jagjit singh dallewal Archives - TV Punjab | Punjabi News Channel

ਹਸਪਤਾਲ ਚੋਂ ਨਿਕਲੇ ਡੱਲੇਵਾਲ ਨੇ ਘੇਰਿਆ ਮੁੱਖ ਮੰਤਰੀ ਮਾਨ
ਡੈਸਕ- ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਤੋਂ ਬਾਹਰ ਆਉਂਦਿਆਂ ਹੀ ਕਿਸਾਨ ਆਗੂਆਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸੂਬਾ ਸਰਕਾਰ ‘ਤੇ ਸਵਾਲ ਚੁੱਕੇ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਨਾਲ ਮਿਲ ਕੇ ਸੂਬਾ ਸਰਕਾਰ ਧੱਕਾ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਪ੍ਰਸ਼ਾਸਨ ਅਤੇ ਪੰਜਾਬ ਪੁਲਿਸ ਦੀ ਕਾਰਵਾਈ ‘ਤੇ ਵੀ ਸਵਾਲ ਚੁੱਕੇ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਦੱਸ ਦੀਏ ਕਿ ਪਿਛਲੇ ਚਾਰ ਦਿਨਾਂ ਤੋਂ ਜਗਜੀਤ ਸਿੰਘ ਡੱਲੇਵਾਲ ਨੂੰ ਖਨੋਰੀ ਬਾਰਡਰ ਤੋਂ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਲਿਆਂਦਾ ਗਿਆ ਸੀ। ਇਸ ਦੌਰਾਨ ਉਨ੍ਹਾਂ ਨੂੰ ਕਿਸੇ ਨਾਲ ਵੀ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਡੱਲੇਵਾਲ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਮੈਡੀਕਲ ਬੁਲੇਟਨ ਜਾਰੀ ਕੀਤਾ ਗਿਆ। ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੇ ਆਗੂ ਖਨੌਰੀ ਬਾਰਡਰ ਤੋਂ ਡੱਲੇਵਾਲ ਨੂੰ ਲੈ ਕੇ ਜਾਉਣ ਲਈ ਪਹੁੰਚੀਆਂ। ਜਿਵੇਂ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਹਸਪਤਾਲ ਤੋਂ ਬਾਹਰ ਆਏ ਤਾਂ ਕਿਸਾਨ ਆਗੂਆਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨਾਲ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੀ ਮੌਜੂਦ ਸਨ।

ਕਿਸਾਨ ਆਗੂ ਡੱਲੇਵਾਲ ਨੇ ਸਭ ਤੋਂ ਪਹਿਲਾਂ ਪੰਜਾਬ ਸਰਕਾਰ ‘ਤੇ ਵੱਡਾ ਹਮਲਾ ਕਰਦਿਆਂ ਕਿਹਾ ਕਿ ਸੂਬ ਸਰਕਾਰ ਕੇਂਦਰ ਨਾਲ ਮਿਲ ਕੇ ਭਾਈਭਾਲੀ ਨਿਭਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਕਿਸਾਨਾਂ ਦੀ ਲੜਾਈ ਕੇਂਦਰ ਸਰਕਾਰ ਦੇ ਨਾਲ ਹੈ ਪਰ ਪੰਜਾਬ ਸਰਕਾਰ ਨੂੰ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਸੀ।

ਕਿਸਾਨ ਜਗਜੀਤ ਸਿੰਘ ਡਲੇਵਾਲ ਨੇ ਡਾਕਟਰਾਂ ਵੱਲੋਂ ਕੀਤੇ ਜਾ ਰਹੇ ਟਰੀਟਮੈਂਟ ਨੂੰ ਲੈ ਕੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਉਨ੍ਹਾਂ ਦਾ ਕੋਈ ਵੀ ਇਲਾਜ ਨਹੀਂ ਚੱਲ ਰਿਹਾ ਸੀ ਅਤੇ ਜੋ ਮੀਡੀਆ ਵਿੱਚ ਚਰਚਾਵਾਂ ਚੱਲ ਰਹੀਆਂ ਸੀ ਉਹ ਸਰਾਸਰ ਝੂਠੀਆਂ ਸਨ। ਉਨ੍ਹਾਂ ਕਿਹਾ ਕਿ ਨਾ ਤਾਂ ਉਨ੍ਹਾਂ ਦਾ ਕੋਈ ਡਾਕਟਰੀ ਕਾਰਡ ਬਣਿਆ ਅਤੇ ਨਾ ਹੀ ਉਨ੍ਹਾਂ ਦਾ ਕੋਈ ਚੈਕ ਅਪ ਹੋਇਆ ਪਰ ਬਾਵਜੂਦ ਇਸ ਦੇ ਉਹ ਆਪਣੀ ਭੁੱਖ ਹੜਤਾਲ ‘ਤੇ ਵਜੀਦ ਰਹੇ।

The post ਹਸਪਤਾਲ ਚੋਂ ਨਿਕਲੇ ਡੱਲੇਵਾਲ ਨੇ ਘੇਰਿਆ ਮੁੱਖ ਮੰਤਰੀ ਮਾਨ appeared first on TV Punjab | Punjabi News Channel.

ਖਨੌਰੀ-ਸ਼ੰਭੂ ਬਾਰਡਰ ‘ਤੇ ਵਧਿਆ ਕਿਸਾਨਾਂ ਦਾ ਇਕੱਠ, ਬਜਰੰਗ ਦਾ ਮਿਲਿਆ ਸਾਥ
ਡੈਸਕ- ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਦੀ ਨਜ਼ਰਬੰਦੀ ਤੋਂ ਬਾਅਦ ਮਾਹੌਲ ਗਰਮਾ ਗਿਆ ਹੈ। ਹਰਿਆਣਾ-ਪੰਜਾਬ ਦੇ ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਕਿਸਾਨਾਂ ਦਾ ਇਕੱਠ ਹੋਰ ਵੀ ਵਿਸ਼ਾਲ ਹੋਣਾ ਸ਼ੁਰੂ ਹੋ ਗਿਆ ਹੈ। ਇੱਥੇ ਮੰਗਲਵਾਰ ਨੂੰ ਕਿਸਾਨ ਆਗੂ ਸੁਖਜੀਤ ਸਿੰਘ ਹਰਦੋ ਝਾਂਡੇ ਨੇ ਮਰਨ ਵਰਤ ਸ਼ੁਰੂ ਕਰ ਦਿੱਤਾ।

ਡੱਲੇਵਾਲ ਨੂੰ ਸੋਮਵਾਰ ਰਾਤ ਖਨੌਰੀ ਬਾਰਡਰ ‘ਤੇ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਹੀ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਅਤੇ ਫਿਰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਲਿਆਂਦਾ ਗਿਆ। ਹਸਪਤਾਲ ਦੇ ਆਲੇ-ਦੁਆਲੇ ਦੇ ਖੇਤਰ ਨੂੰ ਸੀਲ ਕਰ ਦਿੱਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਉਨ੍ਹਾਂ ਤੱਕ ਨਾ ਪਹੁੰਚੇ। ਡੱਲੇਵਾਲ ਹਸਪਤਾਲ ਵਿੱਚ ਕੁਝ ਨਹੀਂ ਖਾ ਰਹੇ। ਕਿਸਾਨਾਂ ਅਨੁਸਾਰ ਉਹ ਮਰਨ ਵਰਤ ‘ਤੇ ਹਨ।

ਸੂਤਰਾਂ ਅਨੁਸਾਰ ਹਸਪਤਾਲ ਦੇ ਅੰਦਰ ਅਤੇ ਬਾਹਰ 100 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਹਨ। ਉਹਨਾਂ ਨੂੰ ਅਜੇ ਤੱਕ ਕੋਈ ਵਾਰਡ ਨਹੀਂ ਮਿਲਿਆ ਹੈ। ਇਸ ਨੂੰ ਐਮਰਜੈਂਸੀ ਦੇ ਵੀਆਈਪੀ ਕਮਰੇ ਵਿੱਚ ਹੀ ਰੱਖਿਆ ਗਿਆ ਹੈ।

ਕਿਸਾਨਾਂ ਨੂੰ ਬਗਰੰਗ ਦਾ ਸਾਥ

ਮੰਗਲਵਾਰ (26 ਨਵੰਬਰ) ਨੂੰ ਕਾਂਗਰਸੀ ਆਗੂ ਤੇ ਪਹਿਲਵਾਨ ਬਜਰੰਗ ਪੂਨੀਆ ਵੀ ਖਨੌਰੀ ਸਰਹੱਦ ‘ਤੇ ਪਹੁੰਚ ਗਏ ਸਨ। ਉਸ ਨੇ ਇਸ ਦੀਆਂ ਫੋਟੋਆਂ ਸੋਸ਼ਲ ਮੀਡੀਆ (X) ‘ਤੇ ਵੀ ਸਾਂਝੀਆਂ ਕੀਤੀਆਂ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ- ਉਹ ਖਨੌਰੀ ਸਰਹੱਦ ‘ਤੇ ਪਹੁੰਚ ਕੇ ਕਿਸਾਨੀ ਮੰਗਾਂ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਗਿ੍ਫ਼ਤਾਰੀ ਦੇ ਵਿਰੋਧ ‘ਚ ਆਪਣਾ ਸਮਰਥਨ ਦੇਣ ਆਇਆ ਹਾਂ। ਮੈਂ ਹਮੇਸ਼ਾ ਕਿਸਾਨਾਂ ਦੇ ਹੱਕਾਂ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਰਹਾਂਗਾ।

ਡੱਲੇਵਾਲ ਦੀ ਉਮਰ ਅਤੇ ਸਿਹਤ ਨੂੰ ਲੈ ਕੇ ਚਿੰਤਤ-DIG

ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਡੱਲੇਵਾਲ ਨੇ ਮਰਨ ਵਰਤ ਦਾ ਐਲਾਨ ਕੀਤਾ ਸੀ। ਪ੍ਰਸ਼ਾਸਨ ਉਹਨਾਂ ਦੀ ਉਮਰ ਅਤੇ ਸਿਹਤ ਨੂੰ ਲੈ ਕੇ ਚਿੰਤਤ ਸੀ। ਮਰਨ ਵਰਤ ਦੇ ਐਲਾਨ ਤੋਂ ਬਾਅਦ ਲੋਕਾਂ ਦਾ ਇਕੱਠ ਹੋ ਸਕਦਾ ਸੀ। ਜਿਸ ਕਾਰਨ ਉਹਨਾਂ ਨੂੰ ਜ਼ਰੂਰੀ ਸਿਹਤ ਸਹੂਲਤਾਂ ਨਹੀਂ ਮਿਲ ਸਕਦੀਆਂ। ਇਸ ਕਾਰਨ ਪ੍ਰਸ਼ਾਸਨ ਨੇ ਉਹਨਾਂ ਦੀ ਮੈਡੀਕਲ ਜਾਂਚ ਕਰਵਾਉਣ ਦਾ ਫੈਸਲਾ ਕੀਤਾ ।

ਕਿਸਾਨਾਂ ਨੇ ਦਿੱਤਾ 10 ਦਿਨਾਂ ਦਾ ਅਲਟੀਮੇਟਮ

ਸੋਮਵਾਰ ਦੇਰ ਰਾਤ ਜਿਵੇਂ ਹੀ ਕਿਸਾਨ ਆਗੂ ਡੱਲੇਵਾਲ ਨੂੰ ਚੁੱਕਿਆ ਗਿਆ ਤਾਂ ਕਿਸਾਨ ਗੁੱਸੇ ਵਿੱਚ ਆ ਗਏ। ਕਿਸਾਨ ਆਗੂ ਸਰਵਣ ਪੰਧੇਰ ਨੇ ਮੀਟਿੰਗ ਕਰਕੇ ਅਗਲੀ ਰਣਨੀਤੀ ਬਣਾਈ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਇਹ ਇਸ ਅੰਦੋਲਨ ਦਾ ਦੂਜਾ ਪੜਾਅ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਗੱਲਬਾਤ ਲਈ 10 ਦਿਨਾਂ ਦਾ ਸਮਾਂ ਦਿੱਤਾ ਹੈ। ਜੇਕਰ ਕੋਈ ਸਹਿਮਤੀ ਨਾ ਬਣੀ ਤਾਂ ਕਿਸਾਨ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨਗੇ।

The post ਖਨੌਰੀ-ਸ਼ੰਭੂ ਬਾਰਡਰ ‘ਤੇ ਵਧਿਆ ਕਿਸਾਨਾਂ ਦਾ ਇਕੱਠ, ਬਜਰੰਗ ਦਾ ਮਿਲਿਆ ਸਾਥ appeared first on TV Punjab | Punjabi News Channel.

ਕਿਸਾਨ 21 ਫਰਵਰੀ ਨੂੰ ਸਵੇਰੇ ਕਰਨਗੇ ਦਿੱਲੀ ਕੂਚ- ਕੇਂਦਰ ਦਾ ਪ੍ਰਸਤਾਵ ਰੱਦ ਕਰਨ ਮਗਰੋਂ ਕੀਤਾ ਐਲਾਨ
ਡੈਸਕ- ਕਿਸਾਨਾਂ ਨੇ ਦਾਲ, ਉੜਦ, ਅਰਹਰ (ਤੂਰ), ਮੱਕੀ ਅਤੇ ਕਪਾਹ ਦੀਆਂ ਫ਼ਸਲਾਂ ਲਈ ਠੇਕੇ ਦੀ ਸ਼ਰਤ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਾਰੰਟੀ ਦੇਣ ਦੇ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਸਰਕਾਰ ਨਾਲ ਗੱਲਬਾਤ ਜਾਰੀ ਰੱਖਣਗੇ। 21 ਫਰਵਰੀ ਨੂੰ ਸਵੇਰੇ 11 ਵਜੇ ਦਿੱਲੀ ਲਈ ਰਵਾਨਾ ਹੋਣਗੇ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਦਿੱਲੀ ‘ਚ ਦਾਖਲ ਹੋਣ ਤੋਂ ਰੋਕ ਰਹੀ ਹੈ, ਕਿਸਾਨਾਂ ਨੂੰ ਬੁੱਧਵਾਰ ਨੂੰ ਆਪਣਾ ਮਾਰਚ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ “ਸਰਕਾਰ ਦਾ ਇਰਾਦਾ ਸਾਫ਼ ਸੀ ਕਿ ਉਹ ਸਾਨੂੰ ਕਿਸੇ ਵੀ ਕੀਮਤ ‘ਤੇ ਦਿੱਲੀ ‘ਚ ਦਾਖ਼ਲ ਨਹੀਂ ਹੋਣ ਦੇਣਾ ਚਾਹੁੰਦੀ… ਜੇ ਤੁਸੀਂ ਕਿਸਾਨਾਂ ਨਾਲ ਗੱਲਬਾਤ ਕਰਕੇ ਕੋਈ ਹੱਲ ਨਹੀਂ ਕੱਢਣਾ ਚਾਹੁੰਦੇ ਤਾਂ ਸਾਨੂੰ ਦਿੱਲੀ ਵੱਲ ਮਾਰਚ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਅਸੀਂ ਦਿੱਲੀ ਵੱਲ ਵਧੇ, ਗੋਲੀਬਾਰੀ ਹੋਈ…ਟਰੈਕਟਰਾਂ ਦੇ ਟਾਇਰਾਂ ‘ਤੇ ਵੀ ਗੋਲੀਆਂ ਚਲਾਈਆਂ ਗਈਆਂ।

ਉਨ੍ਹਾਂ ਕਿਹਾ ਕਿ ਡੀਜੀਪੀ ਹਰਿਆਣਾ ਨੇ ਕਿਹਾ ਹੈ ਕਿ ਉਹ ਕਿਸਾਨਾਂ ‘ਤੇ ਅੱਥਰੂ ਗੈਸ ਦੀ ਵਰਤੋਂ ਨਹੀਂ ਕਰ ਰਹੇ ਹਨ…ਅਸੀਂ ਇਸ ਦੀ ਵਰਤੋਂ ਕਰਨ ਵਾਲਿਆਂ ਨੂੰ ਸਜ਼ਾ ਦੀ ਮੰਗ ਕਰਦੇ ਹਾਂ… ਗਲਤ ਬਿਆਨ ਵੀ ਦਿੱਤੇ ਜਾ ਰਹੇ ਹਨ…ਹਰਿਆਣਾ ਦੇ ਹਾਲਾਤ ਕਸ਼ਮੀਰ ਵਰਗੇ ਹਨ ਅਸੀਂ ਹੁਣ ਜੋ ਵੀ ਹੋਵੇ 21 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਾਂਗੇ।

ਕੇਂਦਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ‘ਤੇ ਫਸਲਾਂ ਦੀ ਖਰੀਦ ਦਾ ਪ੍ਰਸਤਾਵ ਲਿਆਉਣ ਤੋਂ ਬਾਅਦ ਕਿਸਾਨਾਂ ਨੇ ਸੋਮਵਾਰ ਸ਼ਾਮ ਨੂੰ ਇਹ ਕਹਿੰਦੇ ਹੋਏ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਕਿ ਇਹ ਉਨ੍ਹਾਂ ਦੇ ਪੱਖ ਵਿੱਚ ਨਹੀਂ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਵਿਚਾਰ-ਵਟਾਂਦਰੇ ਤੋਂ ਬਾਅਦ ਮੰਚ ਨੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ।

ਉਨ੍ਹਾਂ ਕਿਹਾ ਕਿ “ਦੋਵਾਂ ਫੋਰਮਾਂ ਦੀ ਚਰਚਾ ਤੋਂ ਬਾਅਦ, ਇਹ ਫੈਸਲਾ ਕੀਤਾ ਗਿਆ ਹੈ ਕਿ ਜੇਕਰ ਤੁਸੀਂ ਵਿਸ਼ਲੇਸ਼ਣ ਕਰਦੇ ਹੋ ਤਾਂ ਸਰਕਾਰ ਦੇ ਪ੍ਰਸਤਾਵ ਵਿੱਚ ਕੁਝ ਵੀ ਨਹੀਂ ਹੈ। ਸਾਡੀ ਸਰਕਾਰ 1.75 ਕਰੋੜ ਰੁਪਏ ਦਾ ਪਾਮ ਤੇਲ ਬਾਹਰੋਂ ਦਰਾਮਦ ਕਰਦੀ ਹੈ ਜਿਸ ਨਾਲ ਆਮ ਲੋਕਾਂ ਨੂੰ ਬੀਮਾਰੀਆਂ ਵੀ ਹੁੰਦੀਆਂ ਹਨ, ਜੇਕਰ ਇਹ ਪੈਸਾ ਉਨ੍ਹਾਂ ਨੂੰ ਦਿੱਤਾ ਜਾਂਦਾ ਹੈ। ਦੇਸ਼ ਦੇ ਕਿਸਾਨਾਂ ਨੂੰ ਤੇਲ ਬੀਜਾਂ ਦੀਆਂ ਫਸਲਾਂ ਉਗਾਉਣ ਅਤੇ ਐਮਐਸਪੀ ਦਾ ਐਲਾਨ ਕੀਤਾ ਜਾਂਦਾ ਹੈ, ਫਿਰ ਉਹ ਪੈਸਾ ਇੱਥੇ ਵਰਤਿਆ ਜਾ ਸਕਦਾ ਹੈ, ਇਹ ਕਿਸਾਨਾਂ ਦੇ ਹੱਕ ਵਿੱਚ ਨਹੀਂ ਹੈ, ਅਸੀਂ ਇਸ ਨੂੰ ਰੱਦ ਕਰਦੇ ਹਾਂ। ਉਨ੍ਹਾਂ ਕਿਹਾ, “ਜੇਕਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਨਹੀਂ ਦੇ ਰਹੀ ਹੈ, ਤਾਂ ਇਸ ਦਾ ਮਤਲਬ ਹੈ ਕਿ ਦੇਸ਼ ਦੇ ਕਿਸਾਨਾਂ ਦੀ ਲੁੱਟ ਹੁੰਦੀ ਰਹੇਗੀ। ਇਹ ਸਵੀਕਾਰ ਨਹੀਂ ਹੈ।”

The post ਕਿਸਾਨ 21 ਫਰਵਰੀ ਨੂੰ ਸਵੇਰੇ ਕਰਨਗੇ ਦਿੱਲੀ ਕੂਚ- ਕੇਂਦਰ ਦਾ ਪ੍ਰਸਤਾਵ ਰੱਦ ਕਰਨ ਮਗਰੋਂ ਕੀਤਾ ਐਲਾਨ appeared first on TV Punjab | Punjabi News Channel.