ਮੁਖਤਾਰ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਧਾਰਾ 144 ਲਾਗੂ
ਡੈਸਕ- ਉੱਤਰ ਪ੍ਰਦੇਸ਼ ਦੀ ਬਾਂਦਾ ਜੇਲ੍ਹ ਵਿਚ ਬੰਦ ਮੁਖਤਾਰ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਬੀਤੀ ਰਾਤ ਮੌਤ ਹੋ ਗਈ। ਮੁਖਤਾਰ ਨੂੰ ਉਲਟੀ ਦੀ ਸ਼ਿਕਾਇਤ ਤੇ ਬੇਹੋਸ਼ੀ ਦੀ ਹਾਲਤ ਵਿਚ ਰਾਤ ਜੇਲ੍ਹ ਤੋਂ ਹਸਪਤਾਲ ਲਿਜਾਇਆ ਗਿਆ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਜਾਣਕਾਰੀ ਮੁਤਾਬਕ ਬੈਰਕ ਵਿਚ ਮੁਖਤਾਰ ਅੰਸਾਰੀ ਅਚਾਨਕ ਬੇਹੋਸ਼ ਹੋ ਕੇ ਡਿੱਗ […]