moose wala murder update Archives - TV Punjab | Punjabi News Channel

ਮੂਸੇਵਾਲਾ ਦੀ ਮੌਤ ਤੋਂ ਦੁੱਖੀ 20 ਸਾਲਾ ਫੈਨ ਨੇ ਕੀਤੀ ਖੁਦਕੁਸ਼ੀ
ਡੇਰਾਬੱਸੀ- ਮਰਹੂਮ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੁਸੇਵਾਲੇ ਦੇ ਫੈਨ ਜਸਵਿੰਦਰ ਸਿੰਘ (20 ਸਾਲ) ਨੇ ਜ਼ਹਿਰੀਲੀ ਚੀਜ਼ ਕੇ ਖਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਨੇ ਲੰਘੇ ਕਲ੍ਹ ਉਸਦਾ ਭੋਗ ਲਾਈਵ ਦੇਖਦਿਆਂ ਪਰੇਸ਼ਾਨ ਹੋ ਕੇ ਜ਼ਹਿਰੀਲੀ ਚੀਜ਼ ਪੀ ਲਈ ਸੀ।

ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੇ ਮਾਪਿਆਂ ਨੇ ਪੁਲਿਸ ਨੂੰ ਦਿੱਤੇ ਬਿਆਨ ’ਚ ਦੱਸਿਆ ਕਿ ਉਨ੍ਹਾਂ ਦਾ ਲਡ਼ਕਾ ਸਿੱਧੂ ਮੂਸੇਵਾਲਾ ਦਾ ਬਹੁਤ ਵੱਡਾ ਫੈਨ ਸੀ ਜਿਸ ਦੇ ਗਾਣੇ ਬਹੁਤ ਸੁਣਦਾ ਸੀ। ਉਸ ਦੀ ਅਚਾਨਕ ਹੋਈ ਮੌਤ ਤੋਂ ਬਾਅਦ ਉਸ ਨੂੰ ਬਹੁਤ ਵੱਡਾ ਝਟਕਾ ਲੱਗਿਆ ਅਤੇ ਉਸ ਦਿਨ ਤੋਂ ਹੀ ਉਹ ਪਰੇਸ਼ਾਨ ਸੀ। ਉਸ ਦੇ ਕੱਲ੍ਹ ਭੋਗ ਦਾ ਲਾਈਵ ਵੀਡੀਓ ਦੇਖਦਿਆਂ ਉਸ ਨੇ ਪਰੇਸ਼ਾਨ ਹੋ ਕੇ ਸਾਢੇ 12 ਵਜੇ ਜ਼ਹਿਰੀਲੀ ਚੀਜ਼ ਪੀ ਲਈ। ਉਸ ਦੀ ਤਬੀਅਤ ਵਿਗਡ਼ਨ ’ਤੇ ਉਸ ਨੂੰ ਸਿਵਲ ਹਸਪਤਾਲ ਲੈ ਜਾਇਆ ਗਿਆ। ਉਥੇ ਡਾਕਟਰਾਂ ਨੇ ਚੰਡੀਗਡ਼੍ਹ ਸੈਕਟਰ 32 ’ਚ ਰੈਫਰ ਕਰ ਦਿੱਤਾ ਜਿਥੇ ਅੱਜ ਸਵੇਰ ਸਾਢੇ ਨੌਂ ਵਜੇ ਉਸ ਦੀ ਮੌਤ ਹੋ ਗਈ।

The post ਮੂਸੇਵਾਲਾ ਦੀ ਮੌਤ ਤੋਂ ਦੁੱਖੀ 20 ਸਾਲਾ ਫੈਨ ਨੇ ਕੀਤੀ ਖੁਦਕੁਸ਼ੀ appeared first on TV Punjab | Punjabi News Channel.

ਮੂਸੇਵਾਲਾ ਦੇ ਕਤਲ ਦਾ ਬਦਲਾ ਲਵੇਗਾ ਇਹ ਗੈਂਗਸਟਰ , ਕੀਤਾ ਸਰੇਆਮ ਐਲਾਨ
ਜਲੰਧਰ-  ਇਕ ਹੋਰ ਵੱਡਾ ਗੈਂਗਸਟਰ ਸਿੱਧੂ ਮੂਸੇਵਾਲਾ ਦੇ ਸਮਰਥਨ ਚ ਆ ਗਿਆ ਹੈ ।ਗੈਂਗਸਟਰ ਭੂਪੀ ਰਾਣਾ ਨੇ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਦੀ ਗੱਲ ਆਖੀ ਹੈ । ਭੂਪੀ ਰਾਣਾ ਨੇ ਪੋਸਟ ਪਾ ਕੇ ਬਿਸ਼ਨੋਈ ਗੈਂਗ ਨੂੰ ਚਿਤਾਵਨੀ ਜਾਰੀ ਕੀਤੀ ਹੈ ।ਰਾਣਾ ਦਾ ਕਹਿਣਾ ਹੈ ਕਿ ਵਿੱਕੀ ਮਿੱਢੁਖੇੜਾ ਕਤਲ ਚ ਸਿੱਧੂ ਮੂਸੇਵਾਲਾ ਦਾ ਕੋਈ ਰੋਲ ਨਹੀ ਸੀ । ਪਰ ਫਿਰ ਜੇ ਤੁਸੀ ਇਹi ਇਲਜ਼ਾਮ ਲਗਾ ਕੇ ਮੂਸੇਵਾਲਾ ਦਾ ਕਤਲ ਕੀਤਾ ਹੈ ਤਾਂ ਅਸੀਂ ਹੁਣ ਉਸਦੀ ਮੋਤ ਦਾ ਬਦਲਾ ਲਵਾਂਗੇ । ਭੂਪੀ ਰਾਣਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਸਾਡੇ ਨਾਲ ਕੋਈ ਸੰਪਰਕ ਨਹੀਂ ਸੀ ।

ਗੈਂਗਸਟਰ ਭੂਪੀ ਰਾਣਾ ਨੇ ਲਾਰੇਂਸ ਬਿਸ਼ਨੋਈ ਦੀ ਇਤਲਾਹ ਦੇਣ ਵਾਲੇ ਨੂੰ ਪੰਜ ਲੱਖ ਦਾ ਨਕਦ ਇਨਾਮ ਦੇਣ ਦਾ ਵੀ ਐਲਾਨ ਕੀਤਾ ਹੈ ।ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਬੰਬੀਹਾ ਗਰੁੱਪ , ਕੌਸ਼ਲ ਚੌਧਰੀ ਅਤੇ ਨੀਰਜ ਬਵਾਨਾ ਗੈਂਗ ਵੀ ਸਿੱਧੂ ਦੇ ਕਤਲ ਦਾ ਬਦਲਾ ਲੈਣ ਦੀ ਗੱਲ ਆਖ ਚੁੱਕੇ ਹਨ ।

ਦੂਜੇ ਪਾਸੇ ਹਰੇਕ ਦੇ ਨਿਸ਼ਾਨੇ ‘ਤੇ ਬੈਠੇ ਗੈਂਗਸਟਰ ਲਾਰੇਂਸ ਬਿਸ਼ਨੋਈ ਨੇ ਪੰਜਾਬ ਪੁਲਿਸ ਤੋਂ ਐਨਕਾਉਂਟਰ ਦਾ ਖਦਸ਼ਾ ਜਤਾਉਂਦਿਆ ਪਹਿਲਾ ਹਾਈਕੋਰਟ ਤੋਂ ਸੁਰੱਖਿਆ ਦੀ ਅਪੀਲ ਕੀਤੀ ਸੀ । ਅਪੀਲ ਖਾਰਿਜ਼ ਹੋ ਜਾਣ ਤੋਂ ਬਾਅਦ ਬਿਸ਼ਨੋਈ ਵਲੋਂ ਪੰਜਾਬ ਹਰਿਆਣਾ ਹਾਈਕੋਰਟ ਦਾ ਰੱਖ ਕੀਤਾ ਜਾ ਚੁੱਕਿਆ ਹੈ ।

The post ਮੂਸੇਵਾਲਾ ਦੇ ਕਤਲ ਦਾ ਬਦਲਾ ਲਵੇਗਾ ਇਹ ਗੈਂਗਸਟਰ , ਕੀਤਾ ਸਰੇਆਮ ਐਲਾਨ appeared first on TV Punjab | Punjabi News Channel.

ਮੂਸੇਵਾਲਾ ਦੇ ਪਿਤਾ ਨੇ ਸੀ.ਐੱਮ ਨੂੰ ਚਿੱਠੀ ਲਿਖ ਕੀਤੀ ਇਹ ਖਾਸ ਮੰਗ
ਜਲੰਧਰ- ਆਪਣੇ ਬੇਟੇ ਦੀ ਸੁਰੱਖਿਆ ਨੂੰ ਲੈ ਕੇ ਦੁਹਾਈ ਮੰਗਣ ਵਾਲੇ ਮ੍ਰਿਤਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਇਕ ਖਾਸ ਮੰਗ ਕੀਤੀ ਹੈ । ਇਸ ਖਤ ਵਿਚ ਇਨਸਾਫ਼ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਮੇਰੀ ਬੇਨਤੀ ਹੈ ਕਿ ਇਸ ਕੇਸ ਦੀ ਇਨਕੁਆਰੀ ਹਾਈ ਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਈ ਜਾਵੇ। ਪੰਜਾਬ ਸਰਕਾਰ ਇਸ ਇਨਕੁਆਰੀ ਵਿਚ ਸੀਬੀਆਈ ਅਤੇ ਐਨਆਈਏ ਦੇ ਸਹਿਯੋਗ ਨੂੰ ਯਕੀਨੀ ਬਣਾਵੇ।

ਇਸ ਦੇ ਨਾਲ ਹੀ ਉਨ੍ਹਾਂ ਅਫ਼ਸਰਾਂ ਦੀ ਜਵਾਬਦੇਹੀ ਹੋਵੇ ਜਿਨ੍ਹਾਂ ਨੇ ਮੇਰੇ ਪੁੱਤ ਦੀ ਸਕਿਉਰਿਟੀ ਦੀ ਸਮੀਖਿਆ ਕੀਤੀ ਹੈ ਅਤੇ ਸੁਰੱਖਿਆ ਵਾਪਸ ਲੈਣ ਦੇ ਆਰਡਰ ਜਨਤਕ ਕੀਤੇ ਹਨ। ਉਨ੍ਹਾਂ ਇਸ ਪੱਤਰ ਵਿਚ ਕਿਹਾ ਕਿ ਮੇਰੇ ਪੁੱਤ ਨੇ ਮਿਹਨਤ ਸਦਕਾ ਪੰਜਾਬ ਦਾ ਨਾਂ ਦੁਨੀਆ ਭਰ ਵਿਚ ਰੌਸ਼ਨ ਕੀਤਾ ਪਰ ਪੰਜਾਬ ਦੇ ਡੀਜੀਪੀ ਨੇ ਉਸ ਦਾ ਨਾਂ ਗੈਂਗਵਾਰ ਨਾਲ ਜੋਡ਼ ਦਿੱਤਾ। ਇਸ ਲਈ ਡੀਜੀਪੀ ਪੰਜਾਬ ਜਨਤਕ ਤੌਰ ’ਤੇ ਮਾਫੀ ਮੰਗਣ।

ਮੈਂ ਉਮੀਦ ਕਰਦਾ ਹਾਂ ਕਿ ਮੇਰੇ ਪੁੱਤ ਦੀ ਮੌਤ ਦਾ ਇਨਸਾਫ਼ ਜਲਦ ਮਿਲੇਗਾ ਤੇ ਕਾਤਲ ਜਲਦ ਤੋਂ ਜਲਦ ਫੜੇ ਜਾਣਗੇ।

ਇਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਸਿਟਿੰਗ ਜੱਜ ਕੋਲੋਂ ਕਰਵਾਈ ਜਾਵੇਗੀ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਾਂਚ ਵਿਚ ਪੂਰਾ ਸਹਿਯੋਗ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਡੀਜੀਪੀ ਦੇ ਕੱਲ੍ਹ ਵਾਲੇ ਬਿਆਨ ’ਤੇ ਸਪਸ਼ਟੀਕਰਨ ਮੰਗਿਆ ਹੈ ਅਤੇ ਸੁਰੱਖਿਆ ਘਟਾਉਣ ਦੇ ਫੈਸਲੇ ’ਤੇ ਵੀ ਜਾਂਚ ਦੇ ਹੁਕਮ ਦਿੱਤੇ ਹਨ।

The post ਮੂਸੇਵਾਲਾ ਦੇ ਪਿਤਾ ਨੇ ਸੀ.ਐੱਮ ਨੂੰ ਚਿੱਠੀ ਲਿਖ ਕੀਤੀ ਇਹ ਖਾਸ ਮੰਗ appeared first on TV Punjab | Punjabi News Channel.