Jalandhar Police Archives - TV Punjab | Punjabi News Channel

ਕੈਬਨਿਟ ਮੰਤਰੀ ਬਲਕਾਰ ਸਿੰਘ ਦੀ ਗੱਡੀ ‘ਤੇ ਹਮਲਾ, 6 ਨੌਜਵਾਨ ਕਾਬੂ
ਡੈਸਕ-  ਜਲੰਧਰ ‘ਚ ਕੈਬਨਿਟ ਮੰਤਰੀ ਬਲਕਾਰ ਸਿੰਘ ਦੇ ਕਾਫਲੇ ਤੇ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਹਮਲਾ ਕੀਤਾ ਗਿਆ ਹੈ। ਬਿਨਾਂ ਨੰਬਰ ਦੇ ਇਕ ਲਗਜ਼ਰੀ ਕਾਲੇ ਰੰਗ ਦੀ ਕਾਰ ‘ਚ ਸਵਾਰ ਬਦਮਾਸ਼ਾਂ ਨੇ ਬਲਕਾਰ ਸਿੰਘ ਦੇ ਕਾਫਲੇ ‘ਤੇ ਨਾ ਸਿਰਫ ਇੱਟਾਂ ਰੋੜ ਸੁੱਟੇ ਸਗੋਂ ਉਸ ਦੇ ਪਾਇਲਟ ਦੇ ਕਰਮਚਾਰੀਆਂ ਦੀ ਵੀ ਕੁੱਟਮਾਰ ਕੀਤੀ। ਮੌਕੇ ‘ਤੇ ਖੜ੍ਹੇ ਪੁਲਿਸ ਕਾਂਸਟੇਬਲ ਨੇ ਜਦੋਂ ਬਦਮਾਸ਼ਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਲਟਾ ਬਦਮਾਸ਼ਾਂ ਦੇ ਟੋਲੇ ਨੇ ਕਾਂਸਟੇਬਲ ਦੀ ਵੀ ਕੁੱਟਮਾਰ ਕੀਤੀ।

ਘਟਨਾ ਰਾਤ ਕਰੀਬ ਇੱਕ ਵਜੇ ਵਾਪਰੀ। ਜਦੋਂ ਬਲਕਾਰ ਸਿੰਘ ਆਪਣੀ ਪਤਨੀ ਨਾਲ ਰਿਹਾਇਸ਼ ਵੱਲ ਜਾ ਰਹੇ ਸੀ। ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਉਹ ਰਵਿਦਾਸ ਚੌਂਕ ਨੇੜੇ ‘ਤੋਂ ਲੰਘ ਰਹੇ ਸੀ ਕਿ ਉਸ ਨੂੰ ਲੈ ਕੇ ਜਾ ਰਹੇ ਪਾਇਲਟ ਦੇ ਜਵਾਨਾਂ ਨੇ ਕਾਲੇ ਰੰਗ ਦੀ ਬਿਨਾਂ ਨੰਬਰੀ ਗੱਡੀ ਨੂੰ ਹੱਥ ਨਾਲ ਪਾਰ ਕਰਨ ਦੀ ਕੋਸ਼ਿਸ਼ ਕੀਤੀ ਪਰ ਕਾਰ ਸਵਾਰਾਂ ਨੇ ਆਪਣੀ ਕਾਰ ਚੌਕ ਦੇ ਵਿਚਕਾਰ ਖੜ੍ਹੀ ਕਰ ਦਿੱਤੀ ਅਤੇ ਪਾਇਲਟ ਨੂੰ ਰੋਕ ਲਿਆ ਅਤੇ ਕੁੱਟਮਾਰ ਸ਼ੁਰੂ ਕਰ ਦਿੱਤੀ।

ਬਦਮਾਸ਼ਾਂ ਦੀ ਗਿਣਤੀ ਅੱਧੀ ਦਰਜਨ ਦੇ ਕਰੀਬ ਸੀ। ਜਿਸ ਨੇ ਬਾਅਦ ਵਿੱਚ ਇੱਟਾਂ ਰੋੜੇ ਚਲਾਉਣੇ ਸ਼ੁਰੂ ਕਰ ਦਿੱਤੇ। ਕਿਸੇ ਤਰ੍ਹਾਂ ਮੰਤਰੀ ਬਲਕਾਰ ਸਿੰਘ ਦੇ ਸੁਰੱਖਿਆ ਅਮਲੇ ਨੇ ਮੰਤਰੀ ਨੂੰ ਮੌਕੇ ਤੋਂ ਸੁਰੱਖਿਅਤ ਬਾਹਰ ਕੱਢਿਆ ਅਤੇ ਸਹੀ ਸਲਾਮਤ ਉਨ੍ਹਾਂ ਦੀ ਕੋਠੀ ਪਹੁੰਚ ਗਏ। ਬਦਮਾਸ਼ਾਂ ਦੇ ਹੌਸਲੇ ਇੰਨੇ ਬੁਲੰਦ ਸਨ ਕਿ ਉਹ ਮੌਕੇ ਤੋਂ 500 ਮੀਟਰ ਦੂਰ ਨਗਰ ਨਿਗਮ ਮੰਤਰੀ ਬਲਕਾਰ ਸਿੰਘ ਦੀ ਰਿਹਾਇਸ਼ ‘ਤੇ ਚਲੇ ਗਏ ਅਤੇ ਉਨ੍ਹਾਂ ਨੂੰ ਗਾਲ੍ਹਾਂ ਕੱਢਣ ਲੱਗੇ।

ਮੰਤਰੀ ਬਲਕਾਰ ਸਿੰਘ ਨੇ ਕਿਸੇ ਤਰ੍ਹਾਂ ਹਮਲਾਵਰਾਂ ਨੂੰ ਸ਼ਾਂਤ ਕੀਤਾ ਪਰ ਉਹ ਗੁੰਡਾਗਰਦੀ ਕਰਦੇ ਰਹੇ। ਇਸ ‘ਤੋਂ ਬਾਅਦ ਉਨ੍ਹਾਂ ਘਟਨਾ ਦੀ ਸੂਚਨਾ ਕਮਿਸ਼ਨਰ ਕੁਲਦੀਪ ਚਾਹਲ ਨੇ ਤੁਰੰਤ IPS ਅਧਿਕਾਰੀ ਆਦਿਤਿਆ ਨੂੰ ਦਿੱਤੀ। IPS ਅਧਿਕਾਰੀ ਆਦਿਤਿਆ ਮੌਕੇ ‘ਤੇ ਪਹੁੰਚੇ ਅਤੇ ਬਦਮਾਸ਼ਾਂ ਨੂੰ ਹਿਰਾਸਤ ‘ਚ ਲੈ ਲਿਆ ਅਤੇ ਉਨ੍ਹਾਂ ਦੀ ਲਗਜ਼ਰੀ ਗੱਡੀ ਨੂੰ ਜ਼ਬਤ ਕਰ ਲਿਆ। ਦੱਸਿਆ ਜਾ ਰਿਹਾ ਹੈ ਸਾਰੇ ਬਦਮਾਸ਼ ਨਸ਼ੇ ਵਿਚ ਸਨ।

The post ਕੈਬਨਿਟ ਮੰਤਰੀ ਬਲਕਾਰ ਸਿੰਘ ਦੀ ਗੱਡੀ ‘ਤੇ ਹਮਲਾ, 6 ਨੌਜਵਾਨ ਕਾਬੂ appeared first on TV Punjab | Punjabi News Channel.

ਕਬੱਡੀ ਖਿਡਾਰੀ ਸੰਦੀਪ ਅੰਬੀਆ ਕਤਲ ਕਾਂਡ ਦਾ ਦੋਸ਼ੀ ਗ੍ਰਿਫਤਾਰ ਜਲੰਧਰ ਪੁਲਿਸ ਨੇ ਸੁਰਜਨਜੀਤ ਚੱਠਾ ਨੂੰ ਕੀਤਾ ਗ੍ਰਿਫਤਾਰ
ਜਲੰਧਰ: ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਪਤਨੀ ਰੁਪਿੰਦਰ ਕੌਰ ਦੀ ਅਪੀਲ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਕਤਲ ਕੇਸ ਦੇ ਮੁਲਜ਼ਮ ਸੁਰਜਨਜੀਤ ਸਿੰਘ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰੁਪਿੰਦਰ ਕੌਰ ਨੇ ਕਰੀਬ 6 ਮਹੀਨੇ ਪਹਿਲਾਂ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਅਪੀਲ ਕੀਤੀ ਸੀ ਕਿ ਪੁਲਿਸ ਕਰਤਾਰਪੁਰ ਦੇ ਇਕ ਪੈਲੇਸ ‘ਚ ਬੈਠੇ ਚੱਠਾ ਨੂੰ ਤੁਰੰਤ ਗ੍ਰਿਫਤਾਰ ਕਰੇ।

ਉਸ ਸਮੇਂ ਪੁਲੀਸ ਉਸ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਸੀ ਪਰ ਪੁਲਿਸ ਨੇ ਬੀਤੀ ਰਾਤ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ। ਹਾਲਾਂਕਿ ਅਜੇ ਤੱਕ ਕਿਸੇ ਵੀ ਪੁਲਿਸ ਅਧਿਕਾਰੀ ਨੇ ਚੱਠਾ ਦੀ ਗ੍ਰਿਫਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਉਸਦੀ ਗ੍ਰਿਫਤਾਰੀ ਨੂੰ ਲੈ ਕੇ ਕੀਤੀ ਗਈ ਪੁਲਿਸ ਕਾਰਵਾਈ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ‘ਚ ਪੁਲਿਸ ਉਸ ਨੂੰ ਗ੍ਰਿਫਤਾਰ ਕਰਕੇ ਲੈ ਜਾ ਰਹੀ ਹੈ।

ਪੁਲਿਸ ’ਤੇ ਕਾਰਵਾਈ ਨਾ ਕਰਨ ਦਾ ਲਾਇਆ ਗਿਆ ਸੀ ਦੋਸ਼

ਅੰਬੀਆ ਦੀ ਪਤਨੀ ਰੁਪਿੰਦਰ ਕੌਰ ਸੋਸ਼ਲ ਮੀਡੀਆ ‘ਤੇ ਲਾਈਵ ਹੋ ਗਈ। ਉਨ੍ਹਾਂ ਪੁਲਿਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ। ਰੁਪਿੰਦਰ ਕੌਰ ਨੇ ਦੱਸਿਆ ਕਿ ਉਸ ਨੇ ਐਸਐਸਪੀ ਨੂੰ ਦੱਸਿਆ ਕਿ ਸੰਦੀਪ ਨੰਗਲ ਦੇ ਕਤਲ ਦਾ ਮੁਲਜ਼ਮ ਜਲੰਧਰ ਦੇ ਕਰਤਾਰ ਪੈਲੇਸ ਵਿੱਚ ਬੈਠਾ ਹੈ। ਉਥੇ ਹੀ ਸੰਦੀਪ ਦਾ ਕੇਸ ਵੀ ਚੱਲ ਰਿਹਾ ਹੈ।

ਜੇਕਰ ਮਾਮਲੇ ‘ਚ ਕੋਈ ਦੋਸ਼ੀ ਹੈ ਤਾਂ ਉਸ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਰੁਪਿੰਦਰ ਨੇ ਦੱਸਿਆ ਕਿ ਉਸ ਨੇ ਐਸਐਸਪੀ ਨੂੰ ਵੌਇਸ ਮੈਸੇਜ ਵੀ ਭੇਜੇ ਅਤੇ ਫੋਨ ਵੀ ਕੀਤੇ। ਰੁਪਿੰਦਰ ਅਨੁਸਾਰ ਇਸ ਤੋਂ ਪਹਿਲਾਂ ਜਦੋਂ ਵੀ ਉਹ ਆਪਣੇ ਪਰਿਵਾਰ ਨੂੰ ਮਾਮਲੇ ਬਾਰੇ ਪੁੱਛਦਾ ਸੀ ਤਾਂ ਉਹ ਕਹਿੰਦੇ ਸਨ ਕਿ ਪੁਲਿਸ ਸੁਰਜਨਜੀਤ ਸਿੰਘ ਚੱਠਾ ਦੀ ਭਾਲ ਕਰ ਰਹੀ ਹੈ।

ਐਸਐਸਪੀ ਨੇ ਮੰਗੇ ਸਬੂਤ

ਰੁਪਿੰਦਰ ਕੌਰ ਨੇ ਦੱਸਿਆ ਕਿ ਐਸਐਸਪੀ ਨੂੰ ਫੋਨ ਕਰਕੇ ਦੱਸਿਆ ਕਿ ਤਿੰਨ ਤੋਂ ਚਾਰ ਮਿੰਟ ਤੱਕ ਗੱਡੀ ਚਲਾ ਕੇ ਮੁਲਜ਼ਮਾਂ ਨੂੰ ਫੜਿਆ ਜਾ ਸਕਦਾ ਹੈ। ਐਸਐਸਪੀ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਕਿਹਾ ਕਿ ਸਾਨੂੰ ਸਬੂਤ ਦਿਓ। ਰੁਪਿੰਦਰ ਨੇ ਕਿਹਾ ਕਿ ਸਬੂਤ ਦੇਖਣਾ ਅਦਾਲਤ ਦਾ ਕੰਮ ਹੈ। ਬਾਕੀ ਪੁਲਿਸ ਨੇ ਜੇਕਰ ਇਸ ਮਾਮਲੇ ਵਿੱਚ ਸੁਰਜਨਜੀਤ ਸਿੰਘ ਦਾ ਨਾਮ ਲਿਆ ਹੈ ਤਾਂ ਅਜਿਹਾ ਕੁੱਝ ਆਧਾਰ ਜਾਂ ਸਬੂਤ ਦੇਖ ਕੇ ਹੀ ਕੀਤਾ ਹੈ। ਜੇਕਰ ਉਸ ਨੂੰ ਬਿਨਾਂ ਕਿਸੇ ਸਬੂਤ ਦੇ ਨਾਮਜ਼ਦ ਕੀਤਾ ਗਿਆ ਹੈ ਤਾਂ ਇਹ ਤਾੜੀਆਂ ਬਟੋਰਨ ਦਾ ਕੰਮ ਹੈ।

The post ਕਬੱਡੀ ਖਿਡਾਰੀ ਸੰਦੀਪ ਅੰਬੀਆ ਕਤਲ ਕਾਂਡ ਦਾ ਦੋਸ਼ੀ ਗ੍ਰਿਫਤਾਰ ਜਲੰਧਰ ਪੁਲਿਸ ਨੇ ਸੁਰਜਨਜੀਤ ਚੱਠਾ ਨੂੰ ਕੀਤਾ ਗ੍ਰਿਫਤਾਰ appeared first on TV Punjab | Punjabi News Channel.

ਅੰਮ੍ਰਿਤਪਾਲ ਦੀ ਫਰਾਰੀ ਵਾਲੀ ਮੋਟਰ ਸਾਈਕਲ ਪਿੰਡ ਦਾਰਾਪੁਰ ਤੋਂ ਬਰਾਮਦ
ਜਲੰਧਰ- ਅੰਮ੍ਰਿਤਪਾਲ ਦੀ ਭਾਲ ‘ਚ ਲੱਗੀ ਜਲੰਧਰ ਪੁਲਿਸ ਨੂੰ ਇਕ ਹੋਰ ਸਫਲਤਾ ਮਿਲੀ ਹੈ। ਵਾਰਿਸ ਪੰਜਾਬ ਦੀ ਜਥੇਬੰਧੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਲਗਾਤਾਰ ਜਾਰੀ ਹੈ। ਦੱਸ ਦਈਏ ਕਿ ਬੇਸ਼ੱਕ ਅੰਮ੍ਰਿਤਪਾਲ ਪੰਜ ਦਿਨ ਤੋਂ ਫਰਾਰ ਹੈ। ਪਰ ਪੰਜਾਬ ਪੁਲਿਸ ਦੀ ਜਾਂਚ ‘ਚ ਕੋਈ ਕਮੀ ਨਹੀਂ ਆਈ। ਨਾਲ ਹੀ ਪੁਲਿਸ ਦਾਅਵਾ ਕਰ ਰਹੀ ਹੈ ਕਿ ਉਹ ਜਲਦ ਹੀ ਭਗੌੜਾ ਕਰਾਰ ਦਿੱਤੇ ਅੰਮ੍ਰਿਤਪਾਲ ਨੂੰ ਜਲਦ ਗ੍ਰਿਫ਼ਤਾਰ ਕਰ ਲਵੇਗੀ।

ਦੱਸ ਦਈਏ ਕਿ ਬੇਸ਼ੱਕ ਪੰਜਾਬ ਪੁਲਿਸ ਦੀ ਭਾਰੀ ਟੀਮ ਨੂੰ ਚਕਮਾ ਦੇ ਕੇ ਫਰਾਰ ਹੋਣ ਵਿੱਚ ਕਾਮਯਾਬ ਹੋਇਆ। ਪੰਜਾਬ ਪੁਲਿਸ ਦੀਆਂ ਕਈ ਟੀਮਾਂ ਅੰਮ੍ਰਿਤਪਾਲ ਸਿੰਘ ਦੀ ਭਾਲ ਵਿੱਚ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਹੁਣ ਦੱਸਿਆ ਗਿਆ ਹੈ ਕਿ ਜਿਸ ਪਲੈਟੀਨਾ ਬਾਈਕ ‘ਤੇ ਅੰਮ੍ਰਿਤਪਾਲ ਸਿੰਘ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋਇਆ ਦਿੱਤਾ ਸੀ, ਉਹ ਬਰਾਮਦ ਕਰ ਲਈ ਗਈ ਹੈ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਨੇ ਜਲੰਧਰ ਤੋਂ ਕਰੀਬ 45 ਕਿਲੋਮੀਟਰ ਦੂਰ ਦਾਰਾਪੁਰ ਇਲਾਕੇ ‘ਚੋਂ ਨਹਿਰ ਦੇ ਕੰਢੇ ਲਾਵਾਰਸ ਹਾਲਤ ‘ਚ ਖੜ੍ਹੀ ਪਲੈਟੀਨਾ ਬਾਈਕ ਬਰਾਮਦ ਕੀਤੀ ਹੈ।

The post ਅੰਮ੍ਰਿਤਪਾਲ ਦੀ ਫਰਾਰੀ ਵਾਲੀ ਮੋਟਰ ਸਾਈਕਲ ਪਿੰਡ ਦਾਰਾਪੁਰ ਤੋਂ ਬਰਾਮਦ appeared first on TV Punjab | Punjabi News Channel.

ਜਲੰਧਰ ਦੇ ਕੁੱਲ੍ਹੜ ਪੀਜ਼ਾ ਜੌੜੇ ‘ਤੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਤਹਿਤ ਪਰਚਾ ਦਰਜ
ਜਲੰਧਰ- ਪੰਜਾਬ ਪੁਲਿਸ ਗਨ ਕਲਚਰ ਖਿਲਾਫ ਜਾਰੀ ਮੁੰਹਿਮ ਚ ਲਗਾਤਾਰ ਕਰਵਾਈ ਕਰ ਰਹੀ ਹੈ । ਸੋਸ਼ਲ ਮੀਡੀਆ ਸਟਾਰ ਇਸ ਦੇ ਨਿਸ਼ਾਨੇ ‘ਤੇ ਆ ਰਹੇ ਹਨ । ਪ੍ਰਧਾਨ ਮੰਤਰੀ ਬਾਜੇਕੇ ਤੋਂ ਬਾਅਦ ਹੁਣ ਜਲੰਧਰ ਦਾ ਮਸ਼ਹੂਰ ਜੌੜਾ ‘ਕੁੱਲ੍ਹੜ ਪੀਜ਼ਾ’ ਇਸਦੀ ਗ੍ਰਿਫਤ ਚ ਆ ਗਏ ਹਨ । ਦੋਹਾਂ ਦੀ ਇਕ ਤਸਵੀਰ ੳਤੇ ਵੀਡੀਓ ਵਾਇਰਲ ਹੋਈ ਹੈ । ਜਿਸ ਚ ਦੋਵੇਂ ਮੀਆਂ ਬੀਵੀ ਹਥਿਆਰਾਂ ਦੀ ਨੁਮਾਇਸ਼ ਕਰ ਰਹੇ ਹਨ । ਜਲੰਧਰ ਦੇ ਥਾਣਾ ਚਾਰ ਦੀ ਪੁਲਿਸ ਨੇ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਖਿਲਾਫ ਧਾਰਾ 188 ਤਹਿਤ ਪਰਚਾ ਦਰਜ ਕਰ ਲਿਆ ਹੈ ।

ਇਸ ਬਾਬਤ ਸਹਿਜ ਦਾ ਕਹਿਣਾ ਹੈ ਕਿ ਕੁੱਝ ਦਿਨ ਪਹਿਲਾਂ ਉਨ੍ਹਾਂ ਦੀ ਦੁਕਾਨ ‘ਤੇ ਇਕ ਕਸਟਮਰ ਆਏ ਸਨ । ਉਹ ਮਕਲੋਡਗੰਜ ਤੋਂ ਖਿਡੌਨਾ ਹਥਿਆਰ ਲੈ ਕੇ ਆਏ ਸਨ । ਉਨ੍ਹਾਂ ਨੇ ਵੀ ਮਜ਼ਾਕ ਨਾਲ ਇਕ ਵੀਡੀਓ ਬਣਾ ਲਈ । ਦੋਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਕਨੂੰਨ ਅਤੇ ਇਸ ਵੀਡੀਓ ਦੀ ਗੰਭੀਰਤਾ ਬਾਰੇ ਕੋਈ ਜਾਣਕਾਰੀ ਨਹੀਂ ਸੀ । ਸਹਿਜ ਮੁਤਾਬਿਕ ਫੋਟੋ ਚ ਨਜ਼ਰ ਆ ਰਿਹਾ ਹਥਿਆਰ ਇਕ ਖਿਡੌਨਾ ਹੈ ,ਸੋ ਇਸ ਲਈ ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਦੇ ਹਥਿਆਰ ਨੂੰ ਪ੍ਰਮੋਟ ਨਹੀਂ ਕੀਤਾ ਹੈ ।

The post ਜਲੰਧਰ ਦੇ ਕੁੱਲ੍ਹੜ ਪੀਜ਼ਾ ਜੌੜੇ ‘ਤੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਤਹਿਤ ਪਰਚਾ ਦਰਜ appeared first on TV Punjab | Punjabi News Channel.

ਭੋਗਪੁਰ ਤੋਂ ਫੜਿਆ ਹਥਿਆਰਬੰਦ ਨਿਕਲਿਆ ਪੰਜਾਬ ਪੁਲਿਸ ਦਾ ਬਰਖਾਸਤ ਸਿਪਾਹੀ!
ਜਲੰਧਰ- ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਆਪਸੀ ਤਾਲਮੇਲ ਦਾ ਇਕ ਵਾਰ ਫਿਰ ਖੁਲਾਸਾ ਹੋਇਆ ਹੈ ।ਬੀਤੇ ਕੱਲ੍ਹ ਜਲੰਧਰ ਦੇ ਭੋਗਪੁਰ ਕੋਲ ਪੈਂਦੇ ਪਿੰਡ ਚੱਕ ਝੰਡੂ ਵਿਖੇ ਹੋਏ ਪੁਲਿਸ ਓਪਰੇਸ਼ਨ ਦੌਰਾਨ ਫੜੇ ਗਏ ਪੰਜ ਗੈਂਗਸਟਰਾਂ ਵਿਚੋਂ ਇਕ ਪੰਜਾਬ ਪੁਲਿਸ ਦਾ ਬਰਖਾਸਤ ਸਿਪਾਹੀ ਨਿਕਲਿਆ ਹੈ ।ਇਸਦਾ ਨਾਂ ਲਵਪ੍ਰੀਤ ਸਿੰਘ ਊਰਫ ਚੀਨੀ ਹੈ ।ਸੂਤਰਾਂ ਮੁਤਾਬਿਕ ਚੀਨੀ ਦੇ ਸਬੰਧ ਕੈਨੇਡਾ ਚ ਬੈਠੇ ਅੱਤਵਾਦੀ ਲਖਬੀਰ ਸਿੰਘ ਲੰਡਾ ਨਾਲ ਹਨ ।ਚੀਨੀ ਦਾ ਸਾਥੀ ਵਿਜੇ ਗਿੱਲ ਨੰਗਲ ਵਾਸੀ ਕਰਤਾਰਪੁਰ ਅਜੇ ਤਕ ਫਰਾਰ ਹੈ ।ਜਿਸਦੀ ਟੀਮਾਂ ਵਲੋਂ ਭਾਲ ਕੀਤੀ ਜਾ ਰਹੀ ਹੈ ।

ਸੂਤਰਾਂ ਮੁਤਾਬਿਕ ਪਾਕਿਸਤਾਨ ‘ਚ ਬੈਠਾ ਲੰਡਾ ਡਰੋਨ ਰਾਹੀਂ ਹਥਿਆਰਾਂ ਦੀ ਖੇਪ ਭੇਜ ਰਿਹਾ ਹੈ ।ਚੀਨੀ ਉਸਨੂੰ ਬਾਰਡਰ ਤੋਂ ਚੁੱਕ ਕੇ ਪੰਜਾਬ ਅਤੇ ਦਿੱਲੀ ਚ ਸਪਲਾਈ ਕਰਦਾ ਹੈ ।ਦਿੱਲੀ ਦੀ ਸਪੇਸ਼ਲ ਸੈੱਲ ਪੁਲਿਸ ਦੇ ਰਾਡਾਰ ‘ਤੇ ਚੀਨੀ ਪਿਛਲੇ ਕੁੱਝ ਦਿਨਾਂ ਤੋਂ ਸੀ ।ਉਹ ਇਂਟਟਰਨੈਟੱ ਕਾਲ ਰਾਹੀਂ ਆਪਣੇ ਗੈਂਗ ਨਾਲ ਸੰਪਰਕ ਬਣਾਏ ਹੋਏ ਸੀ ।ਚੀਨੀ ਦਾ ਲਿੰਕ ਲੁਟੇਰੇ ਵਿਜੇ ਨਾਲ ਸੀ ।ਜਿਸਦਾ ਨਾਂ ਫਿਲੌਰ ਚ ਫੜੇ ਗਏ ਹਥਿਆਰਾਂ ਦੇ ਮਾਮਲੇ ਚ ਸਾਹਮਨੇ ਆਇਆ ਸੀ ।ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਜਲੰਧਰ ਦਿਹਤਾੀ ਪੁਲਿਸ ਵਲੋਂ ਦਿੱਲੀ ਪੁਲਿਸ ਨਾਲ ਮਿਲਕੇ ਭੋਗਪੁਰ ਦੇ ਚੱਲ ਝੂੰਡਾ ਤੋਂ ਪੰਜ ਗੈਂਗਸਟਰਾਂ ਨੂੰ ਕਾਬੂ ਕੀਤਾ ਸੀ । ਇਨ੍ਹਾਂ ਪਾਸੋਂ 2 ਰਿਵਾਲਵਰ.ਇਕ ਪਿਸਤੌਲ, 10 ਕਾਰਤੂਸ,ਤਿੰਨ ਖੋਲ ਅਤੇ ਤਿੰਨ ਮੋਟਰਸਾਇਕਲ ਬਰਾਮਦ ਕੀਤੇ ਗਏ ਸਨ ।

The post ਭੋਗਪੁਰ ਤੋਂ ਫੜਿਆ ਹਥਿਆਰਬੰਦ ਨਿਕਲਿਆ ਪੰਜਾਬ ਪੁਲਿਸ ਦਾ ਬਰਖਾਸਤ ਸਿਪਾਹੀ! appeared first on TV Punjab | Punjabi News Channel.