Kapurthla Archives - TV Punjab | Punjabi News Channel

ਮੁੱਖ ਮੰਤਰੀ ਨੇ ਪੰਜਾਬ ਦੀ ਸ਼ਾਨ ਬਹਾਲ ਕਰਨ ਦੀ ਵਚਨਬੱਧਤਾ ਦੁਹਰਾਈ
ਫਗਵਾੜਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੀ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਹੈ ਕਿ ਪੰਜਾਬ ਨੂੰ “ਦੇਸ਼ ਦੀ ਸੋਨੇ ਦੀ ਚਿੜੀ” ਵਜੋਂ ਵਿਕਸਿਤ ਕੀਤਾ ਜਾਵੇਗਾ।

ਅੱਜ ਇੱਥੇ ਵਿਸ਼ਵਕਰਮਾ ਮੰਦਿਰ ਵਿਖੇ 111ਵੇਂ ਵਿਸ਼ਵਕਰਮਾ ਪੂਜਾ ਉਤਸਵ ਮੌਕੇ ਵਿਸ਼ਵਕਰਮਾ ਦਿਵਸ ਮੌਕੇ ਸ਼ਿਲਪਕਾਰਾਂ, ਕਾਮਿਆਂ, ਕਿਰਤੀਆਂ ਨੂੰ ਮੁਬਾਰਕਬਾਦ ਦਿੱਤੀ।

ਇਸ ਮੌਕੇ ਉਨਾਂ ਕਿਹਾ ਕਿ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੇ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਨਾਲ ਸੂਬਾ ਤਰੱਕੀ ਦੀ ਰਾਹ ’ਤੇ ਪੈ ਗਿਆ ਹੈ ਅਤੇ ਵਿਆਪਕ ਯੋਜਨਾਬੰਦੀ ਰਹੀਂ ਇਸਦਾ ਚਹੁੰਮੁਖੀ ਵਿਕਾਸ ਕੀਤਾ ਜਾ ਰਿਹਾ ਹੈ।

ਪੰਜਾਬ ਸਰਕਾਰ ਨੂੰ ਆਮ ਲੋਕਾਂ ਦੀ ਸਰਕਾਰ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਉਨਾਂ ਦਾ ਪਹਿਲੇ ਦਿਨ ਤੋਂ ਹੀ ਇਕਲੌਤਾ ਮੰਤਵ ਪਾਰਦਰਸ਼ਤਾ, ਜਵਾਬਦੇਹੀ ਅਤੇ ਲੋਕ ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਸੀ, ਜਿਸਦੇ ਮੱਦੇਨਜ਼ਰ ਦੇਸ਼ ਵਿਚ ਸਭ ਤੋਂ ਸਸਤੀ ਬਿਜਲੀ,ਬਸੇਰਾ ਯੋਜਨਾ ਤਹਿਤ ਗਰੀਬਾਂ ਨੂੰ ਪਲਾਟ ਦੇਣ ਵਰਗੇ ਭਲਾਈ ਵਾਲੇ ਫੈਸਲੇ ਲਾਗੂ ਕੀਤੇ ਗਏ ਹਨ।

ਉਨਾਂ ਕਿਹਾ ਕਿ ਅਗਲੇ ਦਿਨਾਂ ਦੌਰਾਨ ਲੋਕਾਂ ਦੀ ਭਲਾਈ ਲਈ ਹੋਰ ਵੀ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਦਿਨ ਬੀਤ ਗਏ ਹਨ ਜਦ ਆਮ ਲੋਕਾਂ,ਕਿਸਾਨਾਂ,ਦੁਕਾਨਦਾਰਾਂ,ਕਰਮਚਾਰੀਆਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਤੱਕ ਪਹੁੰਚ ਕਰਨਾ ਵੀ ਲਗਭਗ ਅਸੰਭਵ ਸੀ।

ਉਨਾਂ ਕਿਹਾ ਕਿ ਬਤੌਰ ਮੁੱਖ ਮੰਤਰੀ ਉਹ ਸੂਬੇ ਦੇ ਲੋਕਾਂ ਦੀ ਸੱਚੀ ਭਾਵਨਾ ਨਾਲ ਸੇਵਾ ਕਰਨਾ ਆਪਣਾ ਧਰਮ ਸਮਝਦੇ ਹਨ। ਦੇਸ਼ ਵਿਦੇਸ਼ ਵਿਚ ਵਸਦੇ ਪੰਜਾਬੀਆਂ ਨੂੰ ਮੁਖਾਤਿਬ ਹੁੰਦਿਆਂ ਉਨਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਵਲੋਂ ਸਮਾਜ ਦੀ ਤਰੱਕੀ ਦੀ ਨੀਂਹ ਰੱਖੀ ਗਈ ਅਤੇ ਉਨਾਂ ਤੋਂ ਸੇਧ ਲੈ ਕੇ ਸਮੂਹ ਕਾਮਿਆਂ, ਸ਼ਿਲਪਕਾਰਾਂ ਨੂੰ ਪੰਜਾਬ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਆਪਣਾ ਯੋਗਦਾਨ ਵੱਧ ਚੜਕੇ ਪਾਉਣਾ ਚਾਹੀਦਾ ਹੈ ਜੋ ਕਿ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਉਨਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਤਕਨੀਕੀ ਹੁਨਰ ਨੂੰ ਵੱਧ ਤੋਂ ਵੱਧ ਵਿਕਸਤ ਕਰਨ ਤਾਂ ਜੋ ਪੇਸ਼ੇਵਰ ਰੁਜ਼ਗਾਰ ਦੇ ਮੌਕਿਆਂ ਦਾ ਵੱਧ ਤੋਂ ਵੱਧ ਲਾਹਾ ਲਿਆ ਜਾ ਸਕੇ। ਮੁੱਖ ਮੰਤਰੀ ਵੱਲੋਂ ਇਸ ਮੌਕੇ ਵਿਸ਼ਵਕਰਮਾ ਮੰਦਰ ਲਈ 2 ਕਰੋੜ ਰੁਪਏ ਦੀ ਗ੍ਰਾਂਟ ਦਾ ਵੀ ਐਲਾਨ ਕੀਤਾ ਗਿਆ।

ਇਸ ਤੋਂ ਇਲਾਵਾ ਉਨਾਂ ਮੰਦਿਰ ਕਮੇਟੀ ਵੱਲੋਂ ਚਲਾਏ ਜਾ ਰਹੇ ਚੈਰੀਟੇਬਲ ਹਸਪਤਾਲ ਲਈ ਇਕ ਅਤਿ ਆਧੁਨਿਕ ਐਂਬੂਲੇਂਸ ਦੇਣ ਦਾ ਵੀ ਐਲਾਨ ਕੀਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਵਿਸ਼ਵਕਰਮਾ ਮੰਦਰ ਵਿਖੇ ਨਤਮਸਤਕ ਹੋਏ ਜਿੱਥੇ ਉਨਾਂ ਨੂੰ ਪ੍ਰਬੰਧਕੀ ਕਮੇਟੀ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਟੀਵੀ ਪੰਜਾਬ ਬਿਊਰੋ

The post ਮੁੱਖ ਮੰਤਰੀ ਨੇ ਪੰਜਾਬ ਦੀ ਸ਼ਾਨ ਬਹਾਲ ਕਰਨ ਦੀ ਵਚਨਬੱਧਤਾ ਦੁਹਰਾਈ appeared first on TV Punjab | Punjabi News Channel.

ਸ਼ਹੀਦ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਉਸ ਦੇ ਜੱਦੀ ਪਿੰਡ ਮਾਨਾਂ ਤਲਵੰਡੀ ਪਹੁੰਚੀ
ਕਪੂਰਥਲਾ : ਕਸ਼ਮੀਰ ਵਿਚ ਸ਼ਹੀਦ ਹੋਏ ਸੈਨਿਕ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਉਸ ਦੇ ਜੱਦੀ ਪਿੰਡ ਮਾਨਾਂ ਤਲਵੰਡੀ ਪਹੁੰਚ ਗਈ ਹੈ। ਨਾਇਬ ਸੂਬੇਦਾਰ ਜਸਵਿੰਦਰ ਸਿੰਘ ਦੇ ਗ੍ਰਹਿ ਵਿਖੇ ਕਪੂਰਥਲਾ ਦੇ ਡੀ.ਸੀ. ਦੀਪਤੀ ਉੱਪਲ ਪਹੁੰਚੇ ਹਨ। ਇਸੇ ਤਰਾਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਅਕਾਲੀ ਨੇਤਾ ਯੁਵਰਾਜ ਭੁਪਿੰਦਰ ਸਿੰਘ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੀ ਸ਼ਹੀਦ ਦੇ ਗ੍ਰਹਿ ਵਿਖੇ ਪਹੁੰਚੇ ਹਨ। ਇਸ ਮੌਕੇ ਪਿੰਡ ਦਾ ਮਹੌਲ ਬਹੁਤ ਹੀ ਗ਼ਮਗੀਨ ਹੈ।

ਟੀਵੀ ਪੰਜਾਬ ਬਿਊਰੋ

The post ਸ਼ਹੀਦ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਉਸ ਦੇ ਜੱਦੀ ਪਿੰਡ ਮਾਨਾਂ ਤਲਵੰਡੀ ਪਹੁੰਚੀ appeared first on TV Punjab | Punjabi News Channel.