IND vs ENG: 700 ਵਿਕਟਾਂ ਲੈਣ ਵਾਲੇ ਪਹਿਲੇ ਤੇਜ਼ ਗੇਂਦਬਾਜ਼ ਬਣੇ ਜੇਮਸ ਐਂਡਰਸਨ, 147 ਸਾਲਾਂ ‘ਚ ਪਹਿਲੀ ਵਾਰ ਹੋਇਆ ਅਜਿਹਾ
IND vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜਵਾਂ ਅਤੇ ਆਖਰੀ ਟੈਸਟ ਮੈਚ ਧਰਮਸ਼ਾਲਾ ਵਿੱਚ ਖੇਡਿਆ ਜਾ ਰਿਹਾ ਹੈ। ਸ਼ਨੀਵਾਰ ਨੂੰ ਖੇਡ ਦੇ ਤੀਜੇ ਦਿਨ ਇੰਗਲੈਂਡ ਦੇ ਤਜਰਬੇਕਾਰ ਤੇਜ਼ ਗੇਂਦਬਾਜ਼ ਜੇਮਸ ਐਂਡਰਸਨ ਨੇ ਵੱਡੀ ਉਪਲਬਧੀ ਹਾਸਲ ਕੀਤੀ। ਐਂਡਰਸਨ 700 ਟੈਸਟ ਵਿਕਟਾਂ ਲੈਣ ਵਾਲੇ ਪਹਿਲੇ ਤੇਜ਼ ਗੇਂਦਬਾਜ਼ ਬਣ ਗਏ ਹਨ। ਇਸ 41 ਸਾਲਾ ਖਿਡਾਰੀ ਨੇ ਧਰਮਸ਼ਾਲਾ ‘ਚ […]