jld lok sabha by poll Archives - TV Punjab | Punjabi News Channel

ਲੋਕਾਂ ਕੋਲ ਜਲੰਧਰ ਤੋਂ ਪਹਿਲੀ ਮਹਿਲਾ ਸੰਸਦ ਮੈਂਬਰ ਚੁਣਨ ਦਾ ਸੁਨਹਿਰੀ ਮੌਕਾ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ
ਫਿਲੌਰ- ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਹੱਕ ਵਿੱਚ ਆਪਣੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਐਤਵਾਰ ਨੂੰ ਕਿਹਾ ਕਿ ਲੋਕ ਸਭਾ ਹਲਕਾ ਜਲੰਧਰ ਦੇ ਲੋਕਾਂ ਵਾਸਤੇ ਜ਼ਿਮਨੀ ਚੋਣ ਵਿੱਚ ਪਹਿਲੀ ਮਹਿਲਾ ਸੰਸਦ ਮੈਂਬਰ ਚੁਣਨ ਦਾ ਸੁਨਹਿਰੀ ਮੌਕਾ ਹੈ। ਉਨ੍ਹਾਂ ਕਿਹਾ ਕਿ ਜਲੰਧਰ ਨੇ ਕਦੇ ਵੀ ਭਾਰਤੀ ਸੰਸਦ ਵਿੱਚ ਇੱਕ ਔਰਤ ਨੂੰ ਨਹੀਂ ਭੇਜਿਆ ਅਤੇ ਜ਼ਿਮਨੀ ਚੋਣ ਨੇ ਸਾਨੂੰ ਸਹੀ ਚੋਣ ਕਰਨ ਦਾ ਇਤਿਹਾਸਕ ਮੌਕਾ ਦਿੱਤਾ ਹੈ।

ਵਿਧਾਇਕ ਚੌਧਰੀ ਨੇ ਫਿਲੌਰ ਵਿਧਾਨ ਸਭਾ ਹਲਕੇ ਦੇ ਛੋਕਰਾਂ, ਅੱਪਰਾ, ਤੂਰਾਂ, ਮਸਾਣੀ ਅਤੇ ਚੀਮਾ ਕਲਾਂ ਪਿੰਡਾਂ ਵਿਖੇ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ। ਪਾਰਟੀ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਫਿਲੌਰ ਦੇ ਵਿਕਾਸ ਲਈ ਕਾਂਗਰਸ ਪਾਰਟੀ ਅਤੇ ਚੌਧਰੀ ਪਰਿਵਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਉਨ੍ਹਾਂ ਨੂੰ ਜਲੰਧਰ ਲੋਕ ਸਭਾ ਚੋਣਾਂ ਵਿੱਚ ਕਰਮਜੀਤ ਕੌਰ ਚੌਧਰੀ ਵੋਟ ਪਾਉਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਰਾਖਵਾਂਕਰਨ ਦੇਣ ਸਮੇਤ ਔਰਤਾਂ ਦੇ ਸਸ਼ਕਤੀਕਰਨ ਲਈ ਪਿਛਲੇ ਦਹਾਕਿਆਂ ਦੌਰਾਨ ਕਈ ਕਦਮ ਚੁੱਕੇ ਹਨ ਅਤੇ ਔਰਤਾਂ ਲਈ ਸੰਸਦ ਤੇ ਵਿਧਾਨ ਸਭਾਵਾਂ ਵਿੱਚ 33% ਸੀਟਾਂ ਰਾਖਵਾਂਕਰਨ ਦੀ ਵਕਾਲਤ ਕੀਤੀ ਹੈ।

ਪੰਜਾਬ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਆਲੋਚਨਾ ਕਰਦਿਆਂ ਵਿਧਾਇਕ ਚੌਧਰੀ ਨੇ ਕਿਹਾ ਕਿ ਇਹ ਈਵੈਂਟ ਮੈਨੇਜਰਾਂ ਦੀ ਪਾਰਟੀ ਹੈ, ਜੋ ਸਿਰਫ਼ ਇਸ਼ਤਿਹਾਰਾਂ ਅਤੇ ਝੂਠੀ ਛਵੀ ਬਣਾਉਣ ‘ਤੇ ਧਿਆਨ ਕੇਂਦਰਤ ਕਰਦੀ ਹੈ। ਉਹਨਾਂ ਆਖਿਆ, “‘ਆਪ’ ਆਮ ਆਦਮੀ ਦੀ ਪਾਰਟੀ ਬਣਨ ਦੀ ਬਜਾਏ ਸਿਰਫ ਦੋ ਆਦਮੀਆਂ ਦੀ ਵਡਿਆਈ ਕਰਨ ਲਈ ਸੈਂਕੜੇ ਕਰੋੜ ਰੁਪਏ ਖਰਚਣ ‘ਤੇ ਕੇਂਦਰਿਤ ‘ਐਡ ਆਦਮੀ’ ਦੀ ਪਾਰਟੀ ਬਣ ਗਈ ਹੈ। ਕਾਂਗਰਸ ਪਾਰਟੀ ਹੀ ਆਮ ਆਦਮੀ ਪਾਰਟੀ ਸਰਕਾਰ ਦੇ ਧੋਖੇ ਅਤੇ ਝੂਠੇ ਵਾਅਦਿਆਂ ਦਾ ਇੱਕੋ ਇੱਕ ਬਦਲ ਤੇ ਚੁਣੌਤੀ ਹੈ ਅਤੇ ਲੋਕਾਂ ਨੂੰ ਜ਼ਿਮਨੀ ਚੋਣ ਵਿੱਚ ਸਹੀ ਚੋਣ ਕਰਨੀ ਚਾਹੀਦੀ ਹੈ।”

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮਾਤਾ ਕਰਮਜੀਤ ਕੌਰ ਚੌਧਰੀ ਸਭ ਤੋਂ ਪੜ੍ਹੇ-ਲਿਖੇ ਉਮੀਦਵਾਰ ਸਨ, ਜੋ ਆਪਣੇ ਮਰਹੂਮ ਪਤੀ ਚੌਧਰੀ ਸੰਤੋਖ ਸਿੰਘ ਦੀ ਵਿਰਾਸਤ ਨੂੰ ਅੱਗੇ ਵਧਾਉਣਗੇ ਅਤੇ ਜਲੰਧਰ ਦੇ ਲੋਕਾਂ ਦੀ ਸੇਵਾ ਉਸੇ ਤਰ੍ਹਾਂ ਸਮਰਪਿਤ ਭਾਵਨਾ ਨਾਲ ਕਰਦੇ ਰਹਿਣਗੇ।

The post ਲੋਕਾਂ ਕੋਲ ਜਲੰਧਰ ਤੋਂ ਪਹਿਲੀ ਮਹਿਲਾ ਸੰਸਦ ਮੈਂਬਰ ਚੁਣਨ ਦਾ ਸੁਨਹਿਰੀ ਮੌਕਾ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ appeared first on TV Punjab | Punjabi News Channel.

ਜਲੰਧਰ ਜ਼ਿਮਣੀ ਚੋਣ ਲਈ ਕਾਂਗਰਸ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਲਿਸਟ
ਚੰਡੀਗੜ੍ਹ-  ਕਾਂਗਰਸ ਪਾਰਟੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।  ਇਸ ਸੂਚੀ 40 ਪ੍ਰਚਾਰਕਾਂ ਦੇ ਨਾਂ ਸ਼ਾਮਿਲ ਹਨ। ਜਾਰੀ ਸੂਚੀ ਅਨੁਸਾਰ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ, ਰਾਜਸਥਾਨ ਦੇ ਸੀਐਮ ਅਸ਼ੋਕ ਗਹਿਲੋਤ, ਹਿਮਾਚਲ ਦੇ ਸੀਐਮ ਸੁਖਵਿੰਦਰ ਸਿੰਘ ਸੁੱਖੂ, ਸਚਿਨ ਪਾਇਲਟ, ਮਨੀਸ਼ ਤਿਵਾੜੀ ਆਦਿ ਚੋਣ ਪ੍ਰਚਾਰ ਕਰਨਗੇ।

ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਲਈ ਜਲੰਧਰ ਦੇ ਵੱਖ-ਵੱਖ ਹਿੱਸਿਆਂ ਵਿਚ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਮੂੰਹ ਤੋੜਵਾਂ ਜਵਾਬ ਦੇਣ।

ਜਲੰਧਰ ਜ਼ਿਮਨੀ ਚੋਣ ਵਿਚ ਵੋਟਾਂ 10 ਮਈਆਂ ਨੂੰ ਪੈਣੀਆਂ ਹਨ ਜਦੋਂ ਕਿ ਵੋਟਾਂ ਦੀ ਗਿਣਤੀ 13 ਮਈ ਨੂੰ ਹੋਣੀ ਹੈ। ਦੱਸ ਦਈਏ ਕਿ  ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ਤੋਂ ਬਾਅਦ ਜ਼ਿਮਨੀ ਚੋਣ ਕਰਵਾਉਣੀ ਪਈ ਸੀ। ਚੌਧਰੀ ਦੀ ਇਸ ਸਾਲ ਜਨਵਰੀ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਕਾਂਗਰਸ ਨੇ ਕਰਮਜੀਤ ਕੌਰ ਚੌਧਰੀ ਨੂੰ ਆਪਣਾ ਉਮੀਦਵਾਰ ਬਣਾਇਆ ਹੈ।

The post ਜਲੰਧਰ ਜ਼ਿਮਣੀ ਚੋਣ ਲਈ ਕਾਂਗਰਸ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਲਿਸਟ appeared first on TV Punjab | Punjabi News Channel.

ਜਲੰਧਰ ਜ਼ਿਮਣੀ ਚੋਣ ‘ਚ ਅਕਾਲੀ ਦਲ ਨੂੰ ਝਟਕਾ, ਚਰਨਜੀਤ ਅਟਵਾਲ ਨੇ ਛੱਡੀ ਪਾਰਟੀ
ਚੰਡੀਗੜ੍ਹ- ਜਲੰਧਰ ਜ਼ਿਮਣੀ ਚੋਣ ਚ ਬਾਰਤੀ ਜਨਤਾ ਪਾਰਟੀ ਦੀ ਟਿਕਟ ਤੋਂ ਚੋਣ ਲੜ ਰਹੇ ਇੰਦਰ ਇਕਬਾਲ ਦੇ ਪਿਤਾ ਸਾਬਕਾ ਸਪੀਕਰ ਚਰਨਜੀਤ ਅਟਵਾਲ ਨੇ ਅਕਾਲੀ ਦਲ ਨੂੰ ਅਲਵੀਦਾ ਆਖ ਦਿੱਤਾ ਹੈ । ਅਟਵਾਲ ਨੇ ਬੁੱਧਵਾਰ ਨੂੰ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਦੱਸ ਦਈਏ ਕਿ ਉਨ੍ਹਾਂ ਨੇ ਆਪਣੇ ਪੁੱਤਰ ਇੰਦਰਾ ਇਕਬਾਲ ਦੇ ਸਮਰਥਨ ਵਿੱਚ ਅਕਾਲੀ ਦਲ ਛੱਡ ਦਿੱਤਾ ਸੀ। ਉਹ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਹਨ। ਉਨ੍ਹਾਂ ਦਾ ਬੇਟਾ 10 ਦਿਨ ਪਹਿਲਾਂ ਭਾਜਪਾ ‘ਚ ਸ਼ਾਮਲ ਹੋਇਆ ਸੀ। ਇਸ ਤੋਂ ਬਾਅਦ ਭਾਜਪਾ ਨੇ ਉਨ੍ਹਾਂ ਨੂੰ ਜਲੰਧਰ ਲੋਕ ਸਭਾ ਜਿਮਨੀ ਚੋਣ ਲਈ ਟਿਕਟ ਦਿੱਤੀ।

The post ਜਲੰਧਰ ਜ਼ਿਮਣੀ ਚੋਣ ‘ਚ ਅਕਾਲੀ ਦਲ ਨੂੰ ਝਟਕਾ, ਚਰਨਜੀਤ ਅਟਵਾਲ ਨੇ ਛੱਡੀ ਪਾਰਟੀ appeared first on TV Punjab | Punjabi News Channel.

ਜਲੰਧਰ ਲੋਕ ਸਭਾ ਜ਼ਿਮਣੀ ਚੋਣ ‘ਚ ਵੱਡਾ ਫੇਰਬਦਲ, ਚੌਧਰੀ ਸੁਰਿੰਦਰ ਨੇ ਕੀਤੀ ਘਰ ਵਾਪਸੀ
ਜਲੰਧਰ- ਪੰਜਾਬ ਕਾਂਗਰਸ ਨੇ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਝਟਕਾ ਦਿੱਤਾ ਹੈ । ਸਿਰਫ ਪੰਜ ਦਿਨ ਪਹਿਲਾਂ ‘ਆਪ’ ਚ ਸ਼ਾਮਿਲ ਹੋਏ ਚੌਧਰੀ ਪਰਿਵਾਰ ਦੇ ਮੈਂਬਰ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਨੇ ਕਾਂਗਰਸ ਪਾਰਟੀ ਚ ਘਰ ਵਾਪਸੀ ਕਰ ਲਈ ਹੈ । ਪੰਜਾਬ ਇੰਚਾਰਜ ਹਰੀਸ਼ ਚੌਧਰੀ,ਪ੍ਰਤਾਪ ਬਾਜਵਾ, ਸੁਖਜਿੰਦਰ ਰੰਧਾਵਾ ਅਤੇ ਅਵਤਾਰ ਹੈਨਰੀ ਨੇ ਸੁਰਿੰਦਰ ਦਾ ਪਾਰਟੀ ਚ ਸਵਾਗਤ ਕੀਤਾ । ਹਾਲਾਂਕਿ ਚੋਧਰੀ ਨੂੰ ਸਿਰਫ ਪੱਤਰਕਾਰਾਂ ਅੱਗੇ ਫੋਟੋ ਖਿਚਵਾਉਣ ਤੱਕ ਹੀ ਸੀਮਿਤ ਰਖਿਆ ਗਿਆ। ਬਾਅਦ ਚ ਉਹ ਸੀਨੀਅਰ ਨੇਤਾਵਾਂ ਨਾਲ ਚਲੇ ਗਏ ।ਉਨ੍ਹਾਂ ਦੀ ਮੀਡੀਆ ਨਾਲ ਗੱਲਬਾਤ ਨਹੀਂ ਕਰਵਾਈ ਗਈ।

ਵਿਧਾਨ ਸਭਾ ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਕਿਹਾ ਕਿ ਚੌਧਰੀ ਸੁਰਿੰਦਰ ਦੀ ਘਰ ਵਾਪਸੀ ਤਾਂ ਸਿਰਫ ਸ਼ੁਰੂਆਤ ਹੈ ।ਜੋ ਕਾਂਗਰਸੀ ਵਰਕਰ ‘ਆਪ’ ਚ ਚਲੇ ਗਏ ਹਨ ,ਉਨ੍ਹਾਂ ਨੂੰ ਵੀ ਜਲਦ ਹੀ ਪਾਰਟੀ ਪਲੇਟਫਾਰਮ ‘ਤੇ ਵੇਖੋਗੇ । ਬਾਜਵਾ ਦੇ ਇਸ ਬਿਆਨ ਨੇ ਆਮ ਆਦਮੀ ਪਾਰਟੀ ਦੀ ਚਿੰਤਾ ਵਧਾ ਦਿੱਤੀ ਹੈ । ਹੁਣ ਚਰਚਾ ਇਹ ਵੀ ਛਿੜ ਗਈ ਹੈ ਕਿ ਕਿਤੇ ਕਾਂਗਰਸ ਸੁਸ਼ੀਲ ਰਿੰਕੂ ਨੂੰ ਹੀ ਆਪਣੇ ਬੇੜੇ ਚ ਨਾ ਸ਼ਾਮਿਲ ਕਰ ਲਵੇ ।

The post ਜਲੰਧਰ ਲੋਕ ਸਭਾ ਜ਼ਿਮਣੀ ਚੋਣ ‘ਚ ਵੱਡਾ ਫੇਰਬਦਲ, ਚੌਧਰੀ ਸੁਰਿੰਦਰ ਨੇ ਕੀਤੀ ਘਰ ਵਾਪਸੀ appeared first on TV Punjab | Punjabi News Channel.