ਸਿਆਸੀ ਡ੍ਰਾਮਾ ਖਤਮ, ਮੰਜ਼ੂਰ ਹੋਇਆ ਸ਼ੀਤਲ ਅੰਗੁਰਾਲ ਦਾ ਅਸਤੀਫਾ
ਡੈਸਕ- ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਰਹੇ ਸ਼ੀਤਲ ਅੰਗੁਰਾਲ ਨੂੰ ਵੱਡਾ ਝਟਕਾ ਲੱਗਾ ਹੈ। ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਗਏ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਉਨ੍ਹਾਂ ਦਾ ਵਿਧਾਇਕੀ ਅਹੁਦੇ ਤੋਂ ਦਿੱਤਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਜ਼ਿਕਰਯੋਗ […]