manjinder sirsa Archives - TV Punjab | Punjabi News Channel

ਗੁ. ਸ੍ਰੀ ਕਰਤਾਰਪੁਰ ਸਾਹਿਬ ‘ਚ ਹੋਈ ਨਾਨ-ਵੈੱਜ ਪਾਰਟੀ, ਸਿਰਸਾ ਬੋਲੇ- ‘ਜ਼ਿੰਮੇਵਾਰ ਲੋਕਾਂ ਖਿਲਾਫ਼ ਹੋਵੇ ਸਖ਼ਤ ਕਾਰਵਾਈ’
ਡੈਸਕ- ਪਾਕਿਸਤਾਨ ਦੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਕੰਪਲੈਕਸ ਵਿੱਚ ਬੀਤੀ ਰਾਤ ਇੱਕ ਪਾਰਟੀ ਹੋਈ, ਜਿਸ ਵਿੱਚ ਨਾਨ ਵੈਜ ਵੀ ਪਰੋਸਿਆ ਗਿਆ। ਇਸ ਪਾਰਟੀ ਵਿੱਚ ਪਾਕਿਸਤਾਨ ਦੀ ਪ੍ਰੋਜੈਕਟ ਮੈਨੇਜਮੈਂਟ ਯੂਨਿਟ (PMU) ਦੇ ਮੁੱਖ ਕਾਰਜਕਾਰੀ ਅਧਿਕਾਰੀ (CEO) ਮੁਹੰਮਦ ਅਬੂ ਬਕਰ ਆਫਤਾਬ ਕੁਰੈਸ਼ੀ ਵੀ ਸ਼ਾਮਲ ਹੋਏ। ਇਹ ਪਾਰਟੀ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਦਰਸ਼ਨੀ ਡਿਓਢੀ ਤੋਂ ਵੀਹ ਫੁੱਟ ਦੀ ਦੂਰੀ ‘ਤੇ ਆਯੋਜਿਤ ਕੀਤੀ ਗਈ ਸੀ। ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਇਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ।

ਸਿਰਸਾ ਨੇ ਕਿਹਾ ਕਿ ਮੈਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਪਵਿੱਤਰ ਅਸਥਾਨ ਦੇ ਅੰਦਰ ਸ਼ਰਾਬ ਅਤੇ ਮੀਟ ਦੀ ਵਰਤੋਂ ਨਾਲ ਜੁੜੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿੰਦਾ ਕਰਦਾ ਹਾਂ। ਇਹ ਖਾਸ ਤੌਰ ‘ਤੇ ਨਿਰਾਸ਼ਾਜਨਕ ਹੈ ਕਿ ਕਰਤਾਰਪੁਰ ਗੁਰਦੁਆਰਾ ਕਮੇਟੀ ਪ੍ਰਸ਼ਾਸਨ ਇਸ ਵਿੱਚ ਸ਼ਾਮਲ ਸੀ। ਕੰਪਲੈਕਸ ਦੇ ਅੰਦਰ ਕੁਆਰਟਰ ਵਿੱਚ ਸ਼ਰਾਬ, ਮਾਸ-ਮੀਟ ਦਾ ਸੇਵਨ ਕੀਤਾ ਗਿਆ। ਗੁਰੂ ਨਾਨਕ ਦੇਵ ਜੀ ਦਾ ਪਵਿੱਤਰ ਸਥਾਨ, ਜੋ ਸਾਰੀ ਲੋਕਾਈ ਨੂੰ ਸੰਦੇਸ਼ ਦਿੰਦਾ ਹੈ, ਉਥੇ ਅਜਿਹਾ ਪਾਪ ਕੀਤਾ ਗਿਆ ਤੇ ਪਾਪ ਕਰਨ ਵਾਲੇ ਲੋਕ ਪ੍ਰਬੰਧ ਨੂੰ ਹੀ ਚਲਾਉਣ ਵਾਲੇ ਲੋਕ ਹਨ।

ਭਾਜਪਾ ਆਗੂ ਨੇ ਇਸ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਵੱਡੀ ਬੇਅਦਬੀ ਦੱਸਦਿਆਂ ਕਿਹਾ ਕਿ ਕਿ ਪਾਕਿਸਤਾਨ ਦੀ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਸਾਰੇ ਜ਼ਿੰਮੇਵਾਰ ਲੋਕਾਂ ਖਿਲਾਫ ਪੂਰੀ ਅਤੇ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਖਿਲਾਫ ਤੁਰੰਤ ਮੁਕੱਦਮਾ ਦਰਜ ਕਰਨਾ ਚਾਹੀਦਾ ਹੈ। ਪਾਕਿਸਤਾਨ ਸਰਕਾਰ ਨੂੰ ਘੱਟ ਗਿਣਤੀਆਂ ਦੇ ਵਿਸ਼ਵਾਸ ਨੂੰ ਲਗਾਤਾਰ ਕਮਜ਼ੋਰ ਨਹੀਂ ਕੀਤਾ ਜਾਣਾ ਚਾਹੀਦਾ।

ਮਿਲੀ ਜਾਣਕਾਰੀ ਮੁਤਾਬਕ ਇਹ ਪਾਰਟੀ 18 ਨਵੰਬਰ ਦਿਨ ਐਤਵਾਰ ਨੂੰ ਰਾਤ 8 ਵਜੇ ਸ਼ੁਰੂ ਹੋਈ, ਜਿਸ ਵਿੱਚ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਦੇ ਡੀਸੀ ਮੁਹੰਮਦ ਸ਼ਾਰੁਖ, ਪੁਲਿਸ ਅਧਿਕਾਰੀਆਂ ਸਮੇਤ ਵੱਖ-ਵੱਖ ਭਾਈਚਾਰਿਆਂ ਦੇ 80 ਤੋਂ ਵੱਧ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਪਾਰਟੀ ਵਿੱਚ ਸ਼ਰਾਬ ਅਤੇ ਮੀਟ ਦਾ ਸੇਵਨ ਕੀਤਾ ਦੱਸਿਆ ਜਾਂਦਾ ਹੈ। ਅਧਿਕਾਰੀ ਵੀ ਸ਼ਰਾਬ ਦੇ ਨਸ਼ੇ ‘ਚ ਨੱਚਦੇ ਨਜ਼ਰ ਆਏ।

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੋਬਿੰਦ ਸਿੰਘ ਵੀ ਇਸ ਪਾਰਟੀ ਵਿੱਚ ਸ਼ਾਮਲ ਹੋਏ ਅਤੇ ਲੰਮਾ ਸਮਾਂ ਪਾਰਟੀ ਵਿੱਚ ਰਹੇ। ਇਸ ਪਾਰਟੀ ਵਿੱਚ ਕਰਤਾਰਪੁਰ ਲਾਂਘੇ ਦੇ ਰਾਜਦੂਤ ਰਹੇ ਰਮੇਸ਼ ਸਿੰਘ ਅਰੋੜਾ ਵੀ ਮੌਜੂਦ ਸਨ। ਇਸ ਦੌਰਾਨ ਮਹਿਮਾਨ ਅਤੇ ਮੇਜ਼ਬਾਨ ਸਈਅਦ ਅਬੂ ਬਕਰ ਕੁਰੈਸ਼ੀ ਪਹਿਲੀ ਕਤਾਰ ਵਿੱਚ ਡਾਂਸ ਦਾ ਆਨੰਦ ਲੈਂਦੇ ਨਜ਼ਰ ਆਏ।

The post ਗੁ. ਸ੍ਰੀ ਕਰਤਾਰਪੁਰ ਸਾਹਿਬ ‘ਚ ਹੋਈ ਨਾਨ-ਵੈੱਜ ਪਾਰਟੀ, ਸਿਰਸਾ ਬੋਲੇ- ‘ਜ਼ਿੰਮੇਵਾਰ ਲੋਕਾਂ ਖਿਲਾਫ਼ ਹੋਵੇ ਸਖ਼ਤ ਕਾਰਵਾਈ’ appeared first on TV Punjab | Punjabi News Channel.

ਗੁਰੂਘਰਾਂ ਖਿਲਾਫ ਬੋਲਣ ਵਾਲੇ ਆਪਣੇ ਲੀਡਰ ਨੂੰ BJP ਨੇ ਪਾਰਟੀ ‘ਚੋਂ ਕੱਢਿਆ ਬਾਹਰ
ਡੈਸਕ- ਬੀਜੇਪੀ ਨੇ ਆਪਣੀ ਪਾਰਟੀ ਦੇ ਆਗੂ ਸੰਦੀਪ ਦਾਮਿਆ ਵੱਲੋਂ ਦੇਸ਼ ਦੀਆਂ ਮਸਜਿਦਾਂ ਅਤੇ ਗੁਰਦੁਆਰਿਆਂ ਬਾਰੇ ਨਫ਼ਰਤ ਭਰੀ ਟਿੱਪਣੀ ਕਰਨ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਪਾਰਟੀ ਤੋਂ ਬਾਹਰ ਕਰ ਦਿੱਤਾ ਹੈ। ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ।

ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੰਦੀਪ ਦਾਮਿਆ ਖਿਲਾਫ ਹਾਈਕਮਾਨ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਦਾਮਿਆ ਵਰਗੇ ਲੋਕ ਜੋ ਬਿਨਾਂ ਸੋਚੇ-ਸਮਝੇ ਬੋਲਦੇ ਹਨ ਤੇ ਘਟੀਆ ਬਿਆਨ ਦਿੰਦੇ ਹਨ ਉਨ੍ਹਾਂ ਲਈ ਭਾਜਪਾ ਵਰਗੀ ਪਾਰਟੀ ਵਿਚ ਕੋਈ ਜਗ੍ਹਾ ਨਹੀਂ ਹੋਣੀ ਚਾਹੀਦੀ। ਅਜਿਹੇ ਨੇਤਾ ਦੀ ਮਾਫੀ ਦਾ ਕੋਈ ਮਤਲਬ ਨਹੀਂ ਹੈ ਕਿਉਂਕਿ ਇਸ ਨਾਲ ਨੇਕ ਇਰਾਦੇ ਵਾਲੇ ਲੋਕਾਂ ਨੂੰ ਕਾਫੀ ਠੇਸ ਪਹੁੰਚੀ ਹੈ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਨੂੰ ਸਿਰਫ ਪਾਰਟੀ ਤੋਂ ਕੱਢਿਆ ਜਾਣਾ ਚਾਹੀਦਾ ਹੈ ਸਗੋਂ ਕਾਨੂੰਨੀ ਕਾਰਵਾਈ ਵੀ ਹੋਣੀ ਚਾਹੀਦੀ ਹੈ। ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਭੜਕਾਊ ਤੇ ਨਫਰਤ ਭਰੇ ਭਾਸ਼ਣਾਂ ਦੇ ਬਾਅਦ ਕਿਸੇ ਨੂੰ ਵੀ ਸਿਰਫ ਮਾਫੀ ਮੰਗ ਕੇ ਬਚ ਨਿਕਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।

The post ਗੁਰੂਘਰਾਂ ਖਿਲਾਫ ਬੋਲਣ ਵਾਲੇ ਆਪਣੇ ਲੀਡਰ ਨੂੰ BJP ਨੇ ਪਾਰਟੀ ‘ਚੋਂ ਕੱਢਿਆ ਬਾਹਰ appeared first on TV Punjab | Punjabi News Channel.

ਅਕਾਲੀ ਬੋਲੇ ਭਾਜਪਾ ਨਾਲ ਹੋ ਸਕਦੈ ਗਠਜੋੜ , ਸਿਰਸਾ ਦਿੱਤਾ ਜਵਾਬ ‘ਭੁੱਲ ਜਾਵੇ ਅਕਾਲੀ ਦਲ’
ਜਲੰਧਰ- ਪੰਜਾਬ ਦੇ ਵਿੱਚ ਮੁੜ ਤੋਂ ਸਿਆਸੀ ਨੀਂਹ ਮਜ਼ਬੂਤ ਕਰਨ ਚ ਲੱਗੇ ਅਕਾਲੀ ਦਲ ਨੇ ਵੱਡਾ ਬਿਆਨ ਦਿੱਤਾ ਹੈ । ਅਕਾਲੀ ਦਲ ਸਿਕੰਦਰ ਸਿੰਘ ਮਲੂਕਾ ਦਾ ਕਹਿਣਾ ਹੈ ਕਿ ਜੇਕਰ ਭਵਿੱਖ ਚ ਉਨ੍ਹਾਂ ਦੀ ਪਾਰਟੀ ਕਿਸੇ ਨਾਲ ਗਠਜੋੜ ਕਰਦੀ ਹੈ ਤਾਂ ਸਿਰਫ ਭਾਰਤੀ ਜਨਤਾ ਪਾਰਟੀ ਨਾਲ ਹੀ ਇਹ ਸੰਭਵ ਹੈ ।ਕਾਂਗਰਸ ਜਾਂ ਆਮ ਆਦਮੀ ਪਾਰਟੀ ਨਾਲ ਅਜਿਹਾ ਜੋੜ ਅਸੰਭਵ ਹੈ ।ਮਲੂਕਾ ਮੁਤਾਬਿਕ ਫਿਲਹਾਲ ਗਠਜੋੜ ਨੂੰ ਲੈ ਕੇ ਕੋਈ ਗੱਲਬਾਤ ਨਹੀਂ ਚਲ ਰਹੀ ਹੈ ਪਰ ਅਕਾਲੀ ਦਲ ਦਾ ਰੁਝਾਨ ਕਿਸੇ ਹੋਰ ਪਾਰਟੀ ਵੱਲ ਨਹੀਂ ਹੈ।

ਅਕਾਲੀ ਦਲ ਦਾ ਇਹ ਬਿਆਨ ਅਤੇ ਇਹ ਰਣਨੀਤੀ ਜ਼ਿਆਦਾ ਦੇਰ ਤਕ ਕਾਇਮ ਨਹੀਂ ਰਹਿ ਸਕੀ ।ਲੰਮਾ ਸਮਾਂ ਅਕਾਲੀ ਦਲ ਚ ਰਹਿਣ ਤੋਂ ਬਾਅਦ ਭਾਜਪਾਈ ਬਣੇ ਮਨਜਿੰਦਰ ਸਿੰਘ ਸਿਰਸਾ ਨੇ ਅਕਾਲੀ ਦਲ ਦੀ ਇਹ ਖਵਾਹਸ਼ ਨੂੰ ਸਿਰੇ ਤੋਂ ਹੀ ਨਕਾਰ ਦਿੱਤਾ । ਸਿਰਸਾ ਮੁਤਾਬਿਕ ਅਕਾਲੀ ਦਲ ਸੱਤਾ ਦੀ ਲਾਲਚੀ ਹੈ । ਸਿਰਫ ਸੱਤਾ ਹਾਸਿਲ ਕਰਨ ਲਈ ਉਹ ਹੁਣ ਭਾਜਪਾ ਦਾ ਸਹਾਰਾ ਲੱਭ ਰਹੀ ਹੈ ।ਸਿਰਸਾ ਦਾ ਕਹਿਣਾ ਹੈ ਕਿ ਅਕਾਲੀ ਦਲ ਨਾਲ ਗਠਜੋੜ ਕਰਕੇ ਭਾਜਪਾ ਨੇ ਹਮੇਸ਼ਾ ਨੁਕਸਾਨ ਹੀ ਚੁੱਕਿਆ ਹੈ । ਪੰਜਾਬ ਦੇ ਵਿੱਚ ਹਿੰਦੂ-ਸਿੱਖ ਭਾਈਚਾਰੇ ਦੀ ਮਿਸਾਲ ਦੇਣ ਲਈ ਇਹ ਗਠਜੋੜ ਕੀਤਾ ਗਿਆ ਸੀ । ਪਰ ਅਕਾਲੀ ਦਲ ਦੀਆਂ ਹਰਕਤਾਂ ਨੇ ਸੂਬੇ ਨੂੰ ਨੁਕਸਾਨ ਹੀ ਪਹੁੰਚਾਇਆ ਹੈ ।

The post ਅਕਾਲੀ ਬੋਲੇ ਭਾਜਪਾ ਨਾਲ ਹੋ ਸਕਦੈ ਗਠਜੋੜ , ਸਿਰਸਾ ਦਿੱਤਾ ਜਵਾਬ ‘ਭੁੱਲ ਜਾਵੇ ਅਕਾਲੀ ਦਲ’ appeared first on TV Punjab | Punjabi News Channel.

ਸੀ.ਐੱਮ ਭਗਵੰਤ ਨੂੰ ਰਾਸ ਨਹੀਂ ਆਏ ਸਰਕਾਰੀ ‘ਝੂਟੇ’ ,ਬਣਿਆ ਵਿਵਾਦ
ਨਵੀਂ ਦਿੱਲੀ- ਆਮ ਆਦਮੀ ਦੇ ਮੁੱਖ ਮੰਤਰੀ ਬਣੇ ਭਗਵੰਤ ਮਾਨ ਨਵੇਂ ਵਿਵਾਦ ਚ ਫੰਸ ਗਏ ਹਨ ।ਇਲਜ਼ਾਮ ਹੈ ਕਿ ਹਿਮਾਚਲ ਚ ਆਪਣੀ ਪਾਰਟੀ ਦਾ ਪ੍ਰਚਾਰ ਕਰਨ ਲਈ ਸੀ.ਐੱਮ ਸਾਹਿਬ ਨੇ ਸਰਕਾਰੀ ਹੈਲੀਕਾਪਟਰ ਦੀ ਵਰਤੋ ਕੀਤੀ ਹੈ ।ਭਾਜਪਾ ਨੇਤਾ ਮਨਜਿੰਦਰ ਸਿਰਸਾ ਨੇ ਟਟਵੀਟ ਕਰਕੇ ਭਗਵੰਤ ਮਾਨ ‘ਤੇ ਤੰਜ ਕੱਸਿਆ ਹੈ ।

ਸਿਰਸਾ ਦਾ ਕਹਿਣਾ ਹੈ ਕਿ ਆਪਣੇ ਆਪ ਨੂੰ ਜ਼ਮੀਨੀ ਨੇਤਾ ਕਹਿਣ ਵਾਲੇ ਭਗਵੰਤ ਮਾਨ ਦੀ ਪੋਲ ਖੁੱਲ ਗਈ ਹੈ । ਕੁੱਝ ਦਿਨ ਪਹਿਲਾਂ ਤੱਕ ਸਾਬਕਾ ਸੀ.ਐੱਮ ਚੰਨੀ ਨੂੰ ਹਵਾਈ ਨੇਤਾ ਕਹਿਣ ਦਾ ਇਲਜ਼ਾਮ ਲਗਾਉਣ ਵਾਲੇ ਪੰਜਾਬ ਦੇ ਸੀ.ਐੱਮ ਭਗਵੰਤ ਮਾਨ ਦੇ ਪੈਰ ਹੁਣ ਆਪ ਜ਼ਮੀਨ ‘ਤੇ ਨਹੀਂ ਟਿਕਦੇ ਹਨ । ਸਿਰਸਾ ਮੁਤਾਬਿਕ ਭਗਵੰਤ ਮਾਨ ਨੂੰ ਹੈਲੀਕਾਪਟਰ ਦਾ ਅਜਿਹਾ ਸ਼ੌਂਕ ਚੜਿਆ ਹੈ ਕਿ ਉਹ ਆਪਣੀ ਪਾਰਟੀ ਦਾ ਪ੍ਰਚਾਰ ਕਰਨ ਲਈ ਸਰਕਾਰੀ ਹੈਲੀਕਾਪਟਰ ਦੀ ਵਰਤੋ ਕਰ ਰਹੇ ਹਨ ।ਸਿਰਸਾ ਨੇ ਸੋਸ਼ਲ ਮੀਡੀਆ ‘ਤੇ ਮਾਨ ਦੀ ਹਿਮਾਚਲ ਵਾਲੀ ਫੋਟੋ ਸ਼ੇਅਰ ਕੀਤੀ ਹੈ  । ਜਿੱਥੇ ਉਹ ਕੇਜਰੀਵਾਲ ਨਾਲ ਰੋਡ ਸ਼ੋਅ ਕਰਨ ਮੰਡੀ ਸ਼ਹਿਰ ਗਏ ਸਨ ।

ਸਿਰਸਾ ਦਾ ਕਹਿਣਾ ਹੈ ਕਿ ਕਰਜ਼ੇ ‘ਚ ਡੁੱਬੇ ਪੰਜਾਬ ‘ਤੇ ਭਗਵੰਤ ਮਾਨ ਵਾਧੂ ਦਾ ਭਾਰ ਪਾ ਕੇ ਆਪਣੀ ਪਾਰਟੀ ਦਾ ਪ੍ਰਚਾਰ ਕਰ ਰਹੇ ਹਨ ।ਇਸਤੋਂ ਪਹਿਲਾਂ ਬਾਕੀ ਵਿਰੋਧੀ ਧਿਰ ਵੀ ਮਾਨ ਦੀ ਹਿਮਾਚਲ ਫੇਰੀ ਦਾ ਵਿਰੋਧ ਕਰ ਚੁੱਕੇ ਹਨ ।ਵਿਰੋਧੀਆਂ ਦਾ ਕਹਿਣਾ ਹੈ ਕਿ ਪੰਜਾਬ ਚ ਅਪਰਾਧ ਦਿਨੋ ਦਿਨ ਵੱਧ ਰਿਹਾ ਹੈ ਜਦਕਿ ਸੀ.ਐੱਮ ਮੁੱਖ ਮੰਤਰੀ ਠੰਡੀਆਂ ਵਾਦੀਆਂ ਚ ਜਾ ਕੇ ਮਜ਼ੇ ਕਰ ਰਹੇ ਹਨ ।

The post ਸੀ.ਐੱਮ ਭਗਵੰਤ ਨੂੰ ਰਾਸ ਨਹੀਂ ਆਏ ਸਰਕਾਰੀ ‘ਝੂਟੇ’ ,ਬਣਿਆ ਵਿਵਾਦ appeared first on TV Punjab | Punjabi News Channel.