lok sabha results punjab Archives - TV Punjab | Punjabi News Channel

ਚੰਨੀ ਨੇ ਹਲ ਕੀਤਾ ਜਲੰਧਰ ਦਾ ਮਸਲਾ, ਮਿਲੀ ਵੱਡੀ ਜਿੱਤ
ਡੈਸਕ- ਜਲੰਧਰ ਦੀ ਲੋਕ ਸਭਾ ਸੀਟ ਕਾਂਗਰਸ ਦੇ ਹਿੱਸੇ ਆਈ ਹੈ । ਚਰਨਜੀਤ ਸਿੰਘ ਚੰਨੀ ਨੂੰ 3 ਲੱਖ ਤੋਂ ਜ਼ਿਆਦਾ ਵੋਟਾਂ ਮਿਲੀਆਂ। ਜਦੋਂਕਿ ਭਾਜਪਾ ਦੇ ਉਮੀਦਵਾਰ ਸੁਸ਼ੀਲ ਸਿੰਘ ਰਿੰਕੂ ਨੂੰ 2,14,060 ਵੋਟਾਂ ਮਿਲੀਆਂ। ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂੰ ਨੂੰ 2,08,889 ਵੋਟਾਂ ਮਿਲੀਆਂ। ਜਦੋਂ ਕਿ ਕਾਂਗਰਸ ਛੱਡ ਸ੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਮੋਹਿੰਦਰ ਕੇਪੀ ਨੂੰ 67,911 ਵੋਟਾਂ ਮਿਲੀਆਂ।

ਜਲੰਧਰ ਸੀਟ ਅੰਦਰ 9 ਵਿਧਾਨ ਸਭਾ ਹਲਕੇ ਪੈਂਦੇ ਹਨ। ਜਿਨ੍ਹਾਂ ਵਿੱਚ ਜਲੰਧਰ ਪੱਛਮੀ, ਉੱਤਰੀ, ਕੇਂਦਰੀ ਅਤੇ ਛਾਉਣੀ ਸ਼ਹਿਰ ਦੀਆਂ ਸੀਟਾਂ ਸ਼ਾਮਲ ਹਨ। ਜਦੋਂ ਕਿ ਕਰਤਾਰਪੁਰ, ਆਦਮਪੁਰ, ਫਿਲੌਰ, ਸ਼ਾਹਕੋਟ ਅਤੇ ਨਕੋਦਰ ਹਲਕੇ ਦਿਹਾਤੀ ਇਲਾਕੇ ਮੰਨੇ ਜਾਂਦੇ ਹਨ।

ਚਰਨਜੀਤ ਚੰਨੀ ਦਾ ਜਨਮ ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਮਕਰਾਨਾ ਕਲਾਂ ਵਿੱਚ 2 ਮਾਰਚ 1963 ਨੂੰ ਹੋਇਆ। ਉਹਨਾਂ ਦੇ ਪਿਤਾ ਦਾ ਨਾਮ ਹਰਸਾ ਸਿੰਘ ਅਤੇ ਮਾਤਾ ਦਾ ਨਾਮ ਅਜਮੇਰ ਕੌਰ ਸੀ। ਚੰਨੀ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਲੋਕਲ ਬਾਡੀ ਚੋਣਾਂ ਤੋਂ ਕੀਤੀ। ਉਹ ਸਾਲ 2002 ਵਿੱਚ ਖਰੜ ਨਗਰ ਕੌਂਸਲ ਦੇ ਪ੍ਰਧਾਨ ਚੁਣੇ ਗਏ। ਸਾਲ 2007 ਵਿੱਚ ਉਹਨਾਂ ਨੇ ਕਾਂਗਰਸੀ ਉਮੀਦਵਾਰ ਵਜੋਂ ਦਾਅਵਾ ਠੋਕਿਆ ਪਰ ਉਹਨਾਂ ਨੂੰ ਕਾਂਗਰਸ ਨੇ ਟਿਕਟ ਨਹੀਂ। ਜਿਸ ਦੇ ਵਿਰੋਧ ਵਜੋਂ ਉਹਨਾਂ ਨੇ ਸ਼੍ਰੀ ਚਮਕੌਰ ਸਾਹਿਬ ਵਿਧਾਨ ਸਭਾ ਸੀਟ ਤੋਂ ਅਜ਼ਾਦ ਚੋਣ ਲੜੀ ਅਤੇ ਜਿੱਤ ਵੀ ਹਾਸਿਲ ਕੀਤੀ। ਉਹ ਕਾਂਗਰਸੀ ਉਮੀਦਵਾਰ ਨੂੰ ਹਰਾਕੇ ਪਹਿਲੀ ਵਾਰ ਵਿਧਾਨ ਸਭਾ ਪਹੁੰਚੇ। 2012 ਦੀਆਂ ਚੋਣਾਂ ਵਿੱਚ ਕਾਂਗਰਸ ਨੇ ਚੰਨੀ ਨੂੰ ਟਿਕਟ ਦਿੱਤੀ ਅਤੇ ਇਸ ਵਾਰ ਵੀ ਚੰਨੀ ਨੇ ਜਿੱਤ ਹਾਸਿਲ ਕੀਤੀ। ਸਾਲ 2015 ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਸਮੇਂ ਉਹ ਵਿਧਾਨ ਸਭਾ ਵਿੱਚ ਵਿਰੋਧੀਧਿਰ ਦੇ ਆਗੂ ਚੁਣੇ ਗਏ। ਵਿਰੋਧੀਧਿਰ ਦੇ ਆਗੂ ਵਜੋਂ ਉਹਨਾਂ ਦਾ ਕਾਰਜਕਾਲ 11 ਦਸੰਬਰ ਤੋਂ 2015 ਤੋਂ 11 ਨਵੰਬਰ 2016 ਤੱਕ ਰਿਹਾ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ ਚੰਨੀ ਨੂੰ ਇਸ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ। ਇਸ ਵਾਰ ਵੀ ਚੰਨੀ ਜੇਤੂ ਰਹੇ। ਇਹ ਲਗਾਤਾਰ ਤੀਜਾ ਮੌਕਾ ਸੀ ਜਦੋਂ ਚੰਨੀ ਇਸ ਸੀਟ ਤੋਂ ਜਿੱਤ ਕੇ ਵਿਧਾਨ ਸਭਾ ਪਹੁੰਚੇ ਸਨ। ਇਸ ਜਿੱਤ ਦਾ ਇਨਾਮ ਵੀ ਚੰਨੀ ਨੂੰ ਮਿਲਿਆ ਅਤੇ ਉਹ ਕੈਬਨਿਟ ਮੰਤਰੀ ਬਣਾਏ ਗਏ।

ਕੈਪਟਨ ਵੱਲੋਂ ਮੁੱਖ ਮੰਤਰੀ ਵਜੋਂ ਅਸਤੀਫਾ ਦੇਣ ਤੋਂ ਬਾਅਦ ਉਹਨਾਂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ। ਉਹ ਪਹਿਲੇ ਅਜਿਹੇ ਵਿਅਕਤੀ ਸਨ ਜੋ SC ਸਮਾਜ ਵਿੱਚੋਂ ਆਉਂਦੇ ਸਨ। ਇਸ ਤੋਂ ਪਹਿਲਾਂ ਕੋਈ ਵੀ SC ਸਮਾਜ ਦਾ ਵਿਅਕਤੀ ਮੁੱਖ ਮੰਤਰੀ ਦੇ ਅਹੁਦੇ ਤੱਕ ਨਹੀਂ ਪਹੁੰਚਿਆ ਸੀ। ਪਰ 2022 ਦੀਆਂ ਚੋਣਾਂ ਵਿੱਚ ਚੰਨੀ ਨੇ ਚਮਕੌਰ ਸਾਹਿਬ ਅਤੇ ਭਦੌੜ ਹਲਕੇ ਤੋਂ ਚੋਣ ਲੜੀ। ਪਰ ਦੋਵੇਂ ਹੀ ਥਾਵਾਂ ਤੋਂ ਉਹਨਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

The post ਚੰਨੀ ਨੇ ਹਲ ਕੀਤਾ ਜਲੰਧਰ ਦਾ ਮਸਲਾ, ਮਿਲੀ ਵੱਡੀ ਜਿੱਤ appeared first on TV Punjab | Punjabi News Channel.

ਗੁਰਦਾਸਪੁਰ ‘ਚ ਕਾਂਗਰਸ ਦਾ ਝੰਡਾ ਬੁਲੰਦ, ਰੰਧਾਵਾ ਤੋਂ ਹਾਰੇ ਬੱਬੂ
ਡੈਸਕ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਚੰਨੀ ਸਰਕਾਰ ਚ ਡਿਪਟੀ ਸੀ.ਐੱਮ ਰਹੇ ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰਦਾਸਪੁਰ ਚ ਭਾਜਪਾ ਦਾ ਕਿਲਾ ਢਾਹ ਦਿੱਤਾ ਹੈ। ਗੁਰਦਾਸਪੁਰ ਸੀਟ ਨੂੰ ਅਦਾਕਾਰਾ ਦੀ ਸੀਟ ਮੰਨਿਆ ਜਾਂਦਾ ਰਿਹਾ ਹੈ। ਪਰ ਇਸ ਵਾਰ ਕਾਂਗਰਸ ਦੇ ਦਿੱਗਜ਼ ਆਗੂ ਸੁਖਜਿੰਦਰ ਰੰਧਾਵਾ ਨੇ ਭਾਜਪਾ ਦੇ ਦਿਨੇਸ਼ ਬੱਬੂ ਨੂੰ ਹਰਾਕੇ ਜਿੱਤ ਹਾਸਿਲ ਕਰ ਲਈ। ਰੰਧਾਵਾ ਨੂੰ 3 ਲੱਖ 38 ਹਜ਼ਾਰ 839 ਵੋਟਾਂ ਮਿਲੀਆਂ। ਉਹਨਾਂ ਨੇ ਦਿਨੇਸ਼ ਬੱਬੂ ਨੂੰ 80 ਹਜ਼ਾਰ 117 ਵੋਟਾਂ ਦੇ ਫ਼ਰਕ ਨਾਲ ਹਰਾਇਆ।

The post ਗੁਰਦਾਸਪੁਰ ‘ਚ ਕਾਂਗਰਸ ਦਾ ਝੰਡਾ ਬੁਲੰਦ, ਰੰਧਾਵਾ ਤੋਂ ਹਾਰੇ ਬੱਬੂ appeared first on TV Punjab | Punjabi News Channel.

ਮਨੀਸ਼ ਤਿਵਾੜੀ ਨੇ ਤੋੜਿਆ ਭਾਜਪਾ ਦਾ ਗੜ੍ਹ, ਚੰਡੀਗੜ ਸੀਟ ਜਿੱਤੀ
ਡੈਸਕ- ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਉਲਟਫੇਰ ਕਰਦਿਆਂ ਹੋਇਆਂ ਚੰਡੀਗੜ੍ਹ ਤੋਂ ਭਾਜਪਾ ਦੇ ਉਮੀਦਵਾਰ ਸੰਜੇ ਟੰਡਨ ਨੂੰ ਹਰਾ ਦਿੱਤਾ ਹੈ। ਚੰਡੀਗੜ੍ਹ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਭਾਜਪਾ ਦੇ ਸੰਜੇ ਟੰਡਨ ਨੂੰ 3613 ਵੋਟਾਂ ਨਾਲ ਹਰਾਇਆ ਹੈ। ਇਨ੍ਹਾਂ ਦੋਹਾਂ ਵਿਚਾਲੇ ਕਾਂਟੇ ਦੀ ਟੱਕਰ ਰਹੀ।

ਉਥੇ ਹੀ ਅੰਮ੍ਰਿਤਸਰ ਤੋਂ ਕਾਂਗਰਸ ਦੇ ਗੁਰਜੀਤ ਔਜਲਾ ਤੀਜੀ ਵਾਰ ਜਿੱਤ ਗਏ ਹਨ। ਜਲੰਧਰ ਤੋਂ ਕਾਂਗਰਸ ਦੇ ਸਾਬਕਾ ਮੁੱਖ ਮਤੰਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਲੱਖ ਤੋਂ ਵੱਧ ਵੋਟਾਂ ਨਾਲ ਸੁਸ਼ੀਲ ਕੁਮਾਰ ਰਿੰਕੂ ਨੂੰ ਹਰਾਇਆ। ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਨੇ, ਸ੍ਰੀ ਆਨੰਦਪੁਰ ਸਾਹਿਬ ਤੋਂ ਮਾਲਵਿੰਦਰ ਕੰਗ ਤੇ ਹੁਸ਼ਿਆਰਪੁਰ ਤੋਂ ਡਾ. ਰਾਜਕੁਮਾਰ ਚੱਬੇਵਾਲ ਨੇ ਆਮ ਆਦਮੀ ਪਾਰਟੀ ਦਾ ਝੰਡਾ ਲਹਿਰਾਇਆ।

ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੂੰ ਕਰੀਬ 1.68 ਲੱਖ ਵੋਟਾਂ ਨਾਲ ਹਰਾਇਆ। ਜਲੰਧਰ ਤੋਂ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਨੇ ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਨੂੰ 1 ਲੱਖ 75 ਹਜ਼ਾਰ 993 ਲੱਖ ਵੋਟਾਂ ਨਾਲ ਹਰਾਇਆ।

The post ਮਨੀਸ਼ ਤਿਵਾੜੀ ਨੇ ਤੋੜਿਆ ਭਾਜਪਾ ਦਾ ਗੜ੍ਹ, ਚੰਡੀਗੜ ਸੀਟ ਜਿੱਤੀ appeared first on TV Punjab | Punjabi News Channel.