ਡੀਜੇ ‘ਤੇ ਪੈ ਰਿਹਾ ਸੀ ਭੰਗੜਾ, ਪਹਿਲਾਂ ਬਹਿਸੇ ਤੇ ਫਿਰ ਕਰਤਾ ਕਾਰਾ
ਡੈਸਕ- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਭੈਲ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸ਼ਮਸ਼ੇਰ ਸਿੰਘ (22) ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਭੈਲ ਢਾਏਵਾਲਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਇਕ ਪ੍ਰੋਗਰਾਮ ’ਚ ਡੀਜੇ ’ਤੇ ਭੰਗੜਾ ਪਾਉਂਦੇ ਸਮੇਂ ਪਿੰਡ ਦੇ ਹੀ ਨੌਜਵਾਨਾਂ ਨਾਲ ਸ਼ਮਸ਼ੇਰ […]