ਕੌਣ ਹੈ ਮੀਰਾਬਾਈ ਚਾਨੂ, ਜਿਸ ਨੇ ਟੋਕੀਓ ਓਲੰਪਿਕਸ ਵਿਚ ਭਾਰਤ ਲਈ ਮੈਡਲ ਲਿਆ ਕੇ ਖਾਤਾ ਖੋਲ੍ਹਿਆ
ਚੰਡੀਗੜ੍ਹ (ਗਗਨਦੀਪ ਸਿੰਘ) : ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਨੇ ਟੋਕੀਓ ਓਲੰਪਿਕ ਖੇਡਾਂ ਵਿਚ ਭਾਰਤ ਲਈ ਪਹਿਲਾ ਮੈਡਲ ਜਿੱਤਿਆ। ਚਾਨੂ ਨੇ ਟੋਕੀਓ ਵਿਖੇ ਵੇਟਲਿਫਟਿੰਗ ਦੇ ਮਹਿਲਾ ਵਰਗ ਵਿੱਚ 49 ਕਿੱਲੋ ਭਾਰ ਗਰੁੱਪ ਵਿੱਚ ਕੁੱਲ 202 ਕਿੱਲੋ ਭਾਰ ਚੁੱਕ ਕੇ ਸਿਲਵਰ ਮੈਡਲ ਜਿੱਤਿਆ। ਚਾਨੂ ਨੇ ਸਨੈਚ ਵਿਚ 87 ਕਿੱਲੋ ਭਾਰ ਚੁੱਕ ਕੇ ਦੂਜੀ ਪੁਜ਼ੀਸ਼ਨ ਬਣਾਈ ਸੀ। ਕਲੀਨ […]