚੌਧਰੀ, ਗੁਰਵਿੰਦਰ ਪਾਲ ਸਿੰਘ ਸਮੇਤ ਸਟੇਟ ਕ੍ਰਾਈਮ ਸੈੱਲ ਵਿੱਚ ਧਾਰਾ 384, 465 ਆਈ. ਮੋਹਾਲੀ ਥਾਣੇ ਦੀ ਪੁਲਿਸ ਨੇ ਪਾਸਪੋਰਟ ਐਕਟ ਦੀ ਧਾਰਾ 466, 467, 120ਬੀ ਅਤੇ ਧਾਰਾ 12 ਤਹਿਤ ਮਾਮਲਾ ਕੀਤਾ ਹੈ।

The post ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਕਰੇਗੀ ਜਲੰਧਰ ਪੁਲਿਸ,ਮਿਲਿਆ ਟਰਾਂਜ਼ਿਟ ਰਿਮਾਂਡ appeared first on TV Punjab | Punjabi News Channel.