moosewala new song Archives - TV Punjab | Punjabi News Channel

ਸਿੱਧੂ ਮੂਸੇਵਾਲਾ ਤੇ Sunny Malton ਦਾ ਗੀਤ ‘410’ ਹੋਇਆ ਰਿਲੀਜ਼
ਡੈਸਕ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਜ਼ ਦਾ ਇੰਤਜ਼ਾਰ ਆਖਿਰ ਖਤਮ ਹੋ ਗਿਆ ਹੈ। ਸਿੱਧੂ ਆਪਣੇ ਨਵੇਂ ਗੀਤ ਨਾਲ ਮੁੜ ਤੋਂ ਧੱਕ ਪਾ ਰਿਹਾ ਹੈ। ਅੱਜ ਸਿੱਧੂ ਦਾ ਛੇਵਾਂ ਗੀਤ 410 ਰਿਲੀਜ਼ ਹੋ ਗਿਆ। ਛੋਟੇ ਸਿੱਧੂ ਦੇ ਆਉਣ ਤੋਂ ਬਾਅਦ ਮੂਸੇਵਾਲਾ ਦਾ ਇਹ ਪਹਿਲਾ ਗੀਤ ਰਿਲੀਜ਼ ਹੋਇਆ ਹੈ। ਇਹ ਗੀਤ ਸਿੱਧੂ ਮੂਸੇਵਾਲਾ ਦੇ ਕਰੀਬੀ ਸਨੀ ਮਾਲਟਨ ਦੇ ਨਿੱਜੀ ਪੇਜ ਤੋਂ ਰਿਲੀਜ਼ ਕੀਤਾ ਗਿਆ। ਇਸ ਦਾ ਟੀਜ਼ਰ ਮੰਗਲਵਾਰ ਨੂੰ ਸੰਨੀ ਮਾਲਟਨ ਦੇ ਯੂਟਿਊਬ ਪੇਜ ‘ਤੇ ਰਿਲੀਜ਼ ਕੀਤਾ ਗਿਆ ਸੀ। ਇਸ ਗੀਤ ਨੂੰ ਰੈਪਰ ਸੰਨੀ ਮਾਲਟਨ ਨੇ ਤਿਆਰ ਕੀਤਾ ਹੈ।

ਦੱਸ ਦੇਈਏ ਕਿ ਗੀਤ ਰਿਲੀਜ਼ ਹੋਏ ਨੂੰ ਅਜੇ ਲਗਭਗ ਅੱਧਾ ਘੰਟਾ ਹੋਇਆ ਹੈ ਤੇ ਵਿਊਜ਼ 2 ਲੱਖ ਦੇ ਕਰੀਬ ਹੋ ਚੁੱਕੇ ਹਨ। ਵਿਊਜ਼ ਲਗਾਤਾਰ ਵਧਦੇ ਜਾ ਰਹੇ ਹਨ। ਕਮੈਂਟ 40 ਤੋਂ 50,000 ਦੇ ਵਿਚ ਆ ਚੁੱਕੇ ਹਨ ਮੌਤ ਤੋਂ ਬਾਅਦ ਸਿੱਧੂ ਦਾ ਇਹ 6ਵਾਂ ਗੀਤ ਹੈ। । ਸਿੱਧੂ ਦੇ ਫੈਨ ਸਿਰਫ ਪੰਜਾਬ ਵਿਚ ਹੀ ਨਹੀਂ ਸਗੋਂ ਪੂਰੀ ਦੁਨੀਆ ਵਿਚ ਹੀ ਹਨ। ਗਾਣੇ ਦਾ ਟਾਈਟਲ ਵੀ ਅੱਜ ਦੀ ਤਰੀਕ ਨਾਲ ਕਾਫੀ ਮੇਲ ਖਾਧਾ ਹੈ। ਅੱਜ 4 ਤਰੀਕ ਤੇ 10ਵਾਂ ਮਹੀਨਾ ਹੈ ਤੇ ਗਾਣੇ ਦਾ ਟਾਈਟਲ ਵੀ 410 ਹੈ।

ਜ਼ਿਕਰਯੋਗ ਹੈ ਸੰਨੀ ਮਾਲਟਨ ਅਤੇ ਬਿੱਗ ਬਰਡ ਨੇ ਸਿੱਧੂ ਮੂਸੇਵਾਲਾ ਨਾਲ ਕਈ ਗੀਤਾਂ ਵਿੱਚ ਕੰਮ ਕੀਤਾ ਹੈ। ਇਸ ਵਿੱਚ ਲੈਵਲ, ਨੇਵਰ ਫੋਲਡ, ਜਸਟ ਲਿਸਨ ਵਰਗੇ ਕਈ ਹਿੱਟ ਗੀਤ ਸ਼ਾਮਲ ਹਨ। ਇਨ੍ਹਾਂ ਗੀਤਾਂ ਨੂੰ ਲੋਕਾਂ ਨੇ ਖੂਬ ਪਿਆਰ ਦਿੱਤਾ। ਇਸ ਗੀਤ ਤੋਂ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਪਿਛਲੇ ਸਾਲ ਨਵੰਬਰ ‘ਚ ਦੀਵਾਲੀ ‘ਤੇ ‘ਵਾਚ-ਆਊਟ’ ਰਿਲੀਜ਼ ਕੀਤਾ ਸੀ। ਮਈ 2022 ਵਿੱਚ ਮੂਸੇਵਾਲਾ ਦੇ ਕ.ਤ.ਲ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਸੀ। ਜਿਸ ਨੂੰ ਹੁਣ ਤੱਕ ਯੂਟਿਊਬ ‘ਤੇ 3.59 ਕਰੋੜ ਲੋਕ ਦੇਖ ਚੁੱਕੇ ਹਨ।

The post ਸਿੱਧੂ ਮੂਸੇਵਾਲਾ ਤੇ Sunny Malton ਦਾ ਗੀਤ ‘410’ ਹੋਇਆ ਰਿਲੀਜ਼ appeared first on TV Punjab | Punjabi News Channel.

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Drippy’ ਹੋਇਆ ਰਿਲੀਜ਼, ਕੁਝ ਹੀ ਮਿੰਟਾਂ ‘ਚ ਤੋੜੇ ਸਾਰੇ ਰਿਕਾਰਡ
ਡੈਸਕ- ਸਿੱਧੂ ਮੂਸੇਵਾਲਾ ਦੇ ਫੈਨਸ ਲਈ ਵੱਡੀ ਖਬਰ ਹੈ। ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼ ਹੋਇਆ ਹੈ। ‘Drippy’ ਨਾਂ ਦਾ ਨਵਾਂ ਗੀਤ ਰਿਲੀਜ਼ ਹੋਇਆ ਹੈ। ਦੱਸ ਦੇਈਏ ਕਿ ਮੂਸੇਵਾਲਾ ਦਾ ਇਹ ਗੀਤ ਸਵੇਰੇ 10.02 ਮਿੰਟ ‘ਤੇ ਰਿਲੀਜ਼ ਹੋਇਆ। ਕੁਝ ਹੀ ਮਿੰਟਾਂ ਗੀਤ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ।

ਲੱਖਾਂ ਦੀ ਗਿਣਤੀ ਵਿਚ ਲੋਕਾਂ ਨੇ ਇਸ ਗੀਤ ਨੂੰ ਸੁਣਿਆ। ਗੀਤ ਦੇ ਬੋਲ ਕਾਫੀ ਧਾਕੜ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਜਦੋਂ ਮੂਸੇਵਾਲਾ ਦੇ ਗੀਤ ਰਿਲੀਜ਼ ਹੋਏ ਹਨ, ਪ੍ਰਸ਼ੰਸਕਾਂ ਵੱਲੋਂ ਉਨ੍ਹਾਂ ਨੂੰ ਖੂਬ ਪਿਆਰ ਮਿਲਿਆ ਹੈ। “ਜੱਟਾ ਵੇ ਜੱਟਾ ਕਿਵੇਂ ਐ” ਦੇ ਬੋਲਾਂ ਤੋਂ ਸਿੱਧੂ ਮੂਸੇਵਾਲਾ ਦਾ ‘Drippy’ ਗੀਤ ਰਿਲੀਜ਼ ਹੋਇਆ ਹੈ। ਇਹ ਗੀਤ ਯੂ ਟਿਊਬ ਰਿਲੀਜ਼ ਕੀਤਾ ਗਿਆ। ਗੀਤ ਦਾ ਅਜੇ ਆਡੀਓ ਟਰੈਕ ਰਿਲੀਜ਼ ਕੀਤਾ ਗਿਆ ਹੈ ਤੇ ਵੀਡੀਓ ਬਾਅਦ ਵਿਚ ਰਿਲੀਜ਼ ਕੀਤੀ ਜਾਵੇਗੀ।

The post ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Drippy’ ਹੋਇਆ ਰਿਲੀਜ਼, ਕੁਝ ਹੀ ਮਿੰਟਾਂ ‘ਚ ਤੋੜੇ ਸਾਰੇ ਰਿਕਾਰਡ appeared first on TV Punjab | Punjabi News Channel.

ਮੂਸੇਵਾਲਾ ਦਾ ਨਵਾਂ ਗੀਤ ‘ਮੇਰਾ ਨਾਮ’ ਹੋਇਆ ਰਿਲੀਜ਼, ਸਿਰਫ 15 ਮਿੰਟਾਂ ‘ਚ ਹੋਏ 1 ਮਿਲੀਅਨ ਵਿਊਜ਼
ਸਿੱਧੂ ਮੂਸੇਵਾਲਾ  ਦਾ ਨਵਾਂ ਗੀਤ ਮੇਰਾ ਨਾਂ (MERA NA) ਰਿਲੀਜ਼ ਹੋ ਗਿਆ ਹੈ। ਇਸ ਗੀਤ ਦੇ ਰਿਲੀਜ਼ ਹੋਣ ਤੋਂ 15 ਮਿੰਟਾਂ ਬਾਅਦ ਹੀ ਇਸ ਨੂੰ ਸੁਣਨ ਵਾਲਿਆਂ ਦੀ ਗਿਣਤੀ 1 ਮਿਲੀਅਨ ਤੱਕ ਪਹੁੰਚ ਗਈ ਹੈ। ਇਸ ਗੀਤ ਵਿਚ ਰੈਪਰ ਬਰਨਾ ਬੁਆਏ ਦੇ ਬੋਲ ਵੀ ਹਨ ਅਤੇ ਬਰਨਾ ਪਿਛਲੇ ਦਿਨੀਂ ਇੰਗਲੈਂਡ ਵਿੱਚ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਿਆ ਸੀ।

ਮੂਸੇਵਾਲਾ ਦੇ ਪ੍ਰਸੰਸਕਾਂ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਉਨ੍ਹਾਂ ਦਾ ਤੀਜਾ ਗੀਤ ਰਿਲੀਜ਼ ਹੋਇਆ ਹੈ। ਇਸ ਤੋਂ ਪਹਿਲਾਂ ਐਸਵਾਈਐਲ ਗੀਤ ਨੂੰ ਲੋਕਾਂ ਤੋਂ ਭਰਵਾਂ ਹੁੰਗਾਰਾ ਮਿਲਿਆ ਸੀ। ਹਾਲਾਂਕਿ ਇਸ ਗੀਤ ਉਤੇ ਵਿਵਾਦ ਵੀ ਖੜ੍ਹਾ ਹੋ ਗਿਆ ਸੀ ਤੇ ਸਰਕਾਰ ਨੇ ਇਸ ਨੂੰ ਬੈਨ ਵੀ ਕਰ ਦਿੱਤਾ ਸੀ।

ਇਸ ਤੋਂ ਬਾਅਦ 8 ਨਵੰਬਰ ਨੂੰ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੂਰਵ ਉਤੇ ਸਿੱਧੂ ਮੂਸੇਵਾਲਾ ਦਾ ਦੂਸਰਾ ਗੀਤ ’ਵਾਰ’ ਵੀ ਲਾਂਚ ਹੋਇਆ। ਮਰਹੂਮ ਪੰਜਾਬੀ ਗਾਇਕ ਨੇ ਇਹ ਗੀਤ ਪੰਜਾਬ ਦੇ ਮਹਾਨ ਯੋਧੇ ਹਰੀ ਸਿੰਘ ਨਲੂਆ ਉਤੇ ਗਾਇਆ ਗਿਆ ਸੀ।

ਉਧਰ, ਗੀਤ ਦੇ ਰਿਲੀਜ਼ ਹੋਣ ਤੇ ਇਸ ਨੂੰ ਭਰਵੇਂ ਹੁੰਗਾਰੇ ਉਤੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਖਿਆ ਹੈ ਕਿ ਅਸੀਂ ਚਾਹੁੰਦੇ ਹਾਂ ਕਿ ਸਿੱਧੂ ਸਦਾ ਜਿਉਂਦਾ ਰਹੇ। ਉਸ ਨੂੰ ਪਤਾ ਸੀ ਕਿ ਉਹ ਕੀ ਹੈ।

ਹਮੇਸ਼ਾ ਆਪਣੇ ਪੁੱਤ ਉਤੇ ਮਾਣ ਰਿਹਾ ਹੈ। ਲੋਕਾਂ ਨੇ ਉਸ ਨੂੰ ਭੁੱਲਣ ਦੀ ਥਾਂ ਹੋਰ ਸਤਿਕਾਰ ਦਿੱਤਾ ਹੈ। ਉਸ ਦਾ ਰਿਕਾਰਡ ਹੀ ਰਿਹਾ ਹੈ, ਜਦੋਂ ਦਾ ਗਾਇਕੀ ਵਿਚ ਪੈਰ ਪਾਇਆ ਹੈ, ਉਸ ਦਾ ਹਰ ਗੀਤ ਪਹਿਲੇ ਤੋਂ ਅੱਗੇ ਗਿਆ ਹੈ। ਲੋਕ ਉਸ ਦੇ ਦਰਸ਼ਨਾਂ, ਆਵਾਜ਼ ਨੂੰ ਤਰਸੇ ਪਏ ਸਨ।

ਇਨਸਾਫ ਬਾਰੇ ਉਨ੍ਹਾਂ ਆਖਿਆ ਕਿ ਉਹ ਰਾਹੁਲ ਗਾਂਧੀ ਅਤੇ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਚੁੱਕੇ ਹਨ। ਗੈਂਗਸਟਰਾਂ ਨੂੰ ਹੀਰੋ ਬਣਾ ਕੇ ਪੇਸ਼ ਕੀਤਾ ਜਾ ਰਿਹਾ ਹੈ।

ਜਾਣ ਤੋਂ ਬਾਅਦ ਮੇਰੇ ਬੱਚੇ ਨੂੰ ਹੋਰ ਪਿਆਰ ਮਿਲਿਆ ਹੈ। ਗੀਤ ਵਿੱਚ ਸਿੱਧੂ ਦੇ ਲਾਇਫ ਸਟਾਇਲ ਨੂੰ ਕਾਇਮ ਰੱਖਣ ਦੀ ਕੋਸ਼ਿਸ਼ ਕੀਤੀ ਗਈ। ਇਹ ਗੀਤ ਮੌਤ ਤੋਂ ਪਹਿਲਾਂ ਲਿਖਿਆ ਗਿਆ ਸੀ।

The post ਮੂਸੇਵਾਲਾ ਦਾ ਨਵਾਂ ਗੀਤ ‘ਮੇਰਾ ਨਾਮ’ ਹੋਇਆ ਰਿਲੀਜ਼, ਸਿਰਫ 15 ਮਿੰਟਾਂ ‘ਚ ਹੋਏ 1 ਮਿਲੀਅਨ ਵਿਊਜ਼ appeared first on TV Punjab | Punjabi News Channel.

ਮੂਸੇਵਾਲਾ ਦੇ SYL ਨੇ ਤੋੜੇ ਰਿਕਾਰਡ , 18 ਘੰਟਿਆਂ ਚ 15 ਮਿਲੀਅਨ View
ਜਲੰਧਰ- ਸਿੱਧੂ ਮੂਸੇਵਾਲਾ ਨੇ ਮਰਨ ਤੋਂ ਬਾਅਦ ਵੀ ਸਾਬਿਤ ਕਰ ਦਿੱਤਾ ਹੈ ਕਿ ਉਸ ਦੇ ਗਾਨੇ ਸੱਚਾਈ ਤੇ ਅਸਲ ਜ਼ਿੰਦਗੀ ਨਾਲ ਜੁੜੇ ਹੁੰਦੇ ਹਨ । ਬੀਤੇ ਕੱਲ੍ਹ ਜਾਰੀ ਹੋਏ ਮੂਸੇਵਾਲਾ ਦੇ ਗੀਤ ਐੱਸ.ਵਾਈ.ਐੱਲ ਨੇ ਧੂਮ ਮਚਾ ਦਿੱਤੀ ਹੈ ।ਅਪਲੋਡ ਹੋਣ ਦੇ 15 ਘੰਟਿਆਂ ਦੇ ਅੰਦਰ 15 ਮਿਲੀਅਨ ਲੋਕ ਇਸ ਗਾਨੇ ਨੂੰ ਦੇਖ ਅਤੇ ਸੁਣ ਚੁੱਕੇ ਹਨ । ਕਰੀਬ ਇਕ ਮਿਲੀਅਨ ਲੋਕਾਂ ਨੇ ਇਸ ਗਾਣੇ ਨੇ ਆਪਣਾ ਪ੍ਰਤੀਕਰਮ ਵੀ ਦਿੱਤਾ ਹੈ ।ਇਸ ਤੋਂ ਇਕ ਵਾਰ ਫਿਰ ਜ਼ਾਹਿਰ ਹੋ ਗਿਆ ਹੈ ਕਿ ਸਿੱਧੂ ਮੂਸੇਵਾਲਾ ਦੇ ਫੈਨ ਦੁਨੀਆ ਦੇ ਕੋਨੇ ਕੋਨੇ ਚ ਹਨ ।

ਖਾਸ ਗੱਲ ਇਹ ਹੈ ਕਿ ਇਸ ਗੀਤ ‘ਤੇ ਇਕ ਵੀ ਡਿਸਲਾਈਕ ਨਹੀਂ ਹੈ। ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਕਤਲ ਹੋ ਗਿਆ ਸੀ ਅਤੇ ਕਤਲ ਤੋਂ 26 ਦਿਨਾਂ ਬਾਅਦ ਉਨ੍ਹਾਂ ਦਾ ਨਵਾਂ ਗੀਤ ਰਿਲੀਜ਼ ਹੋਇਆ ਹੈ। ਇਹ ਗੀਤ ਸਿੱਧੂ ਮੂਸੇਵਾਲਾ ਨੇ ਪੰਜਾਬ-ਹਰਿਆਣਾ ਦਰਮਿਆਨ ਵਿਵਾਦਤ SYL ਨਹਿਰ ਦੇ ਮੁੱਦੇ ‘ਤੇ ਗਾਇਆ ਹੈ। ਗੀਤ ਵਿੱਚ ਹਿਮਾਚਲ ਪ੍ਰਦੇਸ਼ ਦਾ ਵੀ ਜ਼ਿਕਰ ਕੀਤਾ ਗਿਆ ਹੈ। ਦੂਜੇ ਪਾਸੇ ਵੀਰਵਾਰ ਨੂੰ SYL ਗੀਤ ਦੇ ਰਿਲੀਜ਼ ਹੋਣ ਦੇ ਪਹਿਲੇ ਘੰਟੇ ‘ਚ 13 ਲੱਖ ਲੋਕਾਂ ਨੇ ਇਸ ਨੂੰ ਯੂਟਿਊਬ ‘ਤੇ ਦੇਖਿਆ ਸੀ।

The post ਮੂਸੇਵਾਲਾ ਦੇ SYL ਨੇ ਤੋੜੇ ਰਿਕਾਰਡ , 18 ਘੰਟਿਆਂ ਚ 15 ਮਿਲੀਅਨ View appeared first on TV Punjab | Punjabi News Channel.