monsoon rain punjab Archives - TV Punjab | Punjabi News Channel

ਪੰਜਾਬ ਦੇ 5 ਜ਼ਿਲ੍ਹਿਆਂ ‘ਚ ਅੱਜ ਯੈਲੋ ਅਲਰਟ, ਪੂਰੇ ਸੂਬੇ ‘ਚ ਮੀਂਹ ਦੀ ਸੰਭਾਵਨਾ
ਡੈਸਕ- ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਭਰ ‘ਚ ਚੰਗੀ ਬਾਰਿਸ਼ ਹੋਣ ਦੀ ਉਮੀਦ ਹੈ। ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.9 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ ਪਰ ਸੂਬੇ ਵਿੱਚ ਸਥਿਤੀ ਲਗਭਗ ਆਮ ਵਾਂਗ ਹੈ। ਲੁਧਿਆਣਾ ਦੇ ਫਰੀਦਕੋਟ ਅਤੇ ਸਮਰਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 38.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਬਾਕੀ ਰਾਜਾਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਹ ਅਲਰਟ ਸਿਰਫ ਸ਼ਨੀਵਾਰ ਲਈ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਅਗਲੇ 5 ਦਿਨਾਂ ਤੱਕ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ।

ਬਾਰਿਸ਼ ਦੀ ਕਮੀ ਨਾਲ ਜੂਝ ਰਿਹਾ ਪੰਜਾਬ

ਪੰਜਾਬ ਦੇਸ਼ ਦਾ ਸਭ ਤੋਂ ਸੁੱਕਾ ਸੂਬਾ ਬਣ ਗਿਆ ਹੈ। ਇੱਥੇ ਸਭ ਤੋਂ ਘੱਟ ਬਾਰਿਸ਼ ਹੋਈ ਹੈ। ਪੰਜਾਬ ਵਿੱਚ 1 ਜੂਨ ਤੋਂ ਹੁਣ ਤੱਕ 273.6 ਮਿਲੀਮੀਟਰ ਬਾਰਿਸ਼ ਹੋਣੀ ਚਾਹੀਦੀ ਸੀ ਪਰ ਹੁਣ ਤੱਕ ਸਿਰਫ਼ 157.2 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ। ਇਹ ਬਾਰਿਸ਼ ਆਮ ਨਾਲੋਂ 43% ਘੱਟ ਹੈ। ਜਦੋਂ ਕਿ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵਿੱਚ 26% ਘੱਟ ਮੀਂਹ ਦਰਜ ਕੀਤਾ ਗਿਆ ਹੈ।

The post ਪੰਜਾਬ ਦੇ 5 ਜ਼ਿਲ੍ਹਿਆਂ ‘ਚ ਅੱਜ ਯੈਲੋ ਅਲਰਟ, ਪੂਰੇ ਸੂਬੇ ‘ਚ ਮੀਂਹ ਦੀ ਸੰਭਾਵਨਾ appeared first on TV Punjab | Punjabi News Channel.

ਪੰਜਾਬ ‘ਚ ਫਿਰ ਤੋਂ ਯੈਲੋ ਅਲਰਟ, ਦੋ ਦਿਨ ਪਵੇਗੀ ਬਰਸਾਤ
ਡੈਸਕ- ਕੇਰਲ ਵਿਚ ਮਾਨਸੂਨ  ਦੀ ਦਸਤਕ ਤੋਂ ਬਾਅਦ ਹੁਣ ਪੂਰਾ ਭਾਰਤ ਇਸ ਦਾ ਇੰਤਜ਼ਾਰ ਕਰ ਰਿਹਾ ਹੈ। ਨਿੱਜੀ ਮੌਸਮ ਏਜੰਸੀ ਸਕਾਈਮੇਟ ਨਾਲ ਜੁੜੇ ਮੌਸਮ ਵਿਗਿਆਨੀ ਮਹੇਸ਼ ਪਾਲਾਵਤ ਮੁਤਾਬਕ ਉੱਤਰੀ ਭਾਰਤ ‘ਚ ਮਾਨਸੂਨ ਕਦੋਂ ਦਸਤਕ ਦੇਵੇਗਾ, ਇਸ ਬਾਰੇ ਸਹੀ ਭਵਿੱਖਬਾਣੀ ਕਰਨਾ ਮੁਸ਼ਕਿਲ ਹੈ ਪਰ 20 ਜੂਨ ਤੋਂ ਬਾਅਦ ਉੱਤਰੀ ਭਾਰਤ ‘ਚ ਦਸਤਕ ਦੇਣ ਦੀ ਉਮੀਦ ਹੈ। ਉਧਰ, ਪੰਜਾਬ ਸਣੇ ਕਈ ਸੂਬਿਆਂ ਵਿਚ ਮੌਸਮ ਦਾ ਮਿਜ਼ਾਜ ਬਦਲ ਰਿਹਾ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 4 ਦਿਨਾਂ ਦੌਰਾਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿਚ ਮੌਸਮ ਵਿਭਾਗ ਵੱਲੋਂ 12 ਅਤੇ 13 ਜੂਨ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਸੋਮਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪੱਛਮੀ ਬੰਗਾਲ ਦੇ ਉਪ-ਹਿਮਾਲੀਅਨ ਜ਼ਿਲ੍ਹਿਆਂ ਵਿਚ ਦੱਖਣ-ਪੱਛਮੀ ਮਾਨਸੂਨ ਦੇ ਅੱਗੇ ਵਧਣ ਦੀ ਸੰਭਾਵਨਾ ਕਾਰਨ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਅਧਿਕਾਰੀਆਂ ਨੇ ਕਿਹਾ ਕਿ ਹਾਲਾਂਕਿ, ਰਾਜ ਦੇ ਦੱਖਣੀ ਜ਼ਿਲ੍ਹਿਆਂ ਦੇ ਲੋਕਾਂ ਦੇ 13 ਜੂਨ ਤੱਕ ਭਿਆਨਕ ਗਰਮੀ ਦੀ ਲਹਿਰ ਨਾਲ ਜੂਝਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਰਾਜ ਦੇ ਉਪ-ਹਿਮਾਲੀਅਨ ਜ਼ਿਲ੍ਹਿਆਂ ਵਿੱਚ ਮਾਨਸੂਨ ਤੋਂ ਪਹਿਲਾਂ ਦੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਦੱਖਣ-ਪੱਛਮੀ ਮਾਨਸੂਨ ਦੋ ਦਿਨਾਂ ਦੇ ਅੰਦਰ ਸਾਰੇ ਉੱਤਰ-ਪੂਰਬੀ ਰਾਜਾਂ ਅਤੇ ਪੱਛਮੀ ਬੰਗਾਲ ਅਤੇ ਸਿੱਕਮ ਵੱਲ ਵਧਣ ਦੀ ਸੰਭਾਵਨਾ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਉੱਤਰ-ਪੂਰਬੀ ਰਾਜਾਂ ਵਿਚ ਮਾਨਸੂਨ ਦੇ ਆਉਣ ਕਾਰਨ ਮਨੀਪੁਰ, ਨਾਗਾਲੈਂਡ, ਮੇਘਾਲਿਆ ਅਤੇ ਮਿਜ਼ੋਰਮ ਵਿੱਚ ਵਿਚ ਅਗਲੇ ਤਿੰਨ ਦਿਨਾਂ ਅਤੇ ਅਸਾਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਅਗਲੇ ਪੰਜ ਦਿਨਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

The post ਪੰਜਾਬ ‘ਚ ਫਿਰ ਤੋਂ ਯੈਲੋ ਅਲਰਟ, ਦੋ ਦਿਨ ਪਵੇਗੀ ਬਰਸਾਤ appeared first on TV Punjab | Punjabi News Channel.

ਅਗਲੇ ਤਿੰਨ ਦਿਨ ਵਰ੍ਹੇਗਾ ਪਾਣੀ, ਕਿਸਾਨਾਂ ਨੂੰ ਕੀਤਾ ਅਲਰਟ
ਚੰਡੀਗੜ੍ਹ- ਪੰਜਾਬ ‘ਚ ਮਾਨਸੂਨ ਆਪਣਾ ਅਸਲ ਰੂਪ ਵਿਖਾਉਣ ਜਾ ਰਿਹਾ ਹੈ । ਮਾਨਸੂਨ ਦੇ ਪੂਰੀ ਤਰ੍ਹਾਂ ਸਰਗਰਮ ਹੋਣ ਕਾਰਨ ਮੰਗਲਵਾਰ ਤੋਂ ਪੰਜਾਬ ’ਚ ਤਿੰਨ ਦਿਨ ਤਕ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਚੰਡੀਗਡ਼੍ਹ ਨੇ ਆਰੈਂਜ ਅਲਰਟ ਵੀ ਜਾਰੀ ਕੀਤਾ ਹੈ।  ਮੰਗਲਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ’ਚ ਭਾਰੀ ਬਾਰਿਸ਼ ਹੋ ਸਕਦੀ ਹੈ ਜਦਕਿ ਬੁੱਧਵਾਰ ਤੇ ਵੀਰਵਾਰ ਨੂੰ ਪੂਰੇ ਪੰਜਾਬ ’ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।

ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਵੀ ਸੁਚੇਤ ਕੀਤਾ ਹੈ। ਮਾਹਿਰਾਂ ਨੇ ਕਿਸਾਨਾਂ ਨੂੰ ਕਿਹਾ ਹੈ ਕਿ ਜੇ ਭਾਰੀ ਬਾਰਿਸ਼ ਹੁੰਦੀ ਹੈ ਤਾਂ ਸਬਜ਼ੀ ਤੇ ਨਰਮੇ ਵਾਲੇ ਖੇਤਾਂ ’ਚ ਪਾਣੀ ਨਾ ਇਕੱਠਾ ਹੋਣ ਦੇਣ। ਇਸ ਨਾਲ ਫ਼ਸਲ ਨੂੰ ਨੁਕਸਾਨ ਹੋ ਸਕਦਾ ਹੈ। 22 ਜੁਲਾਈ ਤਕ ਫ਼ਸਲਾਂ ’ਤੇ ਕਿਸੇ ਵੀ ਤਰ੍ਹਾਂ ਦੇ ਕੀਟਨਾਸ਼ਕ ਤੇ ਹੋਰ ਦਵਾਈਆਂ ਦਾ ਛਿਡ਼ਕਾਅ ਨਾ ਕਰਨ। ਹਾਲਾਂਕਿ ਝੋਨੇ ਦੀ ਫ਼ਸਲ ਨੂੰ ਭਾਰੀ ਬਾਰਿਸ਼ ਦੇਸੀ ਘਿਓ ਵਾਂਗ ਲੱਗੇਗੀ।

The post ਅਗਲੇ ਤਿੰਨ ਦਿਨ ਵਰ੍ਹੇਗਾ ਪਾਣੀ, ਕਿਸਾਨਾਂ ਨੂੰ ਕੀਤਾ ਅਲਰਟ appeared first on TV Punjab | Punjabi News Channel.