ਵਿਸ਼ੇਸ਼ ਰਿਪੋਰਟ: ਲਾਕਡਾਊਨ ਅਤੇ ਕੋਰੋਨਾ ਦੇ ਭੈਅ ਕਾਰਨ 8 ਲੱਖ ਪ੍ਰਵਾਸੀਆਂ ਨੇ ਛੱਡੀ ਦਿੱਲੀ
ਟੀਵੀ ਪੰਜਾਬ ਬਿਊਰੋ ਵਿਸ਼ੇਸ਼ ਰਿਪੋਰਟ (ਜਸਬੀਰ ਵਾਟਾਂਵਾਲੀ) ਕੋਰੋਨਾ ਮਹਾਮਾਰੀ ਕਾਰਨ ਲਗਾਏ ਗਏ ਲਾਕਡਾਊਨ ਨੇ ਵਪਾਰ ਕਾਰੋਬਾਰ ਅਤੇ ਮਿਹਨਤਕਸ਼ ਲੋਕਾਂ ਲਈ ਇਸ ਵਾਰ ਫਿਰ ਵੱਡਾ ਸੰਕਟ ਖੜਾ ਕਰ ਦਿੱਤਾ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪਿਛਲੇ 4 ਹਫ਼ਤਿਆਂ ਦੌਰਾਨ 8 ਲੱਖ ਤੋਂ ਵੱਧ ਪ੍ਰਵਾਸੀ ਮਜਬੂਰਨ ਆਪਣੇ ਪਿੰਡਾਂ-ਥਾਵਾਂ ਨੂੰ ਰਵਾਨਾ ਹੋ ਗਏ ਹਨ। ਇਸੇ ਤਰ੍ਹਾਂ ਬੀਤੇ ਵਰ੍ਹੇ […]