ludhiana police Archives - TV Punjab | Punjabi News Channel

ਲੁਧਿਆਣਾ ‘ਚ ਕਿਡਨੈਪਰ ਦਾ ਐਨਕਾਊਂਟਰ: ਗੈਂਗਸਟਰ ਦੇ ਪੱਟ ‘ਚ ਗੋਲੀ
ਡੈਸਕ- ਲੁਧਿਆਣਾ ਵਿੱਚ ਰਾਤ 11:45 ਵਜੇ ਦੇ ਕਰੀਬ ਇੱਕ ਕਿਡਨੈਪਰ ਨਾਲ ਪੁਲਿਸ ਦਾ ਮੁਕਾਬਲਾ ਹੋਇਆ। ਕਿਡਨੈਪਰ ਦੇ ਪੱਟ ਵਿੱਚ ਗੋਲੀ ਲੱਗੀ ਸੀ। ਅਪਰਾਧੀ ਧਨਾਨਸੂ ਸਾਈਕਲ ਵੈਲੀ ਤੋਂ ਬਾਈਕ ‘ਤੇ ਜਾ ਰਿਹਾ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸ਼ਾਹਕੋਟ ਵਿੱਚ ਇੱਕ ਨੌਜਵਾਨ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਉਹ ਫਰਾਰ ਹੈ।

ਜਦੋਂ ਪੁਲਿਸ ਨੇ ਸੜਕ ‘ਤੇ ਨਾਕਾਬੰਦੀ ਕਰਕੇ ਅਪਰਾਧੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਪੁਲਿਸ ਟੀਮ ‘ਤੇ ਗੋਲੀ ਚਲਾ ਦਿੱਤੀ। ਗਨੀਮਤ ਰਹੀ ਕਿ ਗੋਲੀ ਕਿਸੇ ਪੁਲਿਸ ਵਾਲੇ ਨੂੰ ਨਹੀਂ ਲੱਗੀ। ਪੁਲਿਸ ਮੁਲਾਜ਼ਮਾਂ ਨੇ ਜਵਾਬੀ ਕਾਰਵਾਈ ਕੀਤੀ, ਜੋ ਬਦਮਾਸ਼ ਦੇ ਪੱਟ ‘ਚ ਲੱਗੀ। ਬਦਮਾਸ਼ ਬਾਈਕ ਸਮੇਤ ਜ਼ਮੀਨ ‘ਤੇ ਡਿੱਗ ਗਿਆ। ਪੁਲਿਸ ਨੇ ਉਸ ਕੋਲੋਂ 32 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਹੈ। ਬਦਮਾਸ਼ ਦੀ ਪਛਾਣ ਗੁਲਾਬ ਸਿੰਘ ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ 4 ਤੋਂ 5 ਕੇਸ ਦਰਜ ਹਨ। ਏਡੀਸੀਪੀ ਅਮਨਦੀਪ ਸਿੰਘ ਬਰਾੜ ਅਤੇ ਸੀਆਈਏ-1 ਦੇ ਇੰਸਪੈਕਟਰ ਰਾਜੇਸ਼ ਤੁਰੰਤ ਮੌਕੇ ’ਤੇ ਪੁੱਜੇ। ਉਨ੍ਹਾਂ ਨੇ ਐਂਬੂਲੈਂਸ ਦੀ ਮਦਦ ਨਾਲ ਜ਼ਖਮੀ ਕਿਡਨੈਪਰ ਨੂੰ ਹਸਪਤਾਲ ਪਹੁੰਚਾਇਆ।

ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ ਅਮਨਦੀਪ ਬਰਾੜ ਨੇ ਦੱਸਿਆ ਕਿ ਮਹਾਨਗਰ ਪੁਲਿਸ ਨੇ ਇੱਕ ਵਾਰ ਫਿਰ ਗੈਂਗਸਟਰਾਂ ਖਿਲਾਫ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬੀਤੀ ਰਾਤ ਪੁਲਿਸ ਨੇ ਚੰਡੀਗੜ੍ਹ ਰੋਡ ’ਤੇ ਧਨਾਸੂ ਇਲਾਕੇ ਵਿੱਚ ਬਾਈਕ ’ਤੇ ਜਾ ਰਹੇ ਇੱਕ ਗੈਂਗਸਟਰ ਨੂੰ ਫੜਨ ਦੀ ਕੋਸ਼ਿਸ਼ ਕੀਤੀ। ਜਦੋਂ ਪੁਲਿਸ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਕਤ ਕਿਡਨੈਪਰ ਨੇ ਪੁਲਿਸ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਨੇ ਪਹਿਲਾਂ ਹਵਾ ‘ਚ ਫਾਇਰਿੰਗ ਕੀਤੀ ਪਰ ਜਦੋਂ ਕਿਡਨੈਪਰ ਨੇ ਲਗਾਤਾਰ ਗੋਲੀਬਾਰੀ ਸ਼ੁਰੂ ਕਰ ਦਿੱਤੀ ਤਾਂ ਪੁਲਿਸ ਨੇ ਉਸ ਦੇ ਪੱਟ ‘ਚ ਗੋਲੀ ਮਾਰ ਦਿੱਤੀ।  ਕਿਡਨੈਪਰ ਜ਼ਖਮੀ ਹੋ ਕੇ ਹੇਠਾਂ ਡਿੱਗ ਗਿਆ। ਪੁਲਿਸ ਨੇ ਜ਼ਖਮੀ ਗੈਂਗਸਟਰ ਗੁਲਾਬ ਨੂੰ ਹਸਪਤਾਲ ਪਹੁੰਚਾਇਆ। ਗੈਂਗਸਟਰ ਗੁਲਾਬ ਨੇ ਕੁਝ ਦਿਨ ਪਹਿਲਾਂ ਸ਼ਾਹਕੋਟ ਇਲਾਕੇ ਤੋਂ ਇੱਕ ਨੌਜਵਾਨ ਨੂੰ ਅਗਵਾ ਕੀਤਾ ਸੀ। ਜਿਸ ਤੋਂ ਬਾਅਦ ਉਹ ਲੋੜੀਂਦਾ ਸੀ।

ਮੁਲਜ਼ਮ ਲੁਧਿਆਣਾ ਵਿੱਚ ਕਈ ਕੇਸਾਂ ਵਿੱਚ ਭਗੌੜਾ ਵੀ ਐਲਾਨਿਆ ਹੋਇਆ ਹੈ। ਪੁਲਿਸ ਵੱਲੋਂ ਉਸ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਸੀ। ਅਪਰਾਧੀ ਦਾ ਇਲਾਜ ਕਰਵਾਉਣ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਪੁਲਿਸ ਨੇ ਉਸ ਦੇ ਹੋਰ ਸਾਥੀਆਂ ਦੇ ਰਿਕਾਰਡ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।

The post ਲੁਧਿਆਣਾ ‘ਚ ਕਿਡਨੈਪਰ ਦਾ ਐਨਕਾਊਂਟਰ: ਗੈਂਗਸਟਰ ਦੇ ਪੱਟ ‘ਚ ਗੋਲੀ appeared first on TV Punjab | Punjabi News Channel.

ਪੁਲਿਸ ‘ਤੇ ਹਮਲਾ ਕਰਨ ਵਾਲਾ ਗੈਂਗ.ਸਟਰ ਜ਼ਿੰਦੀ ਕਾਬੂ, ਲੁਧਿਆਣਾ ਪੁਲਿਸ ਕਰੇਗੀ ਪ੍ਰੈਸ ਕਾਨਫਰੰਸ
ਡੈਸਕ- ਸੀਆਈਏ ਦੀ ਟੀਮ ਗੈਂਗਸਟਰਾਂ ਨੂੰ ਫੜਨ ਲਈ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਸੀਆਈਏ ਦੀ ਟੀਮ ਨੇ ਹੁਣ ਲੰਬੇ ਸਮੇਂ ਤੋਂ ਭਗੌੜੇ ਗੈਂਗਸਟਰ ਜਤਿੰਦਰ ਸਿੰਘ ਉਰਫ ਜਿੰਦੀ ਨੂੰ ਗ੍ਰਿਫਤਾਰ ਕਰ ਲਿਆ ਹੈ। ਜ਼ਿੰਦੀ ਨੂੰ ਦੇਰ ਰਾਤ ਪੁਲਿਸ ਨੇ ਫੜ ਲਿਆ ਸੀ। ਫਿਲਹਾਲ ਪੁਲਸ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਅੱਜ ਪੁਲਸ ਪ੍ਰੈੱਸ ਕਾਨਫਰੰਸ ਕਰ ਸਕਦੀ ਹੈ।

ਜਿੰਦੀ ਅਤੇ ਉਸ ਦੇ ਸਾਥੀਆਂ ਨੇ 9 ਮਹੀਨੇ ਪਹਿਲਾਂ ਇੱਕ ਸਵਿਫਟ ਕਾਰ ਨਾਲ ਸੀਆਈਏ ਸਟਾਫ਼ ‘ਤੇ ਭੱਜਣ ਦੀ ਕੋਸ਼ਿਸ਼ ਕੀਤੀ ਸੀ। ਇੰਚਾਰਜ ਰਾਜੇਸ਼ ਸ਼ਰਮਾ ਨੇ ਬਦਮਾਸ਼ ਨੂੰ ਫੜਨ ਲਈ ਟਾਇਰ ‘ਤੇ 2 ਗੋਲੀਆਂ ਵੀ ਚਲਾਈਆਂ, ਪਰ ਬਦਮਾਸ਼ ਫਰਾਰ ਹੋ ਗਿਆ ਸੀ। ਬਦਮਾਸ਼ ਜਿੰਦੀ ਡੇਢ ਸਾਲ ਤੋਂ ਵੱਖ-ਵੱਖ ਮਾਮਲਿਆਂ ‘ਚ ਫਰਾਰ ਹੈ। ਸੂਤਰਾਂ ਅਨੁਸਾਰ ਕਾਂਗਰਸ ਸਰਕਾਰ ਵੇਲੇ ਜਿੰਦੀ ਦਾ ਪਾਰਟੀ ਵਿੱਚ ਕਾਫੀ ਰੁਤਬਾ ਸੀ

The post ਪੁਲਿਸ ‘ਤੇ ਹਮਲਾ ਕਰਨ ਵਾਲਾ ਗੈਂਗ.ਸਟਰ ਜ਼ਿੰਦੀ ਕਾਬੂ, ਲੁਧਿਆਣਾ ਪੁਲਿਸ ਕਰੇਗੀ ਪ੍ਰੈਸ ਕਾਨਫਰੰਸ appeared first on TV Punjab | Punjabi News Channel.

ਅੱਠ ਕਰੋੜ ਲੁੱਟਣ ਵਾਲੀ ‘ਡਾਕੂ ਹਸੀਨਾ’ ਪਤੀ ਸਮੇਤ ਉਤਰਾਖੰਡ ਤੋਂ ਗ੍ਰਿਫਤਾਰ
ਡੈਸਕ- ਪੰਜਾਬ ਪੁਲਿਸ ਨੇ ਲੁਧਿਆਣਾ ਵਿਖੇ ਕੈਸ ਵੈਨ ਤੋਂ ਕੀਤੀ ਗਈ ਅੱਠ ਕਰੋੜ ਦੀ ਲੁੱਟ ਦੀ ਮਾਸਟਰ ਮਾਈਂਡ ਡਾਕੂ ਹਸੀਨਾ ਮਨਦੀਪ ਕੌਰ ਮੋਨਾ ਨੂੰ ਆਖਿਰਕਾਰ ਪੰਜਾਬ ਪੁਲਿਸ ਨੇ ਲੁੱਟ ਦੇ 100 ਘੰਟਿਆਂ ਦੌਰਾਨ ਕਾਬੂ ਕਰ ਲਿਆ ਹੈ ।ਪੰਜਾਬ ਪੁਲਿਸ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ।ਪੁਲਿਸ ਨੇ ਮੋਨਾ ਦੇ ਨਾਲ ਉਸਦੇ ਪਤੀ ਜਸਵਿੰਦਰ ਸਿੰਘ ਨੂੰ ਕਾਬੂ ਕਰਨ ਚ ਸਫਲਤਾ ਹਾਸਲ ਕੀਤੀ ਹੈ ।ਪੁਲਿਸ ਇਸ ਤੋਂ ਪਹਿਲਾਂ ਉਸਦੇ ਕੁੱਝ ਸਾਥੀਆਂ ਨੂੰ ਗ੍ਰਿਫਤਾਰ ਕਰ ਲੁੱਟ 5 ਕਰੋੜ 75 ਲੱਖ ਦੀ ਨਕਦੀ ਵੀ ਬਰਾਮਦ ਕਰ ਚੁੱਕੀ ਹੈ ।ਲੁਟੇਰੇ ਜੌੜੇ ਦੇ ਨੇਪਾਲ ਭੱਜਣ ਦੀ ਖਬਰ ਸੀ । ਜਿਸਦੇ ਚਲਦਿਆਂ ਪੰਜਾਬ ਪੁਲਿਸ ਨੇ ਉਤਰਾਖੰਡ ਚ ਵੀ ਮੁਲਾਜ਼ਮ ਤੈਨਾਤ ਕੀਤੇ ਹੋਏ ਸਨ ।

The post ਅੱਠ ਕਰੋੜ ਲੁੱਟਣ ਵਾਲੀ ‘ਡਾਕੂ ਹਸੀਨਾ’ ਪਤੀ ਸਮੇਤ ਉਤਰਾਖੰਡ ਤੋਂ ਗ੍ਰਿਫਤਾਰ appeared first on TV Punjab | Punjabi News Channel.

ਲੁਧਿਆਣਾ ਦੇ ਇੱਕ ਹੋਟਲ ਨੂੰ ਉਡਾਉਣ ਦੀ ਧਮਕੀ, ਪੁਲਿਸ ਨੇ ਵਧਾਈ ਸੁਰੱਖਿਆ
ਲੁਧਿਆਣਾ – ਪੰਜਾਬ ਦੇ ਲੁਧਿਆਣਾ ਜਿਲ੍ਹੇ ਦੇ ਫਿਰੋਜ਼ਪੁਰ ਰੋਡ ‘ਤੇ ਸਥਿਤ ਹਯਾਤ ਰੀਜੈਂਸੀ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਈਮੇਲ ਰਾਹੀਂ ਹਯਾਤ ਰੀਜੈਂਸੀ ਦੀ ਮੇਲ ‘ਤੇ ਭੇਜੀ ਗਈ। ਇਨ੍ਹਾਂ ਹੀ ਨਹੀਂ ਇਸ ਤੋਂ ਬਾਅਦ ਅਣਪਛਾਤੇ ਵਿਅਕਤੀ ਨੇ ਫੋਨ ਵੀ ਕੀਤਾ। ਹਯਾਤ ਰੀਜੈਂਸੀ ਦੇ ਮੈਨੇਜਰ ਨੇ ਇਸ ਸਬੰਧੀ ਤੁਰੰਤ ਜ਼ਿਲ੍ਹਾ ਪੁਲਿਸ ਨੂੰ ਸੂਚਿਤ ਕੀਤਾ।

ਇਸ ਘਟਨਾ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ JCP ਸੌਮਿਆ ਮਿਸ਼ਰਾ, ADCP ਰੁਪਿੰਦਰ ਕੌਰ ਸਰਾਂ, CIA-1 ਅਤੇ CIA-2 ਸਮੇਤ ਸਾਰੇ ਅਧਿਕਾਰੀ ਮਿੰਟਾਂ ਵਿੱਚ ਮੌਕੇ ’ਤੇ ਪਹੁੰਚ ਗਏ। ਪੁਲਿਸ ਵੱਲੋਂ ਫਿਰੋਜ਼ਪੁਰ ਰੋਡ ’ਤੇ ਬਣੀ ਹਯਾਤ ਰਿਜੈਂਸੀ ਨੂੰ ਚਾਰੋਂ ਪਾਸਿਯੋ ਘੇਰਾ ਪਾ ਲਿਆ। ਜਾਣਕਾਰੀ ਅਨੁਸਾਰ 100 ਤੋਂ ਵੱਧ ਮੁਲਾਜ਼ਮ ਮੌਕੇ ‘ਤੇ ਪਹੁੰਚ ਗਏ। ਹਰ ਵਿਅਕਤੀ ‘ਤੋਂ ਪੁੱਛਗਿੱਛ ਕੀਤੀ ਗਈ।

ਦੱਸ ਦੇਈਏ ਕਿ ਪੁਲਿਸ ਨੇ ਧਮਕੀ ਦੇਣ ਵਾਲੇ ਵਿਅਕਤੀ ਦਾ ਪਤਾ ਲਗਾ ਲਿਆ ਹੈ। ਉਹ ਵਿਅਕਤੀ ਦਿੱਲੀ ਦਾ ਰਹਿਣ ਵਾਲਾ ਹੈ। ਲੁਧਿਆਣਾ ਪੁਲਿਸ ਨੇ ਦਿੱਲੀ ਪੁਲਿਸ ਨਾਲ ਇਸ ਸਬੰਧੀ ਸੰਪਰਕ ਕੀਤਾ ਹੈ। ਜਲਦ ਹੀ ਪੁਲਿਸ ਦੋਸ਼ੀਆਂ ਤੱਕ ਪਹੁੰਚ ਸਕਦੀ ਹੈ।

The post ਲੁਧਿਆਣਾ ਦੇ ਇੱਕ ਹੋਟਲ ਨੂੰ ਉਡਾਉਣ ਦੀ ਧਮਕੀ, ਪੁਲਿਸ ਨੇ ਵਧਾਈ ਸੁਰੱਖਿਆ appeared first on TV Punjab | Punjabi News Channel.