jathedar giani raghbir singh Archives - TV Punjab | Punjabi News Channel

ਮਨਪ੍ਰੀਤ ਅਯਾਲੀ ਦੇ ਹੱਥ ਆ ਸਕਦੈ ਅਕਾਲੀ ਦਲ ਦਾ ਕੰਟਰੋਲ,ਮਿਲੀ ਖਾਸ ਜ਼ਿੰਮੇਵਾਰੀ
ਡੈਸਕ- ਦਾਖਾ ਤੋਂ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਅਯਾਲੀ ਦੇ ਹੱਥ ਅਕਾਲੀ ਦਲ ਦੀ ਕਮਾਨ ਆ ਸਕਦੀ ਹੈ।ਸੋਮਵਾਰ ਨੂੰ ਪੰਜ ਸਿੰਘ ਸਾਹਿਬਾਨਾਂ ਵਲੋਂ ਸੁਣਾਏ ਗਏ ਫੈਸਲੇ ਦੌਰਾਨ ਅਕਾਲੀ ਦਲ ਦੇ ਪੁਨਰ ਗਠਨ ਦੀ ਗੱਲ ਕੀਤੀ ਗਈ ਹੈ। ਮਨਪ੍ਰੀਤ ਅਯਾਲੀ ਨੂੰ ਉਸ ਖਾਸ ਵਰਕਿੰਗ ਕਮੇਟੀ ਚ ਥਾਂ ਦਿੱਤੀ ਗਈ ਹੈ।ਇਹ ਵਰਕਿੰਗ ਕਮੇਟੀ ਸਾਰੇ ਅਹੁਦੇਦਾਰਾਂ ਦੇ ਅਸਤੀਫੇ ਪਰਵਾਣ ਕਰਕੇ ਪਾਰਟੀ ਲਈ ਮੈਂਬਰਸ਼ਿਪ  ਅਭਿਆਨ ਸ਼ੁਰੂ ਕਰੇਗੀ। ਬਾਅਦ ਚ ਇਹੋ ਮੈਂਬਰ ਹੀ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਕਰਣਗੇ।ਜ਼ਿਕਰਯੋਗ ਹੈ ਕਿ ਅਯਾਲੀ ਲੰਮੇ ਸਮੇਂ ਤੋਂ ਸੁਖਬੀਰ ਬਾਦਲ ਤੋਂ ਨਾਰਾਜ਼ ਚਲੇ ਆ ਰਹੇ ਸਨ।

ਸ਼੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸੁਣਾਏ ਫੈਸਲੇ ਜਿੱਥੇ ਸਿਆਸਤਦਾਨਾ ਦੇ ਖਿਲਾਫ ਸਨ ਉੱਥੇ ਹੀ ਉਨ੍ਹਾਂ ਸ਼੍ਰੌਮਣੀ ਅਕਾਲੀ ਦਲ ਦੇ ਹੋਂਦ ਨੂੰ ਬਚਾਏ ਰਖਣ ਦਾ ਵੀ ਕੰਮ ਕੀਤਾ। ਉਨ੍ਹਾਂ ਕਿਹਾ ਕਿ ਹੁਣ ਤੋਂ ਬਾਅਦ ਕੋਈ ਬਾਗੀ ਅਤੇ ਦਾਗੀ ਨਹੀਂ ਰਹੇਗਾ।ਹਊਮੈਂ ਨੂੰ ਭੁਲਾ ਕੇ ਸਾਰੇ ਲੋਕ ਪੰਥ ਅਤੇ ਪਾਰਟੀ ਲਈ ਕੰਮ ਕਰਣਗੇ।ਜਥੇਦਾਰ ਨੇ ਇਸ ਸਾਰੇ ਕੰਮ ਲਈ ਇਕ ਵਰਕਿੰਗ ਕਮੇਟੀ ਦਾ ਐਲਾਨ ਕੀਤਾ ।ਜਿਸ ਵਿੱਚ ਐੱਸ.ਜੀ.ਪੀ.ਸੀ ਪ੍ਰਧਾਨ ਹਰਜਿੰਦਰ ਧਾਮੀ,ਇਕਬਾਲ ਝੂੰਦਾ ਅਤੇ ਮਨਪ੍ਰੀਤ ਅਯਾਲੀ ਸਮੇਤ ਦੋ ਹੋਰਾਂ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ।ਇਹ ਹੁਕਮ ਦਿੱਤਾ ਗਿਆ ਹੈ ਕਿ ਇਹ ਕਮੇਟੀ ਪਾਰਟੀ ਲਈ ਨਵੀਂ ਭਰਤੀ ਕਰੇਗੀ ਛੇ ਮਹੀਨੇ ਦੇ ਅੰਦਰ ਨਵਾਂ ਪ੍ਰਧਾਨ ਅਤੇ ਕਾਰਜਕਾਰਣੀ ਬਣਾਵੇਗੀ।

ਸ਼ੌਮਣੀ ਅਕਾਲੀ ਦਲ ਚ ਅਲਗ ਥਲਗ ਪਏ ਵਿਧਾਇਕ ਮਨਪ੍ਰੀਤ ਅਯਾਲੀ ਦਾ ਕੱਦ ਇਸ ਐਲਾਨ ਤੋਂ ਬਾਅਦ ਉੱਚਾ ਹੋ ਗਿਆ ਹੈ। ਸਾਥੀ ਵਿਧਾਇਕ ਡਾਕਟਰ ਸੁੱਖੀ ਦੇ ‘ਆਪ’ ਚ ਜਾਣ ਤੋਂ ਬਾਅਦ ਅਯਾਲੀ ‘ਤੇ ਵੀ ਸੱਭ ਦੀ ਨਜ਼ਰ ਸੀ।ਮਨਪ੍ਰੀਤ ਅਯਾਲੀ ‘ਤੇ ਕਈ ਸਿਆਸੀ ਪਾਰਟੀਆਂ ਦੀ ਨਜ਼ਰ ਵੀ ਸੀ।ਪਰ ਔਖੇ ਸਮੇਂ ਚ ਪਾਰਟੀ ਦਾ ਸਾਥ ਦੇਣ ਵਾਲੇ ਦਾਖਾ ਹਲਕੇ ਦੇ ਵਿਧਾਇਕ ਨੂੰ ਹੁਣ ਮਿਹਣਤ ਅਤੇ ਇਮਾਨਦਾਰੀ ਦਾ ਫਲ ਮਿਲਦਾ ਨਜ਼ਰ ਆ ਰਿਹਾ ਹੈ।ਸਿੰਘ ਸਾਹਿਬਾਨਾਂ ਦੇ ਫੈਸਲੇ ਤੋਂ ਬਾਅਦ ਸ਼੍ਰੌਮਣੀ ਅਕਾਲੀ ਦਲ ਅਤੇ ਸੁਧਾਰ ਲਹਿਰ ਲਗਭਗ ਭੰਗ ਹੋ ਗਈ ਹੈ।

The post ਮਨਪ੍ਰੀਤ ਅਯਾਲੀ ਦੇ ਹੱਥ ਆ ਸਕਦੈ ਅਕਾਲੀ ਦਲ ਦਾ ਕੰਟਰੋਲ,ਮਿਲੀ ਖਾਸ ਜ਼ਿੰਮੇਵਾਰੀ appeared first on TV Punjab | Punjabi News Channel.

ਸੁਖਬੀਰ ਬਾਦਲ ਸਮੇਤ ਕਈ ਨੇਤਾਵਾਂ ਖਿਲਾਫ ਸਿੰਘ ਸਾਹਿਬਾਨਾਂ ਦਾ ਸਖਤ ਫੈਸਲਾ,ਪੜ੍ਹੋ
ਡੈਸਕ- ਸ਼੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਪੰਜ ਸਿੰਘ ਸਾਹਿਬਾਨਾਂ ਨੇ ਇਤਿਹਾਸਕ ਫੈਸਲਾ ਸੁਣਾਇਆ ਹੈ।ਸੁਖਬੀਰ ਸਮੇਤ ਤਮਾਮ ਅਕਾਲੀ ਲੀਡਰਸ਼ਿਪ ਨੂੰ ਸਜ਼ਾ ਤਾਂ ਸੁਣਾਈ ਹੈ ਪਰ ਵੱਡੀ ਗੱਲ ਇਹ ਹੈ ਕਿ ਇਨ੍ਹਾਂ ਸਾਰੇ ਇਲਜ਼ਾਮਾਂ ਅਤੇ ਕਬੂਲਨਾਮਿਆਂ ਦੇ ਵਿੱਚਕਾਰ ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੀ ਅਛੂਤੇ ਨਹੀਂ ਰਹੇ।ਸਰਦਾਰ ਬਾਦਲ ਨੂੰ ਦਿੱਤਾ ਗਿਆ ਫਖਰ ਏ ਕੌਮ ਖਿਤਾਬ ਵਾਪਿਸ ਲੈ ਲਿਆ ਗਿਆ ਹੈ। ਦੂਜੀ ਵੱਡੀ ਗੱਲ ਇਹ ਹੈ ਕਿ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਕਾਲੀ ਦਲ ਚ ਬਾਗੀ ਤੇ ਦਾਗੀ ਨੂੰ ਖਤਮ ਕਰ ਦਿੱਤਾ ਹੈ।ਜੱਥੇਦਾਰ ਹੋਰਾਂ ਨੇ ਸਾਰਿਆਂ ਨੂੰ ਮਿਲ ਕੇ ਸ਼੍ਰੌਮਣੀ ਅਕਾਲੀ ਦਲ ਨੂੰ ਚਲਾਉਣ ਦੀ ਗੱਲ ਕੀਤੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਸਰਕਾਰ ਸਮੇਂ ਹੋਈਆਂ ਸਾਰੀਆਂ ਗਲਤੀਆਂ ਨੂੰ ਕਬੂਲ ਕਰ ਲਿਆ ਹੈ। ਜਿਸ ਤੋਂ ਬਾਅਦ ਸੁਖਬੀਰ ਬਾਦਲ ਸਮੇਤ ਬਾਕੀ ਅਕਾਲੀ ਆਗੂਆਂ ਨੂੰ ਧਾਰਮਿਕ ਸਜ਼ਾ ਦਾ ਐਲਾਨ ਕੀਤਾ ਗਿਆ। ਸੁਖਬੀਰ ਸਿੰਘ ਬਾਦਲ 5 ਗੁਰੂ ਘਰਾਂ ਦੇ ਬਾਹਰ ਹੱਥ ਵਿੱਚ ਬਰਛਾਂ ਫੜਕੇ ਸੇਵਾਦਾਰ ਦੀ ਸੇਵਾ ਕਰਨਗੇ। ਇਹ 9-10 ਵਜੇ ਤੱਕ ਦੀ ਸੇਵਾ ਹੋਵੇਗੀ। ਇਸ ਤੋਂ ਬਾਅਦ ਇੱਕ ਘੰਟਾ ਲੰਗਰ ਵਿੱਚ ਝੂਠੇ ਬਰਤਨਾਂ ਦੀ ਸੇਵਾ ਕਰਨਗੇ। ਇਸ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਨੂੰ ਕੀਰਤਨ ਸੁਣਨਗੇ ਅਤੇ ਸੁਖਮਨੀ ਸਾਹਿਬ ਦੇ ਪਾਠ ਕਰਨਗੇ।

ਸੁਖਬੀਰ ਸਿੰਘ ਬਾਦਲ ਦੇ ਗੁਨਾਹ :-

ਸਰਕਾਰ ਵਿੱਚ ਰਹਿੰਦੇ ਪੰਥਕ ਮੁੱਦਿਆਂ ਤੋਂ ਭਟਕੇ

ਸਿੱਖ ਨੌਜਵਾਨਾਂ ਤੇ ਜੁਲਮ ਕਰਨ ਵਾਲੇ ਅਫ਼ਸਰਾਂ ਨੂੰ ਤਰੱਕੀਆਂ ਦਿੱਤੀਆਂ

ਰਾਮ ਰਹੀਮ ਖਿਲਾਫ਼ ਦਰਜ ਕੇਸ ਵਾਪਿਸ ਲਿਆ

ਬਿਨਾਂ ਮੁਆਫੀ ਮੰਗੇ ਡੇਰਾ ਮੁਖੀ ਰਾਮ ਰਹੀਮ ਨੂੰ ਮੁਆਫੀ ਦਵਾਈ

ਚੰਡੀਗੜ੍ਹ ਵਿਖੇ ਆਪਣੇ ਰਿਹਾਇਸ਼ ਤੇ ਜੱਥੇਦਾਰਾਂ ਨੂੰ ਬੁਲਾਕੇ ਰਾਮ ਰਹੀਮ ਨੂੰ ਮੁਆਫੀ ਦੇਣ ਬਾਰੇ ਕਿਹਾ

ਪਾਵਨ ਸਰੂਪਾਂ ਦੀ ਚੋਰੀ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਨਹੀਂ ਕਰਵਾਈ

ਸੰਗਤ ਉੱਪਰ ਲਾਠੀਚਾਰਜ ਅਤੇ ਗੋਲੀ ਚਲਵਾਈ ਗਈ

ਨੌਜਵਾਨਾਂ ਤੇ ਹੋਏ ਜੁਲਮਾਂ ਤੇ ਕੋਈ ਕਮੇਟੀ ਬਣਾਕੇ ਜਾਂਚ ਨਹੀਂ ਕਰਵਾਈ

ਰਾਮ ਰਹੀਮ ਦੀ ਮੁਆਫੀ ਦੇ ਸ਼੍ਰੋਮਣੀ ਕਮੇਟੀ ਤੋਂ ਇਸ਼ਤਿਹਾਰ ਛਪਵਾਏ ਗਏ

ਸੁਖਬੀਰ ਬਾਦਲ ਸਮੇਤ ਆਗੂਆਂ ਤੋਂ ਵਸੂਲੇ ਜਾਣਗੇ ਪੈਸੇ

ਸ਼੍ਰੀ ਅਕਾਲ ਤਖਤ ਸਾਹਿਬ ਨੇ ਆਪਣੇ ਹੁਕਮ ਵਿੱਚ ਕਿਹਾ ਗਿਆ ਹੈ ਕਿ ਰਾਮ ਰਹੀਮ ਨੂੰ ਮੁਆਫ਼ੀ ਦੇਣ ਤੋਂ ਬਾਅਦ ਜੋ ਸ਼੍ਰੋਮਣੀ ਕਮੇਟੀ ਅਤੇ ਗੁਰੂ ਘਰ ਦੀ ਗੋਲਕ ਦੇ ਪੈਸੇ ਨਾਲ ਜੋ ਅਖਬਾਰਾਂ ਵਿੱਚ ਅਖਬਾਰਾਂ ਵਿੱਚ ਇਸ਼ਤਿਹਾਰ ਦਿੱਤੇ ਗਏ ਸਨ। ਉਸ ਦੇ ਲਈ ਸੁਖਬੀਰ ਸਿੰਘ ਬਾਦਲ ਸਮੇਤ ਕਈ ਅਕਾਲੀ ਆਗੂਆਂ ਨੂੰ ਦੋਸ਼ੀ ਪਾਇਆ ਗਿਆ ਹੈ। ਜੱਥੇਦਾਰ ਨੇ ਹੁਕਮ ਦਿੱਤਾ ਹੈ ਕਿ ਜੋ ਪੈਸਾ ਖਰਚ ਕੀਤਾ ਗਿਆ ਸੀ ਉਹ ਇਹਨਾਂ ਆਗੂਆਂ ਕੋਲੋਂ ਵਸੂਲ ਕੀਤਾ ਜਾਵੇ।

ਵਾਪਿਸ ਹੋਇਆ ਫਖਰ ਏ ਕੌਮ ਦਾ ਐਵਾਰਡ

ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਹਰੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਹੋਇਆ ਫਖ਼ਰ ਏ ਕੌਮ ਦਾ ਐਵਾਰਡ ਵਾਪਿਸ ਲੈ ਲਿਆ ਗਿਆ ਹੈ। ਕਿਉਂਕਿ ਜੋ ਇਹ ਸਾਰੀਆਂ ਗਲਤੀਆਂ ਹੋਈਆਂ ਉਸ ਸਮੇਂ ਉਹ ਸੂਬੇ ਦੇ ਮੁੱਖ ਮੰਤਰੀ ਸਨ।

ਅਕਾਲੀ ਦਲ ਆਪਣੇ ਮੁੱਦਿਆਂ ਤੋਂ ਭਟਕਣਾ ਸ਼ਰਮਨਾਕ- ਜੱਥੇਦਾਰ

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਬਹੁਤ ਸ਼ਰਮ ਦੀ ਗੱਲ ਹੈ ਕਿ ਸਿੱਖਾਂ ਦੇ ਮੁੱਦਿਆਂ ਦੀ ਗੱਲ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਪਾਰਟੀ ਆਪਣੇ ਹੀ ਮੁੱਦਿਆਂ ਤੋਂ ਭਟਕ ਗਈ ਅਤੇ ਅੱਜ ਸਾਹਮਣੇ ਖੜ੍ਹੀ ਹੈ।

The post ਸੁਖਬੀਰ ਬਾਦਲ ਸਮੇਤ ਕਈ ਨੇਤਾਵਾਂ ਖਿਲਾਫ ਸਿੰਘ ਸਾਹਿਬਾਨਾਂ ਦਾ ਸਖਤ ਫੈਸਲਾ,ਪੜ੍ਹੋ appeared first on TV Punjab | Punjabi News Channel.

ਸੁਖਬੀਰ ਬਾਦਲ ਦੀ ਜੱਥੇਦਾਰ ਨੂੰ ਅਪੀਲ, ਸਜ਼ਾ ਤੇ ਲਓ ਜਲਦੀ ਫੈਸਲਾ
ਡੈਸਕ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਵੱਲੋਂ ਇੱਕ ਬੇਨਤੀ ਪੱਤਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੇ ਨਾਮ ਸੌਂਪਿਆ ਗਿਆ। ਜਿਸ ਵਿੱਚ ਉਹਨਾਂ ਨੇ ਅਪੀਲ ਕੀਤੀ ਕਿ ਉਹਨਾਂ ਨੂੰ ਦਿੱਤੀ ਜਾਣ ਵਾਲੀ ਧਾਰਮਿਕ ਸਜ਼ਾ ਤੇ ਫੈਸਲਾ ਜਲਦ ਲਿਆ ਜਾਵੇ। ਉਹਨਾਂ ਕਿਹਾ ਕਿ ਕਰੀਬ ਢਾਈ ਮਹੀਨਿਆਂ ਦਾ ਸਮਾਂ ਬੀਤ ਗਿਆ ਹੈ। ਜਿਸ ਕਾਰਨ ਹੁਣ ਸਿੰਘ ਸਾਹਿਬ ਕੋਈ ਫੈਸਲਾ ਲੈਣ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬਗਾਵਤੀ ਆਗੂਆਂ ਨੇ ਅਕਾਲ ਤਖਤ ਵਿਖੇ ਸ਼ਿਕਾਇਤ ਦੇ ਕੇ ਸ਼੍ਰੋਮਣੀ ਅਕਾਲੀ ਦਲ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਹੈ, ਉਹਨਾਂ ਨੇ ਸਕਤਰੇਤ ਅੱਗੇ ਬੇਨਤੀ ਕੀਤੀ ਹੈ ਕਿ ਇਹ ਸਭ ਕੁਝ ਸਿਆਸਤ ਤੋਂ ਪ੍ਰੇਰਿਤ ਹੈ, ਹਾਲਾਂਕਿ ਉਹ ਸਾਰੇ ਵੀ ਅਕਾਲੀ ਦਲ ਦੀ ਸਰਕਾਰ ਵਿੱਚ ਮੰਤਰੀ ਅਤੇ ਹੋਰ ਕਈ ਅਹਿਮ ਅਹੁਦਿਆਂ ਤੇ ਰਹਿ ਚੁੱਕੇ ਹਨ। ਪੰਥ ਮੁਤਾਬਕ ਜੋ ਵੀ ਫੈਸਲਾ ਲਿਆ ਜਾਵੇਗਾ, ਉਹ ਸਿਰ-ਮੱਥੇ ਤੇ ਹੋਵੇਗਾ।

ਉਨ੍ਹਾਂ ਕਿਹਾ ਹੁਣ ਸੁਪਰੀਮ ਕੋਰਟ ਵੱਲੋਂ ਨਗਰ ਨਿਗਮ ਚੋਣਾਂ ਨੂੰ ਲੈ ਕੇ 8 ਹਫਤਿਆਂ ਦਾ ਸਮਾਂ ਦਿੱਤਾ ਗਿਆ ਹੈ ਅਤੇ ਹੁਣ ਅਗਲੇ ਕੁਝ ਦਿਨਾਂ ਚ ਇਸ ਦੀਆਂ ਤਿਆਰੀਆਂ ਸ਼ੁਰੂ ਹੋ ਜਾਣਗੀਆਂ। ਜਿਸਨੂੰ ਲੈ ਕੇ ਅਕਾਲੀ ਦਲ ਵੀ ਆਪਣੇ ਪੱਧਰ ਤੇ ਤਿਆਰੀ ਕਰਨਾ ਚਾਹੁੰਦਾ ਹੈ। ਇਸ ਲਈ ਬੇਨਤੀ ਕੀਤੀ ਗਈ ਹੈ ਕਿ ਧਾਰਮਿਕ ਸਜ਼ਾ ਤੇ ਛੇਤੀ ਫੈਸਲਾ ਲਿਆ ਜਾਵੇ। ਜ਼ਿਕਰਯੋਗ ਹੈ ਕਿ ਇਸੀ ਸਾਲ 30 ਅਗਸਤ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਸੀ। ਉਹਨਾਂ ਤੇ ਇਲਜ਼ਾਮ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਰਹਿੰਦਿਆਂ ਅਤੇ ਪੰਜਾਬ ਸਰਕਾਰ ਵਿੱਚ ਰਹਿੰਦਿਆਂ ਉਹਨਾਂ ਵੱਲੋਂ ਕੁੱਝ ਅਜਿਹੇ ਕੰਮ ਕੀਤੇ ਗਏ ਸਨ। ਜੋ ਸਿੱਖੀ ਰਹਿਤ ਮਰਿਯਾਦਾ ਦੇ ਖਿਲਾਫ਼ ਸਨ।

ਸੁਧਾਰ ਲਹਿਰ ਦੇ ਆਗੂਆਂ ਨੂੰ ਕੀਤੀ ਸੀ ਸ਼ਿਕਾਇਤ

ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਲੀਡਰਾਂ ਨੇ ਇੱਕ ਲਿਖਤੀ ਸ਼ਿਕਾਇਤ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤੀ ਸੀ। ਜਿਸ ਵਿੱਚ ਕਈ ਘਟਨਾਵਾਂ ਨੂੰ ਅਧਾਰ ਬਣਾਇਆ ਗਿਆ ਸੀ। ਜਿਸ ਵਿੱਚ ਇਲਜ਼ਾਮ ਲਗਾਇਆ ਗਿਆ ਸੀ ਮੌਜੂਦਾ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਅਧੀਨ ਆਪਣੇ ਮੁੱਖ ਉਦੇਸ਼ ਤੋਂ ਭੜਕ ਗਿਆ ਹੈ।

The post ਸੁਖਬੀਰ ਬਾਦਲ ਦੀ ਜੱਥੇਦਾਰ ਨੂੰ ਅਪੀਲ, ਸਜ਼ਾ ਤੇ ਲਓ ਜਲਦੀ ਫੈਸਲਾ appeared first on TV Punjab | Punjabi News Channel.

ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਤੋਂ ਕੱਢਣ ਦਾ ਹੁਕਮ, 5 ਸਿੰਘ ਸਹਿਬਾਨਾਂ ਨੇ ਦਿੱਤਾ ਆਦੇਸ਼
ਡੈਸਕ- ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ। ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆਂ ਕਰਾਰ ਦੇਣ ਤੋਂ ਬਾਅਦ ਹੁਣ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਬਾਹਰ ਕੱਢਣ ਦਾ ਹੁਕਮ ਦਿੱਤਾ ਹੈ।

ਇਹ ਹੁਕਮ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਦਿੱਤਾ ਗਿਆ ਹੈ। ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਪ੍ਰਧਾਨ 24 ਘੰਟਿਆਂ ਦੇ ਅੰਦਰ ਵਲਟੋਹਾ ਖਿਲਾਫ਼ ਕਾਰਵਾਈ ਕਰਨ।

ਵਲਟੋਹਾ ਨੇ ਧਮਕਾਉਣ ਦੀ ਕੀਤੀ ਕੋਸ਼ਿਸ- ਜੱਥੇਦਾਰ

ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਨੇ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਵਿੱਚ ਉਹਨਾਂ ਨੂੰ ਧਮਕਾਉਣ ਦੀ ਕੋਸ਼ਿਸ ਕੀਤੀ ਹੈ। ਉਹਨਾਂ ਕਿਹਾ ਕਿ ਵਲਟੋਹਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਦੀ ਕਿਰਦਾਰਕੁਸ਼ੀ ਕਰਨ ਦੀ ਕੋਸ਼ਿਸ ਕੀਤੀ ਹੈ। ਜਵਾਬ ਮੰਗਣ ਤੇ ਉਹ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕੇ।

ਜੱਥੇਦਾਰ ਨੇ ਕਿਹਾ ਕਿ ਵੋਲਟੋਹਾ ਨੇ ਮੇਰਾ ਹਾਲ ਚਾਲ ਜਾਣਨ ਦੇ ਬਹਾਨੇ ਮੈਨੂੰ ਧਮਕਾਉਣ ਦੀ ਕੋਸ਼ਿਸ ਕੀਤੀ ਹੈ। ਜਿਸ ਤੋਂ ਬਾਅਦ ਉਹਨਾਂ ਕੋਲੋਂ ਜਵਾਬ ਤਲਬ ਕੀਤਾ ਗਿਆ ਸੀ।

10 ਸਾਲ ਤੱਕ ਨਾ ਹੋਵੇ ਪਾਰਟੀ ਚ ਵਾਪਸੀ- ਜੱਥੇਦਾਰ

ਜੱਥੇਦਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਹੁਕਮ ਦਿੰਦਿਆਂ ਕਿਹਾ ਕਿ ਵਲਟੋਹਾ ਤੇ ਕਾਰਵਾਈ ਕਰਨ ਤੋਂ ਬਾਅਦ ਅਗਲੇ 10 ਸਾਲਾਂ ਤੱਕ ਉਹਨਾਂ ਨੂੰ ਪਾਰਟੀ ਵਿੱਚ ਮੁੜ ਸ਼ਾਮਿਲ ਨਾ ਕੀਤਾ ਜਾਵੇ। ਜੱਥੇਦਾਰ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਨੇ ਵਿਸ਼ਵਾਸਘਾਤ ਕੀਤਾ ਹੈ। ਉਹਨਾਂ ਨੇ ਬਿਨਾਂ ਦੱਸੇ ਉਹਨਾਂ ਦੀ ਰਿਕਾਰਡਿੰਗ ਕੀਤੀ ਹੈ।

ਵਿਰਸਾ ਸਿੰਘ ਵਲਟੋਹਾ ਨੇ ਕੀ ਲਗਾਏ ਇਲਜ਼ਾਮ ?

ਵਲਟੋਹਾ ਨੇ ਸ਼ੋਸਲ ਮੀਡੀਆ ਤੇ ਇੱਕ ਪੋਸਟ ਪਾਕੇ ਕਿਹਾ ਸੀ ਕਿ ਜੱਥੇਦਾਰਾਂ ਤੇ RSS ਵੱਲੋਂ ਦਬਾਅ ਪਾਇਆ ਜਾ ਰਿਹਾ ਹੈ ਤਾਂ ਜੋ ਸੁਖਬੀਰ ਸਿੰਘ ਬਾਦਲ ਖਿਲਾਫ਼ ਸਖਤ ਕਾਰਵਾਈ ਕੀਤੀ ਜਾ ਸਕੇ। ਇਸ ਤੋਂ ਬਾਅਦ ਸ਼੍ਰੀ ਅਕਾਲ ਤਖਤ ਸਾਹਿਬ ਨੇ ਇਸ ਪੋਸਟ ਤੇ ਨੋਟਿਸ ਲੈਂਦਿਆਂ ਵੋਲਟੋਹਾ ਤੋਂ ਜਵਾਬ ਮੰਗਿਆ ਗਿਆ ਸੀ।

The post ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਤੋਂ ਕੱਢਣ ਦਾ ਹੁਕਮ, 5 ਸਿੰਘ ਸਹਿਬਾਨਾਂ ਨੇ ਦਿੱਤਾ ਆਦੇਸ਼ appeared first on TV Punjab | Punjabi News Channel.

ਗਿਆਨੀ ਹਰਪ੍ਰੀਤ ਦੀ ਥਾਂ ਹੁਣ ਗਿਆਨੀ ਰਘਬੀਰ ਸਿੰਘ ਨੇ ਸੰਭਾਲੀ ਜਥੇਦਾਰ ਦੀ ਸੇਵਾ
ਡੈਸਕ-  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਅੱਜ ਜਥੇਦਾਰ ਵਜੋਂ ਸੇਵਾ ਸੰਭਾਲੀ ਗਈ ਹੈ। ਉਨ੍ਹਾਂ ਨੂੰ ਸਭ ਤੋਂ ਪਹਿਲਾਂ ਦਸਤਾਰ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਵਲੋਂ ਭੇਟ ਕੀਤੀ ਗਈ। ਇਸ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਹੋਰ ਵੱਖ ਵੱਖ ਸਿੱਖ ਸੰਸਥਾਵਾਂ ਵਲੋਂ ਸਿੰਘ ਸਾਹਿਬ ਨੂੰ ਦਸਤਾਰਾਂ ਭੇਂਟ ਕੀਤੀਆਂ ਗਈਆਂ।

The post ਗਿਆਨੀ ਹਰਪ੍ਰੀਤ ਦੀ ਥਾਂ ਹੁਣ ਗਿਆਨੀ ਰਘਬੀਰ ਸਿੰਘ ਨੇ ਸੰਭਾਲੀ ਜਥੇਦਾਰ ਦੀ ਸੇਵਾ appeared first on TV Punjab | Punjabi News Channel.