jld by elections Archives - TV Punjab | Punjabi News Channel

ਸੁਸ਼ੀਲ ਰਿੰਕੂ ਨੇ ਚੰਨੀ ਨੂੰ ਭੇਜਿਆ ਨੋਟਿਸ, ਬੋਲੇ- ਮੇਰੇ ਪਰਿਵਾਰ ਨੂੰ ਬਦਨਾਮ ਕਰਨ ਦੀ ਕੀਤੀ ਕੋਸ਼ਿਸ
ਡੈਸਕ- ਪੰਜਾਬ ਦੇ ਜਲੰਧਰ ‘ਚ ਜ਼ਿਮਨੀ ਚੋਣ ਲਈ ਵੋਟਾਂ ਪੈਣ ‘ਚ ਸਿਰਫ ਤਿੰਨ ਦਿਨ ਬਾਕੀ ਹਨ। 10 ਜੁਲਾਈ ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ ਨੂੰ ਨਤੀਜੇ ਐਲਾਨੇ ਜਾਣਗੇ। ਸਾਰੀਆਂ ਪਾਰਟੀਆਂ ਦੇ ਸਟਾਰ ਪ੍ਰਚਾਰਕ ਆਪੋ ਆਪਣੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰ ਰਹੇ ਹਨ। ਅਜਿਹੇ ‘ਚ ਸਾਰੀਆਂ ਪਾਰਟੀਆਂ ਇਕ-ਦੂਜੇ ‘ਤੇ ਇਲਜ਼ਾਮ ਲਗਾ ਰਹੀਆਂ ਹਨ।

ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਦੇ ਪੰਜਾਬ ਪ੍ਰੈੱਸ ਕਲੱਬ ‘ਚ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਜਲੰਧਰ ਦੇ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ‘ਤੇ ਗੰਭੀਰ ਇਲਜ਼ਾਮ ਲਾਏ। ਰਿੰਕੂ ਨੇ ਆਪਣੇ ‘ਤੇ ਲੱਗੇ ਇਲਜ਼ਾਮਾਂ ਨੂੰ ਝੂਠਾ ਦੱਸਦੇ ਹੋਏ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਕਰੀਬ 6 ਪੰਨਿਆਂ ਦਾ ਕਾਨੂੰਨੀ ਨੋਟਿਸ ਭੇਜਿਆ ਹੈ।

ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ- ਮੇਰੇ ਪਿਤਾ ਤੋਂ ਬਾਅਦ ਮੇਰਾ ਪਰਿਵਾਰ ਪੱਛਮੀ ਹਲਕੇ ਦੀ ਸੇਵਾ ਕਰ ਰਿਹਾ ਹੈ। ਭਾਵੇਂ ਮੈਂ ਐਮ.ਐਲ.ਏ ਜਾਂ ਐਮ.ਪੀ. ਰਿਹਾ ਪਰ ਇੱਕ ਹੀ ਉਦੇਸ਼ ਸੀ ਕਿ ਮੈਂ ਜਲੰਧਰ ਦੀ ਸੇਵਾ ਕਰ ਸਕਾਂ। ਮੈਂ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ ਅਤੇ ਮੈਂ ਉਨ੍ਹਾਂ ਨਾਲ ਫ਼ੋਨ ‘ਤੇ ਗੱਲ ਕੀਤੀ।

ਰਿੰਕੂ ਨੇ ਕਿਹਾ- ਮੈਨੂੰ ਬਹੁਤ ਦੁੱਖ ਹੈ ਕਿ ਅੱਜ ਚੰਨੀ ਸਾਹਬ ਮੇਰੇ ‘ਤੇ ਆਪਣੇ ਇਲਾਕੇ ‘ਚ ਸੱਟੇਬਾਜ਼ੀ ਕਰਨ ਦਾ ਇਲਜ਼ਾਮ ਲਗਾ ਰਹੇ ਹਨ। ਅਜਿਹੇ ‘ਚ ਰਿੰਕੂ ਨੇ ਕਿਹਾ- ਮੈਂ ਚੰਗੇ ਪਰਿਵਾਰ ਤੋਂ ਹਾਂ, ਮੇਰੇ ਪਰਿਵਾਰ ‘ਤੇ ਕਈ ਝੂਠੇ ਇਲਜ਼ਾਮ ਲਗਾਏ ਗਏ। ਇਸ ਦੇ ਨਾਲ ਹੀ ਰਿੰਕੂ ਨੇ ਚੰਨੀ ਦਾ ਇੱਕ ਵੀਡੀਓ ਵੀ ਦਿਖਾਇਆ। ਜਿਸ ‘ਚ ਉਹ ਰਿੰਕੂ ‘ਤੇ ਇਲਜ਼ਾਮ ਲਗਾ ਰਹੇ ਹਨ। ਰਿੰਕੂ ਨੇ ਕਿਹਾ- ਚੰਨੀ ਸਾਹਬ ਦੇ ਕਹਿਣ ਤੋਂ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਬਹੁਤ ਦੁੱਖ ਹੋਇਆ ਹੈ।

The post ਸੁਸ਼ੀਲ ਰਿੰਕੂ ਨੇ ਚੰਨੀ ਨੂੰ ਭੇਜਿਆ ਨੋਟਿਸ, ਬੋਲੇ- ਮੇਰੇ ਪਰਿਵਾਰ ਨੂੰ ਬਦਨਾਮ ਕਰਨ ਦੀ ਕੀਤੀ ਕੋਸ਼ਿਸ appeared first on TV Punjab | Punjabi News Channel.

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ‘ਚ ਉਦਯੋਗਪਤੀਆਂ ਨਾਲ ਕੀਤਾ ਲੰਚ, ਵਪਾਰੀਆਂ ਦੇ ਮਸਲਿਆਂ ਤੇ ਕੀਤੀ ਚਰਚਾ
ਡੈਸਕ- ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਜਲੰਧਰ ‘ਚ ਵਪਾਰੀਆਂ ਨਾਲ ਮੀਟਿੰਗ ਕੀਤੀ ਅਤੇ ਸੰਬੋਧਨ ਕੀਤਾ। ਮੁੱਖ ਮੰਤਰੀ ਨੇ ਮੀਟਿੰਗ ਵਿੱਚ ਆਏ ਵਪਾਰੀਆਂ ਨਾਲ ਬੈਠ ਕੇ ਦੁਪਹਿਰ ਦਾ ਖਾਣਾ ਖਾਧਾ ਅਤੇ ਉਨ੍ਹਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।

ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਵਪਾਰੀਆਂ ਨਾਲ ਉਨ੍ਹਾਂ ਦੇ ਮੁੱਦਿਆਂ ਅਤੇ ਸਮੱਸਿਆਵਾਂ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਕਈ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਅਤੇ ਕੁਝ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।

ਮੁੱਖ ਮੰਤਰੀ ਮਾਨ ਨੇ ਜਲੰਧਰ ਦੇ ਵਪਾਰੀਆਂ ਨੂੰ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਮੋਹਿੰਦਰ ਭਗਤ ਨੂੰ ਵਿਧਾਇਕ ਬਣਾਉਣ ਲਈ ਕਿਹਾ। ਮੈਂ ਉਨ੍ਹਾਂ ਨੂੰ ਮੰਤਰੀ ਬਣਾਵਾਂਗਾ। ਫਿਰ ਮੈਂ ਮੋਹਿੰਦਰ ਭਗਤ ਨਾਲ ਮਿਲ ਕੇ ਤੁਹਾਡੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਾਂਗਾ।

ਭਾਸ਼ਣ ਦੌਰਾਨ ਮੁੱਖ ਮੰਤਰੀ ਨੇ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਚਾਣਕਿਆ ਨੇ ਲਿਖਿਆ ਹੈ ਕਿ ਜਿਸ ਦੇਸ਼ ‘ਚ ਰਾਜਾ ਵਪਾਰੀ ਹੋਵੇ, ਉੱਥੇ ਦੇ ਲੋਕ ਭਿਖਾਰੀ ਹੁੰਦੇ ਹਨ। ਪਰ ਬਦਕਿਸਮਤੀ ਨਾਲ ਪਿਛਲੀਆਂ ਸਰਕਾਰਾਂ ‘ਚ ਬੈਠੇ ਕੁਝ ਲੋਕਾਂ ਨੇ ਖ਼ੁਦ ਬੱਸ, ਹੋਟਲ ਅਤੇ ਹੋਰ ਕਈ ਤਰ੍ਹਾਂ ਦੇ ਕਾਰੋਬਾਰ ਚਲਾਉਣੇ ਸ਼ੁਰੂ ਕਰ ਦਿੱਤੇ, ਜਿਸ ਨਾਲ ਸੂਬੇ ਦੀ ਆਰਥਿਕਤਾ ਨੂੰ ਭਾਰੀ ਨੁਕਸਾਨ ਪਹੁੰਚਿਆ ਅਤੇ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਗਾਇਆ ਗਿਆ।

ਉਨ੍ਹਾਂ ਕਿਹਾ ਕਿ ਜਦੋਂ ਤੋਂ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਪੰਜਾਬ ਦੇ ਕਈ ਪ੍ਰਤਿਭਾਸ਼ਾਲੀ ਲੋਕ ਵਿਦੇਸ਼ਾਂ ਤੋਂ ਵਾਪਸ ਆ ਗਏ ਹਨ ਅਤੇ ਇੱਥੇ ਨਵੇਂ ਕਿਸਮ ਦੇ ਕਾਰੋਬਾਰ ਸ਼ੁਰੂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਕਾਰੋਬਾਰੀਆਂ ਤੋਂ ਹਿੱਸਾ ਮੰਗਿਆ ਜਾਂਦਾ ਸੀ, ਜਿਸ ਕਾਰਨ ਉਹ ਪੰਜਾਬ ਛੱਡ ਕੇ ਜਾਂ ਤਾਂ ਵਿਦੇਸ਼ ਜਾਂ ਦੂਜੇ ਸੂਬਿਆਂ ਵਿੱਚ ਚਲੇ ਜਾਂਦੇ ਸਨ।

ਮੁੱਖ ਮੰਤਰੀ ਨੇ ਮਾਨਸਾ ਦੇ ਤਿੰਨ ਨੌਜਵਾਨਾਂ ਦੀ ਉਦਾਹਰਣ ਦਿੱਤੀ ਜੋ ਬਠਿੰਡਾ ਨੇੜੇ ‘ਪੰਜੌਏ’ ਨਾਮ ਦਾ ਵਾਟਰ ਪਾਰਕ ਚਲਾ ਰਹੇ ਹਨ।  ਉਨ੍ਹਾਂ ਸਵੈ-ਸਹਾਇਤਾ ਸਮੂਹਾਂ ਨੂੰ ਚਲਾਉਣ ਵਾਲੀ ਸੰਸਥਾ ‘ਪਹਿਲ’ ਦੀ ਉਦਾਹਰਣ ਵੀ ਦਿੱਤੀ।

ਮਾਨ ਨੇ ਕਿਹਾ ਕਿ ਕਿਸੇ ਵੀ ਸੂਬੇ ਦੀ ਤਰੱਕੀ ਵਿੱਚ ਉਦਯੋਗ ਅਤੇ ਵਪਾਰ ਦਾ ਸਭ ਤੋਂ ਵੱਡਾ ਯੋਗਦਾਨ ਹੁੰਦਾ ਹੈ। ਉਦਯੋਗਾਂ ਦੇ ਵਿਕਾਸ ਨਾਲ ਹੀ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਖ਼ਤਮ ਕੀਤਾ ਜਾ ਸਕਦਾ ਹੈ। ਸੂਬੇ ਦਾ ਮਾਲੀਆ ਵੀ ਉਦਯੋਗ ਅਤੇ ਵਪਾਰ ਕਰਕੇ ਹੀ ਵਧ ਸਕਦਾ ਹੈ।

ਮੁੱਖ ਮੰਤਰੀ ਨੇ ਜਲੰਧਰ ਲਈ ਇੱਕ ਹੋਰ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਸੀਂ ਜਲੰਧਰ ਨੂੰ ਮਾਝਾ ਅਤੇ ਦੁਆਬਾ ਖੇਤਰ ਦੀ ਰਾਜਧਾਨੀ ਬਣਾਵਾਂਗੇ। ਹਰ ਹਫ਼ਤੇ ਮੈਂ ਖ਼ੁਦ ਅਧਿਕਾਰੀਆਂ ਨਾਲ ਦੋ ਦਿਨ ਇੱਥੇ ਆਵਾਂਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕਰਾਂਗਾ। ਇੱਥੇ ਜੋ ਮਕਾਨ ਅਸੀਂ ਕਿਰਾਏ ‘ਤੇ ਲਿਆ ਹੈ, ਉਹ ਇੱਥੇ ਦੇ ਲੋਕਾਂ ਲਈ ਸੀ.ਐੱਮ.ਓ. ਹੋਵੇਗਾ।

The post ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ‘ਚ ਉਦਯੋਗਪਤੀਆਂ ਨਾਲ ਕੀਤਾ ਲੰਚ, ਵਪਾਰੀਆਂ ਦੇ ਮਸਲਿਆਂ ਤੇ ਕੀਤੀ ਚਰਚਾ appeared first on TV Punjab | Punjabi News Channel.

ਪੰਜਾਬ ‘ਚ ਸਿਆਸੀ ਡਰਾਮਾ, ਅਕਾਲੀ ਦਲ ਦੀ ਸੁਰਜੀਤ ਕੌਰ ਸਵੇਰੇ ‘ਆਪ’ ‘ਚ ਸ਼ਾਮਲ ਸ਼ਾਮ ਨੂੰ ਘਰ ਵਾਪਸੀ
ਡੈਸਕ- ਪੰਜਾਬ ਦੀ ਸਿਆਸਤ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਲੰਧਰ ਪੱਛਮੀ ਸੀਟ ਲਈ 10 ਜੁਲਾਈ ਨੂੰ ਉਪ ਚੋਣ ਹੋਣੀ ਹੈ। ਮੰਗਲਵਾਰ ਨੂੰ ਸੀਐਮ ਭਗਵੰਤ ਮਾਨ ਨੇ ਅਕਾਲੀ ਦਲ ਨੂੰ ਵੱਡਾ ਝਟਕਾ ਦਿੰਦਿਆਂ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਨੂੰ ਆਪ ਪਾਰਟੀ ਵਿੱਚ ਸ਼ਾਮਲ ਕਰ ਲਿਆ। ਪਰ ਸ਼ਾਮ ਤੱਕ ਉਹ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਚਰਚਾ ਹੈ ਕਿ ਅਕਾਲੀ ਦਲ ਦੇ ਬਾਗੀ ਧੜੇ ਨੇ ਕੌਰ ਦੀ ਪਾਰਟੀ ਵਿੱਚ ਵਾਪਸੀ ਕਰਾ ਦਿੱਤੀ ਹੈ।

ਸੁਰਜੀਤ ਕੌਰ ਦੇ ਚਿਹਰੇ ਦੇ ਹਾਵ-ਭਾਵ ਤੋਂ ਸਪੱਸ਼ਟ ਸੀ ਕਿ ਅਕਾਲੀ ਦਲ ਦੇ ਬਾਗੀ ਆਗੂਆਂ ਨੇ ਉਸ ‘ਤੇ ਦਬਾਅ ਪਾ ਕੇ ਉਸ ਨੂੰ ਪਾਰਟੀ ‘ਚ ਵਾਪਿਸ ਲੈ ਲਿਆ। ਕਿਆਸ ਲਗਾਏ ਜਾ ਰਹੇ ਸਨ ਕਿ ਉਨ੍ਹਾਂ ਦੇ ਜਾਣ ਨਾਲ ਬਾਗੀ ਆਗੂਆਂ ਦੀ ਤਾਕਤ ਕਮਜ਼ੋਰ ਹੋ ਰਹੀ ਹੈ। ਇਸ ਲਈ ਇਨ੍ਹਾਂ ਆਗੂਆਂ ਨੇ ਮਿਲ ਕੇ ਵੱਡੀ ਸਿਆਸੀ ਉਥਲ-ਪੁਥਲ ਮਚਾਈ। ਇਸ ਦੇ ਨਾਲ ਹੀ ਬਾਗੀ ਧੜੇ ਨੇ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਅਤੇ ਉਨ੍ਹਾਂ ਦੇ ਗੁਟ ਦੇ ਆਗੂਆਂ ਨੂੰ ਵੀ ਆਪਣੀ ਤਾਕਤ ਦਿਖਾਈ ਹੈ।

The post ਪੰਜਾਬ ‘ਚ ਸਿਆਸੀ ਡਰਾਮਾ, ਅਕਾਲੀ ਦਲ ਦੀ ਸੁਰਜੀਤ ਕੌਰ ਸਵੇਰੇ ‘ਆਪ’ ‘ਚ ਸ਼ਾਮਲ ਸ਼ਾਮ ਨੂੰ ਘਰ ਵਾਪਸੀ appeared first on TV Punjab | Punjabi News Channel.

‘ਆਪ’ ਨੇ ਭਾਜਪਾ ਤੇ ਕਾਂਗਰਸ ਨੂੰ ਦਿੱਤਾ ਵੱਡਾ ਝਟਕਾ, ਸਾਬਕਾ ਡਿਪਟੀ ਮੇਅਰ ਪਰਵੇਸ਼ ਤਾਂਗੜੀ ‘ਆਪ’ ‘ਚ ਹੋਏ ਸ਼ਾਮਲ
ਡੈਸਕ- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ ਜਦੋਂ ਸਾਬਕਾ ਡਿਪਟੀ ਮੇਅਰ ਪਰਵੇਸ਼ ਤਾਂਗੜੀ, ਸਾਬਕਾ ਪੀਐਸਐਸਸੀ ਡਾਇਰੈਕਟਰ ਅਤੇ ਵਾਰਡ ਨੰਬਰ 78 ਤੋਂ ਕੌਂਸਲਰ ਜਗਦੀਸ਼ ਰਾਮ ਸਮਰਾਏ ਅਤੇ ਐਮਸੀ ਰਾਜ ਕੁਮਾਰ ਰਾਜੂ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ।

ਜਗਦੀਸ਼ ਸਮਰਾਏ ਇੱਕ ਉੱਘੇ ਨੇਤਾ ਹਨ, ਉਹ ਪੀਪੀਸੀਸੀ ਵਿੱਚ ਕਈ ਅਹੁਦਿਆਂ ‘ਤੇ ਰਹਿ ਚੁੱਕੇ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਰਾਜਨੀਤੀ ਵਿੱਚ ਸਰਗਰਮ ਹਨ।  ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਠੀਕ ਪਹਿਲਾਂ ਇਹਨਾਂ ਸਾਰੇ ਆਗੂਆਂ ਦਾ ਆਪਣੀ ਪਾਰਟੀਆਂ ਨੂੰ ਛੱਡ ਜਾਣਾ ਭਾਜਪਾ ਅਤੇ ਕਾਂਗਰਸ ਲਈ ਵੱਡਾ ਝਟਕਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਜਲੰਧਰ ਪੱਛਮੀ ਜ਼ਿਮਨੀ ਚੋਣ ‘ਚ ‘ਆਪ’ ਵੱਡੇ ਫਰਕ ਨਾਲ ਜਿੱਤ ਦਰਜ ਕਰੇਗੀ। ਮਾਨ ਨੇ ਕਿਹਾ ਕਿ ‘ਆਪ’ ਵਿੱਚ ਸਾਰੀਆਂ ਪੰਜਾਬ ਪੱਖੀ ਆਵਾਜ਼ਾਂ ਦਾ ਸੁਆਗਤ ਹੈ, ਅਸੀਂ ਇੱਕ ਪਰਿਵਾਰ ਵਾਂਗ ਹਾਂ ਅਤੇ ਸਾਡਾ ਮੁੱਖ ਉਦੇਸ਼ ਉਨ੍ਹਾਂ ਸਾਰੇ ਲੋਕਾਂ ਨੂੰ ਪਲੇਟਫ਼ਾਰਮ ਦੇਣਾ ਹੈ ਜੋ ਪੰਜਾਬ ਦੀ ਤਰੱਕੀ ਲਈ ਕੰਮ ਕਰਨਾ ਚਾਹੁੰਦੇ ਹਨ। ਮਾਨ ਨੇ ਕਿਹਾ ਕਿ ਲੋਕਾਂ ਨੇ ਭਾਜਪਾ ਅਤੇ ਕਾਂਗਰਸ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ ਅਤੇ ਇਨ੍ਹਾਂ ਦੇ ਆਗੂ ਲਗਾਤਾਰ ‘ਆਪ’ ‘ਚ ਸ਼ਾਮਲ ਹੋ ਰਹੇ ਹਨ। ਇਸ ਤੋਂ ਸਾਬਤ ਹੁੰਦਾ ਹੈ ਕਿ ਸਾਰੇ ਆਗੂ ਆਪਣਾ ਭਵਿੱਖ ਅਤੇ ਪੰਜਾਬ ਦਾ ਭਵਿੱਖ ‘ਆਪ’ ‘ਚ ਦੇਖਦੇ ਹਨ।  ਮਾਨ ਨੇ ਅੱਗੇ ਕਿਹਾ ਕਿ ਜਲੰਧਰ ਪੱਛਮੀ ਤੋਂ ‘ਆਪ’ ਦੇ ਉਮੀਦਵਾਰ ਮੋਹਿੰਦਰ ਭਗਤ ਇਕ ਇਮਾਨਦਾਰ ਨੇਤਾ ਹਨ, ਲੋਕ ਉਨ੍ਹਾਂ ਨੂੰ ਵੱਡੇ ਮਾਰਜਨ ਨਾਲ ਜਿਤਾਉਣਗੇ।

ਇਸ ਮੌਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਅਮਨ ਅਰੋੜਾ, ਵਿਧਾਇਕ ਰਮਨ ਅਰੋੜਾ, ਗੁਰਪ੍ਰੀਤ ਸਿੰਘ ਬਨਾਵਾਲੀ ਅਤੇ ਬਰਿੰਦਰ ਗੋਇਲ ਵੀ ਹਾਜ਼ਰ ਸਨ।

The post ‘ਆਪ’ ਨੇ ਭਾਜਪਾ ਤੇ ਕਾਂਗਰਸ ਨੂੰ ਦਿੱਤਾ ਵੱਡਾ ਝਟਕਾ, ਸਾਬਕਾ ਡਿਪਟੀ ਮੇਅਰ ਪਰਵੇਸ਼ ਤਾਂਗੜੀ ‘ਆਪ’ ‘ਚ ਹੋਏ ਸ਼ਾਮਲ appeared first on TV Punjab | Punjabi News Channel.

ਭਾਜਪਾ ਨੂੰ ਵੱਡਾ ਝਟਕਾ, ਜਲੰਧਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਡੈਸਕ- ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਜਲੰਧਰ ਦੇ ਕਈ ਇਲਾਕਿਆਂ ‘ਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਜਲੰਧਰ ਸ਼ਹਿਰ ‘ਚ ‘ਆਪ’ ਨੇ ਭਾਜਪਾ ਨੂੰ ਵੱਡਾ ਝਟਕਾ ਦਿੱਤਾ ਹੈ। ਸੋਮਵਾਰ ਨੂੰ ਭਾਜਪਾ ਆਗੂ ਅਤੇ ਜਲੰਧਰ ਨਗਰ ਨਿਗਮ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ ‘ਆਪ’ ਵਿੱਚ ਸ਼ਾਮਲ ਹੋ ਗਏ।

ਜਲੰਧਰ ‘ਚ ਭਾਜਪਾ ਨੂੰ ਇਕ ਹੋਰ ਝਟਕਾ ਲੱਗਾ ਹੈ।  ਭਾਜਪਾ ਪੰਜਾਬ ਅਨੁਸੂਚਿਤ ਜਾਤੀ ਮੋਰਚਾ ਦੇ ਸਾਬਕਾ ਮੀਤ ਪ੍ਰਧਾਨ ਪਵਨ ਕੁਮਾਰ ਵੀ ਪਾਰਟੀ ਵਿੱਚ ਸ਼ਾਮਲ ਹੋਏ।  ਰਾਜਨੀਤੀ ਦੇ ਨਾਲ-ਨਾਲ ਪਵਨ ਕੁਮਾਰ ਕਈ ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਰਹੇ ਹਨ। ਉਹ ਭਗਵਾਨ ਵਾਲਮੀਕਿ ਧਰਮ ਪ੍ਰਚਾਰ ਸਭਾ ਦੇ ਸੂਬਾ ਪ੍ਰਧਾਨ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ।

ਆਮ ਆਦਮੀ ਪਾਰਟੀ ਨੇ ਅਕਾਲੀ ਦਲ ਨੂੰ ਵੀ ਵੱਡਾ ਝਟਕਾ ਦਿੱਤਾ ਹੈ। ਦੋਆਬੇ ਦੇ ਉੱਘੇ ਦਲਿਤ ਆਗੂ ਵਿਜੇ ਦਾਨਵ ਆਪਣੇ ਸੈਂਕੜੇ ਸਮਰਥਕਾਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ। ਨਕੋਦਰ ਤੋਂ ‘ਆਪ’ ਵਿਧਾਇਕ ਇੰਦਰਜੀਤ ਕੌਰ ਦੀ ਮੌਜੂਦਗੀ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਜੇ ਦਾਨਵ ਅਤੇ ਸਾਥੀਆਂ ਨੂੰ ਪਾਰਟੀ ‘ਚ ਸ਼ਾਮਲ ਕੀਤਾ।

‘ਸ਼੍ਰੀ ਗੁਰੂ ਗਿਆਨ ਨਾਥ ਸ਼ਾਂਤੀ ਸੈਨਾ’ ਦੇ ਸੂਬਾ ਪ੍ਰਧਾਨ ਧਰਮਿੰਦਰ ਗਿੱਲ ਵੀ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਕੀਤਾ। ਉਨ੍ਹਾਂ ਨਾਲ ਮੋਨੂੰ ਬਾਹਮਣ, ਸਿਮਰਨ ਮਾਨਾ, ਵਿੱਕੀ ਰਾਠੌਰ, ਕਾਕਾ, ਮਨੀ ਗਿੱਲ, ਗੁਰਬਖਸ਼ ਸਿੰਘ, ਸਤਨਾਮ ਸਿੰਘ, ਗੁਰਨਾਮ ਸਿੰਘ, ਮਨਪ੍ਰੀਤ ਕੌਰ, ਸੁਖਵਿੰਦਰ ਸਿੰਘ, ਜੋਤੀ, ਨਿਸ਼ਾ ਗੌੜ, ਰਾਜਕੁਮਾਰ ਰਾਜੂ, ਅਸ਼ੋਕ ਕੁਮਾਰ, ਪ੍ਰੇਮ ਪਾਲ ਘਾੱੜੂ, ਬੱਬੂ ਗਿੱਲ, ਬਲਵਿੰਦਰ ਬਿੱਟਾ, ਰਾਜ ਕੁਮਾਰ, ਵਿਸ਼ਾਲ ਸ਼ਰਮਾ, ਸੁਰਜੀਤ ਬਿੱਟੂ, ਹਰਨੇਕ ਸਿੰਘ, ਮੋਨੂੰ ਲੂੰਗਾ, ਮਨਿੰਦਰ ਸਿੰਘ ਅਤੇ ਅਸ਼ੋਕ ਕੁਮਾਰ ‘ਆਪ’ ਪਰਿਵਾਰ ਵਿੱਚ ਸ਼ਾਮਲ ਹੋਏ।

ਕਾਂਗਰਸ ਦੇ ਸੀਨੀਅਰ ਆਗੂ ਅਤੇ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਅਤੇ ਸੂਬਾ ਕੋਆਰਡੀਨੇਟਰ ਹੇਮੰਤ ਸਭਰਵਾਲ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਮੰਤਰੀ ਅਮਨ ਅਰੋੜਾ ਅਤੇ ਹਰਭਜਨ ਸਿੰਘ ਈਟੀਓ, ‘ਆਪ’ ਵਿਧਾਇਕ ਬਰਿੰਦਰ ਗੋਇਲ ਅਤੇ ‘ਆਪ’ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਦੀ ਮੌਜੂਦਗੀ ‘ਚ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ।

ਵਿਜੇ ਬੱਤਰਾ ਨਾਲ ਪਵਨ ਕੁਮਾਰ, ਰਿੰਕੂ ਹੰਸ, ਭੁਪਿੰਦਰ ਕੁਮਾਰ, ਇੰਦਰਜੀਤ ਕਲਿਆਣ, ਰਵੀ ਕੁਮਾਰ, ਸੋਮਨਾਥ ਮਲਹੋਤਰਾ, ਭੀਸ਼ਨ ਦਾਸ ਸਹੋਤਾ, ਬਿਹਾਰੀ ਲਾਲ ਗਿੱਲ, ਪਰਮਿੰਦਰ ਕੁਮਾਰ, ਬਲਵਿੰਦਰ ਬਿੱਟੂ, ਧਰਮਿੰਦਰ ਗਿੱਲ, ਪ੍ਰੇਮ ਘਾੱੜੂ ਜੇ.ਈ., ਕੁਲਦੀਪ ਘਈ, ਲੱਕੀ ਘਈ, ਬਿੱਲਾ ਹੰਸ, ਕਮਲ ਦ੍ਰਾਵਿੜ, ਵਿਸ਼ਾਲ ਦ੍ਰਾਵਿੜ, ਵਿਪਨ ਕੁਮਾਰ, ਅਸ਼ੋਕ ਕੁਮਾਰ, ਲੱਕੀ ਕੁਮਾਰ, ਪ੍ਰਦੀਪ ਸੋਂਧੀ ਅਤੇ ਨਸੀਬ ਚੰਦ ਥਾਪਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਇਸ ਮੌਕੇ ਆਪਣੇ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਮੁੱਚਾ ਜਲੰਧਰ ਆਮ ਆਦਮੀ ਪਾਰਟੀ ਦੇ ਨਾਲ ਖੜ੍ਹਾ ਹੈ। ਸਾਡੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਦਾ ਸਾਥ ਦੇ ਰਹੇ ਹਨ ਅਤੇ ਪਾਰਟੀ ਨਾਲ ਜੁੜ ਰਹੇ ਹਨ। ਆਮ ਆਦਮੀ ਪਾਰਟੀ ਨੂੰ ਜਲੰਧਰ ਦੇ ਹਰ ਵਰਗ ਅਤੇ ਹਰ ਸਮਾਜ ਦੇ ਲੋਕਾਂ ਦਾ ਸਮਰਥਨ ਹਾਸਲ ਹੈ। ਉਨ੍ਹਾਂ ਕਿਹਾ ਕਿ 2022 ਦੀ ਤਰ੍ਹਾਂ ਇਸ ਵਾਰ ਵੀ ਇੱਥੋਂ ਦੇ ਲੋਕ ‘ਆਪ’ ਉਮੀਦਵਾਰ ਨੂੰ ਜਿਤਾਉਣ ਲਈ ਕਾਫੀ ਉਤਾਵਲੇ ਹਨ।

The post ਭਾਜਪਾ ਨੂੰ ਵੱਡਾ ਝਟਕਾ, ਜਲੰਧਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ ਆਮ ਆਦਮੀ ਪਾਰਟੀ ਵਿੱਚ ਸ਼ਾਮਲ appeared first on TV Punjab | Punjabi News Channel.