Jalandhar tops Punjab with 61.84 per cent lifting Archives - TV Punjab | Punjabi News Channel

ਜਲੰਧਰ 61.84 ਫੀਸਦੀ ਲਿਫ਼ਟਿੰਗ ਨਾਲ ਪੰਜਾਬ ਭਰ ‘ਚ ਅੱਵਲ
ਜਲੰਧਰ : ਕਿਸਾਨਾਂ ਦੀ ਉਪਜ ਦੇ ਇਕ-ਇਕ ਦਾਣੇ ਦੀ ਲਿਫ਼ਟਿੰਗ ਨੂੰ ਯਕੀਨੀ ਬਣਾਉਂਦੇ ਹੋਏ ਜ਼ਿਲ੍ਹਾ ਜਲੰਧਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਲਿਫ਼ਟਿੰਗ ਵਿਚ ਸੂਬੇ ਭਰ ‘ਚ ਅੱਵਲ ਸਥਾਨ ਹਾਸਲ ਕੀਤਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਦੁਆਰਾ 75 ਮੰਡੀਆਂ ਵਿਚ ਲਿਆਂਦੀ ਗਈ ਕੁੱਲ ਫ਼ਸਲ ਵਿਚੋਂ 61.84 ਫੀਸਦੀ ਝੋਨੇ ਦੀ ਚੁਕਾਈ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਜਲੰਧਰ ਦਾ ਔਸਤ ਪ੍ਰਤੀਸ਼ਤ ਰਾਜ ਦੀ ਔਸਤ ਨਾਲੋਂ ਦੁੱਗਣੇ ਤੋਂ ਜ਼ਿਆਦਾ ਹੈ। ਡਿਪਟੀ ਕਮਿਸ਼ਨਰ ਨੇ ਖ਼ਰੀਦ ਦੇ ਕਾਰਜ ਨਾਲ ਜੁੜੇ ਅਧਿਕਾਰੀਆਂ ਨੂੰ ਮੰਡੀਆਂ ਵਿਚ ਆਉਣ ਤੋਂ ਬਾਅਦ ਫ਼ਸਲ ਦੀ ਨਿਰਧਾਰਤ ਸਮੇਂ ਦੇ ਅੰਦਰ ਲਿਫ਼ਟਿੰਗ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਸ ਦੇ ਨਾਲ ਹੀ ਖ਼ਰੀਦ ਦੇ ਹਰ ਪੜਾਅ ‘ਤੇ ਕਿਸਾਨਾਂ ਦੀ ਸਹਾਇਤਾ ਕਰਨ ਦੀਆਂ ਵੀ ਹਦਾਇਤਾਂ ਦਿੱਤੀਆਂ।ਥੋਰੀ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਖ਼ਰੀਦ ਏਜੰਸੀਆਂ ਵੱਲੋਂ 97248 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 61.84 ਫੀਸਦ ਦੀ ਕੁੱਲ ਔਸਤ ਦੇ ਨਾਲ ਕੁੱਲ 60139 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਸਪੱਸ਼ਟ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਸੀਜ਼ਨ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਪੀਣ ਵਾਲੇ ਪਾਣੀ, ਪਖਾਨਿਆਂ ਦੀ ਸਹੂਲਤ, ਸੈਨੇਟਾਈਜ਼ਰ ਅਤੇ ਹੋਰ ਸਹੂਲਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਕਿਹਾ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਪੂਰੇ ਸੀਜ਼ਨ ਦੌਰਾਨ ਇਸ ਰੈਂਕਿੰਗ ਨੂੰ ਕਾਇਮ ਰੱਖਣ ਦੇ ਨਾਲ -ਨਾਲ ਕਿਸਾਨਾਂ ਨੂੰ ਪੂਰਾ ਸਹਿਯੋਗ ਦੇਣ ਲਈ ਕਿਹਾ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਰੋਜ਼ਾਨਾ ਖ਼ਰੀਦ ਦੀ ਸਮੀਖਿਆ ਕਰਨ ਤੋਂ ਇਲਾਵਾ ਜ਼ਿਲ੍ਹੇ ਵਿਚ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਪ੍ਰਕਿਰਿਆ ਦੀ ਵਿਅਕਤੀਗਤ ਤੌਰ ‘ਤੇ ਨਿਗਰਾਨੀ ਕੀਤੀ ਜਾਵੇਗੀ।

ਟੀਵੀ ਪੰਜਾਬ ਬਿਊਰੋ

The post ਜਲੰਧਰ 61.84 ਫੀਸਦੀ ਲਿਫ਼ਟਿੰਗ ਨਾਲ ਪੰਜਾਬ ਭਰ ‘ਚ ਅੱਵਲ appeared first on TV Punjab | Punjabi News Channel.