kangana ranut Archives - TV Punjab | Punjabi News Channel

ਕੰਗਨਾ ਨੇ ਕਿਸਾਨੀ ਬਿੱਲ ਵਾਪਸ ਲਿਆਉਣ ਵਾਲਾ ਬਿਆਨ ਲਿਆ ਵਾਪਸ
ਡੈਸਕ- ਕੰਗਨਾ ਰਣੌਤ ਨੇ ਕਿਸਾਨੀ ਬਿੱਲ ਵਾਪਸ ਲਿਆਉਣ ਵਾਲਾ ਬਿਆਨ ਵਾਪਸ ਲੈ ਲਿਆ ਹੈ। ਉਸ ਨੇ ਕਿਹਾ ਕਿ ਜਿਸ ਨੂੰ ਮੇਰੇ ਸ਼ਬਦਾਂ ਨਾਲ ਠੇਸ ਪਹੁੰਚੀ ਮੈਨੂੰ ਖੇਦ ਹਾਂ। ਮੈਂ ਆਪਣੇ ਬਿਆਨ ਵਾਪਸ ਲੈਂਦੀ ਹਾਂ। ਉਸ ਨੇ ਕਿਹਾ ਕਿ  ਮੈ ਹੁਣ ਧਿਆਨ ਰੱਖਾਂਗੀ ਕਿ ਮੈਂ ਕਲਾਕਾਰ ਨਹੀਂ ਬਲਕਿ ਭਾਜਪਾ ਦੀ ਮੈਂਬਰ ਹਾਂ।

The post ਕੰਗਨਾ ਨੇ ਕਿਸਾਨੀ ਬਿੱਲ ਵਾਪਸ ਲਿਆਉਣ ਵਾਲਾ ਬਿਆਨ ਲਿਆ ਵਾਪਸ appeared first on TV Punjab | Punjabi News Channel.

ਕੰਗਨਾ ਨੂੰ ਕੁਲਵਿੰਦਰ ਨੇ ਦਿੱਤੀ ਜ਼ੁਰਮ ਦੀ ਸਜ਼ਾ- ਸੋਨੀਆ ਮਾਨ
ਡੈਸਕ- ਬੀਤੇ ਦਿਨੀਂ ਅਭਿਨੇਤਰੀ ਤੇ ਨਵੀਂ ਬਣੀ ਸਾਂਸਦ ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ ‘ਤੇ ਮਹਿਲਾ CISF ਜਵਾਨ ਨੇ ਥੱਪੜ ਜੜ੍ਹ ਦਿੱਤਾ। ਜਿਸ ਮਹਿਲਾ ਜਵਾਨ ਨੇ ਕੰਗਣਾ ਨੂੰ ਥੱਪੜ ਮਾਰਿਆ, ਉਸ ਦੀ ਨਾਂ ਕੁਲਵਿੰਦਰ ਕੌਰ ਦੱਸਿਆ ਜਾ ਰਿਹਾ ਹੈ। ਘਟਨਾ ਦੇ ਬਾਅਦ ਵੱਖ-ਵੱਖ ਲੋਕਾਂ ਵੱਲੋਂ ਇਸ ‘ਤੇ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਹੁਣ ਸੋਨੀਆ ਮਾਨ ਕੁਲਵਿੰਦਰ ਕੌਰ ਦੇ ਹੱਕ ਵਿਚ ਅੱਗੇ ਆਏ ਹਨ ਤੇ ਉਸ ਦਾ ਸਮਰਥਨ ਕੀਤਾ ਹੈ।

ਸਮਰਥਨ ਕਰਦਿਆਂ ਸੋਨੀਆ ਮਾਨ ਨੇ ਕਿਹਾ ਕਿ ਕੁਲਵਿੰਦਰ ਕੌਰ ਨੇ ਚੰਗਾ ਕੀਤਾ ਕਿਉਂਕਿ ਕੰਗਣਾ ਨੇ ਕਿਸਾਨ ਅੰਦੋਲਨ ਵਿਚ ਵੀ ਸਾਨੂੰ 100-100 ਰੁਪਏ ਲੈਣ ਵਾਲੀਆਂ ਬੀਬੀਆਂ ਦੱਸਿਆ ਸੀ। ਸਾਡੇ ਬਜ਼ੁਰਗਾਂ ਨੂੰ ਗਲਤ ਕਿਹਾ ਸੀ। ਕੋਈ ਵੀ ਆਪਣੇ ਬਜ਼ੁਰਗਾਂ ਬਾਰੇ ਗਲਤ ਸ਼ਬਦਾਵਲੀ ਨਹੀਂ ਸੁਣ ਸਕਦਾ ਤੇ ਮੈਂ ਕੁਲਵਿੰਦਰ ਕੌਰ ਦੀ ਜਗ੍ਹਾ ਹੁੰਦੀ ਤਾਂ ਮੈਂ ਵੀ ਉਸ ਦੇ ਥੱਪੜ ਹੀ ਮਾਰਨਾ ਸੀ।

ਸੋਨੀਆ ਮਾਨ ਨੇ ਕਿਹਾ ਕਿ ਹੁਣ ਕਿਸਾਨ ਜਥੇਬੰਦੀਆਂ ਨੂੰ ਇਕੱਠੇ ਹੋ ਕੇ ਕੁਲਵਿੰਦਰ ਕੌਰ ਦਾ ਸਮਰਥਨ ਕਰਨਾ ਚਾਹੀਦਾ ਹੈ ਤੇ ਕੰਗਣਾ ‘ਤੇ ਮਾਨਹਾਣੀ ਦਾ ਕੇਸ ਕਰਨਾ ਚਾਹੀਦਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੰਗਨਾ ਦਾ ਡੋਪ ਟੈਸਟ ਹੋਣਾ ਚਾਹੀਦਾ ਹੈ ਤੇ ਦੂਜੇ ਪਾਸੇ ਘਟਨਾ ‘ਤੇ ਹੈਰਾਨੀ ਪ੍ਰਗਟਾਉਂਦੇ ਹੋਏ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਕਿਹਾ ਕਿ ਸੁਰੱਖਿਆ ਦੇ ਜ਼ਿੰਮੇਵਾਰ ਲੋਕ ਹੀ ਇਸ ਦਾ ਉਲੰਘਣ ਕਰ ਰਹੇ ਹਨ।

The post ਕੰਗਨਾ ਨੂੰ ਕੁਲਵਿੰਦਰ ਨੇ ਦਿੱਤੀ ਜ਼ੁਰਮ ਦੀ ਸਜ਼ਾ- ਸੋਨੀਆ ਮਾਨ appeared first on TV Punjab | Punjabi News Channel.

ਕੰਗਨਾ ਰਣੌਤ ਨੂੰ ਪੰਜਾਬ ਖਿੱਚ ਲਿਆਏਗੀ ਬੇਬੇ ਮਹਿੰਦਰ ਕੌਰ,ਜਾਰੀ ਹੋਇਆ ਸੰਮਨ
ਬਠਿੰਡਾ-ਪੰਜਾਬ ਤੋਂ ਲੰਘਣ ਦੌਰਾਨ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨ ਵਾਲੀ ਬਾਲੀਵੁੱਡ ਅਦਾਕਾਰਾ ਇਕ ਵਾਰ ਫਿਰ ਪੰਜਾਬ ਆਏਗੀ। ਪਰ ਇਸ ਵਾਰ ਉਸ ਨੂੰ ਸੱਦਾ ਨਹੀਂ ਸੰਮਨ ਭੇਜ ਕੇ ਬੁਲਾਇਆ ਗਿਆ ਹੈ। ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਮਾਣਹਾਨੀ ਕੇਸ ‘ਚ ਸੰਮਨ ਜਾਰੀ ਹੋਇਆ ਹੈ। ਉਸ ਨੂੰ 19 ਅਪ੍ਰੈਲ ਨੂੰ ਬਠਿੰਡਾ ਕੋਰਟ ‘ਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ ਕੰਗਣਾ ਨੂੰ ਇਹ ਸੰਮਨ ਪੰਜਾਬ ਦੀ 73 ਸਾਲਾ ਬਜ਼ੁਰਗ ਔਰਤ ਮਹਿੰਦਰ ਕੌਰ  ‘ਤੇ ਇਤਰਾਜ਼ਯੋਗ ਟਿੱਪਣੀ ਕਰਨ ਕਰਕੇ ਜਾਰੀ ਕੀਤਾ ਗਿਆ ਹੈ।

ਮਹਿੰਦਰ ਕੌਰ ਬਹਾਦਰਗੜ੍ਹ ਜੰਡੀਆਂ ਦੀ ਰਹਿਣ ਵਾਲੀ ਹੈ। ਕੰਗਨਾ ਨੇ ਖੇਤੀ ਅੰਦੋਲਨ ਨੂੰ ਲੈ ਕੇ ਟਵੀਟ ਕੀਤਾ ਸੀ। ਮਹਿੰਦਰ ਕੌਰ ਦੀ ਫੋਟੋ ਲਗਾ ਕਿਹਾ ਸੀ 100-100 ਰੁਪਏ ਦੀ ਦਿਹਾੜੀਆਂ ‘ਤੇ ਆਏ ਹਨ। ਜਿਸ ਤੋਂ ਬਾਅਦ ਅਦਾਕਾਰਾ ਕੰਗਨਾ ਰਣੌਤ ਦੇ ਖਿਲਾਫ ਬਠਿੰਡਾ ਦੀ ਇੱਕ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਕੰਗਨਾ ਰਣੌਤ ਨੇ ਟਵਿੱਟਰ ‘ਤੇ ਮਹਿੰਦਰ ਕੌਰ ਨੂੰ ‘ਸ਼ਾਹੀਨ ਬਾਗ ਦੀ ਦਾਦੀ’ ਕਿਹਾ ਹੈ। ਕੌਰ ਦੇ ਵਕੀਲ ਰਘਬੀਰ ਸਿੰਘ ਮੁਤਾਬਿਕ ਸ਼ਿਕਾਇਤ ਭਾਰਤੀ ਦੰਡਾਵਲੀ ਦੀ ਧਾਰਾ 499 (ਮਾਨਹਾਨੀ) ਅਤੇ 500 (ਮਾਨਹਾਨੀ ਦੀ ਸਜ਼ਾ) ਤਹਿਤ ਦਰਜ ਕੀਤੀ ਗਈ ਸੀ।

ਸ਼ਿਕਾਇਤ ਵਿੱਚ ਮਹਿੰਦਰ ਕੌਰ ਨੇ ਕਿਹਾ ਕਿ ਅਦਾਕਾਰਾ ਨੇ ਟਵੀਟ ਵਿੱਚ ਮੇਰੀ ਤੁਲਨਾ ਕਿਸੇ ਹੋਰ ਔਰਤ ਨਾਲ ਕਰਕੇ ਝੂਠੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਮੈਂ ਉਹੀ ਦਾਦੀ ਹਾਂ ਜਿਸ ਨੇ ਸ਼ਾਹੀਨ ਬਾਗ ਦੇ ਵਿਰੋਧ ਪ੍ਰਦਰਸ਼ਨ ‘ਚ ਹਿੱਸਾ ਲਿਆ ਸੀ। ਇਸ ਤਰ੍ਹਾਂ ਦੀਆਂ ਟਿੱਪਣੀਆਂ ਦਾ ਇਸਤੇਮਾਲ ਕਰਕੇ ਅਭਿਨੇਤਰੀ ਨੇ ਉਸਦੀ ਸਾਖ ਅਤੇ ਵੱਕਾਰ ਨੂੰ ਠੇਸ ਪਹੁੰਚਾਈ ਹੈ।

ਦਾਦੀ ਦਾ ਦਾਅਵਾ ਹੈ ਕਿ ਕੰਗਨਾ ਦੇ ਟਵੀਟ ਕਾਰਨ ਉਸ ਨੂੰ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਗੁਆਂਢੀਆਂ, ਪਿੰਡ ਵਾਸੀਆਂ ਅਤੇ ਆਮ ਲੋਕਾਂ ਦੀਆਂ ਨਜ਼ਰਾਂ ‘ਚ ਮਾਨਸਿਕ ਤਣਾਅ, ਦਰਦ, ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਦੇ ਬਾਵਜੂਦ ਕੰਗਨਾ ਨੇ ਬਿਨਾਂ ਸ਼ਰਤ ਮੁਆਫੀ ਮੰਗਣ ਦੀ ਖੇਚਲ ਵੀ ਨਹੀਂ ਕੀਤੀ। ਹੁਣ ਦੇਖਣਾ ਹੋਵੇਗਾ ਕਿ ਕਾਂਗਾਂ ਹੁਣ ਪੰਜਾਬ ਆਉਂਦੀ ਹੈ ਜਾਂ ਨਹੀਂ ਤੇ ਬੇਬੇ ਮਹਿੰਦਰ ਕੌਰ ਤੋਂ ਮੁਆਫੀ ਮੰਗਦੀ ਹੈ ਜਾਂ ਨਹੀਂ ?

The post ਕੰਗਨਾ ਰਣੌਤ ਨੂੰ ਪੰਜਾਬ ਖਿੱਚ ਲਿਆਏਗੀ ਬੇਬੇ ਮਹਿੰਦਰ ਕੌਰ,ਜਾਰੀ ਹੋਇਆ ਸੰਮਨ appeared first on TV Punjab | Punjabi News Channel.