modi in punjab Archives - TV Punjab | Punjabi News Channel

ਪੀ.ਐੱਮ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਖਤਮ ਹੋਇਆ ਸ਼ੰਭੂ ਦਾ ਰੇਲ ਟ੍ਰੈਕ ਧਰਨਾ
ਡੈਸਕ- ਟਰੇਨ ‘ਚ ਸਫਰ ਕਰਨ ਵਾਲਿਆਂ ਲਈ ਵੱਡੀ ਰਾਹਤ ਦੀ ਖਬਰ ਹੈ। ਪੰਜਾਬ ਵਿੱਚ ਕਿਸਾਨਾਂ ਨੇ ਰੇਲ ਪਟੜੀਆਂ ਤੋਂ ਹਟ ਜਾਣ ਦਾ ਫੈਸਲਾ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਨੇ ਐਲਾਨ ਕੀਤਾ ਕਿ ਸ਼ੰਭੂ ਰੇਲਵੇ ਸਟੇਸ਼ਨ ‘ਤੇ ਪਟੜੀਆਂ ਨੂੰ ਸਾਫ਼ ਕਰ ਦਿੱਤਾ ਜਾਵੇਗਾ। ਜਿਸ ਕਾਰਨ ਰੇਲਗੱਡੀਆਂ ਦੀ ਆਵਾਜਾਈ ਇੱਕ ਵਾਰ ਫਿਰ ਤੋਂ ਪਟੜੀਆਂ ‘ਤੇ ਸ਼ੁਰੂ ਹੋ ਜਾਵੇਗੀ। ਪਿਛਲੇ ਇੱਕ ਮਹੀਨੇ ਤੋਂ ਰੇਲਵੇ ਟਰੈਕ ‘ਤੇ ਧਰਨਾ ਦੇ ਰਹੇ ਕਿਸਾਨ ਹੁਣ ਉੱਥੋਂ ਜਾਣ ਲਈ ਤਿਆਰ ਹਨ।

ਕਿਸਾਨ ਹੁਣ ਟਰੈਕ ਖਾਲੀ ਕਰ ਰਹੇ ਹਨ। ਕਿਸਾਨਾਂ ਵੱਲੋਂ ਰੇਲ ਪਟੜੀਆਂ ਜਾਮ ਕਰਨ ਕਾਰਨ ਦਿੱਲੀ-ਜੰਮੂ ਰੇਲ ਮਾਰਗ ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਟਰੇਨਾਂ ਰੱਦ ਹੋ ਚੁੱਕੀਆਂ ਹਨ ਅਤੇ ਕਈ ਟਰੇਨਾਂ ਦੇ ਰੂਟ ਬਦਲ ਦਿੱਤੇ ਗਏ ਹਨ।

ਕਰੀਬ 34 ਦਿਨਾਂ ਤੋਂ ਦਿੱਲੀ-ਅੰਮ੍ਰਿਤਸਰ ਰੇਲਵੇ ਮਾਰਗ ‘ਤੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਹੜਤਾਲ ‘ਤੇ ਬੈਠੇ ਕਿਸਾਨ ਆਗੂਆਂ ਨੇ ਸੋਮਵਾਰ ਨੂੰ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰਕੇ ਰੇਲ ਪਟੜੀ ਤੋਂ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਦੇ ਇਸ ਐਲਾਨ ਤੋਂ ਬਾਅਦ ਰੇਲਵੇ ਅਧਿਕਾਰੀਆਂ ਨੇ ਇੱਕ ਵਾਰ ਫਿਰ ਰੇਲ ਗੱਡੀਆਂ ਚਲਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਕਿਸਾਨਾਂ ਦੇ ਇਸ ਫੈਸਲੇ ਕਾਰਨ ਕੜਕਦੀ ਗਰਮੀ ਵਿੱਚ ਘੰਟਿਆਂਬੱਧੀ ਰੇਲਗੱਡੀ ਦਾ ਇੰਤਜ਼ਾਰ ਕਰ ਰਹੇ ਯਾਤਰੀਆਂ ਨੇ ਵੀ ਸੁੱਖ ਦਾ ਸਾਹ ਲਿਆ ਹੈ।

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ 22 ਮਈ ਦਿਨ ਬੁੱਧਵਾਰ ਨੂੰ ਮੋਰਚੇ ਦੇ 100 ਦਿਨ ਪੂਰੇ ਹੋਣ ‘ਤੇ ਵੱਡੀ ਗਿਣਤੀ ‘ਚ ਕਿਸਾਨ ਸ਼ੰਭੂ ਅਤੇ ਖਨੌਰੀ, ਡੱਬਵਾਲੀ, ਰਤਨਪੁਰਾ ਬਾਰਡਰ ‘ਤੇ ਇਕੱਠੇ ਹੋਣਗੇ ਅਤੇ ਮੋਰਚੇ ਦਾ ਵਿਸਥਾਰ ਕੀਤਾ ਜਾਵੇਗਾ | ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਵਿਸ਼ਾਲ ਕਿਸਾਨ ਕਾਨਫਰੰਸ ਵਿੱਚ ਦੇਸ਼ ਭਰ ਦੇ ਕਿਸਾਨ ਭਾਗ ਲੈਣਗੇ।

ਕਿਸਾਨਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ 23 ਮਈ ਨੂੰ ਪੰਜਾਬ ਆ ਰਹੇ ਹਨ, ਜਿੱਥੇ ਉਹ ਪਟਿਆਲਾ ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਕਰਨਗੇ। ਕਿਸਾਨਾਂ ਨੇ ਕਿਹਾ ਕਿ ਇਸ ਦੌਰਾਨ ਕਿਸਾਨ ਪ੍ਰਧਾਨ ਮੰਤਰੀ ਨੂੰ ਸਵਾਲ ਵੀ ਕਰਨਗੇ ਕਿ ਉਨ੍ਹਾਂ ਨੇ ਪਿਛਲੇ ਅੰਦੋਲਨ ‘ਚ ਕਿਸਾਨਾਂ ਨਾਲ ਧੋਖਾ ਅਤੇ ਝੂਠ ਕਿਉਂ ਬੋਲਿਆ।

The post ਪੀ.ਐੱਮ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਖਤਮ ਹੋਇਆ ਸ਼ੰਭੂ ਦਾ ਰੇਲ ਟ੍ਰੈਕ ਧਰਨਾ appeared first on TV Punjab | Punjabi News Channel.

PM ਸੁਰੱਖਿਆ ਕੁਤਾਹੀ ਮਾਮਲੇ ਚ ਪੰਜਾਬ ਸਰਕਾਰ ਤੋਂ ਨਿਰਾਸ਼ ਕੇਂਦਰ, ਪੱਤਰ ਲਿੱਖ ਜਤਾਈ ਨਰਾਜ਼ਗੀ
ਡੈਸਕ- ਪਿਛਲੇ ਸਾਲ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਮਾਮਲੇ ‘ਚ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਤੋਂ ਕੇਂਦਰ ਸਰਕਾਰ ਦਾ ਗ੍ਰਹਿ ਵਿਭਾਗ ਨਾਖੁਸ਼ ਹੈ। ਬੀਤੇ 9 ਮਹੀਨਿਆਂ ਵਿੱਚ ਇਹ ਦੂਜੀ ਵਾਰ ਹੈ ਜਦੋਂ ਗ੍ਰਹਿ ਵਿਭਾਗ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ।

ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਨੇ ਪੰਜਾਬ ਦੇ ਤਤਕਾਲੀ ਡੀਜੀਪੀ ਸਿਧਾਰਥ ਚਟੋਪਾਧਿਆਏ, ਮੁੱਖ ਸਕੱਤਰ ਅਨਿਰੁਧ ਤਿਵਾੜੀ ਅਤੇ ਕਈ ਹੋਰ ਏਡੀਜੀਪੀ, ਆਈਜੀ ਅਤੇ ਐਸਐਸਪੀ ਰੈਂਕ ਦੇ ਅਧਿਕਾਰੀਆਂ ਤੇ ਕੁਤਾਹੀ ਵਰਤਣ ਦੇ ਇਲਜ਼ਾਮ ਲਗਾਏ ਸਨ। ਪੰਜਾਬ ਸਰਕਾਰ ਨੇ ਕਿਸੇ ਵੀ ਅਧਿਕਾਰੀ ਤੇ ਇਸ ਮਾਮਲੇ ਚ ਕਾਰਵਾਈ ਨਹੀਂ ਕੀਤੀ ਹੈ। ਕੇਂਦਰ ਸਰਕਾਰ ਦਾ ਗ੍ਰਹਿ ਵਿਭਾਗ ਕਾਰਵਾਈ ਨਾ ਕੀਤੇ ਜਾਣ ਤੇ ਨਿਰਾਸ਼ ਹੈ।

ਗ੍ਰਹਿ ਮੰਤਰਾਲੇ ਨੇ ਪੱਤਰ ਵਿੱਚ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ। ਪੱਤਰ ‘ਚ ਜਿਕਰ ਕੀਤਾ ਹੈ ਕਿ ਜੇਕਰ ਸੂਬਾ ਸਰਕਾਰ ਨੇ ਰਿਪੋਰਟ ਦੇ ਆਧਾਰ ‘ਤੇ ਸੀਨੀਅਰ ਆਈ.ਪੀ.ਐੱਸ. ਅਧਿਕਾਰੀਆਂ ਵਿਰੁੱਧ ਕਾਰਵਾਈ ਨਾ ਕੀਤੀ ਤਾਂ ਕੇਂਦਰ ਸਰਕਾਰ ਅਜਿਹੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰੇਗੀ। ਕੇਂਦਰ ਸਰਕਾਰ ਨੇ ਆਈ.ਪੀ.ਐੱਸ. ਕਾਡਰ ਦੇ ਅਧਿਕਾਰੀ ਤੇ ਕਾਰਵਾਈ ਨਾ ਕੀਤੇ ਜਾਣ ਤੇ ਇਤਰਾਜ਼ ਜਤਾਇਆ ਹੈ।

ਦਸ ਦਈਏ ਕਿ ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਸਿਰਫ਼ ਪੰਜਾਬ ਪੁਲਿਸ ਸਰਵਿਸ ਕੇਡਰ ਦੇ ਅਧਿਕਾਰੀਆਂ ਖ਼ਿਲਾਫ਼ ਹੀ ਕਾਰਵਾਈ ਕੀਤੀ ਹੈ। ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਹੁਣ ਤੱਕ ਇੱਕ ਐਸਪੀ, 2 ਡੀਐਸਪੀ ਸਮੇਤ 7 ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਹੈ। ਇਸ ਮਾਮਲੇ ਚ ਪੰਜਾਬ ਸਰਕਾਰ ਨੇ ਆਈਪੀਐਸ ਰੈਂਕ ਦੇ ਅਧਿਕਾਰੀ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਹੈ ਜੋ ਕੀ ਨਾਰਾਜ਼ਗੀ ਦਾ ਮੁੱਖ ਕਾਰਨ ਹੈ।

The post PM ਸੁਰੱਖਿਆ ਕੁਤਾਹੀ ਮਾਮਲੇ ਚ ਪੰਜਾਬ ਸਰਕਾਰ ਤੋਂ ਨਿਰਾਸ਼ ਕੇਂਦਰ, ਪੱਤਰ ਲਿੱਖ ਜਤਾਈ ਨਰਾਜ਼ਗੀ appeared first on TV Punjab | Punjabi News Channel.

14 ਫਰਵਰੀ ਨੂੰ ਜਲੰਧਰ ‘ਚ ਰੈਲੀ ਕਰਣਗੇ ਮੋਦੀ
ਜਲੰਧਰ- 9 ਫਰਵਰੀ ਨੂੰ ਜਲੰਧਰ ਦੀ ਵਰਚੂਅਲ ਰੈਲੀ ਰੱਦ ਕਰਨ ਤੋਂ ਬਾਅਦ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਜਲੰਧਰ ਆ ਕੇ ਰੈਲੀ ਕਰਣਗੇ.ਭਾਜਪਾ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਪੀ.ਐੱਮ ਮੋਦੀ 14 ਫਰਵਰੀ ਨੂੰ ਪੰਜਾਬ ਆਉਣਗੇ ਜਿੱਥੇ ਉਹ ਜਲੰਧਰ ਸ਼ਹਿਰ ਚ ਇੱਕ ਭਰਵੇਂ ਇਕੱਠ ਨੂੰ ਸੰਬੋਧਨ ਕਰਣਗੇ.ਹਾਲਾਂiੁਕ ਇਸ ਗੱਲ ਦਾ ਇਸ਼ਾਰਾ ਮੋਦੀ ਵਲੋਂ ਬੀਤੇ ਦਿਨੀ ਕੀਤੀ ਗਈ ਵਰਚੂਅਲ ਰੈਲੀ ਚ ਹੀ ਕਰ ਦਿੱਤਾ ਗਿਆ ਸੀ.ਉਨ੍ਹਾਂ ਕਿਹਾ ਸੀ ਕਿ ਕੋਵਿਡ ਨਿਯਮਾਂ ਚ ਢਿੱਲ ਮਿਲਣ ‘ਤੇ ਉਹ ਪੰਜਾਬ ਦੇ ਲੋਕਾਂ ਨੂੰ ਰੂਬਰੂ ਹੋਣਗੇ.

ਨਵਾਂਸ਼ਹਿਰ ਚ ਬਸਪਾ-ਅਕਾਲੀ ਦਲ ਵਲੋਂ ਕੀਤੀ ਗਈ ਮਹਾਰੈਲੀ ਤੋਂ ਬਾਅਦ ਇਹ ਕਯਾਸ ਲਗਾਏ ਜਾ ਰਹੇ ਸਨ ਕਿ ਹੁਣ ਬਾਕੀ ਸਿਆਸੀ ਪਾਰਟੀਆਂ ਵੀ ਪੰਜਾਬ ਚ ਰੈਲੀਆਂ ਸ਼ੁਰੂ ਕਰ ਦੇਣਗੀਆਂ.ਹੁਣ ਭਾਜਪਾ ਨੇ ਇਸਦੀ ਸ਼ੁਰੂਆਤ ਕਰ ਦਿੱਤਾ ਹੈ.

ਫਿਰੋਜ਼ਪੁਰ ਰੈਲੀ ਚ ਸ਼ਿਰਕਤ ਕਰਨ ਗਏ ਪ੍ਰਧਾਨ ਮੰਤਰੀ ਮੋਦੀ ਵਲੋਂ ਸੁਰੱਖਿਆ ਕਾਰਨਾਂ ਦੇ ਚਲਦਿਆਂ ਰੈਲੀ ਰੱਦ ਕਰ ਦਿੱਤੀ ਸੀ.ਪੰਜਾਬ ਸਰਕਾਰ ‘ਤੇ ਇਲਜ਼ਾਮ ਲਗਾਉਣ ‘ਤੇ ਇਹ ਵਿਵਾਦ ਭੱਖ ਗਿਆ ਸੀ.ਕੇਂਦਰੀ ਏਜੰਸੀਆਂ ਅਜੇ ਤੱਕ ਇਸ ਮਾਮਲੇ ਦੀ ਜਾਂਚ ਕਰ ਰਹੀਆਂ ਹਨ.

ਪ੍ਰਧਾਨ ਮੰਤਰੀ ਦੀ ਆਮਦ ਦੀ ਖਬਰ ਸੁਣ ਕੇ ਪੰਜਾਬ ਭਾਜਪਾ ਨੇਤਾ ਅਤੇ ਵਰਕਰਾਂ ਚ ਜੋਸ਼ ਪੈਦਾ ਹੋ ਗਿਆ ਹੈ.

The post 14 ਫਰਵਰੀ ਨੂੰ ਜਲੰਧਰ ‘ਚ ਰੈਲੀ ਕਰਣਗੇ ਮੋਦੀ appeared first on TV Punjab | Punjabi News Channel.

ਬਰਸਾਤ ਨੇ ਖਤਮ ਕੀਤੀ ਮੋਦੀ ਦੀ ਰੈਲੀ,ਹੁਸੈਨੀਵਾਲਾ ਤੋਂ ਦਿੱਲੀ ਪਰਤਣਗੇ ਪੀ.ਐੱਮ
ਫਿਰੋਜ਼ਪੁਰ- ਫਿਰੋਜ਼ਪੁਰ ਤੋਂ ਵੱਡੀ ਖਬਰ ਆ ਰਹੀ ਹੈ.ਲਗਾਤਾਰ ਹੋ ਰਹੀ ਬਰਸਾਤ ਦੇ ਕਾਰਣ ਫਿਰੋਜ਼ਪੁਰ ਚ ਹੋ ਰਹੀ ਭਾਜਪਾ ਦੀ ਰੈਲੀ ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮਿਲ ਨਹੀਂ ਹੋ ਰਹੇ ਹਨ.ਮਿਲੀ ਜਾਣਕਾਰੀ ਮੁਤਾਬਿਕ ਪੀ.ਐੱਮ ਮੋਦੀ ਹੁਸੈਨੀਵਾਲਾ ਤੋਂ ਹੀ ਦਿੱਲੀ ਪਰਤ ਜਾਣਗੇ.ਬਰਸਾਤ ਦੇ ਕਾਰਣ ਰੈਲੀ ਦਾ ਪੰਡਾਲ ਬਿਲਕੁਲ ਖਾਲੀ ਰਿਹਾ.ਪ੍ਰਧਾਨ ਮੰਤਰੀ ਦੀ ਆਮਦ ‘ਤੇ ਖਾਲੀ ਕੁਰਸੀਆਂ ਨਾਲ ਵੈਸੇ ਹੀ ਭਾਜਪਾ ਦੀ ਫਜੀਹਤ ਹੋ ਰਹੀ ਸੀ.ਅਜਿਹੇ ‘ਚ ਬਰਸਾਤ ਨਾ ਰੁਕਦੀ ਵੇਖ ਮੋਦੀ ਵਲੋਂ ਰੈਲੀ ਚ ਨਾ ਜਾਣ ਦਾ ਫੈਸਲਾ ਲਿਆ ਗਿਆ ਹੈ.

The post ਬਰਸਾਤ ਨੇ ਖਤਮ ਕੀਤੀ ਮੋਦੀ ਦੀ ਰੈਲੀ,ਹੁਸੈਨੀਵਾਲਾ ਤੋਂ ਦਿੱਲੀ ਪਰਤਣਗੇ ਪੀ.ਐੱਮ appeared first on TV Punjab | Punjabi News Channel.