jobs in punjab Archives - TV Punjab | Punjabi News Channel

ਭਗਵੰਤ ਮਾਨ ਨੇ ਉਤਾਰੀ ਪਟਵਾਰੀਆਂ ਦੀ ਫੌਜ, ਨਵੀਂ ਭਰਤੀ ਦਾ ਵੀ ਐਲਾਨ
ਡੈਸਕ- ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਉਹ ਪਟਵਾਰੀਆਂ ਨੂੰ ਲੈ ਕੇ ਕੋਈ ਵੱਡਾ ਐਲਾਨ ਕਰਨਗੇ । ਇਸੇ ਹੀ ਲੜੀ ‘ਚ ਉਨ੍ਹਾਂ ਨੇ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਦਾ ਐਲਾਨ ਕੀਤਾ ਹੈ। ਅੰਡਰ ਟ੍ਰੇਨਿੰਗ 741 ਪਟਵਾਰੀਆਂ ਨੂੰ ਫੀਲਡ ‘ਚ ਲਿਆਂਦਾ ਜਾ ਰਿਹਾ ਹੈ। ਪਟਵਾਰੀਆਂ ਦੀ ਹੜਤਾਲ ਤੇ ਪੰਜਾਬ ਸਰਕਾਰ ਨੇ ਸਖਤ ਰਵਈਆ ਅਪਣਾਇਆ ਹੈ ਅਤੇ ਹੁਣ ਪਟਵਾਰੀਆਂ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨਨੇ ਦਾ ਵੱਡਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਟਵਾਰੀਆਂ ਦੀ 586 ਨਵੀਆਂ ਭਰਤੀਆਂ ਨੂੰ ਮਨਜੂਰੀ ਦੇ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਨਵ-ਨਿਯੁਕਤ 710 ਪਟਵਾਰੀਆਂ ਨੂੰ ਜਲਦ ਨਿਯੁਕਤੀ ਪੱਤਰ ਦੇਣ ਦਾ ਐਲਾਨ ਕੀਤਾ ਗਿਆ ਹੈ। ਟ੍ਰੇਨਿੰਗ ਅਧੀਨ ਪਟਵਾਰੀਆਂ ਲਈ ਵੀ ਸਰਕਾਰ ਨੇ ਫੈਸਲਾ ਲੈ ਲਿਆ ਹੈ। ਜਿਸ ਮੁਤਾਬਕ 741 ਟ੍ਰੇਨਿੰਗ ਅਧੀਨ ਪਟਵਾਰੀਆਂ ਨੂੰ ਫੀਲਡ ‘ਚ ਲਿਆ ਜਾਵੇਗਾ। ਇਸ ਦੇ ਨਾਲ ਹੀ ਠੇਕੇ ‘ਤੇ ਕੰਮ ਕਰ ਰਹੇ ਰਿਟਾਇਰਡ ਪਟਵਾਰੀਆਂ ਨੂੰ ਵਾਧੂ ਸਰਕਲਾਂ ਦਾ ਚਾਰਜ ਦਿੱਤਾ ਗਿਆ ਹੈ। ਜਿਸ ਮੁਤਾਬਕ 537 ਰਿਟਾਇਰਡ ਪਟਵਾਰੀਆਂ ਨੂੰ 2-2 ਸਰਕਲਾਂ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇੰਨਾ ਹੀ ਨਹੀਂ ਪਟਵਾਰੀਆਂ ਦੀ ਹਾਜ਼ਰੀ ਬਾਇਓ ਮੈਟ੍ਰਿਕ ਰਾਹੀਂ ਲੱਗੇਗੀ।

The post ਭਗਵੰਤ ਮਾਨ ਨੇ ਉਤਾਰੀ ਪਟਵਾਰੀਆਂ ਦੀ ਫੌਜ, ਨਵੀਂ ਭਰਤੀ ਦਾ ਵੀ ਐਲਾਨ appeared first on TV Punjab | Punjabi News Channel.

ਕੱਚੇ ਮੁਲਾਜ਼ਮਾਂ ਲਈ ਖੁਸ਼ਖਬਰੀ! ਕੱਲ੍ਹ ਕੈਬਨਿਟ ਬੈਠਕ ਤੋਂ ਸਕਦੈ ਵੱਡਾ ਫੈਸਲਾ
ਡੈਸਕ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਮੰਡਲ ਦੀ ਮੀਟਿੰਗ 10 ਜੂਨ ਨੂੰ ਮਾਨਸਾ ਵਿਖੇ ਸੱਦੀ ਹੈ। ਮਾਨਸਾ ਵਿਚ ਹੋਣ ਵਾਲੀ ਕੈਬਨਿਟ ਮੀਟਿੰਗ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਵਾਅਦੇ ਮੁਤਾਬਕ ‘ਸਰਕਾਰ ਤੁਹਾਡੇ ਦੁਆਰ’ ਲੜੀ ਤਹਿਤ ਪੰਜਾਬ ਕੈਬਨਿਟ ਦੀਆਂ ਮੀਟਿੰਗਾਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰ ਰਹੀ ਹੈ, ਜਿੱਥੇ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਵਿਚਾਰਿਆ ਜਾਵੇਗਾ। ਚਰਚਾ ਹੈ ਕਿ ਇਸ ਮੀਟਿੰਗ ’ਚ ਕੱਚੇ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਮਿਲ ਸਕਦਾ ਹੈ। ਪੰਜਾਬ ਸਰਕਾਰ ਨੇ ਪਿਛਲੇ ਦਿਨਾਂ ’ਚ ਸੂਬੇ ਦੇ ਵੱਖ-ਵੱਖ ਵਿਭਾਗਾਂ ’ਚ ਤਾਇਨਾਤ ਕੱਚੇ ਕਾਮਿਆਂ ਨਾਲ ਮੀਟਿੰਗਾਂ ਕੀਤੀਆਂ ਸਨ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਵਾਅਦੇ ਮੁਤਾਬਕ ‘ਸਰਕਾਰ ਤੁਹਾਡੇ ਦੁਆਰ’ ਲੜੀ ਤਹਿਤ ਪੰਜਾਬ ਕੈਬਨਿਟ ਦੀਆਂ ਮੀਟਿੰਗਾਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰ ਰਹੀ ਹੈ, ਜਿੱਥੇ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਵਿਚਾਰਿਆ ਜਾਵੇਗਾ।

ਉਸ ਤੋਂ ਬਾਅਦ ਉਕਤ ਜ਼ਿਲ੍ਹੇ ਨਾਲ ਸਬੰਧਤ ਸਮੱਸਿਆਵਾਂ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ। ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਮਾਨਸਾ ਜ਼ਿਲ੍ਹੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਲੋਕਾਂ ਨਾਲ ਮੁਲਾਕਾਤ ਕਰਨਗੇ। ਇਸ ਮੌਕੇ ਪੰਜਾਬ ਦੇ ਸਮੂਹ ਮੰਤਰੀ ਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹਿਣਗੇ।

The post ਕੱਚੇ ਮੁਲਾਜ਼ਮਾਂ ਲਈ ਖੁਸ਼ਖਬਰੀ! ਕੱਲ੍ਹ ਕੈਬਨਿਟ ਬੈਠਕ ਤੋਂ ਸਕਦੈ ਵੱਡਾ ਫੈਸਲਾ appeared first on TV Punjab | Punjabi News Channel.

ਨਵੇਂ ਸਾਲ ਵਿਚ ਮਾਸਟਰ ਕੈਡਰ ‘ਚ 3000 ਨੌਕਰੀਆਂ ਦੇਵੇਗੀ ਪੰਜਾਬ ਸਰਕਾਰ- ਸੀ.ਐੱਮ ਮਾਨ
ਪੰਜਾਬ ਸਰਕਾਰ ਨਵੇਂ ਸਾਲ ‘ਚ ਮਾਸਟਰਾਂ ਨੂੰ ਤੋਹਫ਼ਾ ਦੇਣ ਜਾ ਰਹੀ ਹੈ। ਸਰਕਾਰ ਨੇ ਐਲਾਨ ਕੀਤਾ ਹੈ ਕਿ ਮਾਸਟਰ ਕੈਡਰ ‘ਚ 3000 ਨੌਕਰੀਆਂ ਦਿੱਤੀਆਂ ਜਾਣਗੀਆਂ। ਆਮ ਆਦਮੀ ਪਾਰਟੀ ਨੇ ਆਪਣੇ ਫੇਸਬੁਕ ਸਫੇ ਉਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਪਾਰਟੀ ਦੇ ਫੇਸਬੁਕ ਸਫੇ ਉਤੇ ਲਿਖਿਆ ਹੈ-ਨਵੇਂ ਸਾਲ ‘ਚ ਮਾਸਟਰਾਂ ਲਈ ਤੋਹਫ਼ਾ ਦੇਵੇਗੀ ਮਾਨ ਸਰਕਾਰ.

The post ਨਵੇਂ ਸਾਲ ਵਿਚ ਮਾਸਟਰ ਕੈਡਰ ‘ਚ 3000 ਨੌਕਰੀਆਂ ਦੇਵੇਗੀ ਪੰਜਾਬ ਸਰਕਾਰ- ਸੀ.ਐੱਮ ਮਾਨ appeared first on TV Punjab | Punjabi News Channel.

ਭਗਵੰਤ ਮਾਨ ਸਰਕਾਰ ਨੇ ਕੱਢੀਆਂ ਨੌਕਰੀਆਂ, ਜਲਦ ਕਰੋ ਅਪਲਾਈ
ਚੰਡੀਗੜ੍ਹ- ਆਮ ਆਦਮੀ ਪਾਰਟੀ ਸਰਕਾਰ ਨੇ ਜਨਤਾ ਨੂੰ ਦਿੱਤੀ ਗਾਰੰਟੀ ਦੇ ਤਹਿਤ ਪੰਜਾਬ ਦੇ ਨੌਜਵਾਨਾ ਨੂੰ ਸਰਕਾਰੀ ਨੌਕਰੀ ਦੇਣ ਵੱਲ ਕਦਮ ਚੁੱਕਿਆ ਹੈ । ਪੰਜਾਬ ‘ਚ ਸਰਕਾਰੀ ਨੌਕਰੀ ਹਾਸਲ ਕਰਨ ਦਾ ਵਧੀਆ ਮੌਕਾ ਹੈ। ਬਿਜਲੀ ਵਿਭਾਗ ‘ਚ ਬੰਪਰ ਭਰਤੀ ਨਿਕਲੀ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਅਸਿਸਟੈਂਟ ਲਾਈਨਮੈਨ (PSPCL ALM Recruitment 2022) ਦੀਆਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਤੋਂ ਬਿਨੈ ਪੱਤਰ ਮੰਗੇ ਹਨ। ਇਨ੍ਹਾਂ ਅਸਾਮੀਆਂ ਲਈ ਅਧਿਕਾਰਤ ਸੂਚਨਾ ਪ੍ਰਕਾਸ਼ਿਤ ਕੀਤੀ ਗਈ ਹੈ। ਇਸ ਵਿੱਚ ਦਿੱਤੀ ਗਈ ਜਾਣਕਾਰੀ ਅਨੁਸਾਰ PSPCL ਦੀਆਂ ਇਨ੍ਹਾਂ ਅਸਾਮੀਆਂ ਲਈ 15 ਅਗਸਤ 2022 ਤੋਂ ਅਪਲਾਈ ਕੀਤਾ ਜਾ ਸਕਦਾ ਹੈ।

PSPCL ਦੀਆਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਤੇ ਫੀਸ ਜਮ੍ਹਾ ਕਰਨ ਦੀ ਆਖਰੀ ਤਰੀਕ 9 ਸਤੰਬਰ 2022 ਹੈ। ਇਸ ਭਰਤੀ ਮੁਹਿੰਮ ਰਾਹੀਂ ਸਹਾਇਕ ਲਾਈਨਮੈਨ ਦੀਆਂ ਕੁੱਲ 1690 ਅਸਾਮੀਆਂ ਭਰੀਆਂ ਜਾਣਗੀਆਂ। ਜਿਹੜੇ ਉਮੀਦਵਾਰ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਾ ਚਾਹੁੰਦੇ ਹਨ ਜਾਂ ਜੋ ਵਿਸਥਾਰ ਨਾਲ ਜਾਣਕਾਰੀ ਚਾਹੁੰਦੇ ਹਨ, ਉਹ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਅਧਿਕਾਰਤ ਵੈੱਬਸਾਈਟ pspcl.in ‘ਤੇ ਜਾ ਸਕਦੇ ਹਨ।

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੀਆਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਲਈ ਉਮੀਦਵਾਰ ਦਾ ਮੈਟ੍ਰਿਕ ਪਾਸ ਹੋਣਾ ਲਾਜ਼ਮੀ ਹੈ ਤੇ ਨੈਸ਼ਨਲ ਅਪ੍ਰੈਂਟਿਸਸ਼ਿਪ ਸਰਟੀਫਿਕੇਟ ਵੀ ਹੋਣਾ ਚਾਹੀਦਾ ਹੈ। ਜਿਨ੍ਹਾਂ ਨੇ ਉੱਚ ਸਿੱਖਿਆ ਹਾਸਲ ਕੀਤੀ ਹੈ, ਉਨ੍ਹਾਂ ਕੋਲ ਲਾਈਨਮੈਨ ਟਰੇਡ ਦਾ ਸਰਟੀਫਿਕੇਟ ਵੀ ਹੋਣਾ ਚਾਹੀਦਾ ਹੈ, ਤਾਂ ਹੀ ਉਨ੍ਹਾਂ ਦੀ ਅਰਜ਼ੀ ਜਾਇਜ਼ ਹੋਵੇਗੀ। ਇਨ੍ਹਾਂ ਲਈ 18 ਤੋਂ 37 ਸਾਲ ਦੇ ਉਮੀਦਵਾਰ ਹੀ ਅਪਲਾਈ ਕਰ ਸਕਦੇ ਹਨ।

ਇਨ੍ਹਾਂ ਅਸਾਮੀਆਂ ‘ਤੇ ਚੁਣੇ ਜਾਣ ਤੋਂ ਬਾਅਦ ਉਮੀਦਵਾਰਾਂ ਨੂੰ ਮਹੀਨੇ ਦੀ 6400-20200 + 3400 ਗ੍ਰੇਡ ਪੇਅ ਦੇ ਅਨੁਸਾਰ ਤਨਖਾਹ ਮਿਲੇਗੀ। ਇਨ੍ਹਾਂ ਅਸਾਮੀਆਂ ‘ਤੇ ਚੋਣ ਲਿਖਤੀ ਪ੍ਰੀਖਿਆ ਰਾਹੀਂ ਹੋਵੇਗੀ। ਇਨ੍ਹਾਂ ਲਈ ਅਰਜ਼ੀ ਫੀਸ 944 ਰੁਪਏ ਹੈ। SC ਅਤੇ PWD ਵਰਗ ਨੂੰ 590 ਰੁਪਏ ਫੀਸ ਦੇਣੀ ਪੈਂਦੀ ਹੈ।

The post ਭਗਵੰਤ ਮਾਨ ਸਰਕਾਰ ਨੇ ਕੱਢੀਆਂ ਨੌਕਰੀਆਂ, ਜਲਦ ਕਰੋ ਅਪਲਾਈ appeared first on TV Punjab | Punjabi News Channel.

ਪੰਜਾਬ ਪੁਲਿਸ ‘ਚ ਨੌਕਰੀ ਨਾ ਮਿਲੀ ਤਾਂ ਚੜ੍ਹ ਗਈਆਂ ਟੈਂਕੀ ‘ਤੇ
ਸੰਗਰੂਰ – ਪੰਜਾਬ ਪੁਲਿਸ ਭਰਤੀ 2016 ਵੈਰੀਫਿਕੇਸ਼ਨ ਅਤੇ ਵੇਟਿੰਗ ਲਿਸਟ ਦੇ ਉਮੀਦਵਾਰਾਂ ਦੀਆਂ ਸੱਤ ਲੜਕੀਆਂ  ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਨੇੜੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਗਈਆਂ। ਬਿਮਲਾ ਦੇਵੀ ਫਾਜ਼ਿਲਕਾ, ਹਰਪ੍ਰੀਤ ਕੌਰ ਬਠਿੰਡਾ, ਸਰਬਜੀਤ ਕੌਰ ਮੋਗਾ, ਹਰਦੀਪ ਕੌਰ ਅਬੋਹਰ, ਮਨਪ੍ਰੀਤ ਕੌਰ ਗੁਰਦਾਸਪੁਰ, ਕੁਲਦੀਪ ਕੌਰ ਫਾਜ਼ਿਲਕਾ ਅਤੇ ਮਨਜੀਤ ਕੌਰ ਫਿਰੋਜ਼ਪੁਰ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਈਆਂ ਹਨ। ਉਨ੍ਹਾਂ ਦੇ ਹੱਥਾਂ ਵਿੱਚ ਪੈਟਰੋਲ ਦੀਆਂ ਬੋਤਲਾਂ ਹਨ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪ ਕੇ ਤੁਰੰਤ ਜੁਆਇਨ ਨਾ ਕਰਵਾਇਆ ਤਾਂ ਉਹ ਸਖ਼ਤ ਐਕਸ਼ਨ ਲੈਣ ਤੋਂ ਸੰਕੋਚ ਨਹੀਂ ਕਰੇਗੀ।

ਬੇਸ਼ੱਕ ਮੌਕੇ ’ਤੇ ਪੁੱਜੇ ਪ੍ਰਸ਼ਾਸਨਿਕ ਅਧਿਕਾਰੀ ਤੇ ਐਸਪੀ ਪਲਵਿੰਦਰ ਸਿੰਘ ਚੀਮਾ ਨੇ ਧਰਨਾਕਾਰੀਆਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਅਤੇ ਟੈਂਕੀ ’ਤੇ ਬੈਠੀਆਂ ਲੜਕੀਆਂ ਨੂੰ ਹੇਠਾਂ ਉਤਰਨ ਦੀ ਅਪੀਲ ਕੀਤੀ ਪਰ ਉਹ ਆਪਣੀਆਂ ਮੰਗਾਂ ’ਤੇ ਅੜੇ ਰਹੇ।

The post ਪੰਜਾਬ ਪੁਲਿਸ ‘ਚ ਨੌਕਰੀ ਨਾ ਮਿਲੀ ਤਾਂ ਚੜ੍ਹ ਗਈਆਂ ਟੈਂਕੀ ‘ਤੇ appeared first on TV Punjab | Punjabi News Channel.