mohinder bhagat Archives - TV Punjab | Punjabi News Channel

ਮੋਹਿੰਦਰ ਭਗਤ ਨੇ ਵਿਧਾਇਕ ਵੱਜੋਂ ਚੁੱਕੀ ਸਹੁੰ, CM ਮਾਨ ਵੀ ਮੌਕੇ ‘ਤੇ ਰਹੇ ਮੌਜੂਦ
ਡੈਸਕ- ਜਲੰਧਰ ਪੱਛਮੀ ਸੀਟ ਤੋਂ ਵਿਧਾਨ ਸਭਾ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਪਹੁੰਚ ਕੇ ਪੰਜਾਬ ਸਰਕਾਰ ਵੱਲੋਂ ਵਿਧਾਇਕ ਵਜੋਂ ਸਹੁੰ ਚੁੱਕੀ। ਅੱਜ ਯਾਨੀ ਬੁੱਧਵਾਰ ਨੂੰ ਉਹ ਚੰਡੀਗੜ੍ਹ ਪੁੱਜੇ ਅਤੇ ਸਹੁੰ ਚੁੱਕੀ। ਸਰਕਾਰ ਨੇ ਇਸ ਲਈ ਗਵਰਨਰ ਹਾਊਸ ਤੋਂ ਸਮਾਂ ਮੰਗਿਆ ਸੀ, ਇਸ ਲਈ ਉਨ੍ਹਾਂ ਨੂੰ ਅੱਜ ਦਾ ਸਮਾਂ ਦਿੱਤਾ ਗਿਆ। ਜਲਦੀ ਹੀ ਮਹਿੰਦਰ ਭਗਤ ਨੂੰ ਮੰਤਰੀ ਬਣਾਇਆ ਜਾਵੇਗਾ। ਉਨ੍ਹਾਂ ਨੂੰ ਖੇਡ ਮੰਤਰੀ ਬਣਾਇਆ ਜਾ ਸਕਦਾ ਹੈ।

ਗੁਰਮੀਤ ਮੀਤ ਹੇਅਰ ਨੇ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਥਾਂ ਕੋਈ ਨਵਾਂ ਮੰਤਰੀ ਨਹੀਂ ਬਣਾਇਆ ਗਿਆ। ਹੁਣ ਭਗਤ ਨੂੰ ਖੇਡ ਮੰਤਰੀ ਬਣਾਇਆ ਜਾ ਸਕਦਾ ਹੈ। ਸਹੁੰ ਚੁੱਕਣ ਤੋਂ ਪਹਿਲਾਂ ਭਗਤ ਨੇ ਆਪਣੇ ਪਰਿਵਾਰ ਸਮੇਤ ਸੀਐੱਮ ਮਾਨ ਨਾਲ ਮੁਲਾਕਾਤ ਕੀਤੀ ਸੀ।

The post ਮੋਹਿੰਦਰ ਭਗਤ ਨੇ ਵਿਧਾਇਕ ਵੱਜੋਂ ਚੁੱਕੀ ਸਹੁੰ, CM ਮਾਨ ਵੀ ਮੌਕੇ ‘ਤੇ ਰਹੇ ਮੌਜੂਦ appeared first on TV Punjab | Punjabi News Channel.

ਪੰਜਾਬ ਕੈਬਨਿਟ ‘ਚ ਹੋ ਸਕਦੈ ਵੱਡਾ ਫੇਰਬਦਲ, ਮੋਹਿੰਦਰ ਭਗਤ ਬਣ ਸਕਦੇ ਨੇ ਮੰਤਰੀ
ਡੈਸਕ-  ਪੰਜਾਬ ਦੀ ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਅਗਲੇ ਇੱਕ-ਦੋ ਦਿਨਾਂ ਵਿੱਚ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ । ਇਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸੂਤਰਾਂ ਅਨੁਸਾਰ ਸਰਕਾਰ ਨੇ ਇਸ ਦੇ ਲਈ ਗਵਰਨਰ ਹਾਊਸ ਤੋਂ ਸਮਾਂ ਮੰਗਿਆ ਹੈ । ਸਮਾਂ ਮਿਲਦੇ ਹੀ ਉਨ੍ਹਾਂ ਨੂੰ ਸਹੁੰ ਚੁਕਾਈ ਜਾ ਸਕਦੀ ਹੈ। ਸੂਤਰਾਂ ਮੁਤਾਬਕ ਗੁਰਮੀਤ ਮੀਤ ਹੇਅਰ ਨੇ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਥਾਂ ਕੋਈ ਨਵਾਂ ਮੰਤਰੀ ਨਹੀਂ ਬਣਾਇਆ ਗਿਆ ਹੈ।

ਅਜਿਹੇ ‘ਚ ਮਹਿੰਦਰ ਭਗਤ ਸੂਬੇ ਦੇ ਖੇਡ ਮੰਤਰੀ ਬਣ ਸਕਦੇ ਹਨ । ਕਿਉਂਕਿ ਜਲੰਧਰ ਖੇਡ ਉਦਯੋਗ ਦਾ ਹੱਬ ਹੈ. ਅਜਿਹੇ ਵਿੱਚ ਇਹ ਵਿਭਾਗ ਉਨ੍ਹਾਂ ਲਈ ਵਧੇਰੇ ਢੁੱਕਵਾਂ ਮੰਨਿਆ ਜਾਂਦਾ ਹੈ। ਸੂਤਰਾਂ ਦੀ ਮੰਨੀਏ ਤਾਂ ਪੰਜਾਬ ਸਰਕਾਰ ਵੱਲੋਂ ਮੰਤਰੀ ਮੰਡਲ ਵਿੱਚ ਕੋਈ ਬਹੁਤਾ ਫੇਰਬਦਲ ਨਹੀਂ ਕੀਤਾ ਗਿਆ ਹੈ । ਕੇਵਲ ਭਗਤ ਨੂੰ ਹੀ ਮੰਤਰੀ ਬਣਾਇਆ ਜਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਜਲੰਧਰ ਪੱਛਮੀ ਸੀਟ ‘ਤੇ ‘ਆਪ’ ਨੂੰ ਇਕਤਰਫਾ ਜਿੱਤ ਮਿਲੀ ਹੈ । ਸ਼ਨੀਵਾਰ ਨੂੰ ਹੋਈ ਜ਼ਿਮਨੀ ਚੋਣ ਦੀ ਗਿਣਤੀ ‘ਚ ‘ਆਪ’ ਦੇ ਮਹਿੰਦਰ ਭਗਤ ਇੱਥੋਂ 37,325 ਵੋਟਾਂ ਨਾਲ ਜੇਤੂ ਰਹੇ । ਉਨ੍ਹਾਂ ਨੂੰ 55,246 ਵੋਟਾਂ ਮਿਲੀਆਂ । ਇਸ ਦੇ ਉਲਟ ਭਾਜਪਾ, ਕਾਂਗਰਸ ਤੇ ਹੋਰ ਉਮੀਦਵਾਰਾਂ ਸਮੇਤ 15 ਉਮੀਦਵਾਰਾਂ ਦੀਆਂ ਵੋਟਾਂ ਨੂੰ ਜੋੜੀਏ ਤਾਂ ਉਨ੍ਹਾਂ ਨੂੰ ਕੁੱਲ 39,363 ਵੋਟਾਂ ਪਈਆਂ।

ਦੱਸ ਦੇਈਏ ਕਿ ਜਲੰਧਰ ਜ਼ਿਮਨੀ ਚੋਣ ਸਮੇਂ CM ਭਗਵੰਤ ਮਾਨ ਨੇ ਵੀ ਵਾਅਦਾ ਕੀਤਾ ਸੀ ਕਿ ਉਹ ਜਲੰਧਰ ਪੱਛਮੀ ਦੇ ਉਮੀਦਵਾਰ ਮਹਿੰਦਰ ਭਗਤ ਨੂੰ ਇੱਕ ਪੌੜੀ ਚੜ੍ਹਾ ਦਿਓ ਬਾਕੀ ਦੀਆਂ ਪੌੜੀਆਂ ਉਹ ਖੁਦ ਚੜ੍ਹਾ ਦੇਣਗੇ। ਇਸ ਸਮੇਂ ਜਲੰਧਰ ਸ਼ਹਿਰੀ ਤੋਂ ‘ਆਪ’ ਸਰਕਾਰ ਵਿੱਚ ਕੋਈ ਮੰਤਰੀ ਨਹੀਂ ਹੈ। ਹਾਲਾਂਕਿ ਜਲੰਧਰ ਜ਼ਿਲ੍ਹੇ ਦੀ ਕਰਤਾਰਪੁਰ ਸੀਟ ਤੋਂ ਵਿਧਾਇਕ ਬਲਕਾਰ ਸਿੰਘ ਸਰਕਾਰ ਵਿੱਚ ਮੰਤਰੀ ਹਨ।

The post ਪੰਜਾਬ ਕੈਬਨਿਟ ‘ਚ ਹੋ ਸਕਦੈ ਵੱਡਾ ਫੇਰਬਦਲ, ਮੋਹਿੰਦਰ ਭਗਤ ਬਣ ਸਕਦੇ ਨੇ ਮੰਤਰੀ appeared first on TV Punjab | Punjabi News Channel.

‘ਆਪ’ ਨੇ ਵੱਡੇ ਮਾਰਜਨ ਨਾਲ ਜਿੱਤੀ ਜਲੰਧਰ ਪੱਛਮ ਦੀ ਜ਼ਿਮਣੀ ਚੋਣ, ਮਹਿੰਦਰ ਭਗਤ ਜੇਤੂ
ਡੈਸਕ- ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਆਮ ਆਦਮੀ ਪਾਰਟੀ ਨੇ ਜਿੱਤ ਲਈ ਹੈ। 13 ਗੇੜਾਂ ਦੀ ਗਿਣਤੀ ਪੂਰੀ ਹੋ ਚੁੱਕੀ ਹੈ। ‘ਆਪ’ ਉਮੀਦਵਾਰ ਮਹਿੰਦਰ ਭਗਤ 37,325 ਵੋਟਾਂ ਨਾਲ ਜੇਤੂ ਰਹੇ ਹਨ। ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੂੰ 16757 ਵੋਟਾਂ, ਬਸਪਾ ਉਮੀਦਵਾਰ ਬਿੰਦਰ ਕੁਮਾਰ ਨੂੰ 734, ਅਕਾਲੀ ਉਮੀਦਵਾਰ ਸੁਰਜੀਤ ਕੌਰ ਨੂੰ 1242 ਅਤੇ ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ 17921 ਵੋਟਾਂ ਮਿਲੀਆਂ ਹਨ।

The post ‘ਆਪ’ ਨੇ ਵੱਡੇ ਮਾਰਜਨ ਨਾਲ ਜਿੱਤੀ ਜਲੰਧਰ ਪੱਛਮ ਦੀ ਜ਼ਿਮਣੀ ਚੋਣ, ਮਹਿੰਦਰ ਭਗਤ ਜੇਤੂ appeared first on TV Punjab | Punjabi News Channel.

ਜਲੰਧਰ ਜ਼ਿਮਨੀ ਚੋਣ: 55 ਫ਼ੀਸਦ ਲੋਕਾਂ ਨੇ ਭੁਗਤਾਈ ਵੋਟ, 13 ਨੂੰ ਖੁੱਲ੍ਹੇਗੀ ਈਵੀਐਮ ਚ ਬੰਦ ਕਿਸਮਤ
ਡੈਸਕ- ਜਲੰਧਰ (ਵੈਸਟ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੀ ਵੋਟਿੰਗ ਪ੍ਰੀਕਿਆ ਇੱਕਾ ਦੁੱਕਾ ਘਟਨਾਵਾਂ ਨੂੰ ਛੱਡ ਸਾਂਤੀਪੂਰਵਕ ਰਹੀ। ਇਸ ਚੋਣ ਵਿੱਚ ਜਲੰਧਰ ਦੇ ਲੋਕ ਵੱਡੀ ਗਿਣਤੀ ਵਿੱਚ ਵੋਟ ਪਾਉਣ ਪਹੁੰਚੇ। ਹੁਣ ਉਮੀਦਵਾਰਾਂ ਦੀ ਕਿਸਮਤ ਈਵੀਐਮ ਮਸ਼ੀਨਾਂ ਵਿੱਚ ਕੈਦ ਹੋ ਗਈ ਹੈ। ਜੋ 13 ਜੁਲਾਈ ਵਾਲੇ ਦਿਨ ਖੁੱਲ੍ਹੇਗੀ। ਜਿਸ ਦਿਨ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਜਲੰਧਰ ਦੀ ਜ਼ਿਮਨੀ ਚੋਣ ਵਿੱਚ 55 ਫੀਸਦ ਵੋਟਰਾਂ ਨੇ ਆਪਣੇ ਜ਼ਮਹੂਰੀ ਹੱਕ ਦਾ ਇਸਤੇਮਾਲ ਕੀਤਾ। ਵੋਟਿੰਗ ਦੌਰਾਨ ਭਾਜਪਾ ਵਰਕਰਾਂ ਨੇ ਵਿਅਕਤੀ ਨੂੰ ਫੜ ਲਿਆ ਹੈ। ਜਿਨ੍ਹਾਂ ਪਾਸੋਂ ਇੱਕ ਸੂਚੀ ਪ੍ਰਾਪਤ ਹੋਈ ਹੈ। ਸੂਚੀ ਵਿੱਚ ਕੁਝ ਲੋਕਾਂ ਦੇ ਨਾਂ ਲਿਖੇ ਹੋਏ ਹਨ। ਜਿਸ ਵਿੱਚ 2-2 ਹਜ਼ਾਰ ਰੁਪਏ ਦੇਣ ਦੀ ਗੱਲ ਕਹੀ ਗਈ ਸੀ।

ਭਾਜਪਾ ਵਰਕਰਾਂ ਨੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਇਸ ਦੌਰਾਨ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਦੇ ਭਰਾ ਰਾਜਨ ਅੰਗੁਰਾਲ ਦੀ ਗ੍ਰਿਫਤਾਰੀ ਦੀ ਅਫਵਾਹ ਸਾਹਮਣੇ ਆਈ। ਜਿਸ ਤੋਂ ਬਾਅਦ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਰਾਜਨ ਨੇ ਪ੍ਰੈੱਸ ਕਾਨਫਰੰਸ ਕੀਤੀ। ਜਿਸ ਵਿੱਚ ਉਨ੍ਹਾਂ ਇਲਜ਼ਾਮ ਲਾਇਆ ਕਿ ਆਮ ਆਦਮੀ ਪਾਰਟੀ ਇਸ ਗੱਲ ਤੋਂ ਜਾਣੂ ਹੈ ਅਤੇ ਅਫਵਾਹ ਫੈਲਾ ਰਹੀ ਹੈ ਕਿ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਭਾਜਪਾ ਉਮੀਦਵਾਰ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੇਰਾ ਕਤਲ ਹੋ ਸਕਦਾ ਹੈ। ਮੇਰੇ ਲੋਕਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਪਰ ਮੈਂ ਡਰਨ ਵਾਲਾ ਨਹੀਂ ਕਿਉਂਕਿ ਪੂਰਾ ਜਲੰਧਰ ਮੇਰੇ ਨਾਲ ਖੜ੍ਹਾ ਹੈ।

ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਕਮਿਸ਼ਨਰ ਨੂੰ ਮਿਲਣ ਜਲੰਧਰ ਪੱਛਮੀ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਚੋਣਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਧਾਂਦਲੀ ਹੁੰਦੀ ਹੈ ਤਾਂ ਉਹ ਪਿੱਛੇ ਨਹੀਂ ਹਟਣਗੇ।

ਇਸ ਵਾਰ ਜਲੰਧਰ (ਵੈਸਟ) ਸੀਟ ‘ਤੇ ਤਿਕੋਣਾ ਮੁਕਾਬਲਾ ਮੰਨਿਆ ਜਾ ਰਿਹਾ ਹੈ। ਚੋਣ ਮੈਦਾਨ ਵਿੱਚ ਸਾਬਕਾ ਭਾਜਪਾ ਵਿਧਾਇਕ ਸ਼ੀਤਲ ਅੰਗੁਰਾਲ, ਆਪ ਵੱਲੋਂ ਭਾਜਪਾ ਦੇ ਸਾਬਕਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਅਤੇ ਕਾਂਗਰਸ ਨੇ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਨੂੰ ਆਪਣਾ ਉਮੀਦਵਾਰ ਬਣਾਇਆ ਹੈ।

ਇਸ ਹਲਕੇ ਦੀ ਖਾਸੀਅਤ ਇਹ ਹੈ ਕਿ ਹਰ ਵਾਰ ਇੱਥੋਂ ਨਵੀਂ ਪਾਰਟੀ ਚੋਣ ਜਿੱਤਦੀ ਰਹੀ ਹੈ। 2012 ‘ਚ ਭਾਜਪਾ, 2017 ‘ਚ ਕਾਂਗਰਸ ਅਤੇ 2022 ‘ਚ ‘ਆਪ’ ਨੇ ਸੀਟ ਜਿੱਤੀ ਸੀ।

The post ਜਲੰਧਰ ਜ਼ਿਮਨੀ ਚੋਣ: 55 ਫ਼ੀਸਦ ਲੋਕਾਂ ਨੇ ਭੁਗਤਾਈ ਵੋਟ,  13 ਨੂੰ ਖੁੱਲ੍ਹੇਗੀ ਈਵੀਐਮ ਚ ਬੰਦ ਕਿਸਮਤ appeared first on TV Punjab | Punjabi News Channel.

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ‘ਚ ਉਦਯੋਗਪਤੀਆਂ ਨਾਲ ਕੀਤਾ ਲੰਚ, ਵਪਾਰੀਆਂ ਦੇ ਮਸਲਿਆਂ ਤੇ ਕੀਤੀ ਚਰਚਾ
ਡੈਸਕ- ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਜਲੰਧਰ ‘ਚ ਵਪਾਰੀਆਂ ਨਾਲ ਮੀਟਿੰਗ ਕੀਤੀ ਅਤੇ ਸੰਬੋਧਨ ਕੀਤਾ। ਮੁੱਖ ਮੰਤਰੀ ਨੇ ਮੀਟਿੰਗ ਵਿੱਚ ਆਏ ਵਪਾਰੀਆਂ ਨਾਲ ਬੈਠ ਕੇ ਦੁਪਹਿਰ ਦਾ ਖਾਣਾ ਖਾਧਾ ਅਤੇ ਉਨ੍ਹਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।

ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਵਪਾਰੀਆਂ ਨਾਲ ਉਨ੍ਹਾਂ ਦੇ ਮੁੱਦਿਆਂ ਅਤੇ ਸਮੱਸਿਆਵਾਂ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਕਈ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਅਤੇ ਕੁਝ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।

ਮੁੱਖ ਮੰਤਰੀ ਮਾਨ ਨੇ ਜਲੰਧਰ ਦੇ ਵਪਾਰੀਆਂ ਨੂੰ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਮੋਹਿੰਦਰ ਭਗਤ ਨੂੰ ਵਿਧਾਇਕ ਬਣਾਉਣ ਲਈ ਕਿਹਾ। ਮੈਂ ਉਨ੍ਹਾਂ ਨੂੰ ਮੰਤਰੀ ਬਣਾਵਾਂਗਾ। ਫਿਰ ਮੈਂ ਮੋਹਿੰਦਰ ਭਗਤ ਨਾਲ ਮਿਲ ਕੇ ਤੁਹਾਡੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਾਂਗਾ।

ਭਾਸ਼ਣ ਦੌਰਾਨ ਮੁੱਖ ਮੰਤਰੀ ਨੇ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਚਾਣਕਿਆ ਨੇ ਲਿਖਿਆ ਹੈ ਕਿ ਜਿਸ ਦੇਸ਼ ‘ਚ ਰਾਜਾ ਵਪਾਰੀ ਹੋਵੇ, ਉੱਥੇ ਦੇ ਲੋਕ ਭਿਖਾਰੀ ਹੁੰਦੇ ਹਨ। ਪਰ ਬਦਕਿਸਮਤੀ ਨਾਲ ਪਿਛਲੀਆਂ ਸਰਕਾਰਾਂ ‘ਚ ਬੈਠੇ ਕੁਝ ਲੋਕਾਂ ਨੇ ਖ਼ੁਦ ਬੱਸ, ਹੋਟਲ ਅਤੇ ਹੋਰ ਕਈ ਤਰ੍ਹਾਂ ਦੇ ਕਾਰੋਬਾਰ ਚਲਾਉਣੇ ਸ਼ੁਰੂ ਕਰ ਦਿੱਤੇ, ਜਿਸ ਨਾਲ ਸੂਬੇ ਦੀ ਆਰਥਿਕਤਾ ਨੂੰ ਭਾਰੀ ਨੁਕਸਾਨ ਪਹੁੰਚਿਆ ਅਤੇ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਗਾਇਆ ਗਿਆ।

ਉਨ੍ਹਾਂ ਕਿਹਾ ਕਿ ਜਦੋਂ ਤੋਂ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਪੰਜਾਬ ਦੇ ਕਈ ਪ੍ਰਤਿਭਾਸ਼ਾਲੀ ਲੋਕ ਵਿਦੇਸ਼ਾਂ ਤੋਂ ਵਾਪਸ ਆ ਗਏ ਹਨ ਅਤੇ ਇੱਥੇ ਨਵੇਂ ਕਿਸਮ ਦੇ ਕਾਰੋਬਾਰ ਸ਼ੁਰੂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਕਾਰੋਬਾਰੀਆਂ ਤੋਂ ਹਿੱਸਾ ਮੰਗਿਆ ਜਾਂਦਾ ਸੀ, ਜਿਸ ਕਾਰਨ ਉਹ ਪੰਜਾਬ ਛੱਡ ਕੇ ਜਾਂ ਤਾਂ ਵਿਦੇਸ਼ ਜਾਂ ਦੂਜੇ ਸੂਬਿਆਂ ਵਿੱਚ ਚਲੇ ਜਾਂਦੇ ਸਨ।

ਮੁੱਖ ਮੰਤਰੀ ਨੇ ਮਾਨਸਾ ਦੇ ਤਿੰਨ ਨੌਜਵਾਨਾਂ ਦੀ ਉਦਾਹਰਣ ਦਿੱਤੀ ਜੋ ਬਠਿੰਡਾ ਨੇੜੇ ‘ਪੰਜੌਏ’ ਨਾਮ ਦਾ ਵਾਟਰ ਪਾਰਕ ਚਲਾ ਰਹੇ ਹਨ।  ਉਨ੍ਹਾਂ ਸਵੈ-ਸਹਾਇਤਾ ਸਮੂਹਾਂ ਨੂੰ ਚਲਾਉਣ ਵਾਲੀ ਸੰਸਥਾ ‘ਪਹਿਲ’ ਦੀ ਉਦਾਹਰਣ ਵੀ ਦਿੱਤੀ।

ਮਾਨ ਨੇ ਕਿਹਾ ਕਿ ਕਿਸੇ ਵੀ ਸੂਬੇ ਦੀ ਤਰੱਕੀ ਵਿੱਚ ਉਦਯੋਗ ਅਤੇ ਵਪਾਰ ਦਾ ਸਭ ਤੋਂ ਵੱਡਾ ਯੋਗਦਾਨ ਹੁੰਦਾ ਹੈ। ਉਦਯੋਗਾਂ ਦੇ ਵਿਕਾਸ ਨਾਲ ਹੀ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਖ਼ਤਮ ਕੀਤਾ ਜਾ ਸਕਦਾ ਹੈ। ਸੂਬੇ ਦਾ ਮਾਲੀਆ ਵੀ ਉਦਯੋਗ ਅਤੇ ਵਪਾਰ ਕਰਕੇ ਹੀ ਵਧ ਸਕਦਾ ਹੈ।

ਮੁੱਖ ਮੰਤਰੀ ਨੇ ਜਲੰਧਰ ਲਈ ਇੱਕ ਹੋਰ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਸੀਂ ਜਲੰਧਰ ਨੂੰ ਮਾਝਾ ਅਤੇ ਦੁਆਬਾ ਖੇਤਰ ਦੀ ਰਾਜਧਾਨੀ ਬਣਾਵਾਂਗੇ। ਹਰ ਹਫ਼ਤੇ ਮੈਂ ਖ਼ੁਦ ਅਧਿਕਾਰੀਆਂ ਨਾਲ ਦੋ ਦਿਨ ਇੱਥੇ ਆਵਾਂਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕਰਾਂਗਾ। ਇੱਥੇ ਜੋ ਮਕਾਨ ਅਸੀਂ ਕਿਰਾਏ ‘ਤੇ ਲਿਆ ਹੈ, ਉਹ ਇੱਥੇ ਦੇ ਲੋਕਾਂ ਲਈ ਸੀ.ਐੱਮ.ਓ. ਹੋਵੇਗਾ।

The post ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ‘ਚ ਉਦਯੋਗਪਤੀਆਂ ਨਾਲ ਕੀਤਾ ਲੰਚ, ਵਪਾਰੀਆਂ ਦੇ ਮਸਲਿਆਂ ਤੇ ਕੀਤੀ ਚਰਚਾ appeared first on TV Punjab | Punjabi News Channel.