lok sabha by poll jalandhar Archives - TV Punjab | Punjabi News Channel

ਭਾਜਪਾ ਵਲੋਂ ਇੰਦਰ ਇਕਬਾਲ ਅਟਵਾਲ ਲੜਣਗੇ ਜਲੰਧਰ ਲੋਕ ਸਭਾ ਦੀ ਜ਼ਿਮਣੀ ਚੋਣ
ਜਲੰਧਰ-  ਜਲੰਧਰ ਲੋਕ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਭਾਜਪਾ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਟਿਕਟ ਦਿੱਤੀ ਹੈ। ਦੱਸ ਦਈਏ ਕਿ ਇੰਦਰ ਇਕਬਾਲ ਸਿੰਘ ਅਟਵਾਲ ਸ਼੍ਰੋਮਣੀ ਅਕਾਲੀ ਦਲ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਵਾਲਮੀਕਿ ਧਾਰਮਿਕ ਸਿੱਖ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਹ ਬੀਤੇ ਦਿਨੀਂ ਉਹ ਭਾਜਪਾ ‘ਚ ਸ਼ਾਮਲ ਹੋਏ ਸਨ। ਇੰਦਰ ਇਕਬਾਲ ਅਟਵਾਲ ਦੇ ਪਿਤਾ ਚਰਨਜੀਤ ਸਿੰਘ ਅਟਵਾਲ ਨੇ 2019 ਵਿਚ ਜਲੰਧਰ ਤੋਂ ਲੋਕ ਸਭਾ ਚੋਣ ਲੜੀ ਸੀ, ਜਦੋਂ ਉਹ ਕਾਂਗਰਸ ਦੇ ਚੌਧਰੀ ਸੰਤੋਖ ਸਿੰਘ ਤੋਂ 19,000 ਵੋਟਾਂ ਨਾਲ ਹਾਰ ਗਏ ਸਨ।

ਗੌਰਤਲਬ ਹੈ ਕਿ ਅਕਾਲੀ ਦਲ ਨੇ ਬੰਗਾ ਤੋਂ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ ਨੂੰ ਉਮੀਦਵਾਰ ਬਣਾਇਆ ਹੈ। ਜਲੰਧਰ ਲੋਕ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਟਿਕਟ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਗੁਰਜੰਟ ਸਿੰਘ ਕੱਟੂ ਉਮੀਦਵਾਰ ਹੋਣਗੇ।

ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਕਾਂਗਰਸ ਵਿੱਚੋਂ ਕੱਢੇ ਗਏ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਟਿਕਟ ਦਿੱਤੀ ਹੈ।ਇਸ ਸਾਲ ਜਨਵਰੀ ‘ਚ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦੇਹਾਂਤ ਨਾਲ ਖਾਲੀ ਹੋਈ ਸੀ। ਦੱਸ ਦੇਈਏ ਕਿ ਜਲੰਧਰ ਲੋਕ ਸਭਾ ਸੀਟ ‘ਤੇ 10 ਮਈ ਨੂੰ ਜ਼ਿਮਨੀ ਚੋਣ ਹੋਣੀ ਹੈ। ਵੋਟਾਂ ਦੀ ਗਿਣਤੀ 13 ਮਈ ਨੂੰ ਹੋਵੇਗੀ।

The post ਭਾਜਪਾ ਵਲੋਂ ਇੰਦਰ ਇਕਬਾਲ ਅਟਵਾਲ ਲੜਣਗੇ ਜਲੰਧਰ ਲੋਕ ਸਭਾ ਦੀ ਜ਼ਿਮਣੀ ਚੋਣ appeared first on TV Punjab | Punjabi News Channel.

ਜ਼ਿਮਣੀ ਚੋਣਾ ਦੇ ਗੱਫੇ: ਜਲੰਧਰ ‘ਚ ਵੇਰਕਾ ਦੇ ਨਵੇਂ ਪਲਾਂਟ ਦਾ ਉਦਘਾਟਨ ਕਰਣਗੇ ਸੀ.ਐੱਮ ਮਾਨ
ਜਲੰਧਰ- ਚੋਣਾਂ ਆਉਂਦਿਆਂ ਹੀ ਬਹਾਰ ਲੱਗ ਜਾਂਦੀ ਹੈ । ਕੁੱਝ ਅਜਿਹਾ ਹੀ ਹਾਲ ਜਲੰਧਰ ਸ਼ਹਿਰ ਦਾ ਹੈ । ਇੱਥੇ ਬਹੁਤ ਹੀ ਜਲਤ ਲੋਕ ਸਭਾ ਦੀ ਜ਼ਿਮਣੀ ਚੋਣ ਹੋਣ ਜਾ ਰਹੀ ਹੈ । ਇਸ ਲਈ ਅੱਜਕੱਲ੍ਹ ਮੀਡੀਆ ਦੇ ਹਬ ਜਲੰਧਰ ਚ ਲਾਲ ਬੱਤੀ ਵਾਲੀ ਗੱਡੀਆਂ ਰੋਜ਼ ਹੂਟਰ ਮਾਰਦੀਆਂ ਲੰਘ ਰਹੀਆਂ ਹਨ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਆਪਣੇ ਹਾਈਕਮਾਨ ਅਰਵਿੰਦ ਕੇਜਰੀਵਾਲ ਦੇ ਹੁਕਮਾਂ ‘ਤੇ ਲਗਾਤਾਰ ਜਲੰਧਰ ਹੀ ਗੇੜੀਆਂ ਮਾਰ ਰਹੇ ਹਨ । ਭਗਵੰਤ ਮਾਨ ਅੱਜ ਜਲੰਧਰ ਦੇ ਵੇਰਕਾ ਮਿਲਕ ਪਲਾਂਟ ਵਿੱਚ ਲੱਗੇ ਨਵੇਂ ਆਟੋਮੈਟਿਕ ਪਲਾਂਟ ਵਿੱਚ ਮਸ਼ੀਨਰੀ ਦਾ ਉਦਘਾਟਨ ਕਰਨਗੇ। ਸੂਚਨਾ ਮੁਤਾਬਕ ਉਹ ਲੋਕ ਸਭਾ ਜ਼ਿਮਨੀ ਚੋਣ ਸਬੰਧੀ ਪਾਰਟੀ ਦੇ ਵਿਧਾਇਕਾਂ ਤੇ ਵਰਕਰਾਂ ਨਾਲ ਮੀਟਿੰਗ ਵੀ ਕਰਨਗੇ। ਇਸ ਦੇ ਨਾਲ ਹੀ CM ਮਾਨ ਜ਼ਿਮਨੀ ਚੋਣ ਬਾਰੇ ਫੀਡਬੈਕ ਵੀ ਲੈਣਗੇ।

ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਜਲੰਧਰ ਫੇਰੀ ਦੌਰਾਨ ਵੇਰਕਾ ‘ਚ ਨਵੇਂ ਪਲਾਂਟ ਦਾ ਉਦਘਾਟਨ ਕਰਨ ਦੇ ਨਾਲ ਵਿਰੋਧੀ ਪਾਰਟੀਆਂ ਦੇ ਭੰਗ ਹੋਏ ਆਗੂਆਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਨਗੇ। ਦੱਸ ਦੇਈਏ ਸਾਬਕਾ ਬੀਤੇ ਦਿਨੀਂ ਵਿਧਾਇਕ ਜਗਬੀਰ ਬਰਾੜ ਅਕਾਲੀ ਦਲ ਛੱਡ ਕੇ ‘ਆਪ’ ‘ਚ ਸ਼ਾਮਲ ਹੋਏ ਹਨ। ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ।

ਜਗਬੀਰ ਸਿੰਘ ਬਰਾੜ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਆਪ ਆਦਮੀ ਪਾਰਟੀ ਨੂੰ ਜਲੰਧਰ ਉਪ ਚੋਣ ‘ਚ ਫਾਇਦਾ ਹੋ ਸਕਦਾ ਹੈ। ਇਸ ਤੋਂ ਬਾਅਦ ਕਈ ਹੋਰ ਅਕਾਲੀ ਅਤੇ ਕਾਂਗਰਸੀ ਆਗੂ ਆਪਣੀਆਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਰਹੇ ਹਨ। ਜਲੰਧਰ ਦੀਆਂ ਉਪ ਚੋਣਾਂ ਅਤੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹੋ ਗਈਆਂ ਹਨ।

The post ਜ਼ਿਮਣੀ ਚੋਣਾ ਦੇ ਗੱਫੇ: ਜਲੰਧਰ ‘ਚ ਵੇਰਕਾ ਦੇ ਨਵੇਂ ਪਲਾਂਟ ਦਾ ਉਦਘਾਟਨ ਕਰਣਗੇ ਸੀ.ਐੱਮ ਮਾਨ appeared first on TV Punjab | Punjabi News Channel.