Ludhiana administration Archives - TV Punjab | Punjabi News Channel

ਕਾਂਗਰਸ ਸਿੰਗਲ ਵਿੰਡੋ ਸਿਸਟਮ ਲੈ ਕੇ ਆਵੇਗੀ : ਨਵਜੋਤ ਸਿੰਘ ਸਿੱਧੂ
ਲੁਧਿਆਣਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਕਾਂਗਰਸ ਸਿੰਗਲ ਵਿੰਡੋ ਸਿਸਟਮ ਲੈ ਕੇ ਆਵੇਗੀ ਅਤੇ ਅਸੀਂ ਪੰਜਾਬ ਮਾਡਲ ਨਾਲ ਵਿਸ਼ਵਾਸ ਪੈਦਾ ਕਰਾਂਗੇ।

ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਨਅਤਾਂ ਨੂੰ ਉਤਸ਼ਾਹਿਤ ਕਰਨ ਲਈ ਕੰਮ ਕੀਤੇ ਜਾ ਰਹੇ ਹਨ ਅਤੇ ਜਲਦ ਹੀ ਸਿੰਗਲ ਵਿੰਡੋ ਸਿਸਟਮ ਨੂੰ ਅਮਲੀ ਰੂਪ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਾਂਗਰਸ ਪੰਜਾਬ ਮਾਡਲ ‘ਤੇ ਕੰਮ ਕਰ ਰਹੀ ਹੈ ਅਤੇ ਇਸ ਦੇ ਸਾਕਾਰਾਤਮਕ ਨਤੀਜੇ ਕੁਝ ਹੀ ਦਿਨਾਂ ਬਾਅਦ ਸਾਹਮਣੇ ਆਉਣ ਲੱਗ ਪੈਣਗੇ।

ਉਨ੍ਹਾਂ ਦੱਸਿਆ ਕਿ ਸਨਅਤਕਾਰਾਂ ਨੂੰ ਕਿਸੇ ਵੀ ਕੰਮ ਲਈ ਦਫ਼ਤਰਾਂ ਵਿਚ ਖੱਜਲ ਖੁਆਰ ਨਹੀਂ ਹੋਣਾ ਪਵੇਗਾ। ਸਿੱਧੂ ਅੱਜ ਇੱਥੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਕਰਨ ਲਈ ਪੁੱਜੇ ਸਨ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਆਪਣੇ 10 ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਨਿਵੇਸ਼ ਲਿਆਉਣ ਵਿਚ ਨਾਕਾਮ ਰਹੀ ਹੈ।

ਰਾਘਵ ਚੱਢਾ ਨੇ ਸਾਧਿਆ ਚੰਨੀ ਸਰਕਾਰ ‘ਤੇ ਨਿਸ਼ਾਨਾ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਚੰਨੀ ਸਰਕਾਰ ‘ਤੇ ਨਿਸ਼ਾਨਾ ਸਾਧਿਆ।

ਉਨ੍ਹਾਂ ਨੇ ਕਿਹਾ ਕਿ ਚੰਨੀ ਸਾਬ੍ਹ ਕੇਜਰੀਵਾਲ ਦੀ ਨਕਲ ਕਰਨਾ ਸੌਖਾ ਹੈ, ਉਨ੍ਹਾਂ ਵਾਂਗ ਕੰਮ ‘ਤੇ ਵੀ ਅਮਲ ਕਰੋ ਅਤੇ ਦਲਿਤਾਂ ਦੇ ਨਾਂਅ ‘ਤੇ ਸਿਰਫ਼ ਵੋਟ ਬੈਂਕ ਦੀ ਸਿਆਸਤ ਨਾ ਕਰੋ। ਉਨ੍ਹਾਂ ਅੱਗੇ ਕਿਹਾ ਕਿ ਕੋਰੋਨਾ ਕਰਕੇ ਜਾਨ ਗੁਆਉਣ ਵਾਲਿਆਂ ਨੂੰ ਇਕ ਕਰੋੜ ਰੁਪਏ ਦਿੱਤੇ ਜਾਣ।

ਠੇਕਾ ਮੁਲਾਜ਼ਮਾਂ ਵੱਲੋਂ ਨੈਸ਼ਨਲ ਹਾਈਵੇ ਜਾਮ

ਬਠਿੰਡਾ : ਵੱਖ-ਵੱਖ ਵਿਭਾਗਾਂ ਦੇ ਆਊਟ ਸੋਰਸ ਠੇਕਾ ਮੁਲਾਜ਼ਮਾਂ ਨੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਬਠਿੰਡਾ ਦੇ ਬੀਬੀ ਵਾਲਾ ਚੌਕ ‘ਚ ਇਕੱਠੇ ਹੋਣ ਉਪਰੰਤ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇ 07 ਨੂੰ ਮੁਕੰਮਲ ਜਾਮ ਕਰ ਦਿੱਤਾ।

ਪ੍ਰਦਰਸ਼ਨਕਾਰੀ ਦੋਸ਼ ਲਾ ਰਹੇ ਹਨ ਕਿ ਪੰਜਾਬ ਸਰਕਾਰ ਨੇ ਠੇਕਾ ਤੇ ਆਊਟਸੋਰਸ ਕਰਮਚਾਰੀਆਂ ਨਾਲ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਪਿਛਲੇ ਦਿਨੀਂ 36 ਹਜ਼ਾਰ ਕੱਚੇ ਮੁਲਾਜ਼ਮ ਪੱਕੇ ਕਰਨ ਦੇ ਸਰਕਾਰੀ ਐਲਾਨ ਦੀ ਉਹ ਕਿਸੇ ਮਦ ’ਚ ਸ਼ਾਮਲ ਨਹੀਂ ਕੀਤੇ ਗਏ।

ਵਿਖਾਵਾਕਾਰੀਆਂ ਦੀ ਮੰਗ ਹੈ ਕਿ ਸਰਕਾਰ ਬਗ਼ੈਰ ਦੇਰੀ ਉਨ੍ਹਾਂ ਦੀਆਂ ਸੇਵਾਵਾਂ ਨਿਯਮਤ ਕਰੇ। ਇਸ ਜਾਮ ਕਾਰਨ ਆਮ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਲੋਕਾਂ ਦਾ ਕਹਿਣਾ ਹੈ ਪੰਜਾਬ ਸਰਕਾਰ ਨੂੰ ਇਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ ਕਿਉਂਕਿ ਨਿੱਤ ਲਗਦੇ ਧਰਨਿਆਂ ਨੇ ਲੋਕਾਂ ਨੂੰ ਪ੍ਰੇਸ਼ਾਨ ਕਰ ਦਿੱਤਾ ਹੈ।

ਸੜਕ ਹਾਦਸੇ ਵਿਚ ਚਾਰ ਲੋਕਾਂ ਦੀ ਮੌਤ

ਮੁਹਾਲੀ : ਚੰਡੀਗੜ੍ਹ-ਲੁਧਿਆਣਾ ਹਾਈਵੇਅ ‘ਤੇ ਪਿੰਡ ਘੜੂੰਆਂ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਸੀ ਤੇ ਕਈ ਜ਼ਖਮੀ ਹੋ ਗਏ ਸਨ। ਇਸ ਹਾਦਸੇ ਦੀ ਦਰਦਨਾਕ ਸੀਸੀਟੀਵੀ ਸਾਹਮਣੇ ਆਈ ਹੈ।

ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਇਕ ਤੇਜ਼ ਰਫ਼ਤਾਰ ਕਾਰ ਅਪਣੇ ਕੰਟਰੋਲ ਤੋਂ ਬਾਹਰ ਹੋ ਗਈ ਤੇ ਸੜਕ ਕਿਨਾਰੇ ਖੜ੍ਹੇ ਦੋ ਵਿਅਕਤੀਆਂ ਨੂੰ ਨਾਲ ਉਡਾ ਲੈ ਗਈ ਤੇ ਵਿਅਕਤੀਆਂ ਦੇ ਚੀਥੜੇ ਹੋ ਗਏ ਤੇ ਕਾਰ ਦੇ ਵੀ ਪਰਖੱਚੇ ਉੱਡ ਗਏ। ਇਸ ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ, ਅਤੇ ਘੱਟੋ ਘੱਟ ਦੋ ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ।

ਟੀਵੀ ਪੰਜਾਬ ਬਿਊਰੋ

The post ਕਾਂਗਰਸ ਸਿੰਗਲ ਵਿੰਡੋ ਸਿਸਟਮ ਲੈ ਕੇ ਆਵੇਗੀ : ਨਵਜੋਤ ਸਿੰਘ ਸਿੱਧੂ appeared first on TV Punjab | Punjabi News Channel.

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੱਲ੍ਹ ਲੁਧਿਆਣਾ ‘ਚ
ਲੁਧਿਆਣਾ : ਜਿਵੇਂ-ਜਿਵੇਂ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ। ਸਿਆਸੀ ਪਾਰਟੀਆਂ ਦੀਆਂ ਸਰਗਰਮੀਆਂ ਵੀ ਜ਼ੋਰ ਫੜ ਰਹੀਆਂ ਹਨ। ਪਤਾ ਲੱਗਾ ਹੀ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੱਲ੍ਹ ਲੁਧਿਆਣਾ ਆ ਰਹੇ ਹਨ।

ਪ੍ਰਾਪਤ ਜਾਣਕਾਰ ਅਨੁਸਾਰ ਇਸ ਮੌਕੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਉਨ੍ਹਾਂ ਨਾਲ ਮੰਚ ਸਾਂਝਾ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਪਾਰਟੀ ਵਰਕਰਾਂ ਨੂੰ ਚੋਣਾਂ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨਗੇ।

ਇਸ ਦੇ ਨਾਲ ਹੀ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤਕ ਲੈ ਕੇ ਜਾਣ ਬਾਰੇ ਵੀ ਗੱਲਬਾਤ ਕੀਤੀ ਜਾਵੇਗੀ। ਇਸ ਦੌਰਾਨ ਮੁੱਖ ਮੰਤਰੀ ਵਰਕਰਾਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਨਗੇ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਵੀ ਸਮਝਣਗੇ।

ਇਸ ਦੌਰੇ ਦੀ ਸਫ਼ਲਤਾ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਆਪਣੀ ਪੂਰੀ ਤਾਕਤ ਦਿਖਾਈ ਹੈ। ਪੰਜਾਬ ਵਿਚ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਲੈ ਕੇ ਹੁਣ ਤਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਲਗਾਤਾਰ ਹੱਲ ਕਰਦੇ ਆ ਰਹੇ ਹਨ। ਵੱਡੀਆਂ ਰਾਹਤਾਂ ਦਿੱਤੀਆਂ ਜਾ ਰਹੀਆਂ ਹਨ।

ਇਸ ਦੇ ਨਾਲ ਹੀ ਲੋਕਾਂ ਨਾਲ ਨਵੇਂ-ਨਵੇਂ ਵਾਅਦੇ ਵੀ ਕੀਤੇ ਜਾ ਰਹੇ ਹਨ। ਚਰਨਜੀਤ ਸਿੰਘ ਚੰਨੀ ਇਸ ਤੋਂ ਪਹਿਲਾਂ ਲੁਧਿਆਣਾ ਵਿਖੇ ਪ੍ਰਗਤੀਸ਼ੀਲ ਪੰਜਾਬ ਤਹਿਤ ਨਿਵੇਸ਼ਕ ਸੰਮੇਲਨ ਵਿਚ ਸ਼ਾਮਲ ਹੋਏ ਸਨ ਤੇ ਨਾਲ ਹੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵੀ ਕਰ ਚੁੱਕੇ ਹਨ।

ਇਸ ਤੋਂ ਇਲਾਵਾ ਉਹ ਬੀਤੇ ਕੱਲ੍ਹ ਹੀ ਲੁਧਿਆਣਾ ਨੇੜੇ ਸ਼੍ਰੀ ਭੈਣੀ ਸਾਹਿਬ ਪਹੁੰਚੇ ਸਨ। ਉਥੇ ਉਨ੍ਹਾਂ ਨੇ ਨਾਮਧਾਰੀ ਸੰਪਰਦਾ ਦੇ ਮੁਖੀ ਉਦੈ ਸਿੰਘ ਤੋਂ ਅਸ਼ੀਰਵਾਦ ਲਿਆ। ਸੂਬੇ ਵਿਚ ਨਾਮਧਾਰੀ ਭਾਈਚਾਰੇ ਦਾ ਵੀ ਵੱਡਾ ਆਧਾਰ ਹੈ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕੱਲ੍ਹ ਸੋਮਵਾਰ ਨੂੰ ਲੁਧਿਆਣਾ ਦੇ ਗਿੱਲ ਰੋਡ ‘ਤੇ ਦਾਣਾ ਮੰਡੀ ਵਿਖੇ ਵਰਕਰਾਂ ਨੂੰ ਮਿਲਣ ਦਾ ਪ੍ਰੋਗਰਾਮ ਹੈ। ਜ਼ਿਲ੍ਹਾ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਦਾਣਾ ਮੰਡੀ ਵਿਚ ਸਮਾਗਮ ਦੀਆਂ ਤਿਆਰੀਆਂ ਅੰਤਿਮ ਪੜਾਅ ’ਤੇ ਹਨ।

ਮੁੱਖ ਮੰਤਰੀ ਦੇ ਨਾਲ ਹਰੀਸ਼ ਚੌਧਰੀ ਤੇ ਨਵਜੋਤ ਸਿੰਘ ਸਿੱਧੂ ਵੀ ਹੋਣਗੇ। ਇਸ ਮੌਕੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਵਿਧਾਇਕ ਵੀ ਮੌਜੂਦ ਰਹਿਣਗੇ। ਇਸ ਸਮਾਗਮ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ।

ਟੀਵੀ ਪੰਜਾਬ ਬਿਊਰੋ

The post ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੱਲ੍ਹ ਲੁਧਿਆਣਾ ‘ਚ appeared first on TV Punjab | Punjabi News Channel.