Job Recruitment Archives - TV Punjab | Punjabi News Channel

ਨੌਕਰੀਆਂ : ਨੌਜਵਾਨਾਂ ਲਈ ਖ਼ੁਸ਼ਖ਼ਬਰੀ ਸਰਕਾਰ ਵੱਲੋਂ ਪੰਜਾਬ ਪੁਲਿਸ ‘ਚ ਸਬ-ਇੰਸਪੈਕਟਰਾਂ ਦੀ ਭਰਤੀ ਦਾ ਐਲਾਨ
ਚੰਡੀਗੜ੍ਹ-ਪੰਜਾਬ ਸਰਕਾਰ ਨੇ ਕਾਂਸਟੇਬਲਾਂ ਦੀ ਭਰਤੀ ਦੇ ਐਲਾਨ ਤੋਂ ਬਾਅਦ ਹੁਣ ਪੰਜਾਬ ਪੁਲਸ ’ਚ 560 ਸਬ-ਇੰਸਪੈਕਟਰਾਂ ਨੂੰ ਭਰਤੀ ਕਰਨ ਦਾ ਅਹਿਮ  ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ 560 ਸਬ-ਇੰਸਪੈਰਟਰਾਂ ਨੂੰ 4 ਵੱਖ-ਵੱਖ ਕੈਡਰਾਂ ਜਾਂਚ, ਹਥਿਆਰਬੰਦ, ਜ਼ਿਲ੍ਹਾ ਪੁਲਸ ਅਤੇ ਇੰਟੈਲੀਜੈਂਸ ਵਿੰਗ ’ਚ ਭਰਤੀ ਕੀਤਾ ਜਾਵੇਗਾ। ਇਸ ਭਰਤੀ ਦੇ ਫਾਰਮ 5 ਜੁਲਾਈ ਨੂੰ ਕੱਢੇ ਜਾਣਗੇ। ਇਸ ਸਬੰਧੀ 2 ਐੱਮ.ਸੀ.ਕਿਊ ’ਤੇ ਆਧਾਰਤ ਪ੍ਰੀਖਿਆ ਅਗਸਤ ਮਹੀਨੇ ’ਚ ਲਈ ਜਾਵੇਗੀ।

ਜਾਣਕਾਰੀ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਭਰਤੀ ਤੋਂ ਬਾਅਦ ਵੱਖ-ਵੱਖ ਅਪਰਾਧਿਕ ਮਾਮਲਿਆਂ ਨੂੰ ਲੈ ਕੇ ਜਾਂਚ ਦੇ ਕੰਮ ’ਚ ਤੇਜ਼ੀ ਆਵੇਗੀ ਅਤੇ ਨਾਲ ਹੀ ਪੁਲਸ ਨੂੰ ਇੰਟੈਲੀਜੈਂਸ ਵਿੰਗ ’ਚ ਭਰਤੀ ਹੋਣ ਤੋਂ ਬਾਅਦ ਇੰਟੈਲੀਜੈਂਸ ਨਾਲ ਸਬੰਧਤ ਸੂਚਨਾਵਾਂ ਇਕੱਠੀਆਂ ਕਰਨ ’ਚ ਮਦਦ ਮਿਲੇਗੀ। ਉਨ੍ਹਾਂ  ਕਿਹਾ ਕਿ ਪੁਲਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਹੋਰ ਸਰਕਾਰੀ ਵਿਭਾਗਾਂ ’ਚ ਭਰਤੀਆਂ ਜਲਦ ਖੋਲੀਆਂ ਜਾਣਗੀਆਂ। ਮੁੱਖ ਮੰਤਰੀ ਵੱਖ-ਵੱਖ ਸਰਕਾਰੀ ਵਿਭਾਗਾਂ ’ਚ 50,00 ਅਹੁਦਿਆਂ ਨੂੰ ਭਰਨ ਦਾ ਐਲਾਨ ਕਰ ਚੁੱਕੇ ਹਨ।

ਟੀਵੀ ਪੰਜਾਬ ਬਿਊਰੋ

The post ਨੌਕਰੀਆਂ : ਨੌਜਵਾਨਾਂ ਲਈ ਖ਼ੁਸ਼ਖ਼ਬਰੀ ਸਰਕਾਰ ਵੱਲੋਂ ਪੰਜਾਬ ਪੁਲਿਸ ‘ਚ ਸਬ-ਇੰਸਪੈਕਟਰਾਂ ਦੀ ਭਰਤੀ ਦਾ ਐਲਾਨ appeared first on TV Punjab | Punjabi News Channel.