modi in dera beas Archives - TV Punjab | Punjabi News Channel

ਡੇਰਾ ਬਿਆਸ ਪੁੱਜੇ ਪੀਐੱਮ ਮੋਦੀ ,ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਵਿਸ਼ੇਸ਼ ਚਰਚਾ
ਅੰਮ੍ਰਿਤਸਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਪਹੁੰਚ ਚੁੱਕੇ ਹਨ। ਉਹ ਰਾਧਾ ਸੁਆਮੀ ਸੰਪਰਦਾ ਦੇ ਡੇਰਾ ਬਿਆਸ ਪਹੁੰਚੇ ਹਨ। ਜਲੰਧਰ ਦੇ ਆਦਮਪੁਰ ਏਅਰਬੇਸ ‘ਤੇ ਪਹੁੰਚਣ ‘ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ । ਇਸ ਤੋਂ ਬਾਅਦ ਉਹ ਹਿਮਾਚਲ ਪ੍ਰਦੇਸ਼ ‘ਚ ਚੋਣ ਰੈਲੀਆਂ ਨੂੰ ਸੰਬੋਧਨ ਕਰਨ ਲਈ ਰਵਾਨਾ ਹੋਣਗੇ।

ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਬਿਆਸ ਆ ਰਹੇ ਹਨ। ਮੋਦੀ ਦਾ ਇਹ ਦੌਰਾ ਹੈ। ਡੇਰਾ ਬਿਆਸ ਦਾ ਪੰਜਾਬ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ‘ਚ ਵੀ ਕਾਫੀ ਰਸੂਖ ਹੈ। ਹਿਮਾਚਲ ਪ੍ਰਦੇਸ਼ ‘ਚ ਵੱਡੀ ਗਿਣਤੀ ‘ਚ ਡੇਰਾ ਬਿਆਸ ਦੇ ਪੈਰੋਕਾਰ ਹਨ। ਮੋਦੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਵੀ ਕਈ ਵਾਰ ਇੱਥੇ ਅਸ਼ੀਰਵਾਦ ਲੈਣ ਆ ਚੁੱਕੇ ਹਨ।

The post ਡੇਰਾ ਬਿਆਸ ਪੁੱਜੇ ਪੀਐੱਮ ਮੋਦੀ ,ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਵਿਸ਼ੇਸ਼ ਚਰਚਾ appeared first on TV Punjab | Punjabi News Channel.