ਸੁਖਬੀਰ ਨੇ ਘੇਰੀ ‘ਆਪ’, ਵਿਧਾਇਕ ਦੇ ਭਤੀਜੇ ‘ਤੇ ਲਗਾਏ ਗੰਭੀਰ ਇਲਜ਼ਾਮ
ਡੈਸਕ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਦੱਸਣ ਕਿ ਉਹਨਾਂ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਦੇ ਭਾਣਜੇ ਦੀ ਇਕ ਕਿਲੋ ਹੈਰੋਇਨ ਤੇ ਪਾਕਿਸਤਾਨ ਡਰੋਨ ਨਾਲ ਗ੍ਰਿਫਤਾਰੀ ਮਗਰੋਂ ਨਸ਼ਾ ਤਸਕਰੀ ਵਿਚ ਸ਼ਮੂਲੀਅਤ ਬਾਰੇ ਹੋਰ ਕੀ […]