Modi celebrate Diwali with troops Archives - TV Punjab | Punjabi News Channel

ਫੌਜੀਆਂ ਨਾਲ ਦੀਵਾਲੀ ਮਨਾਉਣ ਲਈ ਨੌਸ਼ਹਿਰਾ ਪਹੁੰਚੇ ਮੋਦੀ
ਜੰਮੂ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫੌਜ ਦੇ ਜਵਾਨਾਂ ਨਾਲ ਦੀਵਾਲੀ ਮਨਾਉਣ ਦੀ ਆਪਣੀ ਪਰੰਪਰਾ ਨੂੰ ਜਾਰੀ ਰੱਖਦੇ ਹੋਏ ਵੀਰਵਾਰ ਨੂੰ ਰੌਸ਼ਨੀਆਂ ਦੇ ਤਿਉਹਾਰ ਦੇ ਮੌਕੇ ‘ਤੇ ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ ਵਿਚ ਸੈਨਿਕਾਂ ਨਾਲ ਮੁਲਾਕਾਤ ਕੀਤੀ।

ਹਾਲ ਹੀ ‘ਚ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਸਰਹੱਦੀ ਖੇਤਰ ‘ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਸੀ। ਅਧਿਕਾਰਤ ਸੂਤਰਾਂ ਨੇ ਨੌਸ਼ਹਿਰਾ ‘ਚ ਫੌਜੀ ਚੌਕੀ ‘ਤੇ ਮੌਜੂਦ ਪ੍ਰਧਾਨ ਮੰਤਰੀ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਜ਼ਿਕਰਯੋਗ ਹੈ ਕਿ ਸਾਲ 2014 ਵਿਚ ਪਹਿਲੀ ਵਾਰ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਨਰਿੰਦਰ ਮੋਦੀ ਨੇ ਹਰ ਵਾਰ ਦੀਵਾਲੀ ਦਾ ਤਿਉਹਾਰ ਫੌਜੀਆਂ ਨਾਲ ਮਨਾਇਆ ਹੈ।

ਸਾਲ 2019 ਵਿਚ, ਪ੍ਰਧਾਨ ਮੰਤਰੀ ਮੋਦੀ ਨੇ ਰਾਜੌਰੀ ਸੈਕਟਰ ਵਿਚ ਕੰਟਰੋਲ ਰੇਖਾ ਦੇ ਨੇੜੇ ਸਥਿਤ ਇਕ ਚੌਕੀ ‘ਤੇ ਦੀਵਾਲੀ ਮਨਾਈ। ਪ੍ਰਧਾਨ ਮੰਤਰੀ ਮੋਦੀ ਨੇ ਨਾ ਸਿਰਫ਼ ਜੰਮੂ-ਕਸ਼ਮੀਰ ਸਗੋਂ ਉੱਤਰਾਖੰਡ ਦੀ ਸਰਹੱਦੀ ਚੌਕੀ ‘ਤੇ ਵੀ ਜਵਾਨਾਂ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ।

ਚਮੋਲੀ ਜ਼ਿਲੇ ‘ਚ ਭਾਰਤ-ਚੀਨ ਸਰਹੱਦ ‘ਤੇ ਮਾਨਾ ਵਿਖੇ ਤਾਇਨਾਤ ਆਈਟੀਬੀਪੀ ਦੇ ਜਵਾਨਾਂ ਨਾਲ ਦੀਵਾਲੀ ਮਨਾਈ ਅਤੇ ਫਿਰ ਸਾਲ 2018 ‘ਚ ਵੀ ਚੀਨੀ ਸਰਹੱਦ ‘ਤੇ ਤਾਇਨਾਤ ਫੌਜ ਦੇ ਜਵਾਨਾਂ ਅਤੇ ਆਈਟੀਬੀਪੀ ਦੇ ਜਵਾਨਾਂ ਨਾਲ ਦੀਵਾਲੀ ਮਨਾਈ ਗਈ।

ਟੀਵੀ ਪੰਜਾਬ ਬਿਊਰੋ

The post ਫੌਜੀਆਂ ਨਾਲ ਦੀਵਾਲੀ ਮਨਾਉਣ ਲਈ ਨੌਸ਼ਹਿਰਾ ਪਹੁੰਚੇ ਮੋਦੀ appeared first on TV Punjab | Punjabi News Channel.