ਤਪਾ ਮੰਡੀ ਦੀ ਇਕ ਦੁਕਾਨ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
ਬਰਨਾਲਾ- ਤਪਾ ਮੰਡੀ ਦੀ ਪੁਰਾਣੀ ਗਊਸ਼ਾਲਾ ਰੋਡ ‘ਤੇ ਸਥਿਤ ਇਕ ਕਬਾੜੀਏ ਦੀ ਦੁਕਾਨ ‘ਚ ਰਾਤ ਦੇ ਕਰੀਬ 10 ਵਜੇ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਅੱਗ ਲੱਗਣ ਨਾਲ ਕਬਾੜ ਦਾ ਕਾਫੀ ਸਾਮਾਨ ਸੜ ਕੇ ਸੁਆਹ ਹੋ ਗਿਆ ਜਿਸ ਕਾਰਨ ਕਬਾੜੀਏ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਦੁਕਾਨ ਮਾਲਕ ਜਗਦੇਵ ਸਿੰਘ ਉਰਫ ਰੰਮੀ ਕਬਾੜੀਏ ਵੱਲੋਂ […]