lakhimpur khiri incident Archives - TV Punjab | Punjabi News Channel

ਕਿਸਾਨਾਂ ਨੂੰ ਦਰੜਨ ਵਾਲਾ ਅਸ਼ੀਸ਼ ਮਿਸ਼ਰਾ ਫਿਰ ਜਾਵੇਗਾ ਜੇਲ੍ਹ , ਜ਼ਮਾਨਤ ਰੱਦ
ਨਵੀਂ ਦਿੱਲੀ- ਆਪਣੀ ਐੱਸ.ਯੂ.ਵੀ ਕਾਰ ਹੇਠ ਬੇਗੁਨਾਹ ਕਿਸਾਨਾਂ ਨੂੰ ਦਰੜਨ ਵਾਲੇ ਕੇਂਦਰੀ ਮੰਤਰੀ ਦੇ ਪੁੱਤਰ ਅਤੇ ਭਾਜਪਾ ਨੇਤਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਹੁਣ ਫਿਰ ਤੋਂ ਜੇਲ੍ਹ ਜਾਣਾ ਪਵੇਗਾ । ਲਖੀਮਪੁਰ ਖੀਰੀ ਮਾਮਲੇ ਚ ਜਮਾਨਤ ‘ਤੇ ਆਏ ਮਿਸ਼ਰਾ ਖਿਲਾਫ ਸੁਪਰੀਮ ਕੋਰਟ ਨੇ ਅਹਿਮ ਫੈਸਲਾ ਸੁਣਾਇਆ ਹੈ । ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜਮਾਨਤ ਰੱਦ ਕਰ ਉਸਨੂੰ ਇੱਕ ਹਫਤੇ ਦੇ ਅੰਦਰ ਸਰੰਡਰ ਕਰਨ ਦੇ ਹੁਕਮ ਦਿੱਤੇ ਹਨ । ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਹਾਈਕੋਰਟ ਨੇ ਪੀੜਤ ਧਿਰ ਦੀ ਸੁਣਵਾਈ ਨਹੀਂ ਕੀਤੀ ਅਤੇ ਜਲਦਬਾਜ਼ੀ ਚ ਮੁਲਜ਼ਮ ਨੂੰ ਜ਼ਮਾਨਤ ਦਿੱਤੀ ਹੈ । ਮਾਣਯੋਗ ਅਦਾਲਤ ਨੇ ਮਿਸ਼ਰਾ ਦੀ ਜਮਾਨਤ ਰੱਦ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਆਪਣਾ ਤਰਕ ਦਿੱਤਾ ਹੈ ।

ਜ਼ਿਕਰਯੋਗ ਹੈ ਕਿ ਪਿਚਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੀਰੀ ਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਮੰਤਰੀ ਪੁੱਤਰ ਆਸ਼ੀਸ਼ ਮਿਸ਼ਰਾ ਨੇ ਆਪਣੀ ਗੱਡੀ ਚੜਾ ਦਿੱਤੀ ਸੀ । ਇਸ ਹਾਦਸੇ ਚ ਚਾਰ ਕਿਸਾਨਾਂ ਨੂਝੰ ਕੁਚਲ ਦਿੱਤਾ ਗਿਆ ਸੀ ਜਦਕਿ ਇਸ ਦੌਰਾਨ ਕਵਰੇਜ ਕਰ ਰਿਹਾ ਇੱਕ ਪੱਤਰਕਾਰ ਵੀ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ ।

ਅੱਜ ਸੁਪਰੀਮ ਕੋਰਟ ਚ ਕਿਸਾਨਾਂ ਵਲੋਂ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਅਤੇ ਦੁਸ਼ਯੰਤ ਦਵੇ ਪੇਸ਼ ਹੋਏ । ਉਨ੍ਹਾਂ ਕਿਹਾ ਕਿ  ਹਾਈਕੋਰਟ ਨੇ ਜਾਂਚ ਰਿਪੋਰਟ ਨੂੰ ਨਜ਼ਰ ਅੰਦਾਜ਼ ਕਰ ਸਿਰਫ ਐੱਫ.ਆਈ.ਆਰ ਦੇ ਅਧਾਰ ‘ਤੇ ਹੀ  ਜ਼ਮਾਨਤ ਦੇ ਦਿੱਤੀ । ਦੂਜੇ ਪਾਸੇ ਮਿਸ਼ਰਾ ਦੇ ਵਕੀਲ ਰਣਜੀਤ ਕੁਮਾਰ ਨੇ ਇਲਾਹਾਬਾਦ ਹਾਈਕੋਰਟ ਦੇ ਹੁਕਮਾਂ ‘ਤੇ ਹੀ ਆਪਣੀ ਗੱਲ ਰੱਖੀ ।

The post ਕਿਸਾਨਾਂ ਨੂੰ ਦਰੜਨ ਵਾਲਾ ਅਸ਼ੀਸ਼ ਮਿਸ਼ਰਾ ਫਿਰ ਜਾਵੇਗਾ ਜੇਲ੍ਹ  , ਜ਼ਮਾਨਤ ਰੱਦ appeared first on TV Punjab | Punjabi News Channel.

ਹਿਰਾਸਤ ’ਚ ਪਿ੍ਰਅੰਕਾ ਨੂੰ ਗੰਦੇ ਗੈਸਟ ਹਾਊਸ ’ਚ ਰੱਖਿਆ
ਕਾਂਗਰਸ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਵਾਡਰਾ ਪੀੜਤ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਐਤਵਾਰ ਰਾਤ ਨੂੰ ਹੀ ਲਖੀਮਪੁਰ ਖੀਰੀ ਲਈ ਨਿਕਲ ਪਈ ਸੀ। ਉਨ੍ਹਾਂ ਨੂੰ ਪਹਿਲਾਂ ਲਖਨਊ ਵਿਚ ਹੀ ਰੋਕਿਆ ਗਿਆ ਫਿਰ ਸੀਤਾਪੁਰ ’ਚ ਰੋਕ ਲਿਆ ਗਿਆ ਅਤੇ ਉਨ੍ਹਾਂ ਨੂੰ ਹਿਰਾਸਤ ’ਚ ਲਿਆ ਗਿਆ। ਪਿ੍ਰਅੰਕਾ ਗਾਂਧੀ ਨੂੰ ਸੀਤਾਪੁਰ ਦੇ ਇਕ ਗੈਸਟ ਹਾਊਸ ’ਚ ਰੱਖਿਆ ਗਿਆ। ਜਿੱਥੇ ਕਾਫੀ ਗੰਦਗੀ ਸੀ, ਜਿਸ ’ਤੇ ਪਿ੍ਰਅੰਕਾ ਨੇ ਖ਼ੁਦ ਝਾੜੂ ਚੁੱਕਿਆ ਅਤੇ ਸਫ਼ਾਈ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਿਆ ਹੈ, ਜਿੱਥੇ ਉਹ ਕਮਰੇ ਵਿਚ ਝਾੜੂ ਲਗਾਉਂਦੀ ਹੋਈ ਨਜ਼ਰ ਆ ਰਹੀ ਹੈ।

The post ਹਿਰਾਸਤ ’ਚ ਪਿ੍ਰਅੰਕਾ ਨੂੰ ਗੰਦੇ ਗੈਸਟ ਹਾਊਸ ’ਚ ਰੱਖਿਆ appeared first on TV Punjab | Punjabi News Channel.

ਲਖੀਮਪੁਰ ਖੀਰੀ ਮਾਮਲੇ ਦੇ ਵਿਰੋਧ ’ਚ ਕਿਸਾਨਾਂ ਨੇ ਜਲੰਧਰ ਦੇ ਡੀ. ਸੀ. ਦਫ਼ਤਰ ਮੂਹਰੇ ਦਿੱਤਾ ਧਰਨਾ
ਲਖੀਮਪੁਰ ਖੀਰੀ ’ਚ ਵਾਪਰੀ ਘਟਨਾ ਨੂੰ ਲੈ ਕੇ ਕਿਸਾਨਾਂ ਰੋਹ ’ਚ ਆ ਗਏ ਹਨ। ਇਸੇ ਸਬੰਧ ’ਚ ਅੱਜ ਦੇਸ਼ ਭਰ ’ਚ ਡੀ. ਸੀ. ਦਫ਼ਤਰਾਂ ਦੇ ਬਾਹਰ ਕਿਸਾਨਾਂ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੀ ਗਈ ਕਾਲ ਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਇਕਾਈ ਨੇ ਡੀ. ਸੀ. ਦਫ਼ਤਰ ਦੇ ਬਾਹਰ ਯੂ. ਪੀ. ਕਾਂਡ ਨੂੰ ਲੈ ਕੇ ਧਰਨਾ ਲਗਾਇਆ ਗਿਆ।

ਇਸ ਧਰਨੇ ਪ੍ਰਦਰਸ਼ਨ ਨੂੰ ਸਮਰਥਨ ਦੇਣ ਲਈ ਵੱਖ-ਵੱਖ ਕਿਸਾਨਾਂ ਦੇ ਇਲਾਵਾ ਮਜ਼ਦੂਰ ਅਤੇ ਵਪਾਰੀ ਵਰਗ ਵੀ ਪਹੁੰਚਿਆ ਹੋਇਆ ਹੈ। ਕਿਸਾਨਾਂ ਵੱਲੋਂ ਡੀ. ਸੀ. ਦਫ਼ਤਰ ਦੇ ਬਾਹਰ ਮੇਨ ਰੋਡ ਜਾਮ ਕਰ ਦਿੱਤਾ ਹੈ। ਕੋਈ ਅਣਸੁਖਾਵੀ ਘਟਨਾ ਨਾ ਵਾਪਰ ਜਾਵੇ, ਇਸ ਨੂੰ ਧਿਆਨ ’ਚ ਰੱਖਦੇ ਹੋਏ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ’ਚ ਪੁਲਸ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ।

The post ਲਖੀਮਪੁਰ ਖੀਰੀ ਮਾਮਲੇ ਦੇ ਵਿਰੋਧ ’ਚ ਕਿਸਾਨਾਂ ਨੇ ਜਲੰਧਰ ਦੇ ਡੀ. ਸੀ. ਦਫ਼ਤਰ ਮੂਹਰੇ ਦਿੱਤਾ ਧਰਨਾ appeared first on TV Punjab | Punjabi News Channel.

ਲਖੀਮਪੁਰ ਖੀਰੀ ਲਈ ਰਵਾਨਾ ਹੋਏ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਪੀੜਤ ਕਿਸਾਨ ਪਰਿਵਾਰ ਨੂੰ ਮਿਲਣ ਲਈ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ, ਕੁਲਬੀਰ ਸਿੰਘ ਜ਼ੀਰਾ, ਬਰਿੰਦਰਮੀਤ ਸਿੰਘ ਪਾਹੜਾ, ਕੁਲਦੀਪ ਸਿੰਘ ਵੈਦ, ਪਰਮਿੰਦਰ ਸਿੰਘ ਪਿੰਕੀ ਤੇ ਅੰਗਦ ਸਿੰਘ ਸੈਣੀ ਉਤਰ ਪ੍ਰਦੇਸ਼ ਲਈ ਰਵਾਨਾ ਹੋਏ ਹਨ। ਉਤਰ ਪ੍ਰਦੇਸ਼ ਸਰਕਾਰ ਵਲੋਂ ਹਵਾਈ ਅੱਡੇ ‘ਤੇ ਪਹੁੰਚਣ ਅਤੇ ਹੈਲੀਕਾਪਟਰ ਰਾਹੀਂ ਪੁੱਜਣ ‘ਤੇ ਵੀ ਰੋਕ ਲਗਾਉਣ ਕਾਰਨ ਉਪ ਮੁੱਖ ਮੰਤਰੀ ਤੇ ਵਿਧਾਇਕ ਸੜਕ ਰਸਤੇ ਰਾਹੀਂ ਰਵਾਨਾ ਹੋਏ ਹਨ।

The post ਲਖੀਮਪੁਰ ਖੀਰੀ ਲਈ ਰਵਾਨਾ ਹੋਏ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ appeared first on TV Punjab | Punjabi News Channel.

ਲਖੀਮਪੁਰ ਖੀਰੀ ਜਾਣ ਲਈ ਮੁੱਖ ਮੰਤਰੀ ਚੰਨੀ ਨੇ ਯੂ.ਪੀ. ਸਰਕਾਰ ਤੋਂ ਹੈਲੀਕਾਪਟਰ ਉਤਾਰਨ ਦੀ ਮੰਗੀ ਇਜਾਜ਼ਤ
ਪੰਜਾਬ ਸਰਕਾਰ ਦੇ ਸ਼ਹਿਰੀ ਹਵਾਬਾਜ਼ੀ ਨਿਰਦੇਸ਼ਕ ਨੇ ਯੂ.ਪੀ. ਦੇ ਵਧੀਕ ਮੁੱਖ ਸਕੱਤਰ ਨੂੰ ਚਿੱਠੀ ਲਿਖ ਕੇ ਸੂਚਿਤ ਕੀਤਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਖੀਮਪੁਰ ਖੀਰੀ ਜਾਣਾ ਚਾਹੁੰਦੇ ਹਨ | ਜ਼ਿਕਰਯੋਗ ਹੈ ਕਿ ਇਸ ਲਈ ਮੁੱਖ ਮੰਤਰੀ ਦੇ ਹੈਲੀਕਾਪਟਰ ਦੇ ਉਤਰਨ ਦੀ ਇਜਾਜ਼ਤ ਮੰਗੀ ਗਈ ਹੈ |

The post ਲਖੀਮਪੁਰ ਖੀਰੀ ਜਾਣ ਲਈ ਮੁੱਖ ਮੰਤਰੀ ਚੰਨੀ ਨੇ ਯੂ.ਪੀ. ਸਰਕਾਰ ਤੋਂ ਹੈਲੀਕਾਪਟਰ ਉਤਾਰਨ ਦੀ ਮੰਗੀ ਇਜਾਜ਼ਤ appeared first on TV Punjab | Punjabi News Channel.