jalandhar cant Archives - TV Punjab | Punjabi News Channel

ਕਰੀਬ 3.85 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸੱਤ ਸਪੋਰਟਸ ਪਾਰਕਾਂ ਦੇ ਨੀਂਹ ਪੱਥਰ ਰੱਖੇ
ਜਲੰਧਰ : ਸੂਬੇ ਭਰ ਵਿਚ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਪੰਜਾਬ ਦੇ ਖੇਡ ਮੰਤਰੀ ਪਰਗਟ ਸਿੰਘ ਨੇ ਜਲੰਧਰ ਛਾਉਣੀ ਹਲਕੇ ਦੇ 7 ਪਿੰਡਾਂ ਵਿਚ ਖੇਡ ਪਾਰਕਾਂ ਦੇ ਨੀਂਹ ਪੱਥਰ ਰੱਖੇ ਅਤੇ ਇਸ ਤੋਂ ਇਲਾਵਾ ਪਿੰਡਾਂ ਵਿਚ ਵਿਕਾਸ ਕਾਰਜਾਂ ਲਈ ਵੱਖ-ਵੱਖ ਪੰਚਾਇਤਾਂ ਨੂੰ ਗ੍ਰਾਂਟਾਂ ਦੇ ਚੈੱਕ ਵੀ ਵੰਡੇ।

ਸਿੱਖਿਆ ਅਤੇ ਖੇਡ ਮੰਤਰੀ ਨੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਨ੍ਹਾਂ ਦੋਵਾਂ ਅਹਿਮ ਵਿਸ਼ਿਆਂ ਦਾ ਸਮੇਂ ਸਿਰ ਤਾਲਮੇਲ ਸੂਬੇ ਅਤੇ ਦੇਸ਼ ਲਈ ਚੰਗੇ ਨਤੀਜੇ ਲਿਆ ਸਕਦਾ ਹੈ।

ਉਨ੍ਹਾਂ ਕਿਹਾ ਕਿ ਭਾਰਤੀ ਹਾਕੀ ਟੀਮ ਇਸ ਦੀ ਤਾਜ਼ਾ ਮਿਸਾਲ ਹੈ, ਜਿਸ ਵਿਚ ਪੰਜਾਬ ਦੇ ਖਿਡਾਰੀਆਂ ਨੇ ਓਲੰਪਿਕ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੂਬੇ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੇਂਡੂ ਖੇਤਰਾਂ ਵਿਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਦੇ ਇਨ੍ਹਾਂ ਯਤਨਾਂ ਸਦਕਾ ਭਵਿੱਖ ਵਿਚ ਨਿਸ਼ਚਤ ਤੌਰ ‘ਤੇ ਸ਼ਾਨਦਾਰ ਨਤੀਜੇ ਸਾਹਮਣੇ ਆਉਣਗੇ।

ਪਿੰਡ ਬੰਬੀਆਂਵਾਲ ਵਿਚ ਸਪੋਰਟਸ ਪਾਰਕ ਦਾ ਨੀਂਹ ਪੱਥਰ ਰੱਖਦਿਆਂ ਪਰਗਟ ਸਿੰਘ ਨੇ ਦੱਸਿਆ ਕਿ 75.68 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਸਪੋਰਟਸ ਪਾਰਕ ਵਿਚ ਚੇਂਜਿੰਗ ਰੂਮ, ਐਗਰੀਕਲਚਰ ਸਪ੍ਰਿੰਕਲਰ ਸਿਸਟਮ, ਸੀਸੀ ਫਲੋਰਿੰਗ ਵਾਲਾ ਬਾਸਕਟਬਾਲ ਗਰਾਊਂਡ, ਵਾਲੀਬਾਲ ਕੋਰਟ ਆਦਿ ਸਹੂਲਤਾਂ ਹੋਣਗੀਆਂ।

ਕੈਬਨਿਟ ਮੰਤਰੀ ਭਗਵਾਨ ਵਾਲਮੀਕਿ ਧਰਮਸ਼ਾਲਾ ਵੀ ਗਏ, ਜਿੱਥੇ ਉਨ੍ਹਾਂ ਧਰਮਸ਼ਾਲਾ ਦੇ ਵਿਕਾਸ ਲਈ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਪਿੰਡ ਧਨਾਲ ਅਤੇ ਭੋਡੇ ਸਪਰਾਏ ਵਿਖੇ ਕ੍ਰਮਵਾਰ 66.01 ਲੱਖ ਰੁਪਏ ਅਤੇ 49.68 ਲੱਖ ਰੁਪਏ ਦੀ ਲਾਗਤ ਨਾਲ ਸਪੋਰਟਸ ਪਾਰਕਾਂ ਦਾ ਨੀਂਹ ਪੱਥਰ ਵੀ ਰੱਖਿਆ, ਜਿਸ ਨਾਲ ਖੇਤਰ ਵਿਚ ਖੇਡ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ।

ਪਿੰਡ ਕਾਦੀਆਂਵਾਲੀ ਵਿਚ ਪਰਗਟ ਸਿੰਘ ਵੱਲੋਂ 65.67 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਪੋਰਟਸ ਪਾਰਕ ਦਾ ਨੀਂਹ ਪੱਥਰ ਰੱਖਣ ਤੋਂ ਇਲਾਵਾ ਵਿਕਾਸ ਕਾਰਜਾਂ ਲਈ ਪਿੰਡ ਦੀ ਪੰਚਾਇਤ ਨੂੰ 10 ਲੱਖ ਰੁਪਏ ਦਾ ਚੈੱਕ ਵੀ ਦਿੱਤਾ ਗਿਆ।

ਕੈਬਨਿਟ ਮੰਤਰੀ ਵੱਲੋਂ ਪਿੰਡ ਧੀਨਾ, ਦਾਦੂਵਾਲ ਅਤੇ ਊਧੋਪੁਰ ਵਿਖੇ ਸਪੋਰਟਸ ਪਾਰਕ ਦੇ ਕੰਮ ਦੀ ਸ਼ੁਰੂਆਤ ਵੀ ਕਰਵਾਈ ਗਈ, ਜੋ ਕਿ ਕ੍ਰਮਵਾਰ 17.86 ਲੱਖ, 56.67 ਲੱਖ ਅਤੇ 53.56 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ। ਕੈਬਨਿਟ ਮੰਤਰੀ ਵੱਲੋਂ ਇਕ ਸਮਾਗਮ ਦੌਰਾਨ ਲਾਭਪਾਤਰੀਆਂ ਨੂੰ ਸਨਦਾਂ ਸੌਂਪਣ ਤੋਂ ਇਲਾਵਾ ਪਿੰਡ ਧਨਾਲ ਖੁਰਦ ਅਤੇ ਧਨਾਲ ਕਲਾਂ ਦੀਆਂ ਪੰਚਾਇਤਾਂ ਨੂੰ 10 ਲੱਖ ਅਤੇ 9 ਲੱਖ ਰੁਪਏ ਦੇ ਚੈੱਕ ਵੀ ਦਿੱਤੇ ਗਏ।

ਟੀਵੀ ਪੰਜਾਬ ਬਿਊਰੋ

The post ਕਰੀਬ 3.85 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸੱਤ ਸਪੋਰਟਸ ਪਾਰਕਾਂ ਦੇ ਨੀਂਹ ਪੱਥਰ ਰੱਖੇ appeared first on TV Punjab | Punjabi News Channel.

ਵੱਡੇ ਸੁਧਾਰਾਂ ਨਾਲ ਸਿੱਖਿਆ ਅਤੇ ਖੇਡਾਂ ਦੇ ਖੇਤਰ ਨੂੰ ਹੋਰ ਵਧੀਆ ਬਣਾਇਆ ਜਾਵੇਗਾ : ਪਰਗਟ ਸਿੰਘ
ਜਲੰਧਰ : ਪੰਜਾਬ ਦੇ ਸਿੱਖਿਆ, ਖੇਡਾਂ ਅਤੇ ਐਨ.ਆਰ.ਆਈ ਮਾਮਲੇ ਮੰਤਰੀ ਸ੍ਰ.ਪਰਗਟ ਸਿੰਘ ਨੇ ਕਿਹਾ ਕਿ ਸਿੱਖਿਆ ਅਤੇ ਖੇਡਾਂ ਦੇ ਦੋ ਅਹਿਮ ਖੇਤਰਾਂ ਨੂੰ ਮੌਜੂਦਾ ਲੋੜਾਂ ਅਨੁਸਾਰ ਹੋਰ ਮਜ਼ਬੂਤ ਬਣਾਇਆ ਜਾਵੇਗਾ ਤਾਂ ਜੋ ਨੌਜਵਾਨ ਇਨਾਂ ਦੋਵਾਂ ਖੇਤਰਾਂ ਵਿੱਚ ਕੌਮੀ ਅਤੇ ਅੰਤਰ ਰਾਸ਼ਟਰੀ ਪੱਧਰ ’ਤੇ ਕਾਮਯਾਬੀ ਦੀਆਂ ਬੁਲੰਦੀਆਂ ਨੂੰ ਛੂਹ ਸਕਣ।

ਸਰਕਟ ਹਾਊਸ ਜਲੰਧਰ ਵਿਖੇ ਗਾਰਡ ਆਫ਼ ਆਨਰ ਤੋਂ ਬਾਅਦ ਸਿੱਖਿਆ, ਖੇਡਾਂ ਅਤੇ ਐਨ.ਆਰ.ਆਈ. ਮਾਮਲੇ ਮੰਤਰੀ ਪੰਜਾਬ ਸ੍ਰ.ਪਰਗਟ ਸਿੰਘ ਨੇ ਕਿਹਾ ਕਿ ਉਹ ਇਨਾ ਦੋਵਾਂ ਖੇਤਰਾਂ ਨੂੰ ਹੋਰ ਵਧੀਆ ਬਣਾਉਣ ਲਈ ਪੂਰੀ ਕੋਸ਼ਿਸ ਕਰਨਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਖੇਡਾਂ ਦੇ ਖੇਤਰ ਇਕ ਦੂਜੇ ਨਾਲ ਜੁੜੇ ਹੋਏ ਹਨ ਜਿਸ ਰਾਹੀਂ ਨੌਜਵਾਨਾਂ ਦੇ ਹੁਨਰ ਅਤੇ ਅਥਾਹ ਸ਼ਕਤੀ ਨੂੰ ਉਸਾਰੂ ਪਾਸੇ ਲਗਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਲੋੜੀਂਦੇ ਸੁਧਾਰ ਵੀੇ ਕੀਤੇ ਜਾਣਗੇ ਤਾਂ ਜੋ ਨੌਜਵਾਨਾਂ ਨੂੰ ਅਤਿ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਜ਼ਿਕਰ ਕੀਤਾ ਕਿ ਆਉਣ ਵਾਲੇ ਦਿਨਾਂ ਦੌਰਾਨ ਪੇਂਡੂ ਖੇਤਰਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਜੋ ਕਿ ਨਸ਼ਿਆਂ ਖਿਲਾਫ਼ ਨਸ਼ਿਆਂ ਖਿਲਾਫ਼ ਅਹਿਮ ਭੂਮਿਕਾ ਨਿਭਾਏਗੀ,ਜਿਸ ਨਾਲ ਇਕ ਸਿਹਤਮੰਦ ਸਮਾਜ ਦੀ ਸਿਰਜਣਾ ਦੀ ਸ਼ੁਰੂਆਤ ਹੋਵੇਗੀ।

ਸੂਬੇ ਦੇ ਵਿਕਾਸ ਵਿੱਚ ਵਿਦੇਸ਼ਾਂ ਵਿੱਚ ਰਹਿਣ ਵਾਲੇ ਪੰਜਾਬੀਆਂ ਦੀ ਭੂਮਿਕਾ ਨੂੰ ਯਾਦ ਕਰਦਿਆਂ ਉਨ੍ਹਾਂ ਨੇ ਸੂਬਾ ਸਰਕਾਰ ਦੀ ਇਸ ਪ੍ਰਸਤਾਵਿਤ ਮੁਹਿੰਮ ਵਿੱਚ ਹੱਥ ਮਿਲਾਉਣ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਲਿਜਾਇਆ ਜਾਵੇ। ਉਨ੍ਹਾਂ ਹੋਰ ਦੱਸਿਆ ਕਿ ਦੋਵਾਂ ਵਿਭਾਗਾਂ ਨੂੰ ਹੋਰ ਅਸਰਦਾਰ ਤੇ ਪ੍ਰਭਾਵਸ਼ਾਲੀ ਬਣਾਉਣ ਲਈ ਨਾਮ ਮਾਹਿਰਾਂ ਅਤੇ ਤਕਨੀਕੀ ਮਾਹਿਰਾਂ ਪਾਸੋਂ ਜਾਣਕਾਰੀ ਹਾਸਿਲ ਕਰਨ ਲਈ ਸਪੈਸ਼ਲ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ।

ਇਸ ਮੌਕੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਵਲੋਂ ਉਨਾਂ ਦੀ ਬਤੌਰ ਮੰਤਰੀ ਜਲੰਧਰ ਦੀ ਪਹਿਲੀ ਫੇਰੀ ਦੌਰਾਨ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਅਵਤਾਰ ਹੈਨਰੀ ਜੂਨੀਅਰ, ਰਾਜਿੰਦਰ ਬੇਰੀ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ, ਐਸ.ਐਸ.ਪੀ. ਨਵੀਨ ਸਿੰਗਲਾ ਵਲੋਂ ਕੈਬਨਿਟ ਮੰਤਰੀ ਦਾ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ ਗਿਆ।

ਟੀਵੀ ਪੰਜਾਬ ਬਿਊਰੋ

The post ਵੱਡੇ ਸੁਧਾਰਾਂ ਨਾਲ ਸਿੱਖਿਆ ਅਤੇ ਖੇਡਾਂ ਦੇ ਖੇਤਰ ਨੂੰ ਹੋਰ ਵਧੀਆ ਬਣਾਇਆ ਜਾਵੇਗਾ : ਪਰਗਟ ਸਿੰਘ appeared first on TV Punjab | Punjabi News Channel.