Corona: IMA ਦੇ ਡਾਕਟਰਾਂ ਦੀ ਚਿਤਾਵਨੀ – ਤੁਰੰਤ ਮਾਸਕ ਪਹਿਨੋ ਤੇ ਵਿਦੇਸ਼ ਯਾਤਰਾ ਤੋਂ ਬਚੋ
ਨਵੀਂ ਦਿੱਲੀ- ਚੀਨ, ਜਾਪਾਨ ਅਤੇ ਅਮਰੀਕਾ ਸਮੇਤ ਦੁਨੀਆ ਦੇ ਕਈ ਦੇਸ਼ਾਂ ‘ਚ ਕੋਰੋਨਾ ਦੇ ਮਾਮਲਿਆਂ ‘ਚ ਅਚਾਨਕ ਵਾਧੇ ਤੋਂ ਬਾਅਦ ਭਾਰਤ ਦੇ ਸਾਰੇ ਲੋਕਾਂ ਨੂੰ ਇਸ ਬਾਰੇ ਚੇਤਾਵਨੀ ਦਿੱਤੀ ਜਾ ਰਹੀ ਹੈ। ਕੇਂਦਰ ਸਰਕਾਰ ਦੇ ਨਾਲ ਰਾਜ ਸਰਕਾਰਾਂ ਨੇ ਕੋਰੋਨਾ ‘ਤੇ ਐਮਰਜੈਂਸੀ ਮੀਟਿੰਗ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ, ਕੋਰੋਨਾ ਦੇ ਮਾਮਲਿਆਂ ਵਿੱਚ ਤੇਜ਼ੀ […]