Manpreet Singh Badal Archives - TV Punjab | Punjabi News Channel
ਡਿੰਪੀ ਢਿੱਲੋਂ ਨੇ ਛੱਡਿਆ ਅਕਾਲੀ ਦਲ, ‘ਆਪ’ ਚ ਹੋ ਸਕਦੇ ਨੇ ਸ਼ਾਮਿਲ
ਡੈਸਕ- ਗਿੱਦੜਬਾਹਾ ਤੋਂ ਸੀਨੀਅਰ ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਪਾਰਟੀ ਵਰਕਰਾਂ ਦੀ ਮੀਟਿੰਗ ਬੁਲਾ ਕੇ ਇਹ ਐਲਾਨ ਕੀਤਾ। ਅੱਜ ਉਹ ਮੀਟਿੰਗ ਕਰਕੇ ਭਵਿੱਖ ਦੀ ਰਣਨੀਤੀ ਬਾਰੇ ਦੱਸਣਗੇ। ਉਦੋਂ ਤੋਂ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਚਰਚਾ ਹੈ। ਹਾਲਾਂਕਿ ਇਹ ਫੈਸਲਾ ਉਹ ਪਾਰਟੀ ਵਰਕਰਾਂ ਨਾਲ ਮੀਟਿੰਗ ਤੋਂ ਬਾਅਦ ਹੀ ਲੈਣਗੇ।
ਅਕਾਲੀ ਦਲ ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਚੋਣਾਂ ਲਈ ਕਿਸੇ ਹੋਰ ਨੂੰ ਮੈਦਾਨ ‘ਚ ਉਤਾਰਨ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਅਕਾਲੀ ਦਲ ਦਾ ਗਿੱਦੜਬਾਹਾ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਵਿੱਚ ਕਿਸੇ ਹੋਰ ਪਾਰਟੀ ਆਗੂ ਨੂੰ ਉਮੀਦਵਾਰ ਵਜੋਂ ਖੜ੍ਹਾ ਕਰਨ ਦਾ ਕੋਈ ਇਰਾਦਾ ਨਹੀਂ ਹੈ। ਅਜਿਹੀਆਂ ਅਟਕਲਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਬਣਾਇਆ ਜਾ ਰਿਹਾ ਹੈ। ਪਾਰਟੀ ਨੇ ਅਜਿਹੇ ਕਿਸੇ ਵੀ ਕਦਮ ਦੀ ਕੋਈ ਤਿਆਰੀ ਨਹੀਂ ਕੀਤੀ ਹੈ।
ਗਿੱਦੜਬਾਹਾ ਵਿਧਾਨ ਸਭਾ ਸੀਟ ‘ਤੇ ਡਿੰਪੋ ਢਿੱਲੋਂ ਦੀ ਚੰਗੀ ਪਕੜ ਹੈ। ਉਨ੍ਹਾਂ ਨੂੰ ਦੋ ਵਾਰ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ 2012 ਤੋਂ ਇਹ ਸੀਟ ਜਿੱਤਣ ਲਈ ਆ ਰਹੇ ਹਨ। 2017 ਵਿੱਚ, ਉਸਨੇ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਰਾਜਾ ਵੜਿੰਗ ਨੂੰ ਹਰਾਇਆ।
ਚੋਣ ਨਤੀਜਿਆਂ ਦੀ ਗੱਲ ਕਰੀਏ ਤਾਂ ਡਿੰਪੀ ਨੂੰ 47288 ਵੋਟਾਂ ਮਿਲੀਆਂ ਹਨ। ਜਦੋਂ ਕਿ ਵੜਿੰਗ ਨੂੰ 63500 ਵੋਟਾਂ ਮਿਲੀਆਂ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਦੋਂ ਪੂਰੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸੀ ਤਾਂ ਇੱਥੇ ਵੀ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦਰਮਿਆਨ ਸੀ।
The post ਡਿੰਪੀ ਢਿੱਲੋਂ ਨੇ ਛੱਡਿਆ ਅਕਾਲੀ ਦਲ, ‘ਆਪ’ ਚ ਹੋ ਸਕਦੇ ਨੇ ਸ਼ਾਮਿਲ appeared first on TV Punjab | Punjabi News Channel.
ਪੰਜਾਬੀ ਯੂਨੀਵਰਸਿਟੀ ਦਾ 150 ਕਰੋੜ ਦਾ ਕਰਜ਼ ਸਰਕਾਰ ਭਰੇਗੀ
ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਪੰਜਾਬੀ ਯੂਨੀਵਰਸਿਟੀ ਪਹੁੰਚੇ। ਇਸ ਦੌਰਾਨ ਉਨ੍ਹਾਂ ਕਰਜ਼ ‘ਚ ਡੁੱਬੀ ਪੰਜਾਬੀ ਯੂਨੀਵਰਸਿਟੀ ਨੂੰ ਵੱਡੀ ਰਾਹਤ ਦਿੰਦਿਆਂ ਕਿਹਾ ਕਿਹਾ ਕਿ ਯੂਨੀਵਰਸਿਟੀ ਦਾ 150 ਕਰੋੜ ਦਾ ਕਰਜ਼ ਸਰਕਾਰ ਭਰੇਗੀ।
ਯੂਨੀਵਰਸਿਟੀ ਪੁੱਜੀਆਂ ਯੂਨੀਅਨਾਂ ਵਲੋਂ ਚੰਨੀ ਦਾ ਵਿਰੋਧ
ਪੰਜਾਬੀ ਯੂਨੀਵਰਸਿਟੀ ‘ਚ ਵੱਖ-ਵੱਖ ਅਧਿਆਪਕ ਯੂਨੀਅਨਾਂ ਵੱਲੋਂ ਮੁੱਖ ਮੰਤਰੀ ਤੇ ਵਿੱਤ ਮੰਤਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਕਾਰ ਧੱਕਾ-ਮੁੱਕੀ ਵੀ ਹੋਈ। ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਮੌਕੇ ਤੋਂ ਖਦੇੜ ਦਿੱਤਾ ਗਿਆ।
ਲੱਖਾ ਸਿਧਾਣਾ ਪੁਲਿਸ ਹਿਰਾਸਤ ਵਿਚ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਯੂਨੀਵਰਸਿਟੀ ਦੇ ਦੌਰੇ ਤੋਂ ਪਹਿਲਾਂ ਲੱਖਾ ਸਿਧਾਣਾ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ। ਲੱਖਾ ਸਿਧਾਣਾ ਆਪਣੇ ਸਾਥੀਆਂ ਸਮੇਤ ਚੰਨੀ ਦੇ ਸਮਾਗਮ ਵਿਚ ਸ਼ਾਮਿਲ ਹੋਣ ਲਈ ਆਏ ਸਨ ਪਰ ਪੁਲਿਸ ਨੇ ਲੱਖਾ ਸਿਧਾਣਾ ਨੂੰ ਸਾਥੀਆਂ ਸਮੇਤ ਗ੍ਰਿਫ਼ਤਾਰ ਕਰ ਲਿਆ।
ਟੀਵੀ ਪੰਜਾਬ ਬਿਊਰੋ
The post ਪੰਜਾਬੀ ਯੂਨੀਵਰਸਿਟੀ ਦਾ 150 ਕਰੋੜ ਦਾ ਕਰਜ਼ ਸਰਕਾਰ ਭਰੇਗੀ appeared first on TV Punjab | Punjabi News Channel.
ਮੁੱਖ ਮੰਤਰੀ ਨੇ ਸਤਲੁਜ ਦਰਿਆ ‘ਤੇ ਬਨਣ ਵਾਲੇ ਬੇਲਾ-ਪਨਿਆਲੀ ਪੁਲ ਤੇ ਸੜਕ ਦਾ ਨੀਂਹ ਪੱਥਰ ਰੱਖਿਆ
ਸ੍ਰੀ ਚਮਕੌਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਵਿਖੇ ਸਤਲਜੁ ਦਰਿਆ ‘ਤੇ 114 ਕਰੋੜ ਰੁਪਏ ਦੀ ਲਾਗਤ ਵਾਲੇ ਬੇਲਾ-ਪਨਿਆਲੀ ਪੁਲ ‘ਤੇ ਸੜਕ ਦਾ ਨੀਂਹ ਪੱਥਰ ਰੱਖਿਆ।
ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅੱਜ ਉਨ੍ਹਾਂ ਦੇ ਲਈ ਨਿੱਜੀ ਤੌਰ ‘ਤੇ ਮੁੱਖ ਮੰਤਰੀ ਬਨਣ ਨਾਲੋ ਵੀ ਵੱਡਾ ਦਿਨ ਹੈ ਕਿਉਂਕਿ ਇਹ ਪੁਲ ਬਨਣ ਨਾਲ ਇਸ ਇਲਾਕੇ ਦੇ ਲੋਕਾਂ ਲਈ ਤਰੱਕੀ ਦੇ ਰਾਹ ਖੁਲੱਣਗੇ।
ਇਸ ਇਲਾਕੇ ਵਿਚ ਉਦਯੋਗ ਲੱਗਣਗੇ ਅਤੇ ਲੋਕਾਂ ਲਈ ਵਪਾਰ ਦੇ ਦਰਵਾਜੇ ਖੁੱਲਣ ਨਾਲ ਆਰਥਿਕ ਖੁਸ਼ਹਾਲੀ ਆਵੇਗੀ। ਇਸ ਪੁਲ ਦੇ ਨਿਰਮਾਣ ਅਤੇ ਬੇਲਾ ਤੋਂ ਪਨਿਆਲੀ ਤੱਕ ਨਵੀਂ ਲਿੰਕ ਸੜਕ ਦੀ ਉਸਾਰੀ ਨਾਲ ਦੁਆਬੇ ਤੋਂ ਚੰਡੀਗੜ੍ਹ ਦੀ ਦੂਰੀ 20-25 ਕਿਲੋਮੀਟਰ ਘੱਟ ਜਾਵੇਗੀ।
ਮੁੱਖ ਮੰਤਰੀ ਨੇ ਦੱਸਿਆ ਕਿ ਸੱਤਲੁਜ ਦਰਿਆ ਉੱਤੇ ਬਨਣ ਵਾਲਾ ਇਹ ਪੁਲ 12 ਮੀਟਰ ਚੌੜਾ ਅਤੇ 1188 ਮੀਟਰ ਲੰਬਾ ਅਤੇ ਇਸ ਦੇ ਨਾਲ ਹੀ ਬਿਸਤ-ਦੁਆਬ ਨਹਿਰ ਉੱਤੇ 42 ਮੀਟਰ ਲੰਬਾ ਇਕ ਹੋਰ ਪੁਲ ਬਣੇਗਾ, ਜਿਸ ‘ਤੇ 10 ਕਰੋੜ ਰੁਪਏ ਖਰਚ ਆਵੇਗਾ।
ਮੁੱਖ ਮੰਤਰੀ ਨੇ ਅੱਗੇ ਇਕ ਅਹਿਮ ਐਲਾਨ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ ਨਾਲ ਜੁੜੇ ਤਿੰਨ ਸ਼ਹਿਰਾਂ ਸ੍ਰੀ ਫਤਿਹਗੜ੍ਹ ਸਾਹਿਬ, ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਨਾਲ ਜੋੜਨ ਵਾਲੀ ਇਸ ਸੜਕ ਦਾ ਨਾਮ ਮਾਤਾ ਗੁਜਰ ਕੌਰ ਮਾਰਗ ਹੋਵੇਗਾ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਪੁਲ ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਜਮੀਨ ਪ੍ਰਾਪਤ ਕੀਤੀ ਜਾ ਰਹੀ ਹੈ ਅਤੇ ਅਗਲੇ 6 ਮਹੀਨੇ ਦੇ ਅੰਦਰ ਅੰਦਰ ਪੁੱਲ ਦਾ ਢਾਂਚਾ ਖੜਾ ਕਰ ਲਿਆ ਜਾਵੇਗਾ ਅਤੇ ਡੇਢ ਸਾਲ ਦੇ ਅੰਦਰ ਅੰਦਰ ਇਸ ਪ੍ਰੋਜੈਕਟ ਨੂੰ ਪੂਰਾ ਕਰ ਲਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁੱਖੀ ਸਿੱਖਿਆ ਪ੍ਰਦਾਨ ਕਰਨ ਲਈ ਸ੍ਰੀ ਚਮਕੌਰ ਸਾਹਿਬ ਵਿਖੇ ਇਸ ਮਾਰਗ ਉਪਰ 500 ਕਰੋੜ ਰੁਪਏ ਦੀ ਲਾਗਤ ਨਾਲ ਗੁਰੂ ਗੋਬਿੰਦ ਸਿੰਘ ਸਕਿੱਲ ਯੂਨੀਵਰਸਿਟੀ ਵੀ ਉਸਾਰੀ ਅਧੀਨ ਹੈ, ਜਿਸ ਦੀ ਪਹਿਲੀ ਬਿਲਡਿੰਗ ਦਾ ਕੰਮ 31 ਮਾਰਚ ਤੱਕ ਮੁਕੰਮਲ ਕਰ ਲਿਆ ਜਾਵੇਗਾ।
ਇਸ ਪ੍ਰੋਜੈਕਟ ਦੇ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਸਿਹਰਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਹ ਕੈਬਨਿਟ ਮੰਤਰੀ ਸਨ ਉਦੋਂ ਤੋਂ ਹੀ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਇਸ ਪੁਲ ਅਤੇ ਸੜਕ ਦੇ ਪ੍ਰੋਜੈਕਟ ਨੂੰ ਪਾਸ ਕਰਵਾਉਣ ਲਈ ਬਹੁਤ ਮੱਦਦ ਕੀਤੀ ਹੈ।
ਇਸ ਮੌਕੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਸ੍ਰੀ ਚਮਕੌਰ ਸਾਹਿਬ ਅਤੇ ਖਰੜ ਵਿਖੇ ਹਾਕੀ ਦੇ ਐਸਟਰੋਟਰਫ ਮੈਦਾਨ ਤਿਆਰ ਕਰਨ ਲਈ 10-10 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਵਿੱਤ ਮੰਤਰੀ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਵਿਚ 82 ਅਸਥਾਈ ਲਿੰਕ ਰਸਤਿਆਂ ਨੂੰ 90 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੀਨਿਆਂ ਵਿਚ ਪੱਕਾ ਕੀਤਾ ਜਾਵੇਗਾ।
ਇਸ ਮੌਕੇ ਪ੍ਰੋਜੈਕਟ ਦੀਆਂ ਤਕਨੀਕੀ ਬਾਰੀਕੀਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ 114.81 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲਾ ਇਹ ਗ੍ਰੀਨ ਫੀਲਡ ਪ੍ਰੋਜੈਕਟ ਹੈ।
ਇਹ ਪ੍ਰੋਜੈਕਟ ਨਵਾਂ ਲਿੰਕ ਰੂਟ 8.1 ਕਿਲੋਮੀਟਰ ਲੰਬਾ ਅਤੇ 7 ਮੀਟਰ ਚੌੜਾ ਮੈਟਲ ਰੋਡ ਹੋਵੇਗਾ। ਇਸ ਤੋਂ ਇਲਾਵਾ 23 ਕਲਵਰਟ, ਬੇਲਾ ਚੌਕ ਵਿਖੇ ਰੋਟਰੀ ਜੰਕਸ਼ਨ ਅਤੇ 2 ਬੱਸ ਸ਼ੈਲਟਰ ਹੋਣਗੇ। ਪੁਲਾਂ ਦੀ ਲਾਗਤ 71 ਕਰੋੜ ਰੁਪਏ ਅਤੇ ਸੜਕ ਦੇ ਹਿੱਸੇ ਦੀ ਲਾਗਤ 25 ਕਰੋੜ ਰੁਪਏ ਹੈ।
ਟੀਵੀ ਪੰਜਾਬ ਬਿਊਰੋ
The post ਮੁੱਖ ਮੰਤਰੀ ਨੇ ਸਤਲੁਜ ਦਰਿਆ ‘ਤੇ ਬਨਣ ਵਾਲੇ ਬੇਲਾ-ਪਨਿਆਲੀ ਪੁਲ ਤੇ ਸੜਕ ਦਾ ਨੀਂਹ ਪੱਥਰ ਰੱਖਿਆ appeared first on TV Punjab | Punjabi News Channel.
ਮੁੱਖ ਮੰਤਰੀ ਨੇ 60 ਕਰੋੜ ਦੀ ਲਾਗਤ ਦੇ ਵਿਕਾਸ ਪ੍ਰੋਜੈਕਟਾਂ ਦੇ ਰੱਖੇ ਨੀਂਹ ਪੱਥਰ
ਬਠਿੰਡਾ : ਸ਼ਹਿਰੀ ਬੁਨਿਆਦੀ ਢਾਂਚੇ ਦੀ ਸਰਵਪੱਖੀ ਉੱਨਤੀ ਲਈ ਯੋਜਨਾਬੱਧ ਵਿਕਾਸ ‘ਤੇ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਆਧੁਨਿਕ ਦੌਰ ਦੀ ਭੱਜ-ਦੌੜ ਵਾਲੀ ਜੀਵਨਸ਼ੈਲੀ ਵਿਚ ਲੋਕਾਂ ਨੂੰ ਚੰਗੀ ਸਿਹਤ ਨਾਲ ਜੋੜਨ ਲਈ ਸੂਬੇ ਭਰ ਵਿਚ ਪਾਰਕ ਵਿਕਸ਼ਿਤ ਕੀਤੇ ਜਾਣਗੇ।
ਉਨ੍ਹਾਂ ਨੇ ਇਹ ਗੱਲ ਆਪਣੇ ਬਠਿੰਡਾ ਦੌਰੇ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਠਿੰਡਾ ਬ੍ਰਾਂਚ ਨਹਿਰ ਦੇ ਨਾਲ-ਨਾਲ ਪਾਰਕ ਬਣਾਉਣ ਦੀ ਰੱਖੀ ਮੰਗ ਦੇ ਸੰਦਰਭ ਵਿਚ ਕਹੀ।
ਮੁੱਖ ਮੰਤਰੀ ਨੇ ਬੁਰਾਈ ਤੇ ਇਛਾਈ ਦੀ ਜਿੱਤ ਦੇ ਪ੍ਰਤੀਕ ਦੁ਼ਸ਼ਹਿਰੇ ਦੇ ਤਿਉਹਾਰ ਮੌਕੇ ਰਾਜ ਦੇ ਲੋਕਾਂ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਸ਼ਹਿਰੀ ਵਿਕਾਸ ਉਨ੍ਹਾਂ ਦੀ ਸਰਕਾਰ ਦੀ ਪ੍ਰਮੁੱਖ ਤਰਜ਼ੀਹ ਹੈ ਅਤੇ ਇਸ ਲਈ ਉਨ੍ਹਾਂ ਕੋਲ ਵਿਕਾਸ ਦਾ ਪੂਰਾ ਖ਼ਾਕਾ ਹੈ, ਜਿਸ ਵਿਚ ਸੀਵਰੇਜ਼ ਸਿਸਟਮ, ਵਧੀਆ ਮਾਰਕਿੱਟਾਂ ਅਤੇ ਪਾਰਕਾਂ ਆਦਿ ਹੋਣ ਜਿਸ ਨੂੰ ਆਉਣ ਵਾਲੇ ਸਮੇਂ ਵਿਚ ਪੂਰਾ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਦਾ ਲਾਭ ਹਰ ਇਕ ਲੋੜਵੰਦ ਨੂੰ ਬਿਨਾਂ ਕਿਸੇ ਮੁਸ਼ਕਿਲ ਅਤੇ ਬਿਨਾਂ ਕਿਸੇ ਦੇਰੀ ਦੇ ਮਿਲਣਾ ਚਾਹੀਦਾ ਹੈ। ਇੱਥੇ ਪਰਸਰਾਮ ਨਗਰ ਵਿਚ ਸ਼ਹੀਦ ਸਿਪਾਹੀ ਸੰਦੀਪ ਸਿੰਘ ਦੀ ਯਾਦ ਵਿਚ ਬਣਾਏ ਚੌਕ ਨੂੰ ਲੋਕ ਸਪਰਪਿਤ ਕਰਦਿਆਂ ਸ਼ਹੀਦ ਨਮਿੱਤ ਆਪਣੀ ਸ਼ਰਧਾਂਜ਼ਲੀ ਭੇਂਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਲਈ 2 ਅਗਸਤ 1999 ਨੂੰ ਸੂਰਨਕੋਟ, ਜੰਮੂ ਕਸ਼ਮੀਰ ਵਿਖੇ ਆਪਣਾ ਸਰਵ ਉੱਚ ਬਲੀਦਾਨ ਦੇਣ ਵਾਲੇ ਸੰਦੀਪ ਸਿੰਘ ਦੇ ਮਾਤਾ-ਪਿਤਾ ਨੂੰ ਮਿਲ ਕੇ ਆਸ਼ੀਰਵਾਦ ਲੈਣਾ ਉਨ੍ਹਾਂ ਲਈ ਇਕ ਭਾਵੁਕ ਪਲ ਹੈ।
ਇਸ ਮੌਕੇ ਚੰਨੀ ਨੇ ਸੈਨਿਕਾਂ ਅਤੇ ਅਧਿਆਪਕਾਂ ਦੇ ਸਮਾਜ ਪ੍ਰਤੀ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਇਕ ਪਾਸੇ ਜਿੱਥੇ ਆਪਣੇ ਦਿਲ ਵਿਚ ਦੇਸ਼ ਭਗਤੀ ਦੀ ਭਾਵਨਾ ਰੱਖਦੇ ਹਨ, ਉੱਥੇ ਹੀ ਰਾਸ਼ਟਰ ਨਿਰਮਾਣ ਵਿਚ ਆਪਣੀ ਭੂਮਿਕਾ ਨਿਭਾਉਂਦੇ ਹਨ।
ਇਸ ਮੌਕੇ ਬੋਲਦਿਆਂ ਜਿੱਥੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਉੱਥੇ ਹੀ ਉਨ੍ਹਾਂ ਪਿਛਲੇ ਦਿਨੀਂ ਕਸ਼ਮੀਰ ਵਿਚ ਸ਼ਹੀਦ ਹੋਏ 5 ਜਵਾਨਾਂ ਦੀ ਸ਼ਹਾਦਤ ਨੂੰ ਵੀ ਨਮਨ ਕੀਤਾ।
ਉਨ੍ਹਾਂ ਕਿਹਾ ਕਿ ਬੇਸ਼ੱਕ ਭਾਰਤ ਸ਼ਾਂਤੀ ਪਸੰਦ ਦੇਸ਼ ਹੈ ਪਰ ਇਸ ਨੂੰ ਕਮਜ਼ੋਰ ਸਮਝਣ ਵਾਲੇ ਦੁਸ਼ਮਣਾਂ ਦਾ ਮੂੰਹ ਤੋੜ ਜਵਾਬ ਦੇਣਾ ਵੀ ਜਾਣਦਾ ਹੈ। ਸਿੱਖ ਰੈਜੀਮੈਂਟ ਅਤੇ ਪੰਜਾਬ ਨੂੰ ਭਾਰਤੀ ਫੌਜ ਦੇ ਸਿਰ ਦਾ ਤਾਜ਼ ਦਸਦਿਆਂ ਵਿੱਤ ਮੰਤਰੀ ਨੇ ਦੇਸ਼ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਦੇ ਮਾਪਿਆਂ ਨੂੰ ਵੀ ਸਿਜ਼ਦਾ ਕੀਤਾ। ਉਨ੍ਹਾਂ ਨੇ 2 ਕਿਲੋ ਵਾਟ ਤੱਕ ਦੇ ਬਿਜਲੀ ਲੋਡ ਵਾਲੇ ਉਪਭੋਗਤਾਵਾਂ ਦੇ ਬਿੱਲ ਬਕਾਏ ਦੀ ਮੁਆਫ਼ੀ ਲਈ ਵੀ ਮੁੱਖ ਮੰਤਰੀ ਦਾ ਧੰਨਵਾਦ ਕੀਤਾ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ 30 ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਬ੍ਰਾਂਚ ਨਹਿਰ ਦੇ ਨਵੀਨੀਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਰੋਜ਼ ਗਾਰਡਨ ਬਠਿੰਡਾ ਵਿਖੇ 2 ਏਕੜ ਵਿਚ 27.15 ਕਰੋੜ ਦੀ ਲਾਗਤ ਨਾਲ ਬਨਣ ਵਾਲੇ ਬਲਵੰਤ ਗਾਰਗੀ ਮਲਟੀਪਰਪਜ਼ ਔਡੀਟੌਰੀਅਮ ਦਾ ਨੀਂਹ ਪੱਥਰ ਵੀ ਰੱਖਿਆ, ਜਿਸ ਵਿਚ 928 ਵਿਅਕਤੀਆਂ ਦੀ ਬੈਠਣ ਦੀ ਸਮਰੱਥਾਂ ਤੋਂ ਇਲਾਵਾ 120 ਲੋਕਾਂ ਲਈ ਓਪਨ ਏਅਰ ਥੀਏਟਰ, ਕਲਾ ਅਤੇ ਪ੍ਰਦਰਸ਼ਨੀ ਹਾਲ, ਕਨਫ਼ਰੰਸ ਹਾਲ, ਸੈਮੀਨਾਰ ਹਾਲ, ਕੈਫੇਟੇਰੀਆ ਵੀ ਬਣੇਗਾ।
ਮੁੱਖ ਮੰਤਰੀ ਨੇ ਮੈਰੀਟੋਰੀਅਸ ਸਕੂਲ ਵਿਖੇ ਸਥਾਪਿਤ ਵਿਸ਼ੇਸ਼ ਡੇਂਗੂ ਵਾਰਡ ਦਾ ਦੌਰਾ ਵੀ ਕੀਤਾ ਅਤੇ ਇੱਥੇ ਇਲਾਜ ਕਰਵਾ ਰਹੇ ਮਰੀਜ਼ਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਨੇ ਇੱਥੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਤਸੱਲੀ ਪ੍ਰਗਟਾਈ।
ਟੀਵੀ ਪੰਜਾਬ ਬਿਊਰੋ
The post ਮੁੱਖ ਮੰਤਰੀ ਨੇ 60 ਕਰੋੜ ਦੀ ਲਾਗਤ ਦੇ ਵਿਕਾਸ ਪ੍ਰੋਜੈਕਟਾਂ ਦੇ ਰੱਖੇ ਨੀਂਹ ਪੱਥਰ appeared first on TV Punjab | Punjabi News Channel.
ਚੋਣਾਂ ਦੌਰਾਨ ਕੈਪਟਨ ਸਰਕਾਰ ਉੱਤੇ ਭਾਰੀ ਪੈ ਸਕਦਾ ਹੈ ਸਕਾਲਰਸ਼ਿਪ ਘਪਲੇ ਦਾ ਮਾਮਲਾ
ਵਿਸ਼ੇਸ਼ ਰਿਪੋਰਟ ਜਸਬੀਰ ਵਾਟਾਂਵਾਲੀ
ਸੂਬੇ ਵਿੱਚ 1850 ਕਰੋੜ ਰੁਪਏ ਦੀ ਪੋਸਟ-ਮੈਟਰਿਕ ਸਕਾਲਰਸ਼ਿਪ ਘਪਲੇ ਦਾ ਮਾਮਲਾ ਤੂਲ ਫੜ੍ਹਦਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੇ ਕੈਪਟਨ ਸਰਕਾਰ ਨੂੰ ਚੁਫੇਰਿਓਂ ਘੇਰਨਾ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਵੱਲੋਂ  ਪਿਛਲੇ ਦਿਨਾਂ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਨਾਲ  ਸਾਧੂ ਸਿੰਘ ਧਰਮਸੋਤ ਦੇ ਅਤੇ  ਮਨਪ੍ਰੀਤ ਸਿੰਘ ਬਾਦਲ ਦੀ ਗ੍ਰਿਫਤਾਰੀ ਦੀ ਮੰਗ ਵੀ ਕੀਤੀ ਜਾ ਰਹੀ ਹੈ ।
ਦਰਅਸਲ ਕੈਪਟਨ ਸਰਕਾਰ ਦੇ ਕਾਰਜਕਾਲ ਦੌਰਾਨ  ਸੂਬੇ ਦੇ ਲਗਪਗ 2 ਲੱਖ ਤੋਂ ਵਧੇਰੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਦਿਆਰਥੀਆਂ ਨੂੰ 1850 ਕਰੋੜ ਰੁਪਏ ਤੋਂ ਵੱਧ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਨਹੀਂ ਮਿਲ ਸਕੀ। ਇਸ ਕਾਰਨ ਜ਼ਿਆਦਾਤਰ ਕਾਲਜਾਂ ਅਤੇ ਯੂਨੀਵਰਸਿਟੀਆਂ ਨੇ ਵਿਦਿਆਰਥੀਆਂ ਨੂੰ  ਉਨ੍ਹਾਂ ਦੀਆਂ ਡਿਗਰੀਆਂ ਨਹੀਂ ਵੰਡੀਆਂ ਗਈਆਂ ਜਿਸ ਕਾਰਨ ਉਹ ਕਿਸੇ ਅਦਾਰੇ ਵਿੱਚ ਨੌਕਰੀਆਂ ਲਈ ਵੀ ਅਪਲਾਈ ਨਹੀਂ ਕਰ ਸਕੇ।
ਇਹ ਸਕੀਮ ਭਾਰਤ ਸਰਕਾਰ ਨੇ ਸਾਲ 2011-12 ਦੌਰਾਨ ਦਲਿਤ, ਪੱਛੜੀਆਂ ਸ੍ਰੇਣੀਆਂ ਤੇ ਘੱਟ ਗਿਣਤੀਆਂ ਲਈ ਸ਼ੁਰੂ ਕੀਤੀ ਸੀ ਜੋ ਸਿਰਫ ਛੇ ਸਾਲ ਲਈ ਸੀ। ਪੰਜਾਬ ਸਰਕਾਰ ਨੇ 28 ਅਕਤੂਬਰ 2020 ਨੂੰ ਕੇਂਦਰ ਸਰਕਾਰ ਦੀ ਪਾਲਿਸੀ 2018 ਦਾ ਬਦਲਵਾਂ ਰੂਪ ‘ਡਾ. ਬੀਆਰ ਅੰਬੇਡਕਰ ਐੱਸਸੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ’ ਪੇਸ਼ ਕੀਤੀ ਸੀ। ਉਸ ਵਿਚ ਕੇਂਦਰ ਤੇ ਸੂਬੇ ਦੋਵੇਂ ਯੋਗਦਾਨ ਪਾਉਂਦੇ ਹਨ। ਇਸ ਸਕੀਮ ਦੇ ਤਹਿਤ ਕੇਂਦਰ ਦੀ ਹਿੱਸੇਦਾਰੀ 60 ਫੀਸਦੀ  ਤੇ ਸੂਬਿਆਂ ਦੀ 40 ਫ਼ੀਸਦੀ ਤੈਅ ਕੀਤੀ ਗਈ । ਦਰਅਸਲ, ਇਸ ਸਕੀਮ ਦੀ ਸ਼ੁਰੂਆਤ ਦੇ ਨਾਲ ਹੀ ਵਿਦਿਆਰਥੀਆਂ ਦੀ ਖੱਜਲ਼ ਖੁਆਰੀ ਵੀ ਸ਼ੁਰੂ ਹੋ ਗਈ। ਇਸ ਤੋਂ ਬਾਅਦ ਦਲਿਤ ਵਿਦਿਆਰਥੀਆਂ ਨੂੰ  ਸਮੇਂ ਸਿਰ ਵਜ਼ੀਫਾ ਨਹੀਂ  ਮਿਲ ਸਕਿਆ। ਪ੍ਰਾਈਵੇਟ ਕਾਲਜਾਂ, ਯੂਨੀਵਰਸਿਟੀਆਂ ਵੱਲੋਂ ਉਨਾ ਦੇ ਰੋਲ ਨੰਬਰ, ਡਿਗਰੀਆਂ ਅਤੇ ਹੋਰ ਜ਼ਰੂਰੀ ਡਾਕੂਮੈਂਟਸ ਰੋਕ ਲਏ ਗਏ। ਇਸ ਖੱਜਲ਼ ਖੁਆਰੀ ਕਾਰਨ ਪਿਛਲੇ ਸਮੇਂ ਦੌਰਾਨ ਕਈ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਵੀ ਕੀਤੇ। ਇਸੇ ਮਾਮਲੇ ਨੂੰ ਲੈ ਕੇ ਹੀ  ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੀ ਕੈਪਟਨ ਅਮਰਿੰਦਰ ਸਰਕਾਰ ਨੂੰ ਘੇਰਨ ਦੇ ਯਤਨ ਕਰ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਇਸ ਮਾਮਲੇ ਨੂੰ ਭਾਵੇਂ ਕਿ ਵਿਰੋਧੀਆਂ ਦੀ ਸਿਆਸਤ ਤੋਂ ਪ੍ਰੇਰਿਤ ਦੱਸ ਰਹੇ ਹਨ ਪਰ ਉਹ ਇਹ ਭੁੱਲ ਚੁੱਕੇ ਹਨ ਉਨ੍ਹਾਂ ਦੇ ਕਈ ਆਪਣੇ ਮੰਤਰੀ ਵੀ ਇਸ ਮੁੱਦੇ ਨੂੰ  ਰੋਹ ਭਰੇ ਲਹਿਜੇ ਨਾਲ ਉਠਾ ਚੁੱਕੇ ਹਨ। ਪਿਛਲੇ ਸਮੇਂ ਦੌਰਾਨ  ਕਾਂਗਰਸ ਦੇ ਸੀਨੀਅਰ ਆਗੂ ਸ਼ਮਸ਼ੇਰ ਸਿੰਘ ਦੂਲੋਂ ਨੇ ਇਸ ਮਾਮਲੇ ‘ਤੇ ਕੈਪਟਨ ਸਰਕਾਰ ਨੂੰ ਘੇਰਦਿਆਂ ਕਟਹਿਰੇ ਵਿਚ ਲਿਆ ਖੜ੍ਹਾ ਕੀਤਾ ਸੀ। ਸ਼ਮਸ਼ੇਰ ਸਿੰਘ ਦੂਲੋਂ ਨੇ ਕਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਦੇ ਪਿਛਲੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਵੱਡੇ ਘਪਲੇ ਹੋਏ ਹਨ ਜਿੰਨ੍ਹਾਂ ਵਿਚੋਂ ਡਿਗਰੀ ਵੰਡ ਘਪਲਾ ਮੁੱਖ ਹੈ। ਇਸ ਮਾਮਲੇ ‘ਚ ਉਨ੍ਹਾਂ 4 ਸੌ ਕਰੋੜ ਰੁਪਏ ਦੇ ਘਪਲੇ ਦਾ ਜਿਕਰ ਕਰਦੇ ਹੋਏ ਕਿਹਾ ਸੀ ਕਿ ਇਸ ਕਾਰਨ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋਇਆ ਹੈ। ਉਨ੍ਹਾਂ ਦੇ ਦੱਸਣ ਮੁਤਾਬਕ ਇਸ ਘਪਲੇ ਕਾਰਨ ਹੁਣ ਤੱਕ 10 ਲੱਖ ਦੇ ਕਰੀਬ ਵਿਦਿਆਰਥੀ ਸਕਾਲਰਸ਼ਿੱਪ ਨਾ ਆਉਣ ਕਾਰਨ ਪੜ੍ਹਾਈ ਵਿਚ ਦਾਖਲਾ ਨਹੀਂ ਲੈ ਸਕੇ।
ਹੁਣ ਸਵਾਲ ਇਹ ਖੜਾ ਹੁੰਦਾ ਹੈ ਕਿ ਇਕ ਪਾਸੇ ਤਾਂ ਸੂਬੇ ’ਚ ਦਲਿਤ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਬਣਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਦੂਜੇ ਪਾਸੇ ਦਲਿਤ  ਜਾਤੀਆਂ ਦੇ ਵਿਦਿਆਰਥੀ ਸਕਾਲਰਸ਼ਿੱਪ,  ਪੜ੍ਹਾਈ ਅਤੇ ਨੌਕਰੀਆਂ ਲਈ ਲਈ ਖੱਜਲ ਖੁਆਰ ਹੋ ਰਹੇ ਹਨ। ਅਜਿਹੇ ਵਿੱਚ ਕੈਪਟਨ ਸਰਕਾਰ ਉੱਤੇ ਚੋਣ 2022 ਦੇ ਦੌਰਾਨ ਦਲਿਤ ਵਿਦਿਆਰਥੀਆਂ ਦੀ ਸਕਾਲਰਸ਼ਿੱਪ ਘਪਲੇ ਦਾ ਇਹ ਮਾਮਲਾ ਭਾਰੀ ਪੈ ਸਕਦਾ ਹੈ।
ਟੀਵੀ ਪੰਜਾਬ ਬਿਊਰੋ
The post ਚੋਣਾਂ ਦੌਰਾਨ ਕੈਪਟਨ ਸਰਕਾਰ ਉੱਤੇ ਭਾਰੀ ਪੈ ਸਕਦਾ ਹੈ ਸਕਾਲਰਸ਼ਿਪ ਘਪਲੇ ਦਾ ਮਾਮਲਾ appeared first on TV Punjab | Punjabi News Channel.