Skip to content

latest news

ਦਿੱਲੀ ਦੇ ਪ੍ਰਸ਼ਾਂਤ ਵਿਹਾਰ ਇਲਾਕੇ ‘ਚ ਫਿਰ ਧਮਾਕਾ, ਮੌਕੇ ‘ਤੇ ਮਿਲਿਆ ਚਿੱਟਾ ਪਾਉਡਰ

ਡੈਸਕ- ਦਿੱਲੀ ਦੇ ਪ੍ਰਸ਼ਾਂਤ ਵਿਹਾਰ ਇਲਾਕੇ ‘ਚ ਧਮਾਕਾ ਹੋਇਆ ਹੈ। ਸਥਾਨਕ ਲੋਕਾਂ ਨੇ ਧਮਾਕੇ ਦੀ ਆਵਾਜ਼ ਸੁਣੀ। ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਮੌਕੇ ‘ਤੇ ਫਾਇਰ ਬ੍ਰਿਗੇਡ ਅਤੇ ਪੁਲਿਸ ਦੀ ਟੀਮ ਪਹੁੰਚ ਗਈ। ਧਮਾਕਾ… 

ਪ੍ਰਿਯੰਕਾ ਗਾਂਧੀ ਨੇ ਸੰਵਿਧਾਨ ਦੀ ਕਾਪੀ ਲੈ ਕੇ ਚੁੱਕੀ ਲੋਕ ਸਭਾ ਐਮਪੀ ਦੀ ਸਹੁੰ

ਡੈਸਕ- ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੇ ਅੱਜ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ। ਉਹ ਕੇਰਲ ਦੀ ਵਾਇਨਾਡ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਪ੍ਰਿਯੰਕਾ ਗਾਂਧੀ ਨੇ ਕੇਰਲ ਦੀ ਵਾਇਨਾਡ ਲੋਕ ਸਭਾ ਸੀਟ… 

ਟਰੂਡੋ ਦਾ ਇਕ ਹੋਰ ਝਟਕਾ: ਪੀ.ਆਰ ਦੀ ਰਾਹ ਬੰਦ ਕਰਨ ਦੀ ਤਿਆਰੀ

ਡੈਸਕ- ਕੈਨੇਡਾ ਵਿਚ ਪੱਕੇ ਹੋਣ ਦੇ ਸੁਪਨੇ ਵੇਖ ਰਹੇ ਪਰਵਾਸੀਆਂ ਨੂੰ ਇਕ ਹੋਰ ਝਟਕਾ ਲੱਗਣਾ ਵਾਲਾ ਹੈ। ਹੁਣ ਪਰਵਾਸੀਆਂ, ਖਾਸ ਕਰਕੇ ਪੰਜਾਬੀਆਂ ਦੇ ਕੈਨੇਡਾ ਵਿਚ ਪੱਕੇ ਹੋਣ ਦਾ ਆਖਰੀ ਰਾਹ Labour Market Impact Assessments –… 

ਗੌਤਮ ਅਡਾਨੀ ਨੂੰ ਵੱਡਾ ਝਟਕਾ, ਅਮਰੀਕਾ ‘ਚ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਲੱਗਿਆ ਦੋਸ਼

ਡੈਸਕ- ਅਡਾਨੀ ਗਰੁੱਪ ਦੇ ਚੇਅਰਮੈਨ ਅਤੇ ਦੇਸ਼ ਦੇ ਦੂਜੇ ਸਭ ਤੋਂ ਅਮੀਰ ਉਦਯੋਗਪਤੀ ਗੌਤਮ ਅਡਾਨੀ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਅਮਰੀਕਾ ਦੀ ਨਿਊਯਾਰਕ ਦੀ ਅਦਾਲਤ ਵਿਚ ਗੌਤਮ ਅਡਾਨੀ ਸਮੇਤ ਸੱਤ ਲੋਕਾਂ ‘ਤੇ 25 ਕਰੋੜ ਡਾਲਰ… 

ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ ‘ਤੇ, ‘AAP’ ਅੱਜ ਪਹਿਲੀ ਸੂਚੀ ਕਰ ਸਕਦੀ ਹੈ ਜਾਰੀ

ਡੈਸਕ- ਦਿੱਲੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ‘AAP’ ਦੀ ਅੱਜ ਪੀਏਸੀ ਦੀ ਮੀਟਿੰਗ ਹੈ। ਇਸ ਬੈਠਕ ‘ਚ ਵਿਧਾਨ ਸਭਾ ਚੋਣਾਂ ਦੀ ਰਣਨੀਤੀ ‘ਤੇ ਚਰਚਾ ਕੀਤੀ ਜਾਵੇਗੀ।…