Land Mafia Archives - TV Punjab | Punjabi News Channel

ਚੰਨੀ ਦੇ ਭਾਣਜੇ ਨੂੰ ਰਾਹਤ ਨਹੀਂ , ਨਿਆਇਕ ਹਿਰਾਸਤ ‘ਚ ਹੋਇਆ ਵਾਧਾ
ਜਲੰਧਰ- ਚੋਣਾ ਚ ਕਾਂਗਰਸ ਦੀ ਬੁਰੀ ਤਰ੍ਹਾਂ ਹੋਈ ਹਾਰ ਦਾ ਇਕ ਅਹਿਮ ਕਾਰਣ ਮੰਨੇ ਜਾਂਦੇ ਸਾਬਕਾ ਸੀ.ਐੱਮ ਚਰਨਜੀਤ ਚੰਨੀ ਦੇ ਭਾਣਜੇ ਹਨੀ ਦੀਆਂ ਮੁਸ਼ਕਲਾਂ ਘਟਣ ਦਾ ਨਾਂ ਨਹੀਂ ਲੈ ਰਹੀਆਂ ।ਨਜਾਇਜ਼ ਰੇਤ ਮਾਇਨਿੰਗ ਮਾਮਲੇ ਚ ਫੰਸੇ ਭੁਪਿੰਦਰ ਸਿੰਘ ਹਨੀ ਨੂੰ ਈ.ਡੀ ਵਲੋਂ ਅੱਜ ਮੁੜ ਤੋਂ ਜਲੰਧਰ ਕੋਰਟ ਚ ਪੇਸ਼ ਕੀਤਾ ਗਿਆ । ਜਿੱਥੇ ਮਾਣਯੋਗ ਅਦਾਲਤ ਨੇ ਉਨ੍ਹਾਂ ਨੂੰ 20 ਤਰੀਕ ਤਕ ਨਿਆਇਕ ਹਿਰਾਸਤ ਚ ਭੇਜ ਦਿੱਤਾ ਹੈ ।ਸਰਕਾਰੀ ਵਕੀਲਾਂ ਦੇ ਕਹਿਣ ‘ਤੇ ਅਦਾਲਤ ਵਲੋਂ ਨਿਆਇਕ ਹਿਰਾਸਤ ਚ ਵਾਧਾ ਕੀਤਾ ਗਿਆ ਹੈ ।ਹਨੀ ਦੇ ਵਕੀਲ ਗੁਰਜੀਤ ਸਿੰਘ ਕਾਹਲੋਂ ਮੁਤਾਬਿਕ ਉਨ੍ਹਾਂ ਵਲੋਂ ਪੂਰੀ ਕਨੂੰਨੀ ਲੜੀ ਜਾਵੇਗੀ ।

ਜ਼ਿਕਰਯੋਗ ਹੈ ਕਿ ਚੰਨੀ ਦੇ ਭਾਂਜੇ ਭੁਪਿੰਦਰ ਹਨੀ ਪਾਸੋਂ ਈ.ਡੀ ਨੂੰ 10 ਕਰੋੜ ਦੀ ਨਕਦੀ ਸਮੇਤ ਹੋਰ ਬੇਸ਼ਕਿਮਤੀ ਸਮਾਨ ਬਰਾਮਦ ਕੀਤਾ ਗਿਆ ਸੀ ।ਹਨੀ ‘ਤੇ ਰੇਤ ਮਾਫੀਆ ਨਾਲ ਮਿਲੀਭੁਗਤ ਅਤੇ ਪੈਸੇ ਲੈ ਕੇ ਸਰਕਾਰੀ ਅਫਸਰਾਂ ਦੀਆਂ ਬਦਲੀਆਂ ਕਰਵਾਉਣ ਤਕ ਦੇ ਇਲਜ਼ਾਮ ਲੱਗੇ ਹਨ ।ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਇਸ ਮੁੱਦੇ ‘ਤੇ ਕਾਂਗਰਸ ਨੂੰ ਘੇਰਦੀ ਆ ਰਹੀ ਹੈ ।

The post ਚੰਨੀ ਦੇ ਭਾਣਜੇ ਨੂੰ ਰਾਹਤ ਨਹੀਂ , ਨਿਆਇਕ ਹਿਰਾਸਤ ‘ਚ ਹੋਇਆ ਵਾਧਾ appeared first on TV Punjab | Punjabi News Channel.

ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕੇ ਮੁਲਾਕਾਤ ਦਾ ਸਮਾਂ ਮੰਗਿਆ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕੇ ਮੁਲਾਕਾਤ ਲਈ ਸਮਾਂ ਮੰਗਿਆ ਹੈ। ਉਨ੍ਹਾਂ ਕਿਹਾ ਕਿ ਉਹ 18 ਨੁਕਾਤੀ ਏਜੰਡੇ ‘ਚੋਂ 13 ਨੂੰ ਪਹਿਲ ਦੇਣ ਦੀ ਮੰਗ ਕਰਦੇ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮਾਮਲਿਆਂ ‘ਚ ਇਨਸਾਫ਼ ਦੇਣ ਤੋਂ ਇਲਾਵਾ ਪੰਜਾਬ ‘ਚ ਲੈਂਡ ਮਾਫ਼ੀਆ, ਸੈਂਡ ਮਾਫ਼ੀਆ, ਸ਼ਰਾਬ ਮਾਫ਼ੀਆ, ਟਰਾਂਸਪੋਰਟ ਮਾਫ਼ੀਆ, ਮਹਿੰਗੀ ਬਿਜਲੀ, ਡਰੱਗਜ਼, ਬੇਰੁਜ਼ਗਾਰੀ ਤੇ ਗਰੀਬ ਪਿਛੜੇ ਵਰਗ ਦੀ ਭਲਾਈ ਲਈ ਕੰਮ ਕਰਨ ਦੀ ਲੋੜ ਹੈ।

ਜ਼ਿਕਰਯੋਗ ਹੈ ਕਿ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਵਿਚ ਸੋਨੀਆ ਗਾਂਧੀ ਨੇ ਨਾਰਾਜ਼ ਲੀਡਰਾਂ ਨੂੰ ਸਾਫ਼ ਤੌਰ ‘ਤੇ ਕਿਹਾ ਸੀ ਕਿ ਮੀਡੀਆ ਨਾਲ ਗੱਲਬਾਤ ਕਰਨ ਦੀ ਥਾਂ ਸਿੱਧਾ ਮੇਰੇ ਨਾਲ ਗੱਲਬਾਤ ਕੀਤੀ ਜਾਵੇ। ਸੋਨੀਆ ਗਾਂਧੀ ਨੇ ਕਿਹਾ ਸੀ ਕਿ ਅਸੀਂ ਕਦੇ ਵੀ ਜਨਤਕ ਮਹੱਤਤਾ ਅਤੇ ਚਿੰਤਾ ਦੇ ਮੁੱਦੇ ਨੂੰ ਅਣਦੇਖਿਆ ਨਹੀਂ ਹੋਣ ਦਿੱਤਾ ਪਰ ਮੀਡੀਆ ਰਾਹੀਂ ਮੇਰੇ ਨਾਲ ਗੱਲ ਕਰਨ ਦੀ ਜ਼ਰੂਰਤ ਨਹੀਂ ਹੈ।

ਸੋਨੀਆ ਗਾਂਧੀ ਨੇ ਦੱਸਿਆ ਸੀ ਕਿ ਪਾਰਟੀ ਨੇ ਉੱਤਰ ਪ੍ਰਦੇਸ਼, ਪੰਜਾਬ, ਉੱਤਰਾਖੰਡ, ਗੋਆ ਅਤੇ ਮਣੀਪੁਰ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਸੀ ਕਿ ਅਸੀਂ ਸਾਰੇ ਚਾਹੁੰਦੇ ਹਾਂ ਕਿ ਸੰਗਠਨ ਮਜ਼ਬੂਤ ​​ਹੋਵੇ ਅਤੇ ਅਸੀਂ ਸਾਰੇ ਇਸਦੇ ਲਈ ਕੰਮ ਕਰ ਰਹੇ ਹਾਂ।

ਟੀਵੀ ਪੰਜਾਬ ਬਿਊਰੋ

The post ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕੇ ਮੁਲਾਕਾਤ ਦਾ ਸਮਾਂ ਮੰਗਿਆ appeared first on TV Punjab | Punjabi News Channel.