moosewala ivf baby Archives - TV Punjab | Punjabi News Channel

ਮੂਸੇਵਾਲਾ ਬੱਚੇ ਮਾਮਲੇ ‘ਚ ਭੜਕੀ ਸਰਕਾਰ, ਸਿਹਤ ਸਕੱਤਰ ਨੂੰ ਨੋਟਿਸ ਜਾਰੀ
ਡੈਸਕ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਤੋਂ IVF ਯਾਨੀ ਇਨ ਵਿਟਰੋ ਫਰਟੀਲਾਈਜੇਸ਼ਨ ਤਕਨੀਕ ਕਾਰਨ ਨਵਜੰਮੇ ਬੱਚੇ ਦਾ ਮਾਮਲਾ ਚਰਚਾ ‘ਚ ਹੈ। ਇਸ ਸਬੰਧ ‘ਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਰਕਾਰ ਦੇ ਇਲਜ਼ਾਮ ਲਾਇਆ ਸੀ ਕਿ ਪ੍ਰਸ਼ਾਸਨ ਉਨ੍ਹਾਂ ਨੂੰ ਤੰਗ ਕਰ ਰਿਹਾ ਹੈ ਅਤੇ ਵਾਰ-ਵਾਰ ਬੱਚੇ ਦੇ ਦਸਤਾਵੇਜ਼ ਦਿਖਾਉਣ ਲਈ ਕਿਹਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਬੱਚੇ ਨੂੰ ਕਾਨੂੰਨੀ ਸਾਬਤ ਕਰਨ ਲਈ ਮੈਨੂੰ ਕਈ ਤਰ੍ਹਾਂ ਦੇ ਸਵਾਲ ਪੁੱਛੇ ਜਾ ਰਹੇ ਹਨ।

ਹੁਣ ਇਸ ਸਬੰਧ ‘ਚ ਪੰਜਾਬ ਸਰਕਾਰ ਐਕਟਿਵ ਨਜ਼ਰ ਆ ਰਹੀ ਹੈ। ਇਸ ਸਬੰਥੀ ਸਿਹਤ ਅਤੇ ਭਲਾਈ ਸਕੱਤਰ ਅਜੋਏ ਸ਼ਰਮਾ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਕਿ ਉਨ੍ਹਾਂ ਨੇ ਬਿਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪਣੇ ਡਿਪਾਰਟਮੈਂਟ ਦੇ ਇੰਚਾਰਜ਼ ਦੀ ਜਾਣਕਾਰੀ ਤੋਂ ਬਿਨਾਂ ਰਿਪੋਰਟ ਕਿਊਂ ਮੰਗੀ ਸੀ।

ਇਸ ਸਬੰਧੀ ਨੋਟਿਸ ਜਾਰੀ ਕਰਦੇ ਸਿਹਤ ਅਤੇ ਭਲਾਈ ਸਕੱਤਰ ਤੋਂ ਇਹ ਪੁੱਛਿਆ ਗਿਆ ਹੈ ਕਿ ਉਨ੍ਹਾਂ ਨੇ ਬਿਨਾਂ ਆਪਣੇ ਡਿਪਾਰਟਮੈਂਟ ਇੰਚਾਰਜ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਜਾਣਕਾਰੀ ਤੋਂ ਬਿਨਾਂ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਕੋਲੋਂ ਆਈਵੀਐਫ ਸਬੰਧੀ ਰਿਪੋਰਟ ਕਿਉਂ ਮੰਗੀ। ਨੋਟਿਸ ‘ਚ ਲਿਖਿਆ ਗਿਆ ਹੈ ਕਿ ਇਹ ਨਿਯਮਾਂ ਦੀ ਉਲੰਘਣਾ ਹੈ ਕਿ ਤੁਸੀਂ ਆਪਣੇ ਇੰਚਾਰਜ਼ ਅਤੇ ਸੀਐਮ ਦੀ ਜਾਣਕਾਰੀ ਤੋਂ ਬਿਨਾਂ ਰਿਪੋਰਟ ਮੰਗੀ। ਇਸ ਦੇ ਨਾਲ ਹੀ ਸਿਹਤ ਅਤੇ ਭਲਾਈ ਸਕੱਤਰ ਨੂੰ 2 ਹਫਤਿਆਂ ਦਾ ਸਮਾਂ ਦਿੱਤਾ ਗਿਆ ਹੈ ਤਾਂ ਕਿ ਉਹ ਇਸ ਦੀ ਵਜ੍ਹਾ ਦੱਸ ਸਕਣ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀਡੀਓ ਵਿੱਚ ਕਿਹਾ, ਮੈਂ ਸਰਕਾਰ ਨੂੰ ਬੇਨਤੀ ਕਰਦਾ ਹਾਂ। ਖਾਸ ਕਰਕੇ CM ਸਾਹਬ ਨੂੰ ਇਸ ਮਾਮਲੇ ਬਾਰੇ ਥੋੜਾ ਜਿਹਾ ਸਮਝਣ ਦੀ ਕਿਰਪਾਲਤਾ ਕਰੋ। ਘੱਟੋ-ਘੱਟ ਇਲਾਜ ਤਾਂ ਪੂਰਾ ਹੋਣ ਦਿਓ ਮੈਂ ਇੱਥੋਂ ਦਾ ਹਾਂ ਅਤੇ ਇੱਥੇ ਹੀ ਰਹਾਂਗਾ। ਜਦੋਂ ਵੀ ਤੁਸੀਂ ਮੈਨੂੰ ਬੁਲਾਉਂਦੇ ਹੋ, ਮੈਂ ਹਾਜ਼ਰ ਹੋਵਾਂਗਾ। ਬਲਕੌਰ ਸਿੰਘ ਨੇ ਅੱਗੇ ਕਿਹਾ, ਮੈਂ ਬਹੁਤ ਦੁਖੀ ਹਾਂ। ਮੈਂ ਆਪਣੀ ਜਾਨ ਦੇ ਸਕਦਾ ਹਾਂ ਪਰ ਮੈਂ ਪਿੱਛੇ ਹਟਣ ਵਾਲਾ ਨਹੀਂ ਹਾਂ। ਜਿੱਥੋਂ ਤੱਕ ਕਾਨੂੰਨ ਦਾ ਸਵਾਲ ਹੈ, ਮੇਰੇ ਪੁੱਤਰ ਨੇ 28 ਸਾਲਾਂ ਤੋਂ ਉਸ ਕਾਨੂੰਨ ਦਾ ਸਤਿਕਾਰ ਕੀਤਾ ਹੈ, ਮੈਂ ਵੀ।

ਬਲਕੌਰ ਸਿੰਘ ਨੇ ਅੱਗੇ ਕਿਹਾ, ਕਿ ਮੈਂ ਕਦੇ ਵੀ ਕਾਨੂੰਨ ਦੀ ਉਲੰਘਣਾ ਨਹੀਂ ਕਰਾਂਗਾ। ਪਰ ਜੇਕਰ ਤੁਹਾਨੂੰ ਕਦੇ ਅਜਿਹਾ ਲੱਗਦਾ ਹੈ ਤਾਂ ਐਫਆਈਆਰ ਦਰਜ ਕਰਵਾ ਕੇ ਮੈਨੂੰ ਅੰਦਰ ਪਾ ਦਿਓ। ਫਿਰ ਦੁਬਾਰਾ ਜਾਂਚ ਕਰੋ। ਜਲਦੀ ਹੀ ਮੈਂ ਤੁਹਾਡੇ ਸਾਹਮਣੇ ਸਾਰੇ ਦਸਤਾਵੇਜ਼ ਪੇਸ਼ ਕਰਾਂਗਾ। ਸੋਸ਼ਲ ਮੀਡੀਆ ਤੇ ਜਾਰੀ ਇੱਕ ਵੀਡੀਓ ਬਿਆਨ ਵਿੱਚ ਬਲਕੌਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਬੱਚੇ ਦੇ ਜਨਮ ਸਬੰਧੀ ਸਰਕਾਰੀ ਨਿਯਮਾਂ ਨੂੰ ਲੈ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਪਤਨੀ ਦੇ ਇਲਾਜ ਤੋਂ ਬਾਅਦ ਉਹ ਸਾਬਤ ਕਰੇਗਾ ਕਿ ਆਈਵੀਐਫ ਤਕਨੀਕ ਰਾਹੀਂ ਪੈਦਾ ਹੋਏ ਬੱਚੇ ਦੇ ਜਨਮ ਸਬੰਧੀ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਦਾ ਪਾਲਣ ਕੀਤਾ ਗਿਆ ਸੀ। ਇਸ ਦੇ ਨਾਲ ਹੀ ਕਿਸੇ ਵੀ ਨਿਯਮ ਜਾਂ ਕਾਨੂੰਨ ਦੀ ਉਲੰਘਣਾ ਨਹੀਂ ਕੀਤੀ ਗਈ।

The post ਮੂਸੇਵਾਲਾ ਬੱਚੇ ਮਾਮਲੇ ‘ਚ ਭੜਕੀ ਸਰਕਾਰ, ਸਿਹਤ ਸਕੱਤਰ ਨੂੰ ਨੋਟਿਸ ਜਾਰੀ appeared first on TV Punjab | Punjabi News Channel.