mos ravneet singh bittu Archives - TV Punjab | Punjabi News Channel

‘ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਨਹੀਂ ਕਰਾਂਗਾ ‘- ਰਵਨੀਤ ਬਿੱਟੂ
ਡੈਸਕ- ਕੇਂਦਰੀ ਮੰਤਰੀ ਬਣਨ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਦੇ ਸੁਰ ਬਦਲ ਗਏ ਹਨ। ਬੰਦੀ ਸਿੰਘਾਂ ਦੀ ਰਿਹਾਈ ਲਈ ਬਿੱਟੂ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਨਹੀਂ ਕਰਾਂਗਾ। ਜੇਕਰ ਕੇਂਦਰ ਦਾ ਬੰਦੀ ਸਿੰਘਾਂ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਕੋਈ ਪਲਾਨ ਹੈ ਤਾਂ ਮੈਂ ਇਸ ਦਾ ਵਿਰੋਧ ਨਹੀਂ ਕਰਾਂਗਾ ਤੇ ਮੇਰਾ ਪਰਿਵਾਰ ਵੀ ਇਸ ਦਾ ਵਿਰੋਧ ਨਹੀਂ ਕਰਾਂਗਾ।

ਦੱਸ ਦੇਈਏ ਕਿ ਹੁਣ ਰਾਜੋਆਣਾ ਤੇ ਬਾਕੀ ਸਿੱਖ ਕੈਦੀਆਂ ਦਾ ਵਿਰੋਧ ਰਵਨੀਤ ਸਿੰਘ ਬਿੱਟੂ ਵੱਲੋਂ ਕੀਤਾ ਜਾਵੇਗਾ। ਕਿਉਂਕਿ ਹੁਣ ਸਮਾਂ ਅੱਗੇ ਵਧਣ ਦਾ ਹੈ। ਪੰਜਾਬ ਅੱਗੇ ਵਧੇ ਦੇ ਸੁਲਹ ਦੀ ਰਾਹ ਉਤੇ ਵਧੇ। ਪੰਜਾਬ ਦੀ ਅਮਨ ਸ਼ਾਂਤੀ ਲਈ ਕੋਈ ਵੀ ਕੰਮ ਉਹ ਕਰ ਸਕਦੇ ਹਨ। ਇਸ ਬਿਆਨ ਦੇ ਕਈ ਮਾਇਨੇ ਕੱਢੇ ਜਾ ਸਕਦੇ ਹਨ ਕਿਉਂਕਿ ਇਕ ਪਾਸੇ ਵੱਡੇ ਜਦੋਂ ਬਿੱਟੂ ਕਾਂਗਰਸ ਵਿਚ ਸਨ ਤਾਂ ਉਹ ਬੰਦੀ ਸਿੰਘਾਂ ਦੀ ਰਿਹਾਈ ਦਾ ਵੱਡੇ ਪੱਧਰ ‘ਤੇ ਵਿਰੋਧ ਕਰਦੇ ਸਨ ਕਿਉਂਕਿ ਉਨ੍ਹਾਂ ਦਾ ਕਹਿਣਾ ਸੀ ਕਿ ਬੰਦੀ ਸਿੰਘਾਂ ਦੀ ਰਿਹਾਈ ਨਾਲ ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ ਹੈ।

The post ‘ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਨਹੀਂ ਕਰਾਂਗਾ ‘- ਰਵਨੀਤ ਬਿੱਟੂ appeared first on TV Punjab | Punjabi News Channel.