Health

ਕੀ ਤੁਸੀਂ ਵੀ ਦੁੱਧ ਨੂੰ ਬਾਰ ਬਾਰ ਉਬਾਲਦੇ ਹੋ? ਇੱਥੇ ਜਾਣੋ ਇਸ ਦੇ ਨੁਕਸਾਨ

ਜਦੋਂ ਵੀ ਘਰ ‘ਚ ਦੁੱਧ ਆਉਂਦਾ ਹੈ ਤਾਂ ਉਸ ਨੂੰ ਪਹਿਲਾਂ ਉਬਾਲਿਆ ਜਾਂਦਾ ਹੈ, ਜਿਸ ਤੋਂ ਬਾਅਦ ਇਸ ਦੀ ਵਰਤੋਂ ਕੀਤੀ ਜਾਂਦੀ ਹੈ। ਦੁੱਧ ਵਿੱਚ ਵਿਟਾਮਿਨ, ਕੈਲਸ਼ੀਅਮ, ਪ੍ਰੋਟੀਨ ਆਦਿ ਪੋਸ਼ਕ ਤੱਤ ਪਾਏ ਜਾਂਦੇ ਹਨ, ਇਸ ਲਈ ਰੋਜ਼ਾਨਾ ਦੁੱਧ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਨਾਲ ਸਰੀਰ ਨੂੰ ਤਾਕਤ ਮਿਲਦੀ ਹੈ ਅਤੇ ਹੱਡੀਆਂ ਮਜ਼ਬੂਤ ​​ਹੁੰਦੀਆਂ […]