ਅੱਜ 45 ਹਜ਼ਾਰ ਕਿਸਾਨ ਕਰਨਗੇ ਦਿੱਲੀ ‘ਚ ਸੰਸਦ ਦਾ ਘਿਰਾਓ, ਸਾਂਝੇ ਮੋਰਚੇ ਦਾ ਐਲਾਨby Atul ReporterDecember 2, 2024ਡੈਸਕ- ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਆਪਣਾ ਅੰਦੋਲਨ ਤੇਜ਼ ਕਰ ਦਿੱਤਾ ਹੈ। ਸੋਮਵਾਰ ਨੂੰ ਹਜ਼ਾਰਾਂ ਕਿਸਾਨ ਨੋਇਡਾ ਦੇ ਮਹਾਮਾਯਾ ਫਲਾਈਓਵਰ ਤੋਂ ਦਿੱਲੀ ਜਾਣਗੇ। ਇਸ ਅੰਦੋਲਨ ਦਾ ਮੁੱਖ…
ਪਹਾੜਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ, ਪੰਜਾਬ ‘ਚ ਠੰਡ ਦੇ ਨਾਲ- ਨਾਲ ਵਧਿਆ ਪ੍ਰਦੂਸ਼ਣby Atul ReporterNovember 30, 2024ਡੈਸਕ- ਦਸੰਬਰ ਮਹੀਨੇ ਸ਼ੁਰੂ ਹੋਣ ਵਾਲਾ ਹੈ। ਉਸ ਤੋਂ ਪਹਿਲਾਂ ਮੈਦਾਨੀ ਇਲਾਕਿਆਂ ਵਿੱਚ ਠੰਡ ਵਧਣੀ ਸ਼ਰੂ ਹੋ ਗਈ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਵੀ ਮੌਸਮ ਖੁਸ਼ਕ ਰਹੇਗਾ। ਅਗਲੇ ਸੱਤ ਦਿਨਾਂ ਤੱਕ ਮੌਸਮ ਅਜਿਹਾ ਹੀ…
ਅੰਮ੍ਰਿਤਸਰ ‘ਚ ਪੁਲਿਸ ਥਾਣੇ ਨੇੜੇ ਧਮਾਕਾ, ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀby Atul ReporterNovember 29, 2024ਡੈਸਕ- ਅੰਮ੍ਰਿਤਸਰ ਦੇ ਗੁਰਬਖਸ਼ ਨਗਰ ਥਾਣੇ ਦੇ ਬਾਹਰ ਧਮਾਕੇ ਦੀ ਆਵਾਜ਼ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਫੈਲ ਗਿਆ। ਧਮਾਕਾ ਕਿਵੇਂ ਹੋਇਆ ਇਸ ਬਾਰੇ ਪੁਲਿਸ ਨੇ ਅਜੇ ਜ਼ਿਆਦਾ ਜਾਣਕਾਰੀ ਨਹੀਂ ਹੈ। ਏਡੀਸੀਪੀ ਵਿਸ਼ਾਲਜੀਤ ਮੌਕੇ ‘ਤੇ…
1984 ਸਿੱਖ ਕਤਲੇਆਮ ਮਾਮਲੇ ‘ਚ ਸੱਜਣ ਕੁਮਾਰ ਖ਼ਿਲਾਫ਼ ਟਲਿਆ ਫ਼ੈਸਲਾby Atul ReporterNovember 29, 2024ਡੈਸਕ- 1984 ਸਿੱਖ ਕਤਲੇਆਮ ਦੇ ਇਕ ਮਾਮਲੇ ਵਿੱਚ ਸੱਜਣ ਕੁਮਾਰ ਵਿਰੁੱਧ ਫੈਸਲਾ ਟਲ ਗਿਆ ਹੈ। ਹੁਣ ਦਿੱਲੀ ਦੀ ਅਦਾਲਤ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਬਾਰੇ 16 ਦਸੰਬਰ ਨੂੰ ਫੈਸਲਾ ਸੁਣਾਏਗੀ। ਇਹ ਮਾਮਲਾ ਸਿੱਖ ਵਿਰੋਧੀ…
ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਦੇ ਟਿਕਾਣਿਆਂ ‘ਤੇ ED ਨੇ ਕੀਤੀ ਛਾਪੇਮਾਰੀby Atul ReporterNovember 29, 2024ਡੈਸਕ- ਪੋਰਨੋਗ੍ਰਾਫੀ ਨੈੱਟਵਰਕ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਅਤੇ ਹੋਰਾਂ ਦੇ ਘਰਾਂ ਅਤੇ ਦਫਤਰਾਂ ‘ਤੇ ਛਾਪੇਮਾਰੀ ਕੀਤੀ ਹੈ। ਈਡੀ ਵੱਲੋਂ ਕੇਸ ਦਰਜ ਕਰਨ ਤੋਂ ਬਾਅਦ ਹੁਣ ਰਿਹਾਇਸ਼ੀ…